Tuesday, November 24, 2026

Daily Archives: May 7, 2020

ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਸ਼੍ਰੋਮਣੀ ਕਮੇਟੀ ਜਲਦ ਭੇਜੇਗੀ ਪ੍ਰਵਾਨਿਤ ਮਾਸਿਕ ਸਹਾਇਤਾ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨਿਤ ਮਹੀਨਾਵਾਰ ਸਹਾਇਤਾ ਰਾਸ਼ੀ ਦੀਆਂ ਬਕਾਇਆ ਕਿਸਤਾਂ ਭੇਜਣ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਕਿਹਾ ਹੈ।ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਦੇ ਪੋਤਰੇ ਭਾਈ ਸਰਫਰਾਜ ਦੇ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਦੀ ਵਿਪਨਪ੍ਰੀਤ ਕੌਰ ਦਾ ਆਨਲਾਈਨ ਸਪੀਕਿੰਗ ਮੁਕਬਲੇ ‘ਚ ਦੂਜਾ ਨੰਬਰ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ -ਜਗਦੀਪ ਸਿੰਘ) – ‘ਸਨੇਹਪ੍ਰਵੀਨ ਕੁਇਸਟ ਮੋਟੀਵੇਸ਼ਨਲ ਅਕੈਡਮੀ ਵਲੋਂ 20 ਤੋਂ 27 ਅਪ੍ਰੈਲ 2020 ਤੱਕ ਅੱਠ ਦਿਨਾਂ ਆਨਲਾਈਨ ਪਬਲਿਕ ਸਪੀਕਿੰਗ ਮੁਕਾਬਲੇ’ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਬੱਚਿਆਂ ਨੇ 8 ਦਿਨ ਲਗਾਤਾਰ ਰੋਜ ਵੱਖ-ਵੱਖ ਵਿਸ਼ੇ ‘ਤੇ ਆਪਣੇ ਵਿਚਾਰ ਰੱਖ ਕੇ ਉਸ ਦੀ ਵੀਡੀਓ ਬਣਾ ਕੇ ਆਨਲਾਈਨ ਪੋਸਟ ਕਰਨੀ ਸੀ।ਮੁਕਾਬਲੇ ਵਿੱਚ ਭਾਰਤ ਭਰ ਤੋਂ 60 ਪ੍ਰਤੀਯੋਗੀਆਂ ਨੇ ਭਾਗ …

Read More »

ਵਿਧਾਇਕ ਵਿੱਜ ਦੇ ਯਤਨਾਂ ਨਾਲ ਸਰਕਾਰੀ ਸੀਨੀ. ਸੈਕੰ. ਸਕੂਲ ਲਮੀਨੀ ‘ਚ ਲੜਕੀਆਂ ਵੀ ਲੈ ਸਕਣਗੀਆਂ ਦਾਖਲਾ

ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਰਸ਼ਨ ਕੁਮਾਰ ਵਲੋਂ ਪੱਤਰ ਜਾਰੀ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਨੂੰ ਲੜਕਿਆਂ ਦੇ ਨਾਲ ਨਾਲ ਲੜਕੀਆਂ ਦਾ ਸਕੂਲ ਵੀ ਬਣਾ ਦਿੱਤਾ ਗਿਆ ਹੈ।ਵਿਭਾਗੀ ਪੱਤਰ ਜਾਰੀ ਹੋਣ ਨਾਲ ਇਸ ਸਕੂਲ ਵਿੱਚ ਲੜਕੀਆਂ ਦਾ ਦਾਖਲੇ ਦਾ ਰਾਹ ਵੀ ਪੱਧਰਾ ਹੋ ਗਿਆ ਹੈ।               …

Read More »

ਰਾਣਾ ਗੁਰਜੀਤ ਸਿੰਘ ਨੇ ਮੈਡੀਕਲ ਸਟਾਫ ਦੀ ਸਹਾਇਤਾ ਲਈ ਨੌਜਵਾਨ ਵਲੰਟੀਅਰ ਕੀਤੇ ਤਾਇਨਾਤ

ਲੋਕਾਂ ਨੂੰ ਜ਼ਾਬਤੇ ’ਚ ਰੱਖਣ ਲਈ ਬਾਜ਼ਾਰਾਂ ‘ਚ ਵੀ ਲੱਗਣਗੀਆਂ ਵਲੰਟੀਅਰਾਂ ਦੀਆਂ ਡਿਊਟੀਆਂ ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਮਹਾਂਮਾਰੀ ਦੀ ਇਸ ਔਖੀ ਘੜੀ ਵਿਚ ਸੈਨੀਟਾਈਜ਼ੇਸ਼ਨ ਮੁਹਿੰਮ ਵਿਚ ਪੂਰੇ ਸੂਬੇ ਲਈ ਮਿਸਾਲ ਬਣੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਇਕ ਹੋਰ ਨਿਵੇਕਲੇ ਉਪਰਾਲੇ ਤਹਿਤ ਕੋਰੋਨਾ ਖਿਲਾਫ਼ ਸਿਹਤ ਵਿਭਾਗ ਵੱਲੋਂ ਲੜੀ ਜਾ ਰਹੀ ਜੰਗ ਦੌਰਾਨ ਉਸ ਦੀ …

Read More »

ਕੋਰੋਨਾਵਾਇਰਸ ਸਬੰਧੀ ਸੋਸ਼ਲ ਮੀਡੀਆ ’ਤੇ ਅਫ਼ਵਾਹ ਫੈਲਾਉਣ ਵਾਲੇ ਵਿਅਕਤੀ ’ਤੇ ਪਰਚਾ

ਵੱਟਸਐਪ ਜਾਂ ਫੇਸਬੁੱਕ ’ਤੇ ਦੀ ਅਣਅਧਿਕਾਰਤ ਜਾਣਕਾਰੀ ’ਤੇ ਯਕੀਨ ਨਾ ਕਰਨ ਜਿਲਾ ਵਾਸੀ – ਐਸ.ਐਸ.ਪੀ ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਸੰਗਰੂੂਰ ਜ਼ਿਲੇ ’ਚ ਕੋਰੋਨਾਵਾਇਰਸ ਤੋਂ ਪਾਜ਼ਟਿਵ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਸੋਸ਼ਲ ਮੀਡੀਆ ’ਤੇ ਝੂਠੀਆਂ ਅਫ਼ਵਾਹਾਂ ਫੈਲਾਉਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲਾ ਮੈਜਿਸਟਰੇਟ ਘਨਸ਼ਿਆਮ ਥੋਰੀ ਨੇ ਜ਼ਿਲਾ ਪੁਲਿਸ ਮੁਖੀ ਨੂੰ ਅਜਿਹੇ ਸਮਾਜ …

Read More »

ਪੰਜਾਬ ਸਰਕਾਰ ਜਰੂਰਤਮੰਦ ਕਲਾਕਾਰਾਂ ਦੀ ਸਾਰ ਨਹੀਂ ਲੈ ਰਹੀ ਹੈ ਸਰਕਾਰ – ਵੰਦਨਾ ਸਿੰਘ, ਮਾਲਵਿੰਦਰ ਨਾਥ

ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪ੍ਰਸਿੱਧ ਗਾਇਕਾ ਵੰਦਨਾ ਸਿੰਘ ਅਤੇ ਵੀਡੀਓ ਡਾਇਰੈਕਟਰ ਮਾਲਵਿੰਦਰ ਨਾਥ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਮਾੜੀ ਘੜੀ ਵਿੱਚ ਸਭ ਤੋਂ ਜਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਗਰੀਬ ਪਰਿਵਾਰਾਂ ਦੇ ਕਲਾਕਾਰ ਭਾਈਚਾਰੇ ਦੇ ਸਾਜੀਆਂ, ਮੰਚ ਸੰਚਾਲਕ ਤੇ ਗੀਤਕਾਰਾਂ, ਡੀ.ਜੇ, ਭੰਗੜਾ ਗਰੁੱਪਾਂ ਦੇ ਮੁੰਡੇ ਅਤੇ ਕੁੜੀਆਂ ਤੇ ਜਾਗਰਣ ਦੇ ਕਲਾਕਾਰਾਂ ਨੂੰ ਕਰਨਾ ਪੈ ਰਿਹਾ ਹੈ।ਉਨਾਂ …

Read More »

ਭਾਜਪਾ ਦੇ ਕੇਂਦਰੀ ਆਗੂ ਸਤਵੰਤ ਪੂਨੀਆ ਨੇ ਲੌਂਗੋਵਾਲ ਨਾਲ ਕੀਤਾ ਦੁੱਖ ਸਾਂਝਾ

ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀਨੀਅਰ ਭਾਜਪਾ ਆਗੂ ਦੇ ਕੇਂਦਰੀ ਕਿਸਾਨ ਮੋਰਚਾ ਦੇ ਸਾਬਕਾ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ ਨੇ ਸ਼਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਗ੍ਰਹਿ ਪਹੁੰਚ ਕੇ ਉਨਾਂ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਬੇਵਕਤੀ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨਾਲ ਧੂਰੀ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਦੀ …

Read More »

ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ 3 ਵਿਅਕਤੀਆਂ ਖਿਲਾਫ਼ ਕੇਸ ਦਰਜ਼

ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲਾ ਮੈਜਿਸਟਰੇਟ ਘਨਸ਼ਿਆਮ ਥੋਰੀ ਵਲੋਂ ਜ਼ਿਲੇ ਵਿੱਚ ਕੁੱਝ ਥਾਈਂ ਇਕਾਂਤਵਾਸ ਵਿੱਚ ਰਹਿਣ ਲਈ ਲਾਜ਼ਮੀ ਕਰਾਰ ਦਿੱਤੇ ਗਏ ਵਸਨੀਕਾਂ ਵਲੋਂ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲਾ ਪੁਲਿਸ ਨੇ 3 ਵਿਅਕਤੀਆਂ ਖਿਲਾਫ਼ ਕੇਸ ਦਰਜ਼ ਕੀਤਾ ਹੈ।ਥੋਰੀ ਨੇ ਕਿਹਾ ਕਿ ਇਸ ਕਿਸਮ ਦੀਆਂ ਹਦਾਇਤਾਂ ਦੀ ਉਲੰਘਣਾ ਬੇਹੱਦ …

Read More »

ਕਰਫਿਊ ਦੌਰਾਨ ਵਿਦਿਆਰਥੀਆਂ ਲਈ ਆਨਲਾਈਨ ਪੜ੍ਹਾਈ ਦਾ ਕੀਤਾ ਸੁਚੱਜਾ ਪ੍ਰਬੰਧ

ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਦੀ ਮਹਾਂਮਾਰੀ ਫੈਲਣ ਕਾਰਨ ਆਮ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ।ਇਸ ਦੇ ਚੱਲਦਿਆਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ 23 ਮਾਰਚ ਤੋਂ ਹੀ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਯੋਗ ਅਗਵਾਈ ਵਿੱਚ ਵੱਖ-ਵੱਖ ਇਲੈਕਟ੍ਰਾਨਿਕ ਸਾਧਨਾਂ ਦੀ ਵਰਤੋਂ ਕਰਦੇ ਹੋਏ ਲਗਾਤਾਰ ਵਿਦਿਆਰਥੀਆਂ …

Read More »

ਸਰਕਾਰੀ ਸਕੂਲ ਦੇ ਅਧਿਆਪਕ ਘਰ-ਬੈਠੇ ਬੱਚਿਆਂ ਲਈ ਲਾ ਰਹੇ ਹਨ ਆਨਲਾਈਨ ਸਮਰ ਕੈਂਪ

ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰਾ ਲਹਿਰਾਗਾਗਾ ਵਲੋਂ ਕਰਫਿਊ ਦੌਰਾਨ ਵਿਦਿਆਰਥੀਆਂ `ਚ ਵੱਖ-ਵੱਖ ਰੁਚੀਆਂ ਪੈਦਾ ਕਰਨ ਲਈ ਹਫਤਾਵਾਰੀ ਆਨਲਾਈਨ ਸਮਰ ਕੈਂਪ ਲਾਇਆ ਗਿਆ ਹੈ।ਜਿਸ ਦੌਰਾਨ ਸਕੂਲ ਪ੍ਰਿੰਸੀਪਲ ਜਗਦੀਸ਼ ਸਿੰਘ ਦੀ ਅਗਵਾਈ ‘ਚ ਅਧਿਆਪਕਾਂ ਵਲੋਂ ਆਨਲਾਈਨ-ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਨੂੰ ਯੋਗ-ਅਭਿਆਸ ਦੇ ਆਸਣਾਂ, ਦੂਸਰੇ ਦਿਨ ਚਿੱਤਰਕਾਰੀ ਅਤੇ …

Read More »