Tuesday, November 24, 2026

Daily Archives: May 7, 2020

ਸਰਬਤ ਦਾ ਭਲਾ ਟਰੱਸਟ ਦੂਜੇ ਪੜਾਅ ਤਹਿਤ ਅੰਮ੍ਰਿਤਸਰ ਦੇ 1350 ਲੋੜਵੰਦ ਪਰਿਵਾਰਾਂ ਨੂੰ ਦੇਵੇਗਾ ਰਾਸ਼ਨ – ਸਿੱਧੂ, ਹੇਰ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਡਾ.ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਦੂਜੇ ਪੜਾਅ ਤਹਿਤ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਿਤ ਕਰੋਨਾ ਵਾਇਰਸ ਕਾਰਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣਾ ਸ਼ੁਰੂ ਕਰ ਦਿੱਤਾ ਗਿਆ ਹੈ।              ਟਰੱਸਟ ਦੇ ਮਾਝਾ …

Read More »

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਭਾਈ ਲੌਂਗੋਵਾਲ ਨਾਲ ਦੁੱਖ ਪ੍ਰਗਟ

ਦੇਸ਼ ਦੀਆਂ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਪ੍ਰਗਟਾਈ ਸੰਵੇਦਨਾ ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਉਨ੍ਹਾਂ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਕਾਲ ਚਲਾਣੇ ਦਾ ਦੁੱਖ ਸਾਂਝਾ ਕੀਤਾ ਹੈ।ਉਨ੍ਹਾਂ ਭਾਈ ਲੌਂਗੋਵਾਲ ਨੂੰ ਭੇਜੇ ਆਪਣੇ ਸ਼ੋਕ ਸੁਨੇਹੇ ਵਿਚ ਸੰਵੇਦਨਾ ਪ੍ਰਗਟ ਕਰਦਿਆਂ ਬੀਬੀ ਅਮਰਪਾਲ ਕੌਰ …

Read More »

ਰੰਗ-ਬਰੰਗੇ ਫੁੱਲਾਂ ਨਾਲ ਖਿੜੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪਾਰਕਾਂ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਵਲੋਂ ਆਉਣ ਤੋਂ ਬਾਅਦ ਯੂਨੀਵਰਸਿਟੀ ਵਿਚ ਫੁੱਲਾਂ, ਪੌਦਿਆਂ ਅਤੇ ਦਰਖਤਾਂ ਵਿਚ ਭਾਰੀ ਵਾਧਾ ਹੋਇਆ ਹੈ ਅਤੇ ਇਸ ਨਾਲ ਸਬੰਧਤ ਵਿਭਾਗੀ ਪੱਧਰ `ਤੇ ਵੀ ਕਾਫੀ ਨਵੇਂ ਕਦਮ ਪੁੱਟੇ ਗਏ ਹਨ।ਉਹ ਯੂਨੀਵਰਸਿਟੀ ਦੇ ਵਾਤਾਵਰਨ ਦੀ ਸਵੱਛਤਾ ਤੇ ਖੂਬਸੂਰਤੀ ਲਈ ਆਪ ਯੂਨੀਵਰਸਿਟੀ ਦੀ ਇੱਕ …

Read More »

Nature blessed GNDU with variety of flowers and fragrance

Amritsar, May 7 (Punjab Post Bureau) – As many as 72 varieties of  flowers and 500 plants of roses in 25 colours add colour and fragrance in almost 30 percent out of about 60 percent of landscaping beauty of 500 acres of land of Guru Nanak Dev University. The Campus during this lockdown period is enrich with ear soothing chirping of …

Read More »

ਸਿਹਤ ਵਿਭਾਗ ਕੋਵਿਡ-19 ਦੇ ਟਾਕਰੇ ਲਈ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ-ਸਿੱਧੂ

ਸਿਹਤ ਮੰਤਰੀ ਵੱਲੋਂ ਸਿਆਸੀ ਆਗੂਆਂ, ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਬਲਬੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਅੰਮ੍ਰਿਤਸਰ ਵਿਖੇ ਕੋਵਿਡ-19 ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ, ਇਸ ਮੌਕੇ ਉਨਾਂ ਵੱਲੋਂ ਲੋਕ ਸਭਾ ਮੈਂਬਰ, ਵਿਧਾਇਕ ਸਾਹਿਬਾਨ, ਜਿਲ੍ਹਾ ਅਧਿਕਾਰੀਆਂ ਅਤੇ ਸਿਹਤ …

Read More »

ਸੀ-ਪਾਇਟ ਵੱਲੋਂ ਫੌਜੀ ਭਰਤੀ ਦੀ ਆਨਲਾਈਨ ਸਿਖਲਾਈ ਸ਼ੁਰੂ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਇਰੈਕਟਰ ਜਨਰਲ ਪੰਜਾਬ ਯੁਵਕ ਸਿਖਲਾਈ ਤੇ ਰੋਜ਼ਗਾਰ ਕੇਂਦਰ (ਸੀ-ਪਾਇਟ) ਕਪਰਥਲਾ ਨੇ ਦੱਸਿਆ ਹੈ ਕਿ ਕੋਵਿਡ 19 ਦੇ ਚੱਲਦੇ ਫੌਜ ਵੱਲੋਂ ਸਾਲ 2020-21 ਦੀਆਂ ਸਾਰੀਆਂ ਭਰਤੀ ਰੈਲੀਆਂ ਅਣਮਿੱਥੇ ਸਮੇਂ ਲਈ ਅੱਗੇ ਪਾ ਦਿੱਤੀਆਂ ਗਈਆਂ ਹਨ। ਇਸ ਮਗਰੋਂ ਜਦੋਂ ਵੀ ਫੌਜ ਵੱਲੋਂ ਭਰਤੀ ਰੈਲੀਆਂ ਦਾ ਐਲਾਨ ਹੋਇਆ, ਉਸ ਲਈ ਬਹੁਤ ਘੱਟ ਸਮਾਂ ਤਿਆਰੀ …

Read More »

ਨਵਾਂ ਸ਼ਹਿਰ ਤੋਂ 16 ਵਿਅਕਤੀ ਜੰਮੂ-ਕਸ਼ਮੀਰ ਰਵਾਨਾ – ਐਸ.ਡੀ.ਐਮ

ਹੁਣ ਤੱਕ ਜਿਲ੍ਹੇ ’ਚੋਂ 403 ਵਸਨੀਕ ਆਪਣੇ ਪਿੱਤਰੀ ਰਾਜ ਪਰਤੇ ਨਵਾਂ ਸ਼ਹਿਰ, 7 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਹਰਲੇ ਰਾਜਾਂ ਦੇ ਜ਼ਿਲ੍ਹੇ ’ਚ ਮੌਜੂਦ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਭੇਜਣ ਦੀ ਪਹਿਲ ਕਦਮੀ ਤਹਿਤ 16 ਹੋਰ ਵਿਅਕਤੀਆਂ ਨੂੰ ਜੰਮੂ-ਕਸ਼ਮੀਰ ਲਈ ਰਵਾਨਾ ਕੀਤਾ ਗਿਆ।                 ਐਸ.ਡੀ.ਐਮ ਜਗਦੀਸ਼ ਸਿੰਘ ਜੌਹਲ ਨੇ ਦੱਸਿਆ …

Read More »

ਸਫਾਈ ਕਰਮਚਾਰੀ ਕਮਿਸ਼ਨ ਚੇਅਰਮੈਨ ਗੇਜਾ ਰਾਮ ਵਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ‘ਚ ਸਹਿਯੋਗ ਦਾ ਐਲਾਨ

ਐਸ.ਏ.ਐਸ ਨਗਰ, 7 ਮਈ (ਪੰਜਾਬ ਪੋਸਟ ਬਿਊਰੋ) – ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ ਵਲੋਂ ਇਸ ਮੁਸ਼ਕਲ ਦੀ ਘੜੀ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਆਪਣੇ ਯੋਗਦਾਨ ਦੇ ਹਿੱਸੇ ਵਜੋਂ ਵਿੱਤੀ ਸਾਲ 2020-21 ਦੇ 3 ਮਹੀਨਿਆਂ ਦੀ ਤਨਖਾਹ ਦਾ 100 ਫੀਸਦੀ ਹਿੱਸਾ ਸਵੈਇੱਛਤ ਤੌਰ ‘ਤੇ ਦੇਣ ਦਾ ਐਲਾਨ ਕੀਤਾ ਗਿਆ ਹੈ।

Read More »

ਸ਼ਿਵ ਬਟਾਲਵੀ ਨੂੰ 47ਵੀਂ ਬਰਸੀ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਰਧਾਂਜਲੀ ਭੇਟ

ਬਟਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਅਤੇ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 47ਵੀਂ ਬਰਸੀ ਮੌਕੇ ਬਟਾਲਾ ਵਾਸੀਆਂ ਨੇ ਉਨ੍ਹਾਂ ਨੂੰ ਨਿੱਘੀ ਸ਼ਰਧਾਜਲੀ ਦਿੱਤੀ ਹੈ।ਕੋਵਿਡ-19 ਕੋਰੋਨਾ ਵਾਇਰਸ ਦੇ ਚੱਲਦਿਆਂ ਭਾਂਵੇ ਅੱਜ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮੌਕੇ ਕੋਈ ਜਨਤਕ ਸਮਾਗਮ ਤਾਂ ਨਹੀਂ ਹੋ ਸਕਿਆ ਪਰ ਬਟਾਲਾ ਵਾਸੀਆਂ ਨੇ ਆਪਣੇ ਘਰਾਂ ਵਿੱਚ ਰਹਿ …

Read More »

ਬਠਿੰਡਾ ‘ਚ ਆਇਆ ਇਕ ਹੋਰ ਕਰੋਨਾ ਕੇਸ, ਮਰੀਜ਼ ਪਹਿਲਾਂ ਤੋਂ ਹੀ ਸੀ ਇਕਾਂਤਵਾਸ -ਡੀ.ਸੀ

ਜਿਲ੍ਹੇ ਵਿੱਚ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ ਹੋਈ 37 ਬਠਿੰਡਾ, 7 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜਿ਼ਲ੍ਹੇ ਵਿਚ ਬੁੱਧਵਾਰ ਨੂੰ ਇਕ ਹੋਰ ਕਰੋਨਾ ਪਾਜ਼ਟਿਵ ਰਿਪੋਰਟ ਆਉਣ ਨਾਲ ਜਿਲ੍ਹੇ ਵਿਚ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਗਿਣਤੀ 37 ਹੋ ਗਈ ਹੈ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦਿੱਤੀ।                 ਡਿਪਟੀ ਕਮਿਸ਼ਨਰ ਨੇ …

Read More »