ਸਕਰੀਨਿੰਗ ਕਰਕੇ ਰੇਲ `ਚ ਬਿਠਾਇਆ, ਭੋਜਨ ਤੇ ਪਾਣੀ ਆਦਿ ਦਾ ਪ੍ਰਬੰਧ ਕੀਤਾ-ਡੀ.ਸੀ ਪਟਿਆਲਾ, 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ `ਤੇ ਆਪਣੀ ਘਰ ਵਾਪਸੀ ਦੇ ਚਾਹਵਾਨ ਉਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜ਼ਿਲ੍ਹੇ ਦੇ 1200 ਵਸਨੀਕਾਂ ਨੂੰ ਪਟਿਆਲਾ ਤੋਂ ਵਿਸ਼ੇਸ਼ ਰੇਲ ਗੱਡੀ ਰਾਹੀਂ ਰਵਾਨਾ ਕੀਤਾ ਗਿਆ। ਡਿਪਟੀ …
Read More »Daily Archives: May 7, 2020
ਨਾਂਦੇੜ ਸਾਹਿਬ ਤੋਂ ਪਰਤੇ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ
ਜਿਲ੍ਹੇ `ਚ ਹੁਣ ਤੱਕ ਕੁੱਲ ਐਕਟਿਵ ਕੇਸ 39 ਹੋਏ ਫ਼ਾਜ਼ਿਲਕਾ, 7 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰਚੰਦ ਸਿੰਘ ਨੇ ਦੱਸਿਆ ਕਿ ਕੋਵਿਡ-19 ਸਬੰਧੀ ਕੱਲ ਤੱਕ 1634 ਵਿਅਕਤੀਆਂ ਦੇ ਸੈਪਲ ਲਏ ਗਏ ਹਨ।ਉਨ੍ਹਾਂ ਦੱਸਿਆ ਕਿ 6 ਮਈ ਨੂੰ 6 ਰਿਪੋਰਟਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ ਨਾਂਦੇੜ ਸਾਹਿਬ ਤੋਂ ਪਰਤੇ ਇਕ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। …
Read More »ਜਿਲਾ ਤਰਨ ਤਾਰਨ ‘ਚ ਮਿਲੇ 334 ਨਤੀਜਿਆਂ ‘ਚੋਂ 57 ਪੋਜ਼ੇਟਿਵ – ਡਿਪਟੀ ਕਮਿਸ਼ਨਰ
ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਗਿਣਤੀ 144 ਹੋਈ ਤਰਨ ਤਾਰਨ, 7 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ ਕੱਲ 57 ਹੋਰ ਦੀ ਟੈਸਟ ਰਿਪੋਰਟ ਕੋਵਿਡ-19 ਪੋਜ਼ਟਿਵ ਆਉਣ ਨਾਲ ਹੁਣ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 144 ਹੋ ਗਈ ਹੈ।ਡਿਪਟੀ ਕਮਿਸਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ …
Read More »ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਵਿਡ-19 ਦੇ 86 ਸੈਂਪਲਾਂ ਦੀ ਰਿਪੋਰਟ ਨੇਗੈਟਿਵ, ਇੱਕ ਪਾਜ਼ਟਿਵ – ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ, 6 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰ ਤੇ ਕੋਵਿਡ-19 ਸਬੰਧੀ ਸੈਂਪਲ ਲਏ ਜਾ ਰਹੇ ਹਨ।ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਜਿਲੇ ਦੇ ਫਲੂ ਕਾਰਨਰਾਂ ਵਿੱਚ ਕੋਵਿਡ ਜਾਂਚ ਲਈ ਲਏ ਸੈਂਪਲਾਂ ਵਿਚੋਂ 86 ਦੀ ਰਿਪੋਰਟ ਨੇਗੈਟਿਵ, ਇੱਕ ਪਾਜ਼ਟਿਵ ਆਈ ਹੈ, ਜਦਕਿ 427 ਸੈਂਪਲਾਂ …
Read More »ਸੁਮਿੱਤਰਾ ਸ਼ਰਮਾ ‘ਨਰਿੰਦਰ ਮੋਦੀ ਵਿਕਾਸ ਮਿਸ਼ਨ’ ਸੈਲ ਧੂਰੀ ਤੋਂ ਪ੍ਰਧਾਨ ਨਿਯੁੱਕਤ
ਧੂਰੀ, 7 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਜਨਤਾ ਪਾਰਟੀ ਮਹਿਲਾ ਵਿੰਗ ਦੀ ਅਹੁੱਦੇਦਾਰ ਸ੍ਰੀਮਤੀ ਸੁਮਿੱਤਰਾ ਸ਼ਰਮਾ ਨੂੰ ਪਾਰਟੀ ਵਲੋਂ ‘ਧੂਰੀ ਹਲਕੇ ਤੋਂ ‘ਨਰਿੰਦਰ ਮੋਦੀ ਵਿਕਾਸ ਮਿਸ਼ਨ’ ਸੈਲ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਸੁਮਿੱਤਰਾ ਸ਼ਰਮਾ ਨੇ ਦੱਸਿਆ ਕਿ ਹਰਿਆਣਾ ਦੀ ਪ੍ਰਧਾਨ ਸ਼੍ਰੀਮਤੀ ਮੀਨਾ ਗਰਗ ਵਲੋਂ ਨਿਯੁੱਕਤੀ ਪੱਤਰ ਭੇਜ ਕੇ ਹਲਕੇ ਦੀਆਂ ਅਗਾਂਹਵਧੂ ਔਰਤਾਂ ਦਾ ਸੰਗਠਨ ਤਿਆਰ ਕਰਨ ਲਈ ਉਨਾਂ …
Read More »ਜਿਲ੍ਹਾ ਸੰਗਰੂਰ ਦੇ ਰੈਡ ਜ਼ੋਨ ਵਿੱਚ ਸ਼ਾਮਲ ਹੋਣ ‘ਤੇ ਪੁਲਿਸ ਹੋਈ ਸਖਤ
ਐਸ.ਪੀ (ਡੀ) ਨੇ ਸ਼ਹਿਰ ਨੂੰ ਚਾਰੇ ਪਾਸਿਓਂ ਕਰਵਾਇਆ ਸੀਲ ਧੂਰੀ, 7 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ ਵਿੱਚ ਲਗਾਏ ਗਏ ਕਰਫਿਉ ਦੇ ਸਵਾ ਮਹੀਨੇ ਬਾਅਦ ਜਿੱਥੇ ਸੂਬਾ ਸਰਕਾਰ ਵੱਲੋਂ ਵਪਾਰੀ ਵਰਗ ਨੂੰ ਕੁੱਝ ਸਮੇਂ ਲਈ ਦੁਕਾਨਾਂ ਖੋਲਣ ਦੀ ਢਿੱਲ ਦਿੱਤੀ ਗਈ ਹੈ, ਉੱਥੇ ਹੀ ਇਸ ਨਾਲ ਲੋਕਾਂ ਨੇ ਆਪਣੇ ਘਰਾਂ ਦਾ ਰਾਸ਼ਨ ਤੇ ਹੋਰ …
Read More »ਗਾਇਕ ਸਿੱਧੂ ਮੂਸੇਵਾਲਾ ਸਮੇਤ 8 ਹੋਰਾਂ ਖਿਲਾਫ ਥਾਣਾ ਸਦਰ ਧੂਰੀ ਵਿਖੇ ਮੁਕੱਦਮਾ ਦਰਜ਼
ਧੂਰੀ, 7 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਬੀਤੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸੋਸ਼ਲ ਮੀਡੀਆ ‘ਤੇ ਗੋਲੀਆਂ ਚਲਾਉਣ ਦੀ ਵਾਇਰਲ ਹੋਈ ਵੀਡੀਓ ਤੋਂ ਬਾਅਦ ਥਾਣਾ ਸਦਰ ਧੂਰੀ ਵਿਖੇ ਵੀ ਸਿੱਧੂ ਮੂਸੇਵਾਲਾ ਸਮੇਤ 8 ਹੋਰ ਵਿਅਕਤੀਆਂ ਜਿਸ ਵਿੱਚ 5 ਪੁਲਿਸ ਕਰਮਚਾਰੀ ਵੀ ਸ਼ਾਮਿਲ ਹਨ, ਦੇ ਖਿਲਾਫ ਮੁੱਕਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਥਾਣਾ ਸਦਰ ਧੂਰੀ ਦੇ …
Read More »ਐਫ.ਸੀ.ਆਈ ਦੇ ਸੈਂਕੜੇ ਪੱਲੇਦਾਰਾਂ ਨੂੰ ਕੋਰੋਨਾ ਤੋਂ ਬਚਣ ਲਈ ਵੰਡੀ ਹੋਮਿਓਪੈਥੀ ਦਵਾਈ, ਮਾਸਕ ਤੇ ਰਿਫਰੈਸ਼ਮੈਂਟ
ਜੱਥੇਬੰਦੀ ਦੇ ਕੌਮੀ ਪ੍ਰਧਾਨ ਚੱਠਾ ਨੇ ਪੱਲੇਦਾਰਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਕੀਤੀ ਅਪੀਲ ਧੂਰੀ, 7 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਵੱਲੋਂ ਅੱਜ ਧੂਰੀ ਰੇਲਵੇ ਸਟੇਸ਼ਨ ਵਿਖੇ ਐਫ.ਸੀ.ਆਈ. ਦੀ ਸਪੈਸ਼ਲ ਭਰ ਰਹੇ ਸੈਂਕੜੇ ਪੱਲੇਦਾਰਾਂ ਅਤੇ ਟਰੱਕ ਅਪਰੇਟਰਾਂ ਨੂੰ ਕੋਰੋਨਾ ਤੋਂ ਬਚਣ ਲਈ ਹੋਮਿਓਪੈਥੀ ਦਵਾਈ, ਮਾਸਕ …
Read More »ਪੁਲਿਸ ਵੱਲੋਂ ਧੜਾਧੜ ਚਲਾਨ ਕੱਟਣ ਖਿਲਾਫ਼ ਡੀ.ਐਸ.ਪੀ ਨੂੰ ਮਿਲੇ ਆਪ ਆਗੂ
ਧੂਰੀ, 7 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੌਰਾਨ ਲੱਗੇ ਕਰਫਿਊ ਦੇ ਚੱਲਦਿਆਂ ਪੁਲਿਸ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਪਾਸੋਂ ਮਿਲੇ ਹੁਕਮਾਂ ਦੀ ਪਾਲਣਾ ਤਹਿਤ ਸ਼ਹਿਰ ਅੰਦਰ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੇ ਕੱਟੇ ਜਾ ਰਹੇ ਧੜਾਧੜ ਚਲਾਨਾਂ ਖਿਲਾਫ ਅੱਜ ਆਮ ਆਦਮੀ ਪਾਰਟੀ ਦੇ ਜਿਲਾ ਜਨਰਲ ਸਕੱਤਰ ਡਾ. ਅਨਵਰ ਭਸੌੜ ਅਤੇ ਅਨਿਲ ਮਿੱਤਲ ਵੱਲੋਂ ਡੀ.ਐਸ.ਪੀ ਧੂਰੀ ਰਛਪਾਲ …
Read More »ਜਨਮ ਦਿਨ ਮੁਬਾਰਕ – ਨੇਹਮਤ ਮਹਾਜਨ
ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਨੇਹਮਤ ਮਹਾਜਨ ਨੂੰ ਪਰਿਵਾਰ ਵਲੋਂ ਜਨਮ ਦਿਨ ਮੁਬਾਰਕ।
Read More »
Punjab Post Daily Online Newspaper & Print Media