ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮ ਦਾਸ ਜੀ ਲਈ ਸ਼ਰਧਾਲੂਆਂ ਵੱਲੋਂ ਮਾਇਆ ਭੇਟ ਕਰਨ ਦਾ ਵੀ ਸਿਲਸਿਲਾ ਜਾਰੀ ਹੈ।ਸੈਸ਼ਨ ਜੱਜ ਸ. ਹਰਜੀਤ ਸਿੰਘ ਖਾਲਸਾ ਅਤੇ ਬਲਵਿੰਦਰ ਸਿੰਘ ਸੰਧੂ ਦੇ ਯਤਨਾਂ ਨਾਲ ਗੁਰੂ ਘਰ ਲਈ ਇਕੱਤਰ ਕੀਤੀ 50 ਹਜ਼ਾਰ ਦੀ ਮਾਇਆ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੂੰ ਸੌਂਪੀ ਗਈ, ਜਿਥੇ …
Read More »Daily Archives: May 8, 2020
ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੰਗਤ ਵੱਲੋਂ 500 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਵੱਡੀ ਗਿਣਤੀ ‘ਚ ਕਣਕ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਰਹੀ ਹੈ। ਇਸੇ ਤਹਿਤ ਹੀ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ ਵਿਚ ਸੰਗਤਾਂ ਵੱਲੋਂ ਇਕੱਤਰ ਕੀਤੀ 500 ਕੁਇੰਟਲ ਤੋਂ ਵੱਧ ਕਣਕ ਭੇਟਾ ਕੀਤੀ ਗਈ।ਕਣਕ ਲੈ …
Read More »ਸ਼ਰਾਬ ਦੀ ਗੁਰਦੁਆਰਿਆਂ ਤੋਂ ਅਨਾਊਂਸਮੈਂਟ ਦੇ ਹੁਕਮਾਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਸ਼ਰਾਬ ਸਬੰਧੀ ਗੁਰਦੁਆਰਾ ਸਾਹਿਬਾਨ ਤੋਂ ਅਨਾਊਂਸਮੈਂਟ ਕਰਵਾਉਣ ਦੇ ਜਾਰੀ ਕੀਤੇ ਗਏ ਹੁਕਮਾਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪਾਵਨ ਅਸਥਾਨ ਗੁਰਦੁਆਰਾ ਸਾਹਿਬਾਨ ਸੰਗਤਾਂ ਲਈ ਮੁਕੱਦਸ ਅਸਥਾਨ ਹਨ ਅਤੇ …
Read More »ਵਾਇਰਲ ਆਡੀਓ ਰਿਕਾਰਡਿੰਗ ਦੀ ਕਰਵਾਈ ਜਾਵੇਗੀ ਪੜਤਾਲ – ਡੀ.ਸੀ
ਤਰਨ ਤਾਰਨ, 8 ਮਈ (ਪੰਜਾਬ ਪੋਸਟ ਬਿਊਰੋ) – ਸ਼ੋਸਲ ਮੀਡੀਆ, ਵਟਸਐਪ ‘ਤੇ ਚੱਲ ਰਹੀ ਇੱਕ ਆਡੀਓ ਰਿਕਾਰਡਿੰਗ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਜੋ ਕੇਸ ਪੋਜ਼ਟਿਵ ਦਿਖਾਏ ਜਾ ਰਹੇ ਹਨ, ਉਨਾਂ ਦਾ ਪ੍ਰਤੀ ਮਰੀਜ਼ 3 ਲੱਖ ਰੁਪਏ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ ਦਿੱਤਾ ਜਾਣਾ ਹੈ, ਇਹ ਪੋਜ਼ਟਿਵ ਮਰੀਜ਼ ਕੇਵਲ ਬਿੱਲ ਬਣਾਉਣ ਵਾਸਤੇ ਹੀ ਦਰਸਾਏ ਜਾ ਰਹੇ ਹਨ। …
Read More »ਜਿਲਾ ਮੈਜਿਸਟਰੇਟ ਨੇ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਕਿਸੇ ਵੀ ਕੰਮ ਲਈ ਖੋਲਣ ‘ਤੇ ਲਗਾਈ ਰੋਕ
ਫਰੀਦਕੋਟ, 8 ਮਈ (ਪੰਜਾਬ ਪੋਸਟ ਬਿਉਰੋ) – ਜਿਲਾ ਮੈਜਿਸਟਰੇਟ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਨੇ ਜ਼ਿਲੇ ਵਿੱਚ 23 ਮਾਰਚ 2020 ਤੋਂ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕਰਫਿਊ ਦੀ ਲਗਾਤਾਰਤਾ ਦੇ ਵਿਚ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆ ਵਿਭਾਗ, ਚੰਡੀਗੜ ਰਾਹੀਂ ਜਾਰੀ ਹਦਾਇਤਾਂ ਅਨੁਸਾਰ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ 10 ਕਰਮਚਾਰੀਆਂ ਦੇ ਸਟਾਫ …
Read More »ਜਿਲਾ ਮੈਜਿਸਟ੍ਰੇਟ ਵਲੋਂ ਵਸੀਕਿਆਂ ਦੀ ਰਜਿਸਟ੍ਰੇਸ਼ਨ ਮੁੜ ਸ਼ੁਰੂ ਕਰਨ ਲਈ ਹੁਕਮ ਜਾਰੀ
ਹੁਸ਼ਿਆਰਪੁਰ, 7 ਮਈ (ਪੰਜਾਬ ਪੋਸਟ ਬਿਊਰੋ) – ਜਿਲਾ ਮੈਜਿਸਟ੍ਰੇਟ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਵੱਖ-ਵੱਖ ਕਿਸਮ ਦੇ ਵਸੀਕਿਆਂ ਦੀ ਰਜਿਸਟ੍ਰੇਸ਼ਨ ਦੇ ਕੰਮ ਨੂੰ ਮੁੜ ਸ਼ੁਰੂ ਕਰਨ ਲਈ ਹੁਕਮ ਜਾਰੀ ਕੀਤਾ ਗਿਆ ਹੈ।ਜਿਸ ਵਿੱਚ ਉਨਾਂ ਦੱਸਿਆ ਕਿ ਜਿਲਾ ਹੁਸ਼ਿਆਰਪੁਰ ਸੰਤਰੀ ਜ਼ੋਨ ਵਿੱਚ ਹੈ, ਇਸ ਲਈ ਆਨਲਾਈਨ ਸਿਸਟਮ ਰਾਹੀਂ ਦਸਤਾਵੇਜ਼ਾਂ ਨੂੰ ਰਜਿਸਟਰ ਕਰਵਾਉਣ ਲਈ ਮੌਜੂਦਾ ਨਿਸ਼ਚਿਤ ਗਿਣਤੀ ਦੇ 33 ਫੀਸਦੀ ਗਿਣਤੀ ਮਿੱਥ ਕੇ …
Read More »ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਲੌਕਡਾਊਨ ’ਚੋਂ ਬਾਹਰ ਨਿਕਲਣ ਦੀ ਨੀਤੀ ਘੜਣ ਲਈ ਆਖਿਆ
ਕਿਹਾ ਅਪਰੈਲ 2020 ਦੌਰਾਨ ਪੰਜਾਬ ਨੂੰ ਹੋਣ ਵਾਲੀ ਆਮਦਨ 88 ਫੀਸਦ ਘਟੀ ਚੰਡੀਗੜ, 8 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਾਸੋਂ ਲੌਕਡਾਊਨ 3.0 ਤੋਂ ਬਾਹਰ ਨਿਕਲਣ ਦੀ ਰਣਨੀਤੀ ਅਤੇ ਮੁਲਕ ਦੇ ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਲਈ ਅੱਗੇ ਵਧਣ ਦੇ ਰਸਤੇ ਦਾ ਸਪੱਸ਼ਟਤਾ ਨਾਲ ਪ੍ਰਗਟਾਵਾ ਕਰਨ ਦੀ ਅਪੀਲ ਕੀਤੀ ਹੈ।ਇਸ …
Read More »
Punjab Post Daily Online Newspaper & Print Media