ਫਰੀਦਕੋਟ, 9 ਮਈ (ਪੰਜਾਬ ਪੋਸਟ ਬਿਊਰੋ) – ਡੀ.ਆਈ.ਜੀ ਫਿਰੋਜ਼ਪੁਰ ਰੇਂਜ ਹਰਦਿਆਲ ਸਿੰਘ ਮਾਨ ਆਈ.ਪੀ.ਐਸ ਵੱਲੋਂ ਕੋਵਿਡ-19 ਦੌਰਾਨ ਵਿਸ਼ੇਸ਼ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਮੁਲਾਜ਼ਮਾਂ ਅਧਿਕਾਰੀਆਂ ਦੀ ਹੌਸਲਾ ਅਫਜ਼ਾਈ ਲਈ ਫਰੀਦਕੋਟ ਜ਼ਿਲ੍ਹੇ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।ਐਸ.ਐਸ.ਪੀ ਫ਼ਰੀਦਕੋਟ ਮਨਜੀਤ ਸਿੰਘ ਢੇਸੀ ਤੋਂ ਇਲਾਵਾ ਪੁਲੀਸ ਵਿਭਾਗ ਦੇ ਸਮੂਹ ਅਧਿਕਾਰੀ ਇਸ ਮੌਕੇ ਵੀ ਹਾਜ਼ਰ ਸਨ । ਪੁਲੀਸ ਲਾਈਨ …
Read More »Daily Archives: May 9, 2020
ਪੰਜਾਬ ਨੂੰ ਦਾਲ ਦੀ ਸਪਲਾਈ ਵਿੱਚ ਕੇਂਦਰ ਸਰਕਾਰ ਕਰ ਰਹੀ ਬਿਨ੍ਹਾ ਵਜ੍ਹਾ ਦੇਰੀ – ਆਸ਼ੂ
ਨੇਫ਼ਡ ਤੋਂ ਪੰਜਾਬ ਨੂੰ ਅਲਾਟ ਕੋਟੇ ਵਿਚੋਂ 50 ਫ਼ੀਸਦ ਦਾਲ ਦੀ ਡਲੀਵਰੀ ਬਕਾਇਆ ਚੰਡੀਗੜ੍ਹ, 9 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਨੂੰ ਦਾਲ ਦੀ ਸਪਲਾਈ ਵਿੱਚ ਕੇਂਦਰ ਸਰਕਾਰ ਵਲੋਂ ਬਿਨ੍ਹਾ ਵਜ੍ਹਾ ਦੇਰੀ ਕੀਤੀ ਜਾ ਰਹੀ ਹੈ ਜਿਸ ਕਾਰਨ ਸੂਬੇ ਵਿਚ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਆਉਂਦੇ ਲਾਭਪਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। …
Read More »ਫਰੀਦਕੋਟ ਜਿਲ੍ਹੇ ‘ਚ ਸ਼ਰਤਾਂ ਸਹਿਤ 33 ਫੀਸਦ ਸਟਾਫ ਨਾਲ ਪ੍ਰਾਈਵੇਟ ਦਫਤਰ ਖੋਲ੍ਹਣ ਦੀ ਇਜ਼ਾਜਤ
ਫਰੀਦਕੋਟ, 9 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਨੇ ਜਿਲ੍ਹੇ ਵਿੱਚ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕਰਫਿਊ ਦੌਰਾਨ ਪ੍ਰਾਈਵੇਟ ਦਫਤਰਾਂ ਨੂੰ ਖੋਲ੍ਹਣ ਦੀ ਇਜ਼ਾਜਤ ਦਿੱਤੀ ਹੈ। ਜਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਭਾਰਤ ਸਰਕਾਰ, ਗ੍ਰਹਿ ਮੰਤਰਾਲੇ, ਨਵੀਂ ਦਿੱਲੀਂ ਵੱਲੋਂ ਕੁੱਝ ਪ੍ਰਾਈਵੇਟ ਦਫਤਰਾਂ ਨੂੰ ਖੋਲ੍ਹਣ …
Read More »ਜਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 18 ਹੋਈ – ਡਿਪਟੀ ਕਮਿਸ਼ਨਰ
ਕੁੱਲ 21 ਕੇਸਾਂ ਵਿੱਚ ਕਰੋਨਾ ਪਾਜ਼ਟਿਵ 18, ਰਿਕਵਰ 2 ਤੇ ਮੌਤ 1 ਰੂਪਨਗਰ, 9 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ ਵਧ ਕੇ 18 ਹੋ ਗਈ ਹੈ।ਜ਼ਿਲ੍ਹੇ ਵਿੱਚ 04 ਨਵੇਂ ਕੇਸ ਸਾਹਮਣੇ ਆਏ ਹਨ। ਜ਼ਿਨ੍ਹਾਂ ਵਿੱਚ ਕਰੋਨਾ ਵਾਇਰਸ ਦੀ ਰਿਪੋਰਟ ਪੌਜਟਿਵ ਪਾਈ ਗਈ ਹੈ।ਜ਼ਿਨ੍ਹਾਂ ਵਿਚੋਂ 01 ਸ੍ਰੀ …
Read More »ਜਿਲ੍ਹਾ ਲੁਧਿਆਣਾ ‘ਚ ਅੱਜ ਆਏ 3 ਨਵੇਂ ਪਾਜ਼ੀਟਿਵ ਮਾਮਲੇ – ਡਿਪਟੀ ਕਮਿਸ਼ਨਰ
ਲੁਧਿਆਣਾ, 9 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟੇ ਦੌਰਾਨ ਜ਼ਿਲ੍ਹਾ ਲੁਧਿਆਣਾ ਵਿੱਚ 3 ਨਵੇਂ ਪਾਜ਼ਟਿਵ ਮਾਮਲੇ ਸਾਹਮਣੇ ਆਏ ਹਨ।ਹੁਣ ਤੱਕ ਜ਼ਿਲ੍ਹਾ ਲੁਧਿਆਣਾ ਵਿੱਚ 3946 ਨਮੂਨੇ ਲਏ ਗਏ ਹਨ।ਜਿਨ੍ਹਾਂ ਵਿਚੋਂ 3578 ਨਮੂਨਿਆਂ ਦੇ ਨਤੀਜੇ ਪ੍ਰਾਪਤ ਹੋ ਚੁੱਕੇ ਹਨ ਅਤੇ 368 ਨਮੂਨਿਆਂ ਦੇ ਨਤੀਜਿਆਂ ਦੀ ਉਡੀਕ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ …
Read More »ਕੋਵਿਡ-19 ਪਾਜ਼ਟਿਵ ਆਉਣ `ਤੇ ਡਾਕਟਰਾਂ ਸਮੇਤ ਸਾਰੇ ਫਰੰਟਲਾਈਨ ਕਾਮਿਆਂ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ – ਡੀ.ਸੀ
ਮਿਲਣਗੇ ਏਅਰ ਕੰਡੀਸ਼ਨਰ ਕਮਰੇ, ਟੈਲੀਵਿਜ਼ਨ, ਮੁਫ਼ਤ ਵਾਈ ਫ਼ਾਈ, ਪੌਸ਼ਟਿਕ ਖਾਣਾ ਤੇ ਫ਼ਲ ਸੰਗਰੂਰ, 9 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ -19 ਨਾਲ ਜਿਥੇ ਪੂਰਾ ਪ੍ਰਸ਼ਾਸਨ ਜੰਗ ਲੜ ਰਿਹਾ ਹੈ ਉਥੇ ਪਹਿਲੀ ਕਤਾਰ ਵਿਚ ਖੜ੍ਹੇ ਸਿਹਤ ਵਿਭਾਗ ਦੇ ਡਾਕਟਰਾਂ, ਨਰਸਾਂ ਤੇ ਪੈਰਾ ਮੈਡੀਕਲ ਸਟਾਫ਼ ਦੀ ਅਹਿਮੀਅਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਡਾਕਟਰਾਂ ਸਮੇਤ ਸਿਹਤ ਵਿਭਾਗ ਦੇ ਸਾਰੇ ਫਰੰਟਲਾਈਨ ਕਾਮਿਆਂ ਲਈ ਉਨ੍ਹਾਂ …
Read More »ਕੋਰੋਨਾ ਵਾਇਰਸ ਕਾਰਨ ਜਿਲ੍ਹੇ ਵਿੱਚ ਸ਼ੁਕਰਵਾਰ ਨੂੰ ਹੋਈ ਤੀਜੀ ਮੌਤ – ਡੀ.ਸੀ ਗਿਰੀਸ਼ ਦਿਆਲਨ
ਜ਼ੀਰਕਪੁਰ ਦਾ 74 ਸਾਲਾ ਵਿਅਕਤੀ ਦੀ ਮੌਤ ਤੋਂ ਬਾਅਦ ਰਿਪੋਰਟ ਆਈ ਪਾਜ਼ਟਿਵ ਐਸ.ਏ.ਐਸ ਨਗਰ, 9 ਮਈ (ਪੰਜਾਬ ਪੋਸਟ ਬਿਊਰੋ) – ਜਿਲੇ ਵਿਚ ਕੋਰੋਨਾ ਵਾਇਰਸ ਕਾਰਨ ਸ਼ੁਕਰਵਾਰ ਨੂੰ ਤੀਜੀ ਮੌਤ ਹੋ ਗਈ।ਜ਼ੀਰਕਪੁਰ ਨਿਵਾਸੀ ਇਕ 74 ਸਾਲਾ ਵਿਅਕਤੀ ਦੀ ਪੰਚਕੂਲਾ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮ੍ਰਿਤਕ ਦੇ ਨਮੂਨੇ ਪਹਿਲਾਂ ਲਏ ਗਏ ਸਨ …
Read More »ਸਿਹਤ ਵਿਭਾਗ ਵਲੋਂ ਅੱਜ 25 ਵਿਅਕਤੀਆਂ ਦੇ ਸੈਂਪਲ ਲਏ ਗਏ – ਸਿਵਲ ਸਰਜਨ
ਹੁਣ ਤੱਕ ਲਏ 1259 ਸੈਂਪਲਾਂ `ਚੋਂ 1091 ਨੈਗੇਟਿਵ, 60 ਦੀ ਰਿਪੋਰਟ ਆਉਣੀ ਬਾਕੀ ਹੁਸ਼ਿਆਰਪੁਰ, 9 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਸਬੰਧੀ ਅੱਜ 25 ਵਿਅਕਤੀਆਂ ਦੇ ਸੈਪਲ ਲਏ ਗਏ ਹਨ, ਜਿਨਾਂ ਵਿਚੋਂ 12 ਸੈਂਪਲ ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ, 3 ਦਸੂਹਾ ਤੋਂ, 7 ਗੜਸ਼ੰਕਰ ਤੋਂ ਅਤੇ 3 ਮੁਕੇਰੀਆਂ ਤੋਂ ਲਏ ਗਏ ਹਨ।ਉਨਾਂ ਦੱਸਿਆ …
Read More »Clarification in respect of residency under section 6 of the Income-tax Act 1961
Delhi, May 9 (Punjab Post Bureau) – Section 6 of the Income-tax Act 1961 (the Act) contains provisions relating to residency of a person. The status of an individual as to whether he is resident in India or a non-resident or not ordinarily resident, is dependent, inter-alia, on the period for which the person is in India during a year. …
Read More »Punjab CM warns Pak against continued attempts to spread Narco-Terror in Punjab
Chandigarh, May 9 (Punjab Post Bureau) – Asserting that the Punjab Police force was on its toes and keeping a close watch on anti-national activities from across the border even amid the Covid crisis, Chief Minister Captain Amarinder Singh on Saturday warned Pakistan against its persistent attempts to spread narco-terrorism from across the border. “Our eyes are open to …
Read More »
Punjab Post Daily Online Newspaper & Print Media