Tuesday, November 24, 2026

Daily Archives: May 9, 2020

Ranjeet @ Cheeta & his Brother arrested from Sirsa in Joint Operation with Haryana Police – DGP Dinkar Gupta

Capt Amarinder congratulates Police Force for Aggressive Anti-Terror Operations in Midst of Covid Crisis Chandigarh, May 9 (Punjab Post Bureau) – Announcing Ranjeet Singh @ Rana @ Cheeta’s arrest along with that of his brother Gagandeep @ Bhola, from Begu village in Sirsa Haryana, Chief Minister Captain Amarinder Singh lauded the Punjab Police for their aggressive operations against terrorists and …

Read More »

ਕੋਵਿਡ 19 ਨੂੰ ਰੋਕਣ ਲਈ ਫਰੰਟ ਲਾਈਨ ‘ਤੇ ਕੰਮ ਕਰ ਰਹੇ ਵਲੰਟੀਅਰ ਕਰੋਨਾ ਦੇ ਯੋਧੇ ਹਨ- ਡੀ.ਸੀ

ਪਠਾਨਕੋਟ, 9 ਮਈ (ਪੰਜਾਬ ਪੋਸਟ ਬਿਊਰੋ) – ਵਿਸ਼ਵ ਰੈਡ ਕਰਾਸ ਦੀ ਸਥਾਪਨਾ ਦਿਵਸ ਮੌਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਰੈਡ ਕਰਾਸ ਦੇ ਸੰਸਥਾਪਕ ਸਰ ਜੀਨ ਹੈਨਰੀ ਦੁਨੰਤ ਨੂੰ ਯਾਦ ਕਰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰੰਘ ਖਹਿਰਾ ਨੇ ਕਿਹਾ ਕਿ ਕੋਵਿਡ 19 ਨੂੰ ਰੋਕਣ ਅਤੇ ਫਰੰਟ ਲਾਈਨ ‘ਤੇ ਕੰਮ ਕਰ ਰਹੇ ਵਲੰਟੀਅਰ ਕਰੋਨਾ ਦੇ ਯੋਧੇ ਹਨ।             …

Read More »

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਹੋਮ ਡਿਲੀਵਰੀ ਸਬੰਧੀ ਵੱਖ-ਵੱਖ ਹਦਾਇਤਾਂ ਜਾਰੀ

ਕਪੂਰਥਲਾ, 9 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਢਾਬਾ/ਰੈਸਟੋਰੈਂਟ ਆਦਿ ਭਾਵ ਫੂਡ ਐਂਡ ਬੈਵਰਜ ਆਊਟਲੈਟਸ  (ਐਫ.ਬੀ.ਓਜ਼) ਦੇ ਮਾਲਕ/ਸੰਚਾਲਕ/ਮੈਨੇਜਰ ਇਹ ਯਕੀਨੀ ਬਣਾਉਣਗੇ ਕਿ ਹੋਮ ਡਿਲੀਵਰੀ ਕਰਨ ਵਾਲੇ ਵਿਅਕਤੀਆਂ (ਡਿਲੀਵਰੀ ਬੁਆਏਜ਼) ਆਦਿ ਦਾ ਰੈਗੂਲਰ ਤੌਰ ’ਤੇ ਮੈਡੀਕਲ ਚੈਕਅੱਪ ਕਰਵਾਇਆ ਜਾਵੇ ਅਤੇ ਰੋਜ਼ਾਨਾ ਥਰਮਲ ਸਕਰੀਨਿੰਗ ਕੀਤੀ ਜਾਵੇ ਅਤੇ ਇਸ ਦਾ ਰਿਕਾਰਡ ਰੱਖਿਆ ਜਾਵੇ।ਇਹ ਢਾਬੇ/ਰੈਸਟੋਰੈਂਟ …

Read More »

ਸ੍ਰੀ ਹਜ਼ੂਰ ਸਾਹਿਬ ਯਾਤਰੀਆਂ ਵਿਚੋਂ ਸ਼ੁਕਰਵਾਰ ਦੀ ਰਿਪੋਰਟ ‘ਚ 2 ਕਰੋਨਾ ਪਾਜ਼ਟਿਵ ਤੇ 19 ਨੈਗੇਟਿਵ

17 ਮਰੀਜ਼ਾਂ ਦਾ ਸਿਵਲ ਹਸਪਤਾਲ ਅਤੇ 1 ਇਕ ਕਰੋਨਾ ਪਾਜ਼ਟਿਵ ਮਰੀਜ਼ ਅਮ੍ਰਿਤਸਰ ਜ਼ੇਰੇ ਇਲਾਜ਼ ਪਠਾਨਕੋਟ, 9 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਖੇ ਪਿਛਲੇ ਦਿਨ੍ਹਾਂ ਦੋਰਾਨ ਸ੍ਰੀ ਹਜ਼ੂਰ ਸਾਹਿਬ ਤੋਂ ਲਿਆਂਦੇ ਗਏ 21 ਸ਼ਰਧਾਲੂਆਂ ਦੀ ਸ਼ੁਕਾਰਵਾਰ ਆਈ ਮੈਡੀਕਲ ਰਿਪੋਰਟ ਆ ਗਈ ਹੈ।ਜਿਸ ਵਿੱਚੋਂ 2 ਕਰੋਨਾ ਪਾਜ਼ਟਿਵ ਅਤੇ 19 ਲੋਕ ਕਰੋਨਾ ਨੈਗੇਟਿਵ ਆਏ ਹਨ।             …

Read More »

ਕੋਰੋਨਾ ਟੈਸਟ ਨੈਗੇਟਿਵ ਆਉਣ ‘ਤੇ ਏਕਾਂਤਵਾਸ ਤੋਂ ਘਰਾਂ ਨੂੰ ਭੇਜੇ ਮਰੀਜ਼

ਧੂਰੀ, 9 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – 30 ਅਪ੍ਰੈਲ ਤੋਂ ਨਿਰੰਕਾਰੀ ਭਵਨ ਧੂਰੀ ਦੇ ਇਕਾਂਤਵਾਸ ਵਿੱਚ ਰੱਖੇ 12 ਵਿਅਕਤੀਆਂ ਨੂੰ ਦੂਜੀ ਵਾਰ ਕੋਰੋਨਾ ਟੈਸਟ ਨੈਗਟਿਵ ਆਉਣ ‘ਤੇ ਤਹਿਸੀਲਦਾਰ ਧੂਰੀ ਹਰਜੀਤ ਸਿੰਘ ਅਤੇ ਥਾਣਾ ਸਿਟੀ ਧੂਰੀ ਦੇ ਸਬ ਇੰਸਪੈਕਟਰ ਦਰਸ਼ਨ ਸਿੰਘ ਦੀ ਹਾਜ਼ਰੀ ਵਿੱਚ ਉਹਨਾਂ ਦਾ ਸਨਮਾਨ ਕਰਨ ਉਪਰੰਤ ਘਰ ਭੇਜ ਦਿੱਤਾ ਗਿਆ ਹੈ।ਸ਼੍ਰੀ ਹਜ਼ੂਰ ਸਾਹਿਬ ਤੋਂ …

Read More »

ਸਕੂਲ ਕਮੇਟੀ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਪੀ.ਪੀ.ਈ ਕਿੱਟਾਂ ਭੇਂਟ

ਧੂਰੀ, 9 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਕਿੰਗਜ਼ ਵਿਊ ਇੰਟਰਨੈਸ਼ਨਲ ਸਕੂਲ ਧੂਰਾ-ਧੂਰੀ ਦੇ ਐਮ.ਡੀ ਭਗਵੰਤ ਸਿੰਘ ਸੰਧੂ ਅਤੇ ਪ੍ਰਧਾਨ ਹਰਸ਼ਪ੍ਰੀਤ ਸਿੰਘ ਸੰਧੂ ਵੱਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਪੁਲਿਸ ਵਿਭਾਗ ਨੂੰ ਕਰੀਬ 20 ਪੀ.ਪੀ.ਈ ਕਿੱਟਾਂ ਭੇਂਟ ਕੀਤੀਆਂ ਗਈਆਂ।ਭਗਵੰਤ ਸਿੰਘ ਸੰਧੂ ਨੇ ਇਸ ਸਮੇਂ ਕਿਹਾ ਕਿ ਪੁਲਿਸ ਮੁਲਾਜ਼ਮ ਇਸ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਆਪਣੀ ਜਾਨ ਦੀ ਪ੍ਰਵਾਹ ਕੀਤੇ …

Read More »

ਟਰੱਕਾਂ ਰਾਹੀਂ ਕਣਕ ਦੀ ਢੋਆ-ਢੁਆਈ ਲਈ ਜੰਗੇੜਾ ਰੋਡ ਅਹਿਮਦਗੜ੍ਹ ਦੇ ਰਸਤੇ ਨੂੰ ਖੋਲ੍ਹਣ ਦੇ ਹੁਕਮ

ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ 19 ਦੀ ਮਹਾਂਮਾਰੀ ਦੇ ਸਬੰਧ ‘ਚ ਪੂਰੇ ਪੰਜਾਬ ਵਿੱਚ ਕਰਫ਼ਿਊ ਲਗਾਇਆ ਗਿਆ ਹੈ।ਪਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ `ਤੇ ਕੁਝ ਛੋਟਾਂ ਦਿੱਤੀਆਂ ਜਾ ਰਹੀਆਂ ਹਨ।ਇਸੇ ਤਹਿਤ ਸਬ ਡਵੀਜ਼ਨ ਅਹਿਮਦਗੜ੍ਹ ਵਿਚ ਪੈਂਦੇ ਜੰਗੇੜਾ ਰੋਡ ਅਹਿਮਦਗੜ੍ਹ (ਜੋ ਕਿ ਲੁਧਿਆਣਾ ਜ਼ਿਲ੍ਹਾ ਦੀ ਹੱਦ ਨਾਲ ਲੱਗਦਾ ਹੈ) ਦੇ ਰਸਤੇ …

Read More »

ਕੋਵਿਡ-19 ਦੇ ਮੱਦੇਨਜ਼ਰ ਟੀਕਾਕਰਨ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਨੇ ਕਿਹਾ ਕਿ ਕੋਵਿਡ 19 ਕਾਰਨ ਜ਼ਿਲ੍ਹੇ ਵਿਚ ਟੀਕਾਕਰਨ ਦਾ ਕੰਮ ਪ੍ਰਭਾਵਿਤ ਹੋ ਗਿਆ ਸੀ।ਪਰ ਹੁਣ ਜ਼ਿਲ੍ਹੇ ਵਿਚ ਟੀਕਾਕਰਨ ਦਾ ਕੰਮ ਨਿਰਵਿਘਨ ਸ਼ੁਰੂ ਹੋ ਗਿਆ ਹੈ। ਸਿਵਲ ਸਰਜਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਘਨਸ਼ਅਿਾਮ ਥੋਰੀ ਦੇ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਿਆਂ ਨੂੰ ਤਿੰਨ ਸ੍ਰੇਣੀਆਂ ਰੈਡ …

Read More »

ਹਲਕਾ ਮੌੜ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਕੋਰੋਨਾ ਵਾਰੀਅਰਾਂ ਦਾ ਕੀਤਾ ਸਨਮਾਨ

ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਲਕਾ ਵਿਧਾਇਕ ਮੌੜ ਜਗਦੇਵ ਸਿੰਘ ਕਮਾਲੂ ਨੇ ਪਿੰਡਾਂ ਵਿੱਚ ਕੰਮ ਕਰਨ ਵਾਲੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਰਕਾਰੀ ਸਿਹਤ ਸਹੂਲਤਾਂ ਨਾ ਮਾਤਰ ਹੀ ਹਨ।ਪਿੰਡਾਂ ਵਿੱਚ ਇਹ ਸੇਵਾਵਾਂ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਨਿਭਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਜੇਕਰ ਇਸ ਸੰਕਟ ਦੀ ਘੜੀ ਵਿੱਚ ਇਹ ਡਾਕਟਰ ਲੋਕਾਂ ਦੀ ਮਦਦ …

Read More »