Tuesday, November 24, 2026

Daily Archives: May 11, 2020

ਅੰਮ੍ਰਿਤਸਰ ਦੇ ਕਾਰੋਬਾਰੀਆਂ ਨੂੰ ਕਰਫਿਊ ਵਿੱਚ ਢਿੱਲ ਦੇਣ ਲਈ ਵਿਚਾਰ ਕਰਾਂਗੇ – ਸੋਨੀ

ਆਪਣੀਆਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਤੇ ਜਿਲਾ ਪ੍ਰਸ਼ਾਸ਼ਨ ਨੂੰ ਮਿਲੇ ਕਾਰੋਬਾਰੀ ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਦੀ ਅਗਵਾਈ ਹੇਠ ਸ਼ਹਿਰ ਦੇ ਹੋਲਸੇਲ ਤੇ ਹੋਰ ਕਾਰੋਬਾਰੀਆਂ ਤੇ ਵਪਾਰੀਆਂ ਨੇ ਅੱਜ ਆਪਣੀਆਂ ਮੰਗਾਂ ਦੇ ਸਬੰਧ ਵਿਚ ਕੈਬਨਿਟ ਮੰਤਰੀ ਓ.ਪੀ ਸੋਨੀ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਪੁਲਿਸ ਕਮਿਸ਼ਨਰ ਡਾ. …

Read More »

ਮੈਡੀਕਲ ਸਿੱਖਿਆ ਵਿਭਾਗ ਨੇ ਮੁੱਖ ਮੰਤਰੀ ਰਾਹਤ ਫੰਡ ਲਈ ਮੰਤਰੀ ਸੋਨੀ ਨੂੰ ਦਿੱਤੇ 2 ਕਰੋੜ

ਅੰਮ੍ਰਿਤਸਰ ਕੇਂਦਰੀ ਹਲਕੇ ਦੇ 750 ਪਰਿਵਾਰਾਂ ਲਈ ਭੇਜਿਆ ਪੰਜ ਟਰੱਕ ਰਾਸ਼ਨ ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਦੱਸਿਆ ਹੈ ਕਿ ਪੰਜਾਬ ਮੈਡੀਕਲ ਕੌਂਸਲ, ਆਯੁਰਵੇਦ ਅਤੇ ਯੂਨਾਨੀ ਬੋਰਡ, ਪੰਜਾਬ ਡੈਂਟਲ ਕੌਂਸਲ, ਪੰਜਾਬ ਫਾਰਮੇਸੀ ਕੌਂਸਲ ਅਤੇ ਪੰਜਾਬ ਨਰਸਿੰਗ ਕੌਂਸਲ ਵਲੋਂ ਬੀਤੇ ਦਿਨੀਂ ਦੋ ਕਰੋੜ ਰੁਪਏ ਦਾ ਚੈਕ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਅੰਮ੍ਰਿਤਸਰ ਤੋਂ 1168 ਮੁਸਾਫਿਰ ਲੈ ਕੇ ਵਿਸ਼ੇਸ਼ ਰੇਲ ਗੱਡੀ ਬਰੌਨੀ (ਬਿਹਾਰ) ਰਵਾਨਾ

ਪੰਜਾਬ ਸਰਕਾਰ ਦੀ ਕੋਸ਼ਿਸ਼ ਨਾਲ ਆਪਣੇ ਘਰਾਂ ਨੂੰ ਪਰਤੇ ਪ੍ਰਵਾਸੀ ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਸੂਬਿਆਂ `ਚ ਭੇਜਣ ਲਈ ਚੁੱਕੇ ਗਏ ਕਦਮਾਂ ਤਹਿਤ ਪੰਜਾਬ ਵਿੱਚ ਰੋਜ਼ਾਨਾ ਰੇਲ ਗੱਡੀਆਂ ਉਨਾਂ ਦੇ ਸੂਬਿਆਂ ਨੂੰ ਜਾ ਰਹੀਆਂ ਹਨ।ਇਸੇ ਤਹਿਤ ਅੰਮ੍ਰਿਤਸਰ ਤੋਂ ਦੂਸਰੀ ਵਿਸ਼ੇਸ਼ ਰੇਲ ਗੱਡੀ ਬਿਹਾਰ ਦੇ ਸਟੇਸ਼ਨ …

Read More »

ਪਿੰਡ ਸਮਾਉਂ ਵਿਖੇ ਧਾਰਮਿਕ ਅਸਥਾਨਾਂ ਨੂੰ ਕੀਤਾ ਗਿਆ ਸੈਨੀਟਾਈਜ਼

ਭੀਖੀ/ਮਾਨਸਾ, 11 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿੰਡ ਸਮਾਉਂ ਦੇ ਸਮਾਜ ਸੇਵੀ ਡਾ. ਧਰਮਪਾਲ ਵਲੋਂ ਰੋਜ਼ਾਨਾ ਲੋਕਾਂ ਲਈ ਮਾਸਕ ਅਤੇ ਸੈਨੀਟਾਈਜ਼ਰ ਦੀ ਮੁਫਤ ਸੇਵਾ ਕੀਤੀ ਜਾ ਰਹੀ ਹੈ।ਧਰਮਪਾਲ ਵਲੋਂ ਪਿੰਡ ਸਮਾਉਂ ਦੇ ਸਾਰੇ ਧਾਰਮਿਕ ਅਸਥਾਨ ਜਿਵੇਂ ਗੁਰਦੁਆਰਾ ਸਾਹਿਬ, ਬਾਬਾ ਲਖਵੀਰ ਦਾਸ, ਡੇਰਾ ਬਾਬਾ ਪ੍ਰੇਮ ਦਾਸ, ਡੇਰਾ ਸੁੱਚਾ ਸਿੰਘ ਸੂਰਮਾ, ਡੇਰਾ ਸੁਖਦੇਵ ਸਿੰਘ ਮੁਨੀ …

Read More »

ਮਾਨਸਾ ‘ਚ ਫਸੇ 47 ਮਜ਼ਦੂਰਾਂ ਨੂੰ ਝਾਰਖੰਡ ਲਈ ਕੀਤਾ ਰਵਾਨਾ

ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਕੀਤਾ ਧੰਨਵਾਦ ਭੀਖੀ/ਮਾਨਸਾ, 11 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਵਿਡ-19 ਦੇ ਮੱਦੇਨਜ਼ਰ ਸੂਬੇ ਵਿੱਚ ਲਗਾਏ ਗਏ ਕਰਫਿਊ ਕਾਰਨ ਜ਼ਿਲ੍ਹੇ ਵਿੱਚ ਫਸੇ 47 ਪ੍ਰਵਾਸੀ ਮਜ਼ਦੂਰਾਂ ਨੂੰ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਤੋਂ ਬੱਸਾਂ ਰਾਹੀਂ ਰਵਾਨਾ ਕੀਤਾ ਗਿਆ।ਇਸ …

Read More »

ਮਹਿਲਾ ਡਾਕਟਰ ਨੂੰ ਕਰੋਨਾ ਮੁਕਤ ਹੋਣ ‘ਤੇ ਸਿਵਲ ਹਸਪਤਾਲ ਤੋਂ ਘਰ ਲਈ ਕੀਤਾ ਰਵਾਨਾ

ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨਾਂ ਦੋਰਾਨ ਜਿਲ੍ਹਾ ਪਠਾਨਕੋਟ ਦੇ ਇੱਕ ਪ੍ਰਾਈਵੇਟ ਹਸਪਤਾਲ ਦੀ ਮਹਿਲਾ ਡਾਕਟਰ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਸੀ।ਜਿਸ ਦਾ ਇਲਾਜ ਸਿਵਲ ਹਸਪਤਾਲ ਵਿੱਚ ਬਣਾਏ ਆਈਸੋਲੇਸ਼ਨ ਵਾਰਡ ਵਿੱਚ ਚੱਲ ਰਿਹਾ ਸੀ। ਅੱਜ ਮਹਿਲਾ ਡਾਕਟਰ ਦੀਆਂ ਦੋਨੋਂ ਰਿਪੋਰਟਾਂ ਕਰੋਨਾ ਨੈਗੇਟਿਵ ਆਉਣ ਤੋਂ ਬਾਅਦ ਕਰੋਨਾ ਮੁਕਤ ਹੋਣ ‘ਤੇ ਸਿਵਲ ਹਸਪਤਾਲ ਤੋਂ ਘਰ ਲਈ ਰਵਾਨਾ ਕਰ …

Read More »

ਸ੍ਰੀ ਹਜ਼ੂਰ ਸਾਹਿਬ ਤੋਂ ਆਏ 16 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਹੋਣ ‘ਤੇ ਭੇਜੇ ਘਰ

ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸਨ ਵੱਲੋਂ ਐਤਵਾਰ ਨੂੰ ਸ੍ਰੀ ਸਾਂਈ ਕਾਲਜ ਬੰਧਾਨੀ ਵਿਖੇ ਇਕਾਂਤਵਾਸ ਕੀਤੇ ਸ੍ਰੀ ਹਜੂਰ ਸਾਹਿਬ ਯਾਤਰੀਆਂ ਅਤੇ ਡਰਾਇਵਰਾਂ ਕੰਡਕਟਰਾਂ ਵਿੱਚੋਂ 16 ਸ਼ਰਧਾਲੂਆਂ ਨੂੰ ਉਨ੍ਹਾਂ ਦੀ ਮੈਡੀਕਲ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਘਰ੍ਹਾਂ ਲਈ ਰਵਾਨਾ ਕਰ ਦਿੱਤਾ ਗਿਆ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਪਿਛਲੇ ਦਿਨ੍ਹਾਂ ਦੋਰਾਨ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਜਿਲ੍ਹਾ ਪਠਾਨਕੋਟ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਹਲਕਾ ਧਰਮਕੋਟ, ਨਾਭਾ ਤੇ ਮਿਆਣੀ ਦੀਆਂ ਸੰਗਤਾਂ ਵੱਲੋਂ 1125 ਕੁਇੰਟਲ ਕਣਕ ਭੇਟ

ਪਿੰਡ ਵੱਡੀ ਮਿਆਣੀ ਦੀਆਂ ਸੰਗਤਾਂ ਵੱਲੋਂ ਲੰਗਰ ਘਰ ਲਈ ਰਸਦਾਂ ਤੇ ਢਾਈ ਲੱਖ ਦੀ ਸੇਵਾ ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਲਈ ਹਲਕਾ ਧਰਮਕੋਟ ਮੋਗਾ, ਨਾਭਾ ਜਿਲ੍ਹਾ ਪਟਿਆਲਾ ਅਤੇ ਮਿਆਣੀ ਵੱਡੀ ਹੁਸ਼ਿਆਰਪੁਰ ਦੀਆਂ ਸੰਗਤਾਂ ਵੱਲੋਂ 1125 ਕੁਇੰਟਲ ਕਣਕ ਭੇਜੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਹਲਕਾ ਧਰਮਕੋਟ ਮੋਗਾ …

Read More »

ਜਨਮ ਦਿਨ ਮੁਬਾਰਕ – ਸੰਯੋਗਪ੍ਰੀਤ ਕੌਰ ਨਹਿਲ

ਲੌਂਗੋਵਾਲ, 10 ਮਈ (ਪੰਜਾਬ ਪੋਸਟ ਬਿਊਰੋ) – ਸੰਗਰੂਰ ਵਾਸੀ ਚਮਕੌਰ ਸਿੰਘ ਸ਼ਾਹਪੁਰ ਅਤੇ ਮਨਿੰਦਰ ਕੌਰ ਸ਼ਾਹਪੁਰ ਵਲੋਂ ਹੋਣਹਾਰ ਬੇਟੀ ਸੰਯੋਗਪ੍ਰੀਤ ਕੌਰ ਨਹਿਲ ਨੂੰ ਜਨਮ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਤਨਿਸ਼ਕਾ

ਲੌਂਗੋਵਾਲ, 10 ਮਈ (ਪੰਜਾਬ ਪੋਸਟ ਬਿਊਰੋ) – ਭੀਖੀ ਮਾਨਸਾ ਵਾਸੀ ਸੰਦੀਪ ਜ਼ਿੰਦਲ ਅਤੇ ਸੰਗੀਤਾ ਰਾਣੀ ਵਲੋਂ ਹੋਣਹਾਰ ਬੇਟੀ ਤਨਿਸ਼ਕਾ ਨੂੰ ਜਨਮ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »