Tuesday, November 24, 2026

Daily Archives: May 12, 2020

ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਤੇ ਪਰਾਲੀ ਨਾ ਸਾੜਨ ਬਦਲੇ ਵਿੱਤੀ ਰਿਆਇਤ ਦਾ ਐਲਾਨ ਕਰੇ ਕੇਂਦਰ – ਕੈਪਟਨ

ਚੰਡੀਗੜ੍ਹ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਲੋਂ ਸਾਫ-ਸਫਾਈ ਦੇ ਨਿਯਮਾਂ ਅਤੇ ਸਮਾਜਿਕ ਦੂਰੀ ਨੂੰ ਮੁਕੰਮਲ ਰੂਪ ਵਿੱਚ ਅਪਣਾਉਂਦਿਆਂ 115 ਲੱਖ ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਬਦਲੇ ਵਿੱਤੀ ਰਿਆਇਤ ਦਾ ਅਗੇਤਾ ਐਲਾਨ ਕਰਨ ਲਈ ਅਪੀਲ ਕੀਤੀ।     …

Read More »

ਕਰਫਿਊ ਦੌਰਾਨ 324 ਕੇਸ ਦਰਜ਼ ਕਰਕੇ 412 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ – ਐਸ.ਐਸ.ਪੀ ਬਟਾਲਾ

ਬਟਾਲਾ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਨੂੰ ਲਾਗੂ ਕਰਨ ਵਿੱਚ ਬਟਾਲਾ ਪੁਲਿਸ ਆਪਣੇ ਪੂਰੇ ਯਤਨ ਕਰ ਰਹੀ ਹੈ।ਕਰਫਿਊ ਨੂੰ ਲਾਗੂ ਕਰਾਉਣ ਲਈ ਪੁਲਿਸ ਨੇ ਜਿਥੇ ਲੋਕਾਂ ਨੂੰ ਅਪੀਲਾਂ ਕੀਤੀਆਂ ਹਨ ਓਥੇ ਬਾਰ-ਬਾਰ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਹੈ।             …

Read More »

ਪੰਜਾਬ ਸਰਕਾਰ ਨੇ ਦਿੱਲੀ ਵਿੱਚ ਫਸੇ ਸ਼ਰਧਾਲੂ ਵੀ ਵਾਪਸ ਲਿਆਂਦੇ

ਲੁਧਿਆਣਾ ਲਿਆਂਦੇ 25 ਸ਼ਰਧਾਲੂਆਂ ਨੂੰ ਮੈਰੀਟੋਰੀਅਸ ਸਕੂਲ ਦੇ ਆਈਸੋਲੇਸ਼ਨ ਸੈਂਟਰ ‘ਚ ਰੱਖਿਆ ਲੁਧਿਆਣਾ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਫਸੇ ਪੰਜਾਬੀਆਂ, ਖਾਸ ਕਰਕੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਨੰਦੇੜ (ਮਹਾਰਾਸ਼ਟਰ) ਤੋਂ ਬਾਅਦ ਹੁਣ ਦਿੱਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਫਸੇ ਸ਼ਰਧਾਲੂਆਂ ਨੂੰ ਵੀ ਪੰਜਾਬ ਵਿੱਚ ਲਿਆਂਦਾ ਗਿਆ …

Read More »

ਤ੍ਰਿਪਤ ਬਾਜਵਾ ਵਲੋਂ ਕਬੱਡੀ ਦੇ ਬਾਬਾ ਬੋਹੜ ਮਹਿੰਦਰ ਸਿੰਘ ਮੌੜ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਬਟਾਲਾ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਬੱਡੀ ਦੇ ਮਹਾਨ ਖ਼ਿਡਾਰੀ ਅਤੇ ਪੰਜਾਬੀਆਂ ਦੇ ਮਾਣ ਮਹਿੰਦਰ ਸਿੰਘ ਮੌੜ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਮੌੜ ਨੇ ਖੇਡ ਜਗਤ ਦਾ ਉਹ ਹੀਰਾ ਗੁਆ ਲਿਆ ਹੈ।ਜਿਸ ਨੇ ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਕਬੱਡੀ ਰਾਹੀਂ ਵਿਦੇਸ਼ਾਂ ਵਿਚ ਪੱਕੇ ਤੌਰ ‘ਤੇ …

Read More »

ਤਾਲਾਬੰਦੀ ਦੌਰਾਨ 86371 ਨਵੇਂ ਮਰੀਜ਼ ਓਟ ਕਲੀਨਿਕਾਂ ‘ਚ ਇਲਾਜ ਲਈ ਰਜਿਸਟਰਡ ਹੋਏ – ਹਰਪ੍ਰੀਤ ਸਿੱਧੂ

ਚੰਡੀਗੜ੍ਹ, 11 ਮਈ (ਪੰਜਾਬ ਪੋਸਟ ਬਿਊਰੋ) – ਤਾਲਾਬੰਦੀ/ਲਾਕਡਾਊਨ ਦੌਰਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸੂਬੇ ਭਰ ਵਿੱਚ ਨਿੱਜੀ ਕਲੀਨਿਕਾਂ ਸਮੇਤ ਕੁੱਲ 86371 ਨਵੇਂ ਮਰੀਜ਼ 198 ਆਊਟਪੇਸ਼ੈਂਟ ਓ.ਪੀ.ਓਡ ਅਸਿਸਟੇਟ ਟ੍ਰੀਟਮੈਂਟ (ਓ.ਓ.ਏ.ਟੀ) ਕਲੀਨਿਕਾਂ ਵਿੱਚ ਇਲਾਜ ਲਈ ਰਜਿਸਟਰ ਕੀਤੇ ਗਏ।ਨਸ਼ਿਆਂ ਵਿਰੁੱਧ ਜੰਗ ਵਿਚ 6 ਮਈ 2020 ਤੱਕ ਓਟ, ਨਸ਼ਾ ਛੁਡਾਊ ਅਤੇ ਨਿੱਜੀ ਕੇਂਦਰਾਂ ਵਿਚ 5,00,552 ਮਰੀਜ਼ਾਂ ਦਾ ਇਲਾਜ ਕੀਤਾ ਜਾ …

Read More »

ਡੀਪੂ ਹੋਲਡਰਾਂ ਦਾ ਬੀਮਾ ਕਰਵਾਉਣ ਦਾ ਮਾਮਲਾ ਭਾਰਤ ਸਰਕਾਰ ਕੋਲ ਪੁਰਜ਼ੋਰ ਤਰੀਕੇ ਉਠਾਇਆ ਜਾਵੇਗਾ – ਆਸ਼ੂ

ਚੰਡੀਗੜ੍ਹ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅਨਾਜ ਭਵਨ ਚੰਡੀਗੜ੍ਹ ਵਿਖੇ ਸੂਬੇ ਦੀਆਂ ਵੱਖ ਵੱਖ ਡੀਪੂ ਹੋਲਡਰ ਯੂਨੀਅਨਾਂ ਦੇ ਮੁਖੀਆਂ ਨਾਲ ਕਪੂਰਥਲਾ ਅਤੇ ਅੰਮ੍ਰਿਤਸਰ ਦੇ ਕੱਥੂਨੰਗਲ ਅਧੀਨ ਆਉਂਦੇ ਪਿੰਡ ਰਾਮਦੀਵਾਲੀ ਹਿੰਦੂਆਂ ਵਿੱਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ।           …

Read More »

ਜਿਲ੍ਹਾ ਮੈਜਿਸਟ੍ਰੇਟ ਵਲੋਂ ਬੈਂਕਾਂ ਰੋਜ਼ਾਨਾ ਖੋਲ੍ਹਣ ਦੀ ਪ੍ਰਵਾਨਗੀ

ਫਰੀਦਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਨੇ ਜਿਲ੍ਹੇ ਵਿੱਚ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕਰਫਿਊ ਦੌਰਾਨ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਬੈਂਕਾਂ ਨੂੰ ਰੋਜ਼ਾਨਾ ਸ਼ਰਤਾਂ ਸਹਿਤ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ। ਜਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਸਾਰੇ ਬੈਂਕਾਂ ਦੇ ਏ.ਟੀ.ਐਮ ਸਵੇਰੇ 6 ਵਜੇ ਤੋਂ ਰਾਤ …

Read More »

ਖਾਲਸਾ ਕਾਲਜ ਅੰਮ੍ਰਿਤਸਰ ਵਲੋਂ ਜਿਲ੍ਹਾ ਪ੍ਰਸ਼ਾਸਨ ਨੂੰ ਪੀ.ਪੀ.ਈ ਕਿੱਟਾਂ, ਸੈਨੇਟਾਈਜ਼ਰ ਤੇ ਮਾਸਕ ਭੇਂਟ

ਡਿਪਟੀ ਕਮਿਸ਼ਨਰ ਨੇ ਸਮੂਹ ਸਮਾਜ ਸੇਵੀ ਸੰਸਥਾਵਾਂ ਦਾ ਕੀਤਾ ਧੰਨਵਾਦ ਤਰਨ ਤਾਰਨ, 11 ਮਈ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਨੂੰ ਹਰਾਉਣ ਲਈ ਖਾਲਸਾ ਕਾਲਜ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਦੀ ਹਾਜ਼ਰੀ ਵਿੱਚ ਕੋਵਿਡ-19 ਦੇ ਮਰੀਜਾਂ ਵਾਸਤੇ ਬਣਾਏ ਗਏ ਕੋਆਰੰਟੀਨ ਕੇਂਦਰਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ 200 ਪੀ.ਪੀ.ਈ ਕਿੱਟਾਂ, 100 ਮਾਸਕ ਅਤੇ 1000 ਸੈਨੀਟਾਈਜ਼ਰ ਭੇਟ ਕੀਤੇ ਗਏ।ਇਸ ਮੌਕੇ ਵਧੀਕ …

Read More »

ਪੀ.ਜੀ.ਆਈ `ਚ ਹੋਈ ਉਮਕਾਰ ਸਿੰਘ ਦੀ ਮੌਤ ਦੇ ਬਾਅਦ ਕੋਰੋਨਾ ਸੈਂਪਲ ਪੋਜ਼ਟਿਵ

ਪੁਰਾਣਾ ਤਲਵਾੜਾ ਦੇ 262 ਘਰਾਂ ਨੂੰ ਕੀਤਾ ਸੈਨੇਟਾਈਜ਼, 7 ਲੋਕਾਂ ਨੂੰ ਹਾਈਰਿਸਕ ਐਲਾਨਿਆ – ਸਿਵਲ ਸਰਜਨ ਹੁਸ਼ਿਆਰਪੁਰ, 11 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੁਰਾਣਾ ਤਲਵਾੜਾ ਦੇ 62 ਸਾਲਾਂ ਉਮਕਾਰ ਸਿੰਘ ਦੀ ਪੀ.ਜੀ.ਆਈ ਚੰਡੀਗੜ ‘ਚ ਇਲਾਜ ਦੌਰਾਨ ਮੌਤ ਹੋ ਗਈ ਸੀ। ਉਮਕਾਰ ਸਿੰਘ ਦੇ ਸਿਰ `ਤੇ ਗੰਭੀਰ ਸੱਟ ਲੱਗਣ ਕਾਰਨ ਉਸ …

Read More »

ਫਾਜ਼ਿਲਕਾ ਜਿਲੇ ’ਚ 1 ਹੋਰ ਰਿਪੋਰਟ ਪਾਜ਼ਟਿਵ ਆਉਣ ਨਾਲ 40 ਹੋਏ ਕੋਰੋਨਾ ਐਕਟਿਵ ਕੇਸ – ਡਿਪਟੀ ਕਮਿਸ਼ਨਰ

ਫਾਜ਼ਿਲਕਾ, 11 ਮਈ (ਪੰਜਾਬ ਪੋਸਟ ਬਿਊਰੋ) – ਬੀਤੀ ਦੇਰ ਰਾਤ ਨੂੰ ਫਾਜ਼ਿਲਕਾ ਜ਼ਿਲੇ ਤੋਂ ਭੇਜੇ ਗਏ ਨਮੂਨਿਆਂ ’ਚ ਇਕ ਰਿਪਰੋਟ ਹੋਰ ਪਾਜ਼ਿਟਿਵ ਆਈ ਹੈ।ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਵਿਖੇ ਹੁਣ ਤੱਕ ਕੁੱਲ 40 ਕੋੋਰੋਨਾ ਐਕਟਿਵ ਕੇਸ ਹੋ ਗਏ ਹਨ।                ਸਿਵਲ ਸਰਜਨ ਡਾ. ਹਰਚੰਦ ਸਿੰਘ ਨੇ ਦੱਸਿਆ ਕਿ …

Read More »