ਗੁਰਦਾਸਪੁਰ, 13 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ‘ਚ ਕਰੋਨਾ ਵਾਇਰਸ ਦੇ 1876 ਸ਼ੱਕੀ ਮਰੀਜਾਂ ਵਿਚੋਂ 1655 ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਹੈ, 123 ਪੋਜ਼ਟਿਵ ਮਰੀਜ਼, 13 ਪੋਜ਼ਟਿਵ ਮਰੀਜ਼ ਜੋ ਗੁਰਦਾਸਪੁਰ ਜ਼ਿਲੇ ਨਾਲ ਸਬੰਧਿਤ ਤਾਂ ਹਨ ਪਰ ਰਹਿੰਦੇ ਬਾਹਰਲੇ ਜ਼ਿਲਿਆਂ ਵਿੱਚ ਹਨ ਅਤੇ 98 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ। ਸਿਵਲ ਸਰਜਨ ਡਾ. …
Read More »Daily Archives: May 13, 2020
ਜਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਸੈਂਪਲਾਂ ਵਿਚੋਂ ਕਰੀਬ 88 ਫ਼ੀਸਦੀ ਨੈਗੇਟਿਵ – ਡੀ.ਸੀ
ਕਿਹਾ, ਹੁਣ ਤੱਕ ਕੁੱਲ 1586 ਵਿਚੋਂ 128 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਫਿਰੋਜਪੁਰ, 12 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਜਾਂਚ ਲਈ ਜ਼ਿਲ੍ਹੇ ਵਿੱਚ ਇਕੱਠੇ ਕੀਤੇ ਗਏ ਸਾਰੇ ਸੈਂਪਲਾਂ ਵਿਚੋਂ ਕਰੀਬ 88 ਫ਼ੀਸਦੀ ਸੈਂਪਲ ਹੁਣ ਤੱਕ ਨੈਗੇਟਿਵ ਨਿਕਲੇ ਹਨ।ਸਿਹਤ ਵਿਭਾਗ ਵਲੋਂ ਹੁਣ ਤੱਕ ਕੁੱਲ 1586 ਸੈਂਪਲ ਲਏ ਗਏ ਸਨ, ਜਿਸ ਵਿਚੋਂ 1402 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂ …
Read More »ਤਰਨਤਾਰਨ ‘ਚ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼, 6 ਹਥਿਆਰਾਂ ਸਮੇਤ 3 ਦੋਸ਼ੀ ਕਾਬੂ
532 ਕਿਲੋ ਅਟਾਰੀ ਡਰੱਗ ਮਾਮਲੇ ‘ਚ ਦੋਸ਼ੀ ਦੇ ਜੇਲ੍ਹ ਚ ਬੰਦ ਕਈ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨਾਲ ਸੰਪਰਕ ਚੰਡੀਗੜ੍ਹ, 13 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਨੇ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਇੱਕ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੀ 532 ਕਿਲੋ ਅਟਾਰੀ ਡਰੱਗ ਮਾਮਲੇ ਵਿੱਚ ਭਾਲ ਸੀ। …
Read More »ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਮੈਂਬਰ ਨੇ ਸੁਣੀਆਂ ਰਾਸ਼ਨ ਸੰਬੰਧੀ ਲੋਕਾਂ ਦੀਆਂ ਸ਼ਿਕਾਇਤਾਂ
ਲੁਧਿਆਣਾ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਅਹਿਮਦ ਅਲੀ ਗੁੱਡੂ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਰਗਾਂ ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਕੋਵਿਡ 19 ਬਿਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦਾ ਬਰਾਬਰ ਦਾ ਖ਼ਿਆਲ ਰੱਖਿਆ ਜਾ ਰਿਹਾ ਹੈ।ਇਸ ਔਖੀ ਘੜੀ ਵਿੱਚ ਕਿਸੇ ਵੀ ਭਾਈਚਾਰੇ ਦੇ ਹਿੱਤਾਂ ਦੀ ਅਣਦੇਖੀ ਨਹੀਂ ਕੀਤੀ …
Read More »ਗੈਰ ਸਰਕਾਰੀ ਸੰਸਥਾ ਦੇ ਸਹਿਯੋਗ ਨਾਲ ਲੋੜਵੰਦ ਕਿੰਨਰਾਂ ਨੂੰ ਦਿੱਤਾ ਰਾਸ਼ਨ
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਰੂਰਤਮੰਦ ਦੀ ਕਰੇਗੀ ਸਹਾਇਤਾ – ਸਕੱਤਰ ਲੁਧਿਆਣਾ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ-ਕਮ-ਪੰਜਾਬ ਅਤੇ ਹਰਿਆਣਾ ਦੇ ਜੱਜ ਸ੍ਰੀ ਰਾਕੇਸ਼ ਕੁਮਾਰ ਜੈਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅਤੇ ਗੁਰਬੀਰ ਸਿੰਘ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੀ ਦੇਖ-ਰੇਖ ਹੇਠ ਸ੍ਰੀਮਤੀ ਪ੍ਰੀਤੀ ਸੁਖੀਜਾ ਸਕੱਤਰ ਜ਼ਿਲਾ ਕਾਨੂੰਨੀ …
Read More »
Punjab Post Daily Online Newspaper & Print Media