Tuesday, November 24, 2026

Daily Archives: May 14, 2020

ਐਸ.ਸੀ ਕਮਿਸ਼ਨ ਦੇ ਮੈਂਬਰਾਂ ਵਲੋਂ ਪਿੰਡ ਪਸਿਆਣਾ ਦਾ ਦੌਰਾ, ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼

ਪੁਲਿਸ ਨੇ ਦੱਸਿਆ ਕਿ ਤਿੰਨ ਦੋਸ਼ੀ ਕੀਤੇ ਗ੍ਰਿਫਤਾਰ, ਬਾਕੀ ਦੀ ਭਾਲ ਜਾਰੀ ਪਟਿਆਲਾ, 14 ਮਈ (ਪੰਜਾਬ ਪੋਸਟ ਬਿਊਰੋ) – ਸ਼ਹਿਰ ਦੇ ਨਾਲ ਲੱਗਦੇ ਪਿੰਡ ਪਸਿਆਣਾ ਦੇ ਸਰਪੰਚ ਭੁਪਿੰਦਰ ਸਿੰਘ ਯੋਗੀ ਦੇ 5 ਮਈ ਨੂੰ ਕਤਲ ਦੇ ਮਾਮਲੇ `ਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪਰਮਜੀਤ ਕੌਰ ਅਤੇ ਸ਼੍ਰੀਮਤੀ ਪੂਨਮ ਕਾਂਗੜਾ ਨੇ ਪਿੰਡ ਦਾ ਦੌਰਾ ਕੀਤਾ ਅਤੇ ਪੀੜਤਾਂ ਦਾ …

Read More »

ਥਾਣਾ ਮੁਖੀ ਆਦਿਤਯ ਆਈ.ਪੀ.ਐਸ ਨੂੰ ਲੋਕਾਂ ਨੇ ਦਿੱਤੀ ਨਿੱਘੀ ਵਿਦਾਇਗੀ

ਧੂਰੀ, 14 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਥਾਣਾ ਸਿਟੀ ਧੂਰੀ ਵਿਖੇ ਤਿੰਨ ਮਹੀਨੇ ਬਤੌਰ ਮੁਖੀ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਪੀ.ਐਸ ਅਧਿਕਾਰੀ ਆਦਿਤਯ ਦਾ ਤਬਾਦਲਾ ਕਰ ਦਿੱਤਾ ਗਿਆ ਹੈ।ਉਨਾਂ ਨੂੰ ਅੱਜ ਡੀ.ਐਸ.ਪੀ ਧੂਰੀ ਰਛਪਾਲ ਸਿੰਘ ਦੀ ਅਗਵਾਈ ਵਿੱਚ ਪੁਲਿਸ ਵਿਭਾਗ ਵੱਲੋਂ ਨਿੱਘੀ ਵਿਦਾਇਗੀ ਦੇ ਕੇ ਵਿਦਾ ਕੀਤਾ ਗਿਆ।                 …

Read More »

ਕਣਕ ਦੀ ਨਾੜ ਸਾੜਣ ਵਾਲੇ ਕਿਸਾਨਾਂ ਖਿਲਾਫ ਦਰਜ਼ ਹੋਣਗੇ ਮੁੱਕਦਮੇ – ਤਹਿਸੀਲਦਾਰ

ਧੂਰੀ, 14 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਣਕ ਦੀ ਨਾੜ ਸਾੜਣ ਨਾਲ ਪ੍ਰਦੂਸ਼ਿਤ ਹੋਏ ਵਾਤਾਵਰਣ ਕਾਰਨ ਲੋਕਾਂ ਨੂੰ ਖੰਘ-ਖਾਂਸੀ, ਨਜ਼ਲਾ-ਜ਼ੁਖਾਮ ਅਤੇ ਸਾਹ ਲੈਣ ਵਿੱਚ ਤਕਲੀਫ ਹੋ ਸਕਦੀ ਹੈ।ਇਹ ਲੱਛਣ ਕੋਰੋਨਾ ਮਹਾਂਮਾਰੀ ਦੇ ਮਰੀਜ਼ਾਂ ਨਾਲ ਮਿਲਦੇ ਹੋਣ ਕਰਕੇ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਵਧ ਸਕਦੀ ਹੈ।            ਇਸ ਲਈ …

Read More »

ਪ੍ਰਧਾਨ ਮੰਤਰੀ ਦੇ 20 ਲੱਖ ਕਰੋੜੀ ਪੈਕੇਜ਼ ਨਾਲ ਦੇਸ਼ ਦੀ ਆਰਥਿਕਤਾ ਹੋਵੇਗੀ ਮਜ਼ਬੂਤ – ਛੀਨਾ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 20 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦੇ ਕੀਤੇ ਐਲਾਨ ਉਪਰੰਤ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਇਸ ਪੈਕੇਜ਼ ਦੇ ਵਿਸਥਾਰ’ਤੇ ਟਿੱਪਣੀ ਕਰਦਿਆਂ ਇਸ ਨੂੰ ਦੇਸ਼ ਦੀ ਅਰਥ ਵਿਵਸਥਾ ਮਜ਼ਬੂਤ ਬਣਾਉਣ ਵੱਲ ਵੱਡਾ ਕਦਮ ਦੱਸਿਆ ਹੈ।ਉਨ੍ਹਾਂ …

Read More »