ਘਰਾਂ ਨੂੰ ਪਰਤਣ ਵਾਲੇ ਪ੍ਰਵਾਸੀ ਮਜ਼ਦੂਰਾਂ ਲਈ ਪ੍ਰਸ਼ਾਸ਼ਨ ਨੂੰ ਦਿੱਤੇ ਜਾਣਗੇ ਸਰਜੀਕਲ ਮਾਸਕ – ਸਿੱਧੂ, ਹੇਰ ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਜਗਦੀਪ ਸਿੰਘ) – ਨਾਮਵਰ ਸਿੱਖ ਕਾਰੋਬਾਰੀ ਅਤੇ ਉਘੇ ਸਮਾਜ ਸੇਵਕ ਡਾ.ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਯਾਤਰੂਆਂ ਦੀ ਸੁਰੱਖਿਆ ਲਈ ਤਾਇਨਾਤ …
Read More »Daily Archives: May 15, 2020
ਰੇਲ ਕੋਚ ਫੈਕਟਰੀ ਦਾ ਰੁਤਬਾ ਬਰਕਰਾਰ ਰੱਖਣ ਲਈ ਜ਼ੋਰਦਾਰ ਢੰਗ ਨਾਲ ਲੜਾਂਗੇ ਲੜਾਈ – ਜਸਬੀਰ ਡਿੰਪਾ
ਵਿਧਾਇਕ ਨਵਤੇਜ ਚੀਮਾ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਸਮੇਤ ਕੀਤਾ ਰੇਲ ਕੋਚ ਫੈਕਟਰੀ ਦਾ ਦੌਰਾ ਕਪੂਰਥਲਾ, 15 ਮਈ (ਪੰਜਾਬ ਪੋਸਟ ਬਿਊਰੋ) – ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਕਿਹਾ ਹੈ ਕਿ ਰੇਲ ਕੋਚ ਫੈਕਟਰੀ ਦੇ ਨਿਗਮੀਕਰਨ ਦਾ ਮੁੱਦਾ ਉਨ੍ਹਾਂ ਵੱਲੋਂ ਪਾਰਲੀਮੈਂਟ ਵਿਚ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਹੈ ਅਤੇ ਇਸ ਸਬੰਧੀ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਨਿਗਮੀਕਰਨ ਖਿਲਾਫ਼ …
Read More »ਕੋਰੋਨਾ ਮਹਾਮਾਰੀ ਦੋਰਾਨ ਨਰਸਾਂ ਅਹਿਮ ਭੂਮਿਕਾ ਨਿਭਾਅ ਰਹੀਆਂ – ਡਾ. ਅਸ਼ੋਕ ਉਪਲ
ਅੰਮ੍ਰਿਤਸਰ 15 ਮਈ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਤਰਰਾਸ਼ਟਰੀ ਨਰਸ ਦਿਵਸ `ਤੇ ਸਥਾਨਕ ਰਾਣੀ ਕਾ ਬਾਗ ਸਥਿਤ ਉਪਲ ਨਿਊਰੋ ਹਸਪਤਾਲ ਦੇ ਸੰਸਥਾਪਕ ਡਾ. ਅਸ਼ੋਕ ਉਪਲ ਦਾ ਕਹਿਣਾ ਹੈ ਕਿ ਕੋਰੋਨਾ ਮਹਾਮਾਰੀ ਸਮੇਂ ਡਾਕਟਰਾਂ ਦੇ ਨਾਲ ਨਰਸਾਂ ਵੀ ਆਪਣੇ ਘਰਾਂ ਤੇ ਪਰਿਵਾਰ ਤੋਂ ਦੂਰ ਰਹਿ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੀਆਂ ਹਨ।ਉਨਾਂ ਕਿਹਾ ਕਿ ਇਸ ਸਾਲ ਅੰਤਰਰਾਸ਼ਟਰੀ ਨਰਸ ਦਿਵਸ ‘ਤੇ ਥੀਮ `ਨਰਸਿੰਗ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਦਿਆਰਥੀਆਂ ਨੂੰ ਕਰਵਾ ਰਿਹਾ ਹੈ ‘ਅਧਿਆਪਕ ਕੋਰਸ’
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਭਰ ’ਚ ਕੀਤੀ ਗਈ ਤਾਲਾਬੰਦੀ ਕਾਰਨ ਬੰਦ ਪਏ ਕਾਲਜਾਂ ਨੂੰ ਬਿਨ੍ਹਾਂ ਰੁਕੇ ਵਿੱਦਿਆ ਜਾਰੀ ਰੱਖਣ ਦੇ ਹੁਕਮਾਂ ਤਹਿਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਲੋਂ ਵਿਦਿਆਰਥੀਆਂ ਲਈ ‘ਬੀ.ਐਡ, ਐਮ.ਐਡ ਅਤੇ ਪੀ.ਜੀ.ਡੀ.ਸੀ.ਏ’ ਦੇ ‘ਅਧਿਆਪਕ ਕੋਰਸ’ ਲਈ ਆਨਲਾਈਨ ਕਲਾਸਾਂ ਲਗਵਾਈਆਂ ਜਾ ਰਹੀਆਂ ਹਨ। ਇਸ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਆਨਲਾਈਨ ਕਲਾਸ ਰਾਹੀਂ ਕਰਵਾਈ ਜਾ ਰਹੀ ਹੈ ਪੜ੍ਹਾਈ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕੋਵਿਡ-19 ਮਹਾਮਾਰੀ ਦੇ ਚੱਲਦਿਆਂ ਬੰਦ ਪਏ ਕਾਲਜਾਂ, ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿਰਵਿਘਨ ਪੜ੍ਹਾਈ ਜਾਰੀ ਰੱਖਣ ਦੇ ਹੁਕਮਾਂ ਤਹਿਤ ਸਬੰਧਿਤ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਵਲੋਂ ਆਧੁਨਿਕ ਤਕਨੀਕ ਦੇ ਸਾਧਨਾਂ ਨਾਲ ਘਰ ਬੈਠਿਆਂ ਹੀ ਪੜ੍ਹਾਇਆ ਜਾ ਰਿਹਾ ਹੈ।ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਲਈ ਆਨਲਾਈਨ ਕਲਾਸਾਂ …
Read More »ਗਾਇਕ ਸੰਜੀਵ ਸੁਲਤਾਨ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਸੰਗਰੂਰ ਦੇ ਪ੍ਰਧਾਨ ਬਣੇ
ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅੰਤਰਰਾਸ਼ਟਰੀ ਪੱਧਰ ਦੀ ਸੰਸਥਾ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਪ੍ਰਸਿੱਧ ਗਾਇਕ ਹਾਕਮ ਬੱਖਤੜੀਵਾਲਾ ਦੀ ਰਹਿਨੁਮਾਈ ਹੇਠ ਵੱਡੇ ਪੱਧਰ ਤੇ ਕਲਾਕਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਗਾਇਕ ਸੰਜੀਵ ਸੁਲਤਾਨ ਨੂੰ ਜਿਲ੍ਹਾ ਸੰਗਰੂਰ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਮੰਚ ਦੇ ਵਿਸਤਾਰ ਲਈ ਗਾਇਕ ਸੰਜੀਵ ਸੁਲਤਾਨ …
Read More »ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਸੁਨਾਮ ਦੇ ਪ੍ਰਧਾਨ ਬਣੇ ਗਾਇਕ ਰਣਜੀਤ ਸਿੱਧੂ
ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਪੱਧਰ ਦੀ ਸੰਸਥਾ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਪ੍ਰਸਿੱਧ ਗਾਇਕ ਹਾਕਮ ਬਖਤੜੀਵਾਲਾ ਦੀ ਰਹਿਨੁਮਾਈ ਹੇਠ ਵੱਡੇ ਪੱਧਰ ‘ਤੇ ਕਲਾਕਾਰਾਂ ਦੀਆਂ ਨਿਯੁੱਕਤੀਆਂ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਗਾਇਕ ਅਤੇ ਗੀਤਕਾਰ ਹਾਕਮ ਬਖਤੜੀਵਾਲਾ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਨਿਰੰਤਰ ਕਰਦੇ …
Read More »ਰਜਿੰਦਰ ਰਾਜਾ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਨੇ ਪਿੰਡ ਨਮੋਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਭੇਟ ਕੀਤਾ ਹੈ।ਰਾਜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸੂਬੇ ਦੇ ਲੋਕਾਂ ਨੂੰ ਇਸ ਸੰਕਟ ਦੇ …
Read More »ਐਲ.ਆਈ.ਸੀ ਹਾਊਸਿੰਗ ਫ਼ਾਈਨਾਂਸ ਨੇ ਜਿਲ੍ਹਾ ਪ੍ਰਸਾਸ਼ਨ ਨੂੰ ਦਿੱਤੀਆਂ 40 ਲੱਖ ਦੀਆਂ ਪੀ.ਪੀ.ਈ ਕਿੱਟਾਂ
ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿਥੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।ਉਥੇ ਹੀ ਸਮਾਜ ਸੇਵੀਆਂ ਦੁਆਰਾ ਮੋਢੇ ਨਾਲ ਮੋਢਾ ਜੋੜ ਕੇ ਪ੍ਰਸ਼ਾਸਨ ਦਾ ਸਾਥ ਦਿੱਤਾ ਜਾ ਰਿਹਾ ਹੈ।ਅਜਿਹੇ ਹੀ ਸਮੇਂ ਐਲ.ਆਈ.ਸੀ ਹਾਊਸਿੰਗ ਫ਼ਾਈਨਾਂਸ ਲਿਮ ਵਲੋਂ ਜਿਲ੍ਹਾ .ਪ੍ਰਸਾਸ਼ਨ ਨੂੰ 40 ਲੱਖ ਰੁਪਏ ਦੀ ਲਾਗਤ ਨਾਲ ਪੀ.ਪੀ.ਈ ਕਿੱਟਾਂ ਦਿੱਤੀਆਂ ਗਈਆਂ …
Read More »Byjus selected 7 GNDU students at Rs. 10 Lakh per annum
Amritsar, May 15 ( Punjab Post Bureau) – A leading education company Byjus has selected 7 students of Guru Nanak Dev University at the pay package of Rs. 10 Lakh per annum. Out of the 7 students, 5 are from MBA and 2 are from B.Tech. CSE. These students will join their jobs after their final exams in July 2020. Earlier, this company …
Read More »
Punjab Post Daily Online Newspaper & Print Media