Tuesday, November 24, 2026

Daily Archives: May 15, 2020

ਥਾਣਾ ਲਹਿਰਾਗਾਗਾ ਦੇ ਪਿੰਡ ਕਾਲਬੰਜਾਰਾ ‘ਚ ਨੌਜਵਾਨ ਦਾ ਕਤਲ

ਦੋ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਕਾਲਬੰਜਾਰਾ ਦੀ ਅਨਾਜ ਮੰਡੀ ਵਿਖੇ ਰਾਤ ਸਮੇਂ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।ਡੀ.ਐਸ.ਪੀ ਲਹਿਰਾ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਕਾਲਬੰਜ਼ਾਰਾਂ ਦੇ ਲਾਗਲੇ ਪਿੰਡ ਖੰਡੇਬਾਦ ਦੇ ਕਤਲ ਕੀਤੇ ਗਏ ਨੌਜਵਾਨ ਲਵਪ੍ਰੀਤ ਸਿੰਘ ਉਰਫ਼ ਕਾਲੂ (24) ਜਿਸ ਦਾ …

Read More »

ਜਨਮ ਦਿਨ ਮੁਬਾਰਕ – ਨਮਨਦੀਪ ਕੌਰ

ਲੌਂਗੋਵਾਲ, 14 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਵਾਸੀ ਜੀਵਨ ਸਿੰਘ ਤੇ ਮਨਪ੍ਰੀਤ ਕੌਰ ਵਲੋਂ ਹੋਣਹਾਰ ਬੇਟੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ।

Read More »

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ, 15 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਹੈ।ਉਹਨਾਂ ਦਾ ਇਲਾਜ਼ ਮੋਹਾਲੀ ਦੇ ਹਸਪਤਾਲ ‘ਚ ਚੱਲ ਰਿਹਾ ਸੀ, ਜਿਥੇ ਉਨਾਂ ਨੇ ਬੀਤੀ ਰਾਤ ਆਖਰੀ ਸਾਹ ਲਿਆ ਹੈ।88 ਸਾਲਾ ਗੁਰਦਾਸ ਸਿੰਘ ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ …

Read More »