Tuesday, November 24, 2026

Daily Archives: May 16, 2020

ਪਟਿਆਲਾ ਜਿਲ੍ਹੇ ’ਚ 5 ਹੋਰ ਹੋਏ ਠੀਕ, ਅੱਜ ਨਹੀਂ ਆਇਆ ਨਵਾਂ ਕੋੋਰੋਨਾ ਪੌਜਟਿਵ ਕੇਸ

75 ਕੋਵਿਡ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ – ਡਾ. ਮਲਹੋਤਰਾ ਪਟਿਆਲਾ, 16 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ 75 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਅਤੇ ਅੱਜ ਜਿਲ੍ਹੇ ਵਿਚ ਕੋਈ ਵੀ ਪੌਜ਼ਟਿਵ ਕੇਸ ਨਹੀਂ ਮਿਲਿਆ, ਜੋ ਇੱਕ ਰਾਹਤ ਭਰੀ ਖ਼ਬਰ ਹੈ। ਡਾ. …

Read More »

ਠੀਕ ਹੋਣ ਤੋਂ ਬਾਅਦ 17 ਵਿਅਕਤੀ ਭੇਜੇ ਜਾ ਰਹੇ ਹਨ ਘਰ – ਡਿਪਟੀ ਕਮਿਸ਼ਨਰ

ਜਿਲ੍ਹੇ ਵਿੱਚ ਐਕਟਿਵ ਪੌਜ਼ਟਿਵ ਕੇਸਾਂ ਦੀ ਗਿਣਤੀ ਘਟ ਕੇ 40 ਹੋਈ ਰੂਪਨਗਰ, 16 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਕਰੋਨਾ ਐਕਟਿਵ ਪਜ਼ਟਿਵ ਪਾਏ ਗਏ 57 ਵਿਅਕਤੀਆਂ ਦਾ ਇਲਾਜ ਜੋ ਕਿ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੜ ਵਿਖੇ ਚੱਲ ਰਿਹਾ ਸੀ।ਉਨ੍ਹਾਂ ਵਿਚੋਂ ਹੁਣ 17 ਵਿਅਕਤੀ ਠੀਕ ਹੋ ਕੇ ਘਰ ਭੇਜੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਲਾਜ਼ …

Read More »

ਜਿਲਾ ਲੁਧਿਆਣਾ ਵਿੱਚ 46 ਮਰੀਜ਼ਾਂ ਨੇ ਜਿੱਤੀ ਕੋਵਿਡ-19 ਖ਼ਿਲਾਫ਼ ਜੰਗ

ਸ਼ੱਕੀ ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇਣ ਲਈ ਨਵੀਂ ਨੀਤੀ ਤਿਆਰ ਲੁਧਿਆਣਾ, 16 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਇਲਾਜ਼ ਅਧੀਨ ਮਰੀਜ਼ਾਂ ਦਾ ਠੀਕ ਹੋਣਾ ਲਗਾਤਾਰ ਜਾਰੀ ਹੈ।ਹੁਣ ਤੱਕ ਜ਼ਿਲਾ ਲੁਧਿਆਣਾ ਵਿੱਚ 46 ਮਰੀਜ਼ ਠੀਕ ਹੋ ਚੁੱਕੇ ਹਨ, ਜੋ ਕਿ ਇੱਕ ਬਹੁਤ ਹੀ ਵੱਡੀ ਖੁਸ਼ਖ਼ਬਰੀ ਹੈ।ਉਨਾਂ ਦੱਸਿਆ ਕਿ ਅੱਜ ਠੀਕ …

Read More »

ਕੋਰੋਨਾ ਮੁਕਤ ਹੋਣ ‘ਤੇ ਅੱਜ ਜ਼ਿਲ੍ਹੇ ਦੇ 57 ਹੋਰ ਮਰੀਜ਼ ਘਰਾਂ ਨੂੰ ਭੇਜੇ -ਸਿਵਲ ਸਰਜਨ

ਹੁਣ ਤੱਕ ਜਿਲ੍ਹੇ ‘ਚ 142 ਮਰੀਜ਼ ਹੋਏ ਕਰੋਨਾ ਮੁਕਤ ਤਰਨ ਤਾਰਨ, 16 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਅਤੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 57 ਹੋਰ ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਅੱਜ ਉਹਨਾਂ ਨੂੰ ਘਰਾਂ ਨੂੰ ਭੇਜਿਆ ਗਿਆ।ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ …

Read More »

ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ `ਚ ਆਉਣ ਵਾਲਿਆਂ ਦੇ 12 ਨਵੇਂ ਸੈਂਪਲ ਲਏ ਗਏ – ਸਿਵਲ ਸਰਜਨ

ਹੁਸ਼ਿਆਰਪੁਰ, 16 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 12 ਨਵੇਂ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1477 ਸੈਂਪਲ ਲਏ ਜਾ ਚੁੱਕੇ ਹਨ।ਜਿਸ ਵਿੱਚੋਂ 1280 ਸੈਂਪਲ ਨੈਗੇਟਿਵ ਆਏ ਹਨ ਅਤੇ 79 ਸੈਂਪਲਾਂ ਦੀ ਰਿਪੋਰਟ …

Read More »

ਟੀ.ਬੀ ਪੀੜਤ ਮਰੀਜ਼ ਨੂੰ ਛੱਡ ਕੇ ਬਾਕੀ ਸਾਰੇ ਪਾਜ਼ਟਿਵ ਵਿਅਕਤੀ ਹੋਏ ਤੰਦਰੁਸਤ

ਜਿਲ੍ਹਾ ਸੰਗਰੂਰ ਦੇ 34 ਹੋਰ ਨਾਗਰਿਕਾਂ ਨੇ ਪਾਈ ਕੋਰੋਨਾ ‘ਤੇ ਫ਼ਤਿਹ ਸੰਗਰੂਰ, 16 ਮਈ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਕੋਵਿਡ ਕੇਅਰ ਸੈਂਟਰਾਂ ਤੋਂ ਜ਼ਿਲ੍ਹੇ ਦੇ 51 ਨਾਗਰਿਕਾਂ ਦੇ ਤੰਦਰੁਸਤ ਹੋ ਕੇ ਘਰਾਂ ਵਿੱਚ ਪਰਤਣ ਤੋਂ ਬਾਅਦ ਅੱਜ ਸੰਗਰੂਰ ਵਾਸੀਆਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਹੈ ਕਿ ਇੱਕ ਟੀ.ਬੀ ਪੀੜਤ ਮਰੀਜ਼ ਨੂੰ ਛੱਡ ਕੇ ਸਾਰੇ ਨਾਗਰਿਕ ਤੰਦਰੁਸਤ ਹੋਣ ਮਗਰੋਂ …

Read More »

PIB’S DAILY BULLETIN ON COVID-19

PIB’S DAILY BULLETIN ON COVID-19 Posted On: 16 MAY 2020 7:09PM by PIB Delhi   (Contains Press releases concerning Covid-19, issued in last 24 hours, inputs from PIB Field Offices and Fact checks undertaken by PIB)

Read More »

FM announces new horizons of growth; Structural Reforms

Eight Sectors paving way for Aatma Nirbhar Bharat  New Delhi, May 16 (Punjab Post Bureau) – In her opening remarks, the Union Finance & Corporate Affairs Minister Smt. Nirmala Sitharaman said that structural reforms are the focus for today’s press conference. She said that many sectors need policy simplification, to make it simpler for people to understand what sector can …

Read More »