ਸਰਕਾਰ ਨਾਲ ਗੱਲਬਾਤ ਜਾਰੀ ਰੱਖਣ ਤੇ ਸੁਪਰੀਮ ਕੋਰਟ ’ਚ ਪੁਟੀਸ਼ਨ ਦਾਇਰ ਕਰਨ ’ਤੇ ਬਣੀ ਸਹਿਮਤੀ ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ’ਚ ਜਗਨਨਾਥ ਪੁਰੀ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਮੰਗੂ ਮੱਠ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਅੱਜ ਵੀਡੀਓ ਕਾਨਫਰੰਸ ਰਾਹੀਂ ਹੋਈ।ਜਿਸ ਵਿਚ ਵੱਖ-ਵੱਖ ਥਾਵਾਂ ਤੋਂ ਮੈਂਬਰਾਂ ਨੇ ਜੁੜ ਕੇ ਆਪਣੇ ਸੁਝਾਅ ਦਿੱਤੇ।ਸ਼੍ਰੋਮਣੀ …
Read More »Daily Archives: May 17, 2020
ਡਾ. ਹਰਸ਼ਿੰਦਰ ਕੌਰ ਨੂੰ ਕੌਮੀ ਪੱਧਰ ਦੇ ਐਵਾਰਡ ਲਈ ਚੁਣੇ ਜਾਣ ’ਤੇ ਦਿੱਤੀ ਵਧਾਈ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੱਚਿਆਂ ਦੀ ਮਾਹਿਰ ਡਾਕਟਰ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਵਿਸ਼ਿਆਂ ’ਤੇ ਪ੍ਰੇਰਣਾਦਾਇਕ ਬੁਲਾਰੇ ਵਜੋਂ ਮਸ਼ਹੂਰ ਡਾ. ਹਰਸ਼ਿੰਦਰ ਕੌਰ ਦੀ ਨੈਸ਼ਨਲ ਪੱਧਰ ਦੇ ਐਵਾਰਡ ਲਈ ਹੋਈ ਚੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਡਾ. ਹਰਸ਼ਿੰਦਰ ਕੌਰ ਸਮਾਜ ਨੂੰ …
Read More »ਬਲਿੰਗ ਫਲਿੰਗ ਅੰਬੈਸਡਰ ਮੁਕਾਬਲੇ ‘ਚ ਕਿਸਮਤ ਅਜ਼ਮਾਈ ਕਰ ਰਹੀ ਹੈ ਨਾਜ਼ਦੀਪ ਕੌਰ ਚੌਹਾਨ
ਸਿਡਾਨਾ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਵੱਲੋਂ ਵੋਟਿੰਗ ਦੀ ਅਪੀਲ ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਸੰਧੂ) – ਕੱਪੜਿਆਂ ਦੇ ਕਾਰੋਬਾਰ ਨਾਲ ਜੁੜੀ ਬਲਿੰਗ ਫਲਿੰਗ ਕੰਪਨੀ ਵੱਲੋਂ ਮਹਿਲਾ ਪੁਰਸ਼ ਅੰਬੈਸਡਰ ਮੁਕਾਬਲਾ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ ਦੀ 12ਵੀਂ ਜਮਾਤ ਦੀ ਵਿਦਿਆਰਥਣ ਨਾਜ਼ਦੀਪ ਕੌਰ ਚੌਹਾਨ ਪੁੱਤਰੀ ਸਵ. ਹਰਮਿੰਦਰ ਸਿੰਘ ਚੌਹਾਨ ਵੀ ਕਿਸਮਤ ਅਜ਼ਮਾਈ ਕਰ ਰਹੀ ਹੈ।ਮੁਕਾਬਲੇ ਦੌਰਾਨ …
Read More »ਕੋਰੋਨਾ ਵਾਇਰਸ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਦਾ ਸਨਮਾਨ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਸੰਧੂ) – ਕੋਰੋਨਾ ਵਾਇਰਸ ਦੌਰਾਨ ਬਿਹਤਰੀਨ ਸੇਵਾਵਾਂ ਬਦਲੇ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਕੰਵਲਜੀਤ ਸਿੰਘ ਤੇ ਉਨ੍ਹਾ ਦੇ ਸਟਾਫ ਤੋਂ ਇਲਾਵਾ ਸਰਵ ਸਿੱਖਿਆ ਅਭਿਆਨ ਦਫਤਰੀ ਅਮਲੇ ਨੂੰ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੰਦੀਪ ਸਰੀਨ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਭੇਟ ਕੀਤਾ ਗਿਆ।ਇਸ ਮੌਕੇ ਗੰਗਾ ਪ੍ਰਸ਼ਾਦ, ਸੁਧੀਰ ਸ਼ਰਮਾ, ਕੈਲਾਸ਼ …
Read More »ਅਮਨ ਭੱਲਾ ਇੰਸਟੀਚਿਊਟ ਆਫ ਇੰਜੀ. ਤੇ ਟੈਕਨਾਲੋਜੀ ਅਗਲੇ ਹੁਕਮਾਂ ਤੱਕ ਕੀਤਾ ਰਿਕੋਜ਼ਿਟ
ਛੁੱਟੀ ਕੱਟ ਕੇ ਵਾਪਿਸ ਆਏ ਜਵਾਨਾਂ ਨੂੰ ਕੀਤਾ ਜਾਵੇਗਾ ਇਕਾਂਤਵਾਸ ਪਠਾਨਕੋਟ, 17 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਹੈ ਕਿ ਮੋਜੂਦਾ ਸਮੇਂ ਕੋਰੋਨਾ ਮਹਾਂਮਾਰੀ ਦੇ ਚੱਲਦੇ ਜਿਲ੍ਹਾ ਪਠਾਨਕੋਟ ਵਿਖੇ ਸਥਾਪਿਤ ਬੀ.ਐਸ.ਐਫ ਕੈਂਪ ਮਾਧੋਪੁਰ ਦੇ ਜੋ ਜਵਾਨ ਕਿ ਛੁੱਟੀ ਕੱਟ ਕੇ ਵਾਪਿਸ ਯੂਨਿਟ ਵਿੱਚ ਆ ਰਹੇ ਹਨ, ਉਨ੍ਹਾਂ ਨੂੰ 14 ਦਿਨ੍ਹਾਂ …
Read More »ਜਿਲ੍ਹੇ ’ਚ 21 ਕੋਰੋਨਾ ਮਰੀਜ਼ ਸਿਹਤਯਾਬ ਹੋਣ ਉਪਰੰਤ ਘਰਾਂ ਨੂੰ ਪਰਤੇ
ਡਰੋਨ ਰਾਹੀਂ ਫੁੱਲਾਂ ਦੀ ਵਰਖਾ ਕਰਕੇ ਦਿੱਤੀ ਗਈ ਸ਼ਾਨਦਾਰ ਵਿਦਾਇਗੀ ਕਪੂਰਥਲਾ, 17 ਮਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜ਼ਿਲ੍ਹੇ ਲਈ ਇਕ ਵੱਡੀ ਰਾਹਤ ਅਤੇ ਖੁਸ਼ੀ ਭਰੀ ਖ਼ਬਰ ਆਈ, ਜਦੋਂ ਇਥੋਂ 21 ਕੋਰੋਨਾ ਮਰੀਜ਼ ਸਿਹਤਯਾਬ ਹੋਣ ਉਪਰੰਤ ਆਪਣੇ ਘਰਾਂ ਨੂੰ ਪਰਤੇ।ਕੋਰੋਨਾ ’ਤੇ ਫਤਹਿ ਹਾਸਲ ਕਰਨ ਵਾਲੇ ਇਨ੍ਹਾਂ ਵਿਅਕਤੀਆਂ ਵਿਚੋਂ 12 ਨੂੰ ਆਈਸੋਲੇਸ਼ਨ ਸੈਂਟਰ ਕਪੂਰਥਲਾ, 4 ਨੂੰ ਪੀ.ਟੀ.ਯੂ ਅਤੇ 5 ਨੂੰ ਫਗਵਾੜਾ …
Read More »ਰਾਜਸਥਾਨ ਦੇ 43 ਵਿਅਕਤੀਆਂ ਨੂੰ ਘਰਾਂ ’ਚ ਇਕਾਂਤਵਾਸ ਲਈ ਭੇਜਿਆ
ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਸਿਵਲ ਸਰਜਨ ਨੇ ਕੀਤਾ ਰਵਾਨਾ ਕਪੂਰਥਲਾ, 17 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਕਪੂਰਥਲਾ ਵੱਲੋਂ ਰਾਜਸਥਾਨ ਤੋਂ ਆਏ ਹੋਏ 43 ਵਿਅਕਤੀ, ਜਿਨ੍ਹਾਂ ਨੂੰ ਆਰ.ਸੀ.ਐਫ ਨੇੜੇ ਪ੍ਰੀਤ ਪਲਾਜ਼ਾ ਪੈਲੇਸ ਵਿਖੇ ਕੁਆਰਨਟੀਨ ਕੀਤਾ ਗਿਆ ਸੀ, ਨੂੰ ਅੱਜ ਹੋਮ ਕੁਆਰਨਟੀਨ ਲਈ ਘਰਾਂ ਨੂੰ ਭੇਜ ਦਿੱਤਾ ਗਿਆ। ਵਿਧਾਇਕ ਰਾਣਾ ਗੁਰਜੀਤ ਸਿੰਘ …
Read More »ਪੁਲਿਸ ਵਲੋਂ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ ਗਿਆ
ਕਪੂਰਥਲਾ, 17 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਕਾਰਣ ਚੱਲ ਰਹੇ ਕਰਫਿਊ ਦੋਰਾਨ ਅੰਤਰਰਾਸ਼ਟਰੀ ਪਰਿਵਾਰ ਦਿਵਸ ਸੀਨੀਅਰ ਪੁਲਿਸ ਕਪਤਾਨ ਸਤਿੰਦਰ ਸਿੰਘ, ਡੀ.ਐਸ.ਪੀ ਸੰਦੀਪ ਸਿੰਘ ਮੰਡ ਦੇ ਨਿਰਦੇਸ਼ਾਂ ਅਨੁਸਾਰ ਕਪੂਰਥਲਾ ਪੁਲਿਸ ਵਲੋਂ ਜਰਮਨੀ ਦਾਸ ਪਾਰਕ ਕਲੋਨੀ ਵਿੱਚ ਮਨਾਇਆ ਗਿਆ।ਏ.ਐਸ.ਆਈ ਗੁਰਬਚਨ ਸਿੰਘ ਬੰਗੜ ਟਰੈਫਿਕ ਐਜੂਕੇਸ਼ਨ ਸੈਲ ਕਪੂਰਥਲਾ ਨੇ ਕਿਹਾ ਕਿ ਇੱਕ ਸਮਾਂ ਅਜਿਹਾ ਸੀ, ਜਦੋਂ ਸਾਡੇ ਸਮਾਜ ਅੰਦਰ ਸਾਂਝੇ ਪਰਿਵਾਰਾਂ …
Read More »ਕਰਫਿਊ ਦੇ ਚੱਲਦਿਆਂ ਜਿਲ੍ਹੇ ‘ਚੋਂ ਦੂਜੇ ਰਾਜਾਂ ਨੂੰ ਭੇਜੇ ਜਾ ਰਹੇ ਹਨ ਖਰਬੂਜੇ ਤੇ ਹਦਵਾਣੇ
ਕਪੂਰਥਲਾ, 17 ਮਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹਾ ਖਰਬੂਜੇ ਅਤੇ ਹਦਵਾਣੇ ਦੀ ਕਾਸ਼ਤ ਵਜੋਂ ਪੰਜਾਬ ਦੇ ਮੋਹਰੀ ਜਿਲ੍ਹਿਆ ਵਿੱਚ ਗਿਣਿਆ ਜਾਦਾ ਹੈ। ਜਿਥੋਂ ਵੱਡੇ ਪੱਧਰ ‘ਤੇ ਖਰਬੂਜੇ ਦੀ ਸਪਲਾਈ ਰਾਜ ਦੇ ਦੂਜੇ ਜਿਲ੍ਹਿਆ ਅਤੇ ਰਾਜਾਂ ਵਿਸ਼ੇਸ਼ ਕਰਕੇ ਜੰਮੂ-ਕਸ਼ਮੀਰ, ਉਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਆਦਿ ਨੂੰ ਕੀਤੀ ਜਾਂਦੀ ਹੈ। ਡਿਪਟੀ ਡਾਇਰੈਕਟਰ …
Read More »ਆਈ.ਟੀ.ਆਈ ਖੀਰਾਂਵਾਲੀ ਨੇ ਸਮਾਜ ਸੇਵੀ ਸੰਸਥਾ ਲਈ ਤਿਆਰ ਕੀਤੇ ਮਾਸਕ
ਕਪੂਰਥਲਾ, 17 ਮਈ (ਪੰਜਾਬ ਪੋਸਟ ਬਿਊਰੋ) – ਤਕਨੀਕੀ ਸਿੱਖਿਆ ਸਕੱਤਰ ਪੰਜਾਬ ਅਨੁਰਾਗ ਵਰਮਾ ਦੇ ਆਦੇਸ਼ਾਂ ਦੀ ਪਾਲਣਾ ਹਿੱਤ ਪ੍ਰਿੰਸੀਪਲ ਰੁਪਿੰਦਰ ਕੌਰ ਦੀ ਅਗਵਾਈ ਹੇਠ ਆਈ.ਟੀ.ਆਈ (ਇਸਤਰੀ) ਖੀਰਾਂਵਾਲੀ ਵੱਲੋਂ ਸਮਾਜ ਸੇਵੀ ਸੰਸਥਾ ਬੈਪਟਿਸਟ ਚੈਰੀਟੇਬਲ ਸੁਸਾਇਟੀ ਲਈ ਤਿਆਰ ਕੀਤੇ ਗਏ ਮਾਸਕ ਸੰਸਥਾ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਨੂੰ ਭੇਟ ਕੀਤੇ ਗਏ।ਪ੍ਰਿੰਸੀਪਲ ਰੁਪਿੰਦਰ ਕੌਰ ਨੇ ਦੱਸਿਆ ਕਿ ਸੰਸਥਾ ਦੇ ਇੰਸਟਰੱਕਟਰ ਰਜਵੰਤ ਕੌਰ, ਅਮਰਜੀਤ …
Read More »
Punjab Post Daily Online Newspaper & Print Media