ਕੋਰੋਨਾ ਜੰਗ ‘ਚ ਪੱਤਰਕਾਰ ਭਾਈਚਾਰੇ ਨੇ ਜਿੰਮੇਵਾਰੀ ਨਾਲ ਨਿਭਾਇਆ ਆਪਣਾ ਰੋਲ – ਐਸ.ਪੀ ਰਾਏ ਬਟਾਲਾ, 16 ਮਈ (ਪੰਜਾਬ ਪੋਸਟ ਬਿਊਰੋ) – ਪ੍ਰਮੁੱਖ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਵਲੋਂ ਅੱਜ ਬਟਾਲਾ ਸ਼ਹਿਰ ਵਿਖੇ ਪੱਤਰਕਾਰ ਭਾਈਚਾਰੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਗਏ। ਪੱਤਰਕਾਰਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਵੰਡਣ ਦੀ ਰਸਮ ਪੁਲਿਸ ਜ਼ਿਲ੍ਹਾ ਬਟਾਲਾ ਦੇ ਐਸ.ਪੀ …
Read More »Daily Archives: May 17, 2020
ਭਾਰਤੀ ਸਟੇਟ ਬੈਂਕ ਨੇ ਜਿਲਾ ਪ੍ਰਸ਼ਾਸਨ ਨੂੰ ਦਿੱਤੀਆਂ 100 ਪੀ.ਪੀ.ਈ ਕਿੱਟਾਂ
ਬੈਂਕ ਨੇ 200 ਮਾਸਕ ਤੇ 40 ਬੋਤਲਾਂ ਸੈਨੀਟਾਈਜ਼ਰ ਵੀ ਕੀਤੇ ਭੇਂਟ ਬਠਿੰਡਾ, 16 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਮੱਦੇਨਜ਼ਰ ਭਾਰਤੀ ਸਟੇਟ ਬੈਂਕ ਦੇ ਖੇਤਰੀ ਪ੍ਰਬੰਧਕ ਕੇ.ਕੇ ਧੌਲੀਆ ਵਲੋਂ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੂੰ ਕਰੋਨਾ ਵਾਇਰਸ ਦੀ ਜੰਗ ’ਚ ਆਪਣੇ ਤਨਦੇਹੀ ਨਾਲ ਜੁੜੇ ਕਰਮਚਾਰੀਆਂ ਲਈ 100 ਪੀ.ਪੀ.ਈ ਕਿੱਟਾਂ ਭੇਟ ਕੀਤੀਆਂ ਗਈਆਂ।ਬੈਂਕ ਵਲੋਂ 200 ਮਾਸਕ ਤੇ 40 ਬੋਤਲਾਂ ਸੈਨੀਟਾਈਜ਼ਰ ਦੀਆਂ ਦਿੱਤੀਆਂ …
Read More »ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ 2020-21 ਲਈ ਫੀਸਾਂ ਨਾ ਵਧਾਉਣ ਦੀ ਕੀਤੀ ਹਦਾਇਤ
ਸਕੂਲ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ ਜਾਰੀ ਕੀਤੀ ਚਿੱਠੀ ਚੰਡੀਗੜ੍ਹ, 16 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਕਿ 2020-21 ਦੀਆਂ ਫੀਸਾਂ ਵਿੱਚ ਸਾਲ 2019-20 ਦੌਰਾਨ ਲਈਆਂ ਗਈਆਂ ਫੀਸਾਂ ਦੇ ਮੁਕਾਬਲੇ ਕੋਈ ਵਾਧਾ ਨਾ ਕੀਤੇ ਜਾਣ ਦੀ ਸਲਾਹ ਦਿੱਤੀ ਹੈ। ਸੂਬੇ ਵਿੱਚ ਸਾਰੇ ਪ੍ਰਾਈਵੇਟ ਅਤੇ ਅਨਏਡਿਡ (ਗ਼ੈਰ ਸਹਾਇਤਾ ਪ੍ਰਾਪਤ) ਸਕੂਲਾਂ ਦੇ …
Read More »ਕੋਰੋਨਾ ਮਹਾਂਮਾਰੀ ਦੌਰਾਨ ਸ਼ਰਾਬ ਦੇ ਠੇਕੇ ਖੁੱਲਣੇ ਤੇ ਜਿੰਮ ਬੰਦ ਰਹਿਣੇ ਮੰਦਭਾਗਾ – ਭਗਵੰਤ ਮਾਨ
ਧੂਰੀ, 16 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬਾ ਸਰਕਾਰ ਵਲੋਂ ਸ਼ਰਾਬ ਦੇ ਠੇਕੇ ਖੋਹਲੇ ਜਾਣ ਦੇ ਫੈਸਲੇ ਦਾ ਵਿਰੋਧ ਕਰਦਿਆਂ ‘ਆਪ’ ਦੇ ਜ਼ਿਲ੍ਹਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਲਈ ਕਿੰਨੀ ਮੰਦਭਾਗੀ ਗੱਲ ਹੈ ਕਿ ਸੂਬਾ ਸਰਕਾਰ ਸ਼ਰਾਬ ਦੇ ਠੇਕੇ ਖੋਲ੍ਹਣ ਲਈ ਪੱਬਾਂ ਭਾਰ ਹੋਈ ਪਈ …
Read More »
Punjab Post Daily Online Newspaper & Print Media