Tuesday, November 24, 2026

Daily Archives: May 18, 2020

ਅੰਗਹੀਣਾਂ ਦੇ ਪਰਿਵਾਰਾਂ ਨੂੰ ਜੈ ਮਾਂ ਚਿੰਤਪੂਰਨੀ ਸੇਵਾ ਮੰਡਲ ਭੀਖੀ ਨੇ ਵੰਡਿਆ ਸੁੱਕਾ ਰਾਸ਼ਨ

ਭੀਖੀ, 18 ਮਈ (ਪੰਜਾਬ ਪੋਸਟ – ਕਮਲ ਕਾਂਤ) – ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਜਿਲ੍ਹਾ ਵਾਸੀਆਂ ਨੂੰ ਇਸ ਬਿਮਾਰੀ ਦੀ ਲਪੇਟ ਵਿੱਚ ਆਉਣ ਤੋਂ ਬਚਾਉਣ ਲਈ ਲਗਾਏ ਗਏ ਕਰਫਿਊ ਦੌਰਾਨ ਜੈ ਮਾਂ ਚਿੰਤਪੁਰਨੀ ਸੇਵਾ ਮੰਡਲ ਭੀਖੀ ਵਲੋਂ ਗਰੀਬ ਪਰਿਵਾਰਾਂ ਨੂੰ ਰੋਜ਼ਾਨਾ ਰਾਸ਼ਨ ਵੰਡਿਆ ਜਾ ਰਿਹਾ ਹੈ।ਮੰਡਲ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਿੰਡ ਹਮੀਰਗੜ੍ਹ ਢੈਪਈ ਵਿਖੇ ਅੰਗਹੀਣ …

Read More »

ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਬਾਖੂਬੀ ਨਿਭਾਅ ਰਿਹਾ ਸੇਵਾ

ਭੀਖੀ, 18 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਵਾਇਰਸ ਦੇ ਫੈਲਾਓ ਨੂੰ ਰੋਕਣ ਤੇ ਇਸ ਬਿਮਾਰੀ ਦੀ ਲੜੀ ਨੂੰ ਤੋੜਨ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਦੇ ਨਿਰਦੇਸ਼ਾਂ ਤਹਿਤ ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਸੁਨਾਮ ਰੋਡ ਭੀਖੀ ਵੀ 150 ਬੈਡਾਂ ਦੇ ਨਾਲ ਆਪਣੀ ਸੇਵਾ ਬਾਖੂਬੀ ਨਿਭਾਅ ਰਿਹਾ ਹੈ।ਸੰਸਥਾ ਦੇ ਚੇਅਰਮੈਨ ਡਾਕਟਰ ਸੋਮਨਾਥ ਮਹਿਤਾ ਨੇ ਦੱਸਿਆ ਕਿ ਸਰਕਾਰ …

Read More »