ਜਿਲੇ ‘ਚ ਨਾੜ ਨੂੰ ਅੱਗ ਲਗਾਉਣ ਵਾਲੇ 74 ਵਿਅਕਤੀਆਂ ਵਿਰੁੱਧ ਐਫ.ਆਈ.ਆਰ ਗੁਰਦਾਸਪੁਰ, 19 ਮਈ (ਪੰਜਾਬ ਪੋਸਟ ਬਿਊਰੋ) – ਕਣਕ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਜ਼ਿਲਾ ਪ੍ਰਸ਼ਾਸਨ ਵਲੋਂ ਹੁਣ ਹੋਰ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ।ਇਸ ਤਹਤਿ ਜੋ ਵਿਅਕਤੀ ਨਾੜ ਨੂੰ ਅੱਗ ਲਗਾਏਗਾ ਉਸ ਦੀ ਬਿਜਲੀ ਮੋਟਰ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ …
Read More »Daily Archives: May 20, 2020
ਜਿਲ੍ਹਾ ਤੇ ਸੈਸ਼ਨ ਜੱਜ ਨੇ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਕੀਤਾ ਅਚਾਨਕ ਨਿਰੀਖਣ
ਪਟਿਆਲਾ, 19 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਿੰਦਰ ਅਗਰਵਾਲ ਵਲੋਂ ਅੱਜ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਅਚਾਨਕ ਨਿਰੀਖਣ ਕੀਤਾ ਗਿਆ।ਸੀ.ਜੀ.ਐਮ ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਵੀ ਮੌਜੂਦ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬਾਲ ਨਿਕੇਤਨ ਵਿਚ ਰਹਿ ਰਹੇ ਬੱਚਿਆਂ ਨਾਲ ਉਨ੍ਹਾਂ ਦੇ ਰਹਿਣ-ਸਹਿਣ ਅਤੇ ਪੜ੍ਹਾਈ ਸਬੰਧੀ ਗੱਲਬਾਤ ਕੀਤੀ ਅਤੇ …
Read More »ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਕੋਵਿਡ-19 ਦੇ 3 ਸੈਂਪਲਾਂ ਦੀ ਰਿਪੋਰਟ ਆਈ ਨੇਗੈਟਿਵ – ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ, 19 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਅਪਡੇਟਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰ ਤੇ ਕੋਵਿਡ-19 ਸਬੰਧੀ ਸੈਂਪਲ ਲਏ ਜਾ ਰਹੇ ਹਨ। ਉਹਨਾਂ ਅੱਗੇ ਦੱਸਿਆ ਕਿ ਬੀਤੇ ਦਿਨੀ ਜਿਲੇ ਦੇ ਫਲੂ …
Read More »ਕਮਾਡੈਂਟ ਧਾਲੀਵਾਲ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ
ਪਟਿਆਲਾ, 19 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਕੋਵਿਡ-19 ਮਹਾਂਮਾਰੀ ਵਿੱਚ ਵਿਲੱਖਣ ਸੇਵਾਵਾਂ ਨਿਭਾਉਣ ਬਦਲੇ ਡੀ.ਜੀ.ਪੀ ਵੀ.ਕੇ ਭਾਵੜਾ ਵਲੋਂ ਜ਼ਿਲ੍ਹਾ ਪਟਿਆਲਾ ਦੇ ਕਮਾਡੈਂਟ ਰਾਏ ਸਿੰਘ ਧਾਲੀਵਾਲ ਨੂੰ ਡੀ.ਜੀ ਪੰਜਾਬ ਹੋਮ ਗਾਰਡਜ਼ ਕੋਮੈਂਡੇਂਸਨ ਡਿਸਕ ਲਈ ਚੁਣਿਆ ਗਿਆ ਹੈ।ਜ਼ਿਕਰਯੋਗ ਹੈ ਕਿ ਕਮਾਡੈਂਟ ਧਾਲੀਵਾਲ ਨੂੰ ਪਹਿਲਾਂ ਵੀ ਭਾਰਤ ਦੇ ਰਾਸ਼ਟਰਪਤੀ ਵਲੋਂ ਚੰਗੀਆਂ ਸੇਵਾਵਾਂ ਬਦਲੇ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ …
Read More »ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਈਸੋਲੇਟ ਕੀਤੇ 2 ਵਿਅਕਤੀਆਂ ਨੂੰ ਦਿੱਤੀ ਛੁੱਟੀ ਹੁਣ 12 ਮਰੀਜ਼ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ਼ – ਸਿਵਲ ਸਰਜਨ
ਮਾਨਸਾ, 19 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਮਾਨਸਾ ’ਚ ਆਈਸੋਲੇਟ ਕੀਤੇ ਕੋਰੋਨਾ ਮਰੀਜ਼ਾਂ ਵਿੱਚੋਂ ਅੱਜ 2 ਵਿਅਕਤੀਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ’ਚੋਂ ਇਕ ਮਰੀਜ਼ ਦਿੱਲੀ ਤੋਂ ਆਇਆ ਸੀ ਅਤੇ ਦੂਸਰਾ ਨੋਇਡਾ ਵਿਖੇ ਕੰਮ ਕਰਦਾ ਸੀ।ਇਨ੍ਹਾਂ ਵਿਅਕਤੀਆਂ ਨੂੰ ਇਕਾਂਤਵਾਸ ਕਰਨ ਤੋਂ ਬਾਅਦ ਸਿਵਲ …
Read More »ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਾਲਿਆਂ ਦੇ ਲਏ ਗਏ 63 ਨਵੇਂ ਸੈਂਪਲ – ਸਿਵਲ ਸਰਜਨ
ਹੁਸ਼ਿਆਰਪੁਰ, 19 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 63 ਨਵੇਂ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1594 ਸੈਂਪਲ ਲਏ ਜਾ ਚੁੱਕੇ ਹਨ।ਜਿਨਾਂ ਵਿਚੋਂ 1380 ਸੈਂਪਲ ਨੈਗੇਟਿਵ ਹਨ ਅਤੇ 92 ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ …
Read More »ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਡੀ.ਡੀ ਪੰਜਾਬੀ ਚੈਨਲ `ਤੇ ਪਾਠਕ੍ਰਮ ਸ਼ੁਰੂ ਕਰਨ ਦਾ ਫੈਸਲਾ – ਡੀ.ਸੀ
ਤਰਨ ਤਾਰਨ, 19 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਤਾਲਾਬੰੰਦੀ ਦੇ ਕਾਰਨ ਸਰਕਾਰੀ ਸਕੁਲਾਂ ਦੇ ਬੱਚਿਆਂ ਦੀ ਪੜਾਈ ਦੇ ਨੁਕਸਾਨ ਨੂੰ ਰੋਕਣ ਦੇ ਵਾਸਤੇ ਡੀ.ਡੀ ਪੰਜਾਬੀ ਚੈਨਲ `ਤੇ ਪਾਠਕ੍ਰਮ/ਪ੍ਰੋਗਰਾਮ ਪ੍ਰਸਾਰਿਤ ਕਰਨ ਦਾ ਫੈਸਲਾ ਕੀਤਾ ਹੈ।ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲਾ ਸਿੱਖਿਆ ਅਫਸਰਾਂ (ਸੈ. ਸਿ.)/ (ਐ. ਸਿ), ਸਮੂਹ ਬਲਾਕ ਪ੍ਰਾਇਮਰੀ ਅਫਸਰਾਂ ਅਤੇ ਸਮੂਹ ਸਕੂਲ ਮੁਖੀਆਂ ਨੂੰ …
Read More »ਜਗਵਿੰਦਰਜੀਤ ਸਿੰਘ ਗਰੇਵਾਲ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁੱਦਾ ਸੰਭਾਲਿਆ
ਤਰਨ ਤਾਰਨ, 19 ਮਈ (ਪੰਜਾਬ ਪੋਸਟ ਬਿਊਰੋ) – ਜਗਵਿੰਦਰਜੀਤ ਸਿੰਘ ਗਰੇਵਾਲ ਪੀ.ਸੀ.ਐਸ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਹਨਾਂ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਗੁਰੂ ਸਾਹਿਬਾਨ ਵਲੋਂ ਵਰੋਸਾਈ ਧਰਤੀ ‘ਤੇ ਦੁਬਾਰਾ ਕੰਮ ਕਰਨ ਦਾ ਮੌਕਾ ਮਿਲਿਆ ਹੈ।ਉਹਨਾਂ ਕਿਹਾ ਕਿ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਲੋਕਾਂ …
Read More »
Punjab Post Daily Online Newspaper & Print Media