ਧੂਰੀ, 21 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਲੰਘੀ 17 ਮਈ ਨੂੰ ਧੂਰੀ ਨੇੜਲੇ ਇੱਕ ਪਿੰਡ ਵਿਖੇ ਇੱਕ ਨਾਬਾਲਿਗ ਲੜਕੀ ਨਾਲ ਸ਼ਰੀਰਕ ਸ਼ੋਸ਼ਨ ਹੋਣ ਦੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਧੂਰੀ ਦੇ ਮੁਖੀ ਜਗਬੀਰ ਸਿੰਘ ਢੱਟ ਨੇ ਦੱਸਿਆ ਕਿ ਧੂਰੀ ਨੇੜਲੇ ਪਿੰਡ ਦੀ ਰਹਿਣ ਵਾਲੀ ਗਿਆਰ੍ਹਵੀਂ ਜਮਾਤ ਦੀ ਨਾਬਾਲਿਗ ਵਿਦਿਆਰਥਣ ਨਾਲ ਸ਼ਰੀਰਕ ਸ਼ੋਸ਼ਨ ਕਰਨ ਦੇ ਮਾਮਲੇ ਵਿੱਚ ਲੌਂਗੋਵਾਲ …
Read More »Daily Archives: May 21, 2020
Khalsa College of Pharmacy installs Disinfection Tunnel for Visitors and Staff
Amritsar, May 21 (Punjab Post Bureau) – In a major initiative to fight the Covid-19, Khalsa College of Pharmacy (KCP) today installed a Disinfection Tunnel for visitors to the campus. The automatic spray of the WHO-specified infectants takes place the movement a person pass through the tunnel and then he or she is safe to interact inside the campus, said …
Read More »ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਲਗਾਈ ਗਈ ‘ਸੈਨੇਟਾਈਜੇਸ਼ਨ ਟਨਲ’
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਕੋਰੋਨਾ ਵਾਇਰਸ ਮਹਾਮਾਰੀ ਨੂੰ ਧਿਆਨ ’ਚ ਰੱਖਦਿਆਂ ਸਟਾਫ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਤਹਿਤ ‘ਸੈਨੇਟਾਈਜੇਸ਼ਨ ਟਨਲ’ ਲਗਾਈ ਗਈ।ਕਾਲਜ ਮੈਨੇਜ਼ਮੈਂਟ ਵਲੋਂ ਜਾਰੀ ਹਦਾਇਤਾਂ ਉਪਰੰਤ ਪਿ੍ਰੰਸੀਪਲ ਡਾ. ਆਰ.ਕੇ ਧਵਨ ਦੁਆਰਾ ਲਗਾਈ ਗਈ ਇਸ ਸੈਨੇਟਾਈਜੇਸ਼ਨ ਮਸ਼ੀਨ ਕਾਲਜ ਦੇ ਮੁੱਖ …
Read More »ਅੰਡਰ ਗ੍ਰੇਜੂਏਟ ਤੇ ਪੋਸਟ ਗ੍ਰੇਜੂਏਟ ਕੋਰਸਾਂ ਦੀ ਡੇਟ ਸ਼ੀਟ ਤੋਂ ਬਾਅਦ ਵਿਦਿਆਰਥੀ ਖੁਸ਼
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ -ਸੰਧੂ) – ਕੋਰੋਨਾ ਵਾਇਰਸ ਦੇ ਕਾਰਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਿਰਧਾਰਿਤ ਸਮੇਂ ਤੋਂ ਅੱਗੇ ਪਾਈਆਂ ਗਈਆਂ ਪ੍ਰੀਖਿਆਵਾਂ ਲਈ 1 ਤੋਂ 16 ਜੁਲਾਈ ਤੱਕ ਅੰਡਰ ਗ੍ਰੇਜੂਏਟ ਤੇ ਪੋਸਟ ਗ੍ਰੇਜੂਏਟ ਕੋਰਸਾਂ ਦੀ ਡੇਟਸ਼ੀਟ ਜਾਰੀ ਹੋਣ ਤੋਂ ਬਾਅਦ ਵਿਦਿਆਰਥੀ ਖੁਸ਼ ਹਨ। ਪ੍ਰੀਖਿਆਵਾਂ ਨਾਲ ਸਬੰਧਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਭਾਗਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸ …
Read More »ਲੋਕ ਝੁੰਡਾਂ ਦੇ ਰੂਪ ਵਿੱਚ ਬਿਨਾਂ ਮਤਲਬ ਘਰਾਂ ਤੋਂ ਨਾ ਨਿਕਲਣ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ -ਸੰਧੂ) – ਕੋਰੋਨਾ ਵਾਇਰਸ ਕੋਵਿਡ-19 ਦੇ ਪੀੜ੍ਹਤਾਂ ਦੀ ਦੇਸ਼ ਵਿਆਪੀ ਗਿਣਤੀ ਦਾ ਅੰਕੜਾ 1 ਲੱਖ ਤੋਂ ਉੱਪਰ ਜਾ ਚੁੱਕਾ ਹੈ ਤੇ ਵਿਸ਼ਵ ਪੱਧਰ ਤੇ ਭਾਰਤ ਇਸ ਮਾਮਲੇ ਤੇ 11ਵੇਂ ਸਥਾਨ ‘ਤੇ ਹੈ।ਇਸ ਮਹਾਂਮਾਰੀ ਦਾ ਸਭ ਤੋਂ ਦੁੱਖਦਾਈ ਪਹਿਲੂ ਇਹ ਹੈ ਕਿ ਵਿਸ਼ਵ ਪੱਧਰ ਤੇ ਇਸ ਦੀ ਕੋਈ ਦਵਾਈ ਨਹੀਂ ਬਣ ਸਕੀ । ਵਿਸ਼ਵ ਸਿਹਤ ਸੰਗਠਨ …
Read More »‘ਕਾਰਡੀਨਲ ਸੰਧੂਜ਼’ ਭੈਣਾਂ ਨੇ ਨਾਜ਼ਦੀਪ ਕੌਰ ਨੂੰ ਵੋਟਿੰਗ ਕਰਵਾਉਣ ਦਾ ਦਿੱਤਾ ਭਰੋਸਾ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ -ਸੰਧੂ) – ਬਲਿੰਗ ਫਲਿੰਗ ਅੰਬੈਸਡਰ ਮੁਕਾਬਲੇ ਵਿੱਚ ਕਿਸਮਤ ਅਜ਼ਮਾਈ ਕਰ ਰਹੀ ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ ਦੀ ਵਿਦਿਆਰਥਣ ਨਾਜਦੀਪ ਕੌਰ ਚੌਹਾਨ ਆਪਣੇ ਪੱਖ ‘ਚ ਵੋਟਿੰਗ ਕਰਵਾਉਣ ਦੀ ਮੁਹਿੰਮ ਨੂੰ ਸ਼ਿਖਰਾਂ ‘ਤੇ ਪਹੰੁਚਾਉਣ ਦੇ ਮੰਤਵ ਨਾਲ ਉਘੀਆਂ ਗਾਇਕ ਭੈਣਾਂ ‘ਕਾਰਡੀਨਲ ਸੰਧੂਜ਼’ ਦੇ ਜੱਦੀ ਗ੍ਰਹਿ ਰਸੂਲਪੁਰ ਕਲਾਂ ਵਿਖੇ ਪੁੱਜੀ। ਨਾਜਦੀਪ …
Read More »ਹਲਕਾ ਰਾਜਾਸਾਂਸੀ ਤੋਂ ਲੋਪੋਕੇ ਦੀ ਅਗਵਾਈ ’ਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਭੇਟ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਪੰਜਾਬ ਭਰ ਤੋਂ ਸੰਗਤਾਂ ਵੱਲੋਂ ਵੱਡੀ ਮਾਤਰਾ ਵਿਚ ਕਣਕ, ਮਾਇਆ ਅਤੇ ਹੋਰ ਰਸਦਾਂ ਭੇਟ ਕੀਤੀਆਂ ਜਾ ਰਹੀਆਂ ਹਨ।ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਤੋਂ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਤੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ, ਰਣਬੀਰ ਸਿੰਘ ਮੈਂਬਰ ਕੋਰ ਕਮੇਟੀ ਤੇ ਸ਼੍ਰੋਮਣੀ …
Read More »ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਰਘਬੀਰ ਸਿੰਘ ਮੰਡ ਵਲੋਂ 83 ਹਜ਼ਾਰ ਦਾ ਚੈਕ ਭੇਟ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਰਘਬੀਰ ਸਿੰਘ ਮੰਡ ਨੇ 83 ਹਜ਼ਾਰ ਰੁਪਏ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨੂੰ ਸੌਂਪਿਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ …
Read More »ਲੰਗਰ ਸ੍ਰੀ ਗੁਰੂ ਰਾਮਦਾਸ ਲਈ ਮਿਸ਼ਨਰੀ ਕਾਲਜਾਂ ਦੇ ਪ੍ਰਿੰਸੀਪਲਾਂ ਤੇ ਸਟਾਫ਼ ਵੱਲੋਂ ਮਾਇਆ ਭੇਟ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਪ੍ਰਬੰਧ ਵਾਲੇ ਮਿਸ਼ਨਰੀ ਕਾਲਜਾਂ ਦੇ ਪ੍ਰਿੰਸੀਪਲਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 1 ਲੱਖ 18 ਹਜ਼ਾਰ ਰੁਪਏ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨੂੰ ਸੌਂਪਿਆ ਗਿਆ। …
Read More »ਹਲਕਾ ਅਟਾਰੀ ਦੀਆਂ ਸੰਗਤਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਲਈ ਕਣਕ ਭੇਟ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਅਟਾਰੀ ਤੋਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਤੇ ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ ਦੀ ਅਗਵਾਈ ‘ਚ ਹਲਕੇ ਦੀਆਂ ਸੰਗਤਾਂ ਨੇ 303 ਕੁਇੰਟਲ 40 ਕਿਲੋ ਕਣਕ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ …
Read More »
Punjab Post Daily Online Newspaper & Print Media