Tuesday, November 24, 2026

Daily Archives: May 21, 2020

ਪੰਜਾਬ ਪੁਲਿਸ ਨੇ ਕੋਰੋਨਾ ਸੰਕਟ ਸਮੇਂ ਕੀਤਾ ਲਾਮਿਸਾਲ ਕੰਮ – ਦਿਨਕਰ ਗੁਪਤਾ

ਸ਼ਾਨਦਾਰ ਸੇਵਾਵਾਂ ਬਦਲੇ ਡੀ.ਜੀ.ਪੀ ਡਿਸਕ ਤੇ ਪ੍ਰਮਾਣ ਪੱਤਰਾਂ ਨਾਲ ਸਨਮਾਨ ਪਟਿਆਲਾ, 20 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੇ ਅੱਜ ਪਟਿਆਲਾ ਪੁਲਿਸ ਨੂੰ ਸ਼ਾਬਾਸ਼ੀ ਦਿੰਦਿਆਂ ਪੁਲਿਸ ਦੇ ਵੱਖ-ਵੱਖ ਅਹੁਦਿਆਂ `ਤੇ ਸੇਵਾ ਨਿਭਾਅ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡੀ.ਜੀ.ਪੀ ਡਿਸਕਾਂ ਅਤੇ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕੀਤਾ। ਇੱਥੇ ਪੁਲਿਸ ਲਾਇਨ ਵਿਖੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ …

Read More »

ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੁਵਿਧਾ ਕੇਂਦਰ ਸਥਾਪਿਤ -ਕੈਪਟਨ ਅਮਰਿੰਦਰ

ਲੋਕਾਂ ਨੂੰ ਜ਼ਿਲਿਆਂ ਤੱਕ ਪਹੁੰਚਾਉਣ ਲਈ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਆਖਿਆ ਚੰਡੀਗੜ, 20 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ, ਨਵੀਂ ਦਿੱਲੀ ਵਿਖੇ ਸੁਵਿਧਾ ਕੇਂਦਰ ਸਥਾਪਤ ਕੀਤਾ ਹੈ।ਜਿਸ ਨਾਲ ਵਿਸ਼ੇਸ਼ ਉਡਾਨਾਂ ਰਾਹੀਂ ਵਿਦੇਸ਼ਾਂ ਤੋਂ ਵਾਪਸ ਆ ਰਹੇ ਪੰਜਾਬੀਆਂ ਨੂੰ ਸੂਬੇ ਵਿਚ ਉਨਾਂ ਦੇ ਸਬੰਧਤ ਜ਼ਿਲਿਆਂ ’ਚ ਭੇਜਣ ਲਈ ਮਦਦ ਕੀਤੀ ਜਾਵੇਗੀ ਜਿਥੇ ਉਨਾਂ …

Read More »

ਜਣੇਪਾ ਛੁੱਟੀ ਦਾ ਲਾਭ ਮਿਲਣ `ਤੇ ਲੈਕਚਰਾਰ ਐਸੋਸੀਏਸ਼ਨ ਵਲੋਂ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

ਚੰਡੀਗੜ, 20 ਮਈ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਰਕਾਰੀ ਕਾਲਜ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਸਰਕਾਰੀ ਮੁਲਾਜ਼ਮਾਂ ਦੀ ਤਰਜ `ਤੇ ਮਟੈਰਨਿਟੀ ਛੁੱਟੀ ਦਾ ਲਾਭ ਦੇਣ ਨਾਲ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਵੱਡੀ ਰਾਹਤ ਮਿਲੀ ਹੈ।ਸਰਕਾਰੀ ਕਾਲਜ ਗੈਸਟ ਫੈਕਲਟੀ ਲੈਕਚਰਾਰ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਵਲੋਂ ਇਹ ਸਹੂਲਤ ਪ੍ਰਦਾਨ ਕਰਨ ਲਈ ਅੱਜ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨਾਲ ਮੁਲਾਕਾਤ …

Read More »

ਗੁਰਦਾਸਪੁਰ ਜਿਲੇ ‘ਚ 2195 ਸ਼ੱਕੀ ਮਰੀਜ਼ਾਂ ‘ਚੋਂ 2054 ਮਰੀਜ਼ਾਂ ਦੀ ਰਿਪੋਰਟ ਨੈਗਟਿਵ

ਗੁਰਦਾਸਪੁਰ, 20 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਵਾਇਰਸ ਬਿਮਾਰੀ ਦੇ 2195 ਸ਼ੱਕੀ ਮਰੀਜ਼ਾਂ ਵਿਚੋਂ 2054 ਮਰੀਜਾਂ ਦੀ ਰਿਪੋਰਟ ਨੈਗਟਿਵ ਆਈ ਹੈ, 05 ਮਰੀਜ਼ਾਂ ਦੀ ਰਿਪੋਰਟ ਪੈਂਡਿੰਗ ਹੈ, 126 ਕੋਰੋਨਾ ਪੀੜਤ ਅਤੇ 10 ਸੈਂਪਲ ਰਿਜੈਕਟ ਹੋਏ ਹਨ।               ਉਨਾਂ ਨੇ ਅੱਗੇ ਦੱਸਿਆ …

Read More »

ਕੋਰੋਨਾ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ `ਚ ਆਉਣ ਵਾਲਿਆਂ ਦੇ ਲਏ 57 ਨਵੇਂ ਸੈਂਪਲ – ਸਿਵਲ ਸਰਜਨ

ਹੁਸ਼ਿਆਰਪੁਰ, 20 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਪੋਜ਼ਟਿਵ ਮਰੀਜਾਂ ਦੇ ਸੰਪਰਕ ਵਿੱਚ ਆਉਣ ਵਾਲੇ 57 ਨਵੇਂ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1651 ਸੈਂਪਲ ਲਏ ਜਾ ਚੁੱਕੇ ਹਨ।ਜਿਨਾਂ ਵਿੱਚੋਂ 1380 ਸੈਂਪਲ ਨੈਗੇਟਿਵ ਹਨ ਅਤੇ 149 ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ …

Read More »

ਹਰੇਕ ਵਿਅਕਤੀ ਨੂੰ ਮਾਸਕ ਪਾਉਣਾ ਜ਼ਰੂਰੀ – ਡਾ: ਸ਼ਿਵ ਕੁਮਾਰ

ਨੂਰਪੁਰ ਬੇਦੀ, 20 ਮਈ (ਪੰਜਾਬ ਪੋਸਟ ਬਿਊਰੋ) – ਜ਼ਿੰਦਗੀ `ਚ ਆਪਣੇ ਜ਼ਰੂਰੀ ਕੰਮ ਕਰਨ ਦੇ ਨਾਲ ਕੋਵਿਡ-19 ਵਾਇਰਸ ਤੋ ਬਚਾਅ ਕਰਨ ਹਿੱਤ ਪੰਜਾਬ ਸਰਕਾਰ ਵਲੋਂ ਐਪੀਡੈਮਿਕ ਡਸੀਜ਼ ਐਕਟ 1897 ਤਹਿਤ ਜ਼ਰੂਰੀ ਹਦਾਇਤਾਂ ਜ਼ਾਰੀ ਕੀਤੀਆਂ ਗਈਆਂ ਹਨ।ਜਿਨ੍ਹਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਤੋਂ ਦੂਜੇ ਵਿੱਚ ਫੈਲਦਾ ਹੈ ਅਤੇ ਇਸ ਤੋਂ …

Read More »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜਿਲ੍ਹਾ ਹਸਪਤਾਲ ਰੂਪਨਗਰ ਲਈ ਦੋ ਉੱਚ ਕੁਆਲਿਟੀ ਦੇ ਵੈਂਟੀਲੇਟਰ ਭੇਂਟ

ਰੂਪਨਗਰ, 20 ਮਈ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਐਸ.ਪੀ ਸਿੰਘ ਉਬਰਾਏ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਮੈਡਮ ਸੋਨਾਲੀ ਗਿਰੀ (ਆਈ.ਏ.ਐਸ) ਅਤੇ ਸਿਵਲ ਸਰਜਨ ਰੂਪਨਗਰ ਡਾ. ਐਚ.ਐਨ ਸ਼ਰਮਾ ਦੀ ਮੋਜੂਦਗੀ ਵਿੱਚ ਜਿਲ੍ਹਾ ਹਸਪਤਾਲ ਰੂਪਨਗਰ ਲਈ ਦੋ ਉਚ ਕੁਆਲਿਟੀ ਦੇ ਵੈਂਟੀਲੇਟਰ ਭੇਂਟ ਕੀਤੇ ਗਏ।ਇਸ ਦੋਰਾਨ ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਹਸਪਤਾਲ ਵਿਖੇ ਵੈਂਟੀਲੇਟਰ ਦੀ ਜਰੂਰਤ ਨੂੰ …

Read More »

ਚੇਅਰਮੈਨ ਬਾਜਵਾ ਨੇ ਜਿਲ੍ਹਾ ਪ੍ਰੀਸ਼ਦ ਦੀਆਂ 91 ਡਿਸਪੈਂਸਰੀਆਂ ਦੇ ਸੁਧਾਰ ਦੇ ਦਿੱਤੇ ਨਿਰਦੇਸ਼

ਪਿੰਡਾਂ ‘ਚ ਮਨਰੇਗਾ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਬਟਾਲਾ, 20 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹਾ ਗੁਰਦਾਸਪੁਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਅਧੀਨ ਚੱਲ ਰਹੀਆਂ 91 ਪੇਂਡੂ ਡਿਸਪੈਂਸਰੀਆਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਕਾਰਜ ਅਰੰਭ ਕਰਨ। …

Read More »

ਕੋਵਿਡ ਹਸਪਤਾਲ ‘ਚ ਸਿਰਫ 9 ਮਰੀਜ਼ ਹੀ ਇਲਾਜ਼ ਅਧੀਨ – ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 20 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਪਾਜ਼ੇਟਿਵ 7 ਹੋਰ ਮਰੀਜ਼ ਠੀਕ ਹੋ ਗਏ ਹਨ ਅਤੇ ਉਹਨਾਂ ਨੂੰ ਕੋਵਿਡ ਹਸਪਤਾਲ ਸੀ ਮੁਕਤਸਰ ਸਾਹਿਬ ਤੋਂ ਛੁੱਟੀ ਦੇ ਦਿੱਤੀ ਗਈ ਹੈ।ਇਹ ਜਾਣਕਾਰੀ ਐਮ.ਕੇ ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਸੰਦੀਪ ਕੁਮਾਰ …

Read More »