Tuesday, November 24, 2026

Daily Archives: May 22, 2020

ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ‘ਚ ਆਉਣ ਵਾਲ਼ਿਆਂ ਦੇ ਗਏ 60 ਨਵੇਂ ਸੈਂਪਲ – ਸਿਵਲ ਸਰਜਨ

ਹੁਸ਼ਿਆਰਪੁਰ, 22 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 60 ਨਵੇਂ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1770 ਸੈਂਪਲ ਲਏ ਜਾ ਚੁੱਕੇ ਹਨ, ਜਿਸ ਵਿੱਚੋਂ 1519 ਸੈਂਪਲ ਨੈਗੇਟਿਵ ਆਏ ਹਨ ਅਤੇ 119 ਸੈਂਪਲਾਂ ਦੀ …

Read More »

ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤੇ ਕੋਰੋਨਾ ਮਰੀਜ਼ਾਂ ਵਿੱਚੋਂ 10 ਨੂੰ ਛੁੱਟੀ – ਸਿਵਲ ਸਰਜਨ

33 ਮਰੀਜ਼ਾਂ ਵਿੱਚੋਂ ਹੁਣ ਤੱਕ 31 ਘਰ ਭੇਜੇ-2 ਮਰੀਜ਼ ਹਸਪਤਾਲ ਵਿਖੇ ਜ਼ੇਰੇ ਇਲਾਜ ਮਾਨਸਾ, 22 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਮਾਨਸਾ ਤੋਂ ਆਈਸੋਲੇਟ ਕੀਤੇ ਕੋਰੋਨਾ ਮਰੀਜ਼ਾਂ ਵਿਚੋਂ ਅੱਜ 10 ਵਿਅਕਤੀਆਂ ਨੂੰ ਡਿਸਾਚਾਰਜ ਕਰ ਦਿੱਤਾ ਗਿਆ ਹੈ।ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਹ ਮਰੀਜ਼ ਪੁਲਿਸ ਕਰਮਚਾਰੀਆਂ ਤੇ ਵਿਦਿਆਰਥੀ ਜੋ ਕੋਟਾ (ਰਾਜਸਥਾਨ) ਤੋਂ ਆਏ ਹੋਏ ਸਨ, …

Read More »

ਗੁਰਦਾਸਪੁਰ ਜ਼ਿਲੇ ਵਿੱਚ 2372 ਸ਼ੱਕੀ ਮਰੀਜਾਂ ਵਿਚੋਂ 2227 ਮਰੀਜਾਂ ਦੀ ਰਿਪੋਰਟ ਨੈਗਟਿਵ

ਗੁਰਦਾਸਪੁਰ, 22 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਵਾਇਰਸ ਬਿਮਾਰੀ ਦੇ 2372 ਸ਼ੱਕੀ ਮਰੀਜ਼ਾਂ ਵਿਚੋਂ 2227 ਮਰੀਜਾਂ ਦੀ ਰਿਪੋਰਟ ਨੈਗਟਿਵ ਆਈ ਹੈ, 130 ਕੋਰੋਨਾ ਪੀੜਤ, 05 ਪੈਂਡਿਗ ਅਤੇ 10 ਸੈਂਪਲ ਰਿਜੈਕਟ ਹੋਏ ਹਨ। ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ‘ਚ 130 ਕੋਰੋਨਾ ਪੀੜਤਾਂ ਵਿਚੋਂ 01 ਵਿਅਕਤੀ ਪਿੰਡ ਭੈਣੀ ਪਸਵਾਲ ਦੀ …

Read More »

ਜ਼ਿਲਾ ਲੁਧਿਆਣਾ ਵਿੱਚ ਅੱਜ 124 ਸੈਂਪਲ ਜਾਂਚ ਲਈ ਭੇਜੇ

53 ਵਿਅਕਤੀਆਂ ਨੂੰ ਕੀਤਾ ਘਰਾਂ ਵਿੱਚ ਇਕਾਂਤਵਾਸ – ਡਿਪਟੀ ਕਮਿਸ਼ਨਰ ਲੁਧਿਆਣਾ, 22 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ …

Read More »

ਜਿਲ੍ਹੇ ’ਚ ਕੋਵਿਡ ਦੇ 5 ਐਕਟਿਵ ਕੇਸ – ਸਿਵਲ ਸਰਜਨ

ਹੁਣ ਤੱਕ 1911 ਟੈਸਟ ਨੈਗੇਟਿਵ, 95 ਸੈਂਪਲਾਂ ਦੀ ਰਿਪੋਰਟ ਬਕਾਇਆ ਨਵਾਂਸ਼ਹਿਰ, 22 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਦੇ 5 ਐਕਟਿਵ ਕੇਸ ਰਹਿ ਗਏ ਹਨ ਜੋ ਕਿ ਆਈਸੋਲੇਸ਼ਨ ਸੈਂਟਰ ਢਾਹਾਂ ਕਲੇਰਾਂ ਵਿਖੇ ਇਲਾਜ ਅਧੀਨ ਹਨ।             ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ’ਚ …

Read More »

ਵਿਦੇਸ਼ ਤੋਂ ਪਰਤੇ ਚਾਰ ਹੋਰ ਵਿਅਕਤੀਆਂ ਨੂੰ ‘ਸਟੇਟ ਇਕਾਂਤਵਾਸ’ ਰੈਲ ਮਾਜਰਾ ‘ਚ ਰੱਖਿਆ

ਨਵਾਂਸ਼ਹਿਰ, 22 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਵਿਦੇਸ਼ ਤੋਂ ਆਏ 4 ਹੋਰ ਵਿਅਕਤੀਆਂ ਨੂੰ ਅੱਜ ‘ਸਟੇਟ ਇਕਾਂਤਵਾਸ’ ਰੈਲ ਮਾਜਰਾ ਵਿਖੇ ਰੱਖਿਆ ਗਿਆ ਹੈ।ਇਨ੍ਹਾਂ ’ਚੋਂ ਤਿੰਨ ਮਲੇਸ਼ੀਆ ਤੋਂ ਪਰਤੇ ਹਨ ਜਦਕਿ ਇ ਕ ਕੈਨੇਡਾ ਤੋਂ ਵਾਪਸ ਆਏ ਹਨ।           ‘ਸਟੇਟ ਇਕਾਂਤਵਾਸ’ ਦੇ ਇੰਚਾਰਜ਼ ਅਤੇ ਐਸ.ਐਮ.ਓ ਕਾਠਗੜ੍ਹ ਡਾ. ਗੁਰਿੰਦਰਜੀਤ ਸਿੰਘ ਅਨੁਸਾਰ ਇਨ੍ਹਾਂ …

Read More »

PM condoles the loss of life due to a plane crash in Pakistan

Amritsar, May 22 (Punjab Post Bureau) – The Prime Minister, Shri Narendra Modi has condoled the loss of life due to a plane crash in Pakistan.             “Deeply saddened by the loss of life due to a plane crash in Pakistan. Our condolences to the families of the deceased, and wishing speedy recovery to those …

Read More »

PM undertakes aerial survey of Cyclone Amphan affected areas in West Bengal

PM announces financial assistance of Rs. 1000 crore for immediate relief Amritsar, May 22 (Punjab Post Bureau) – Prime Minister Shri Narendra Modi today visited the state of West Bengal to review the situation arising out of Cyclone Amphan. He was accompanied on the visit by Union Minister Shri Dharmendra Pradhan, Union Ministers of State Shri Babul Supriyo, Shri Pratap …

Read More »

Dr. Harsh Vardhan elected as Chair of Executive Board of WHO

“Health is central to economic performance and to enhancing human capabilities” Amritsar, May 22 (Punjab Post Bureau) -The Union Minister of Health & Family Welfare Dr. Harsh Vardhan has been elected as Chair of the Executive Board of World Health Organization for the year 2020-21. This took place today during the 147th session of the Executive Board, in a meeting …

Read More »