Tuesday, November 24, 2026

Daily Archives: May 23, 2020

`ਮੈਂ ਅੰਮ੍ਰਿਤਸਰ ਹਾਂ` ਮੁਹਿੰਮ ਦੀ ਹੋਈ ਜਿੱਤ – ਗੁਰਜੀਤ ਔਜਲਾ

ਕਿਹਾ ਅੰਮ੍ਰਿਤਸਰ ਦੀ ਆਵਾਜ਼ ਬੁਲੰਦ ਕਰਨ ਵਾਲੇ ਹਰ ਸਖਸ਼ ਅੱਗੇ ਝੁਕਾਉਂਦਾ ਹਾਂ ਸਿਰ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਲੀ- ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਨੂੰ ਦੁਬਾਰਾ ਅੰਮ੍ਰਿਤਸਰ ਤੱਕ ਵਧਾਉਣ ਦੇ ਕੇਂਦਰ ਸਰਕਾਰ ਦੇ ਲਏ ਫ਼ੈਸਲੇ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਾਸੀਆਂ ਦੀ ਜਿੱਤ ਕਰਾਰ ਦਿੰਦਿਆਂ ਇਸ ਨੂੰ ‘ਮੈਂ ਅੰਮ੍ਰਿਤਸਰ ਹਾਂ’ ਮੁਹਿੰਮ ਦੀ …

Read More »

Real estate has to adopt digital fast

New Delhi, May 23 (Punjab Post Bureau) – Realtors present at a real estate webinar made it clear that going digital will be the way forward post COVID-19. The third edition of realty webseries organized by ICCPL and Realty & More was themed ‘The state of real estate post COVID 19.                  Speaking …

Read More »

ਕਿਸੇ ਪਾਰਟੀ ਨਾਲ ਗਠਜੋੜ ਦੀ ਗੱਲ ਨਹੀਂ ਆਖੀ – ਪਰਮਿੰਦਰ ਢੀਂਡਸਾ

ਲੌਂਗੋਵਾਲ, 23 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਮਹਾਂਮਾਰੀ ਦੇ ਨਾਲ ਫਰੰਟਲਾਈਨ ‘ਤੇ ਜੰਗ ਲੜ ਰਹੇ ਸਿਹਤ ਕਰਮੀ, ਪੁਲਿਸ ਮੁਲਾਜ਼ਮਾਂ ਅਤੇ ਮੀਡੀਆ ਕਰਮੀਆਂ ਦੀ ਹੌਂਸਲਾ ਅਫਜ਼ਾਈ ਕਰਨ ਦੇ ਨਾਲ-ਨਾਲ ਸੀ.ਐਚ.ਸੀ ਅਮਰਗੜ੍ਹ ਵਿਖੇ ਪਿਛਲੇ ਦਿਨੀ ਸੈਨੇਟਾਈਜ਼ਰ, ਮਾਸਕ ਅਤੇ ਵਿਟਾਮਿਨ-ਸੀ ਦੀਆਂ ਗੋਲੀਆਂ ਐਸ.ਐਮ.ਓ ਡਾਕਟਰ ਸੰਜੇ ਗੋਇਲ ਨੂੰ ਭੇਟ ਕਰਨ ਲਈ ਪਿਛਲੇ ਦਿਨੀਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਹਲਕਾ ਲਹਿਰਾ …

Read More »

ਟਰਾਂਸਪੋਰਟ ਕਾਰੋਬਾਰੀਆਂ ਦੇ ਹੋਏ ਵਿੱਤੀ ਨੁਕਸਾਨ ਲਈ ਅਮਨ ਅਰੋੜਾ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਲੌਂਗੋਵਾਲ, 23 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਇਕ ਚਿੱਠੀ ਲਿਖ ਕੇ ਕੋਰੋਨਾ ਮਹਾਂਮਾਰੀ ਦੇ ਕਾਰਨ ਰਾਜ ਦੇ ਟਰਾਂਸਪੋਰਟ ਕਾਰੋਬਾਰੀਆਂ, ਟੈਕਸੀ ਮਾਲਕਾਂ, ਬੱਸ ਤੇ ਟਰੱਕ ਆਪਰੇਟਰਾਂ, ਟੈਕਸੀ ਅਤੇ ਆਟੋ ਚਾਲਕਾਂ ਦੇ ਹੋ ਰਹੇ ਵਿੱਤੀ ਨੁਕਸਾਨ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ।ਵਿਧਾਇਕ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਸਕੂਲ ਜੀ.ਟੀ ਰੋਡ ਵਿਖੇ ਫੋਟੋਗ੍ਰਾਫੀ ਟਾਕ ਦਾ ਆਯੋਜਨ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਮੀਡੀਆ ਪ੍ਰੋਡਕਸ਼ਨ ਵਿਭਾਗ ਵਲੋਂ ਫੋਟੋਗ੍ਰਾਫੀ ਦੀ ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਰਕਸ਼ਾਪ ਵਿੱਚ ਸੋਨੀ ਕੰਪਨੀ ਦੇ ਫੋਟੋਗ੍ਰਾਫਰ ਟ੍ਰੇਨਰ ਮਾਨ ਰੋਹਿਤ ਗੌਤਮ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ …

Read More »

Seminar on Photography at Sri Guru Harkrishan Public School GT Road

Amritsar, May 23 (Punjab Post Bureau) – Media Production Department of Sri Guru Harkrishan Public School GT Road, Amritsar organized online workshop on photography from 12.O’ clock to 1.30 p.m.. Mrs. Rohit Gautam photography trainer of Sony Company shared his experiences and nuances of photography live on school face book page. From basic to critical topic session began with an …

Read More »

ਸ਼੍ਰੋਮਣੀ ਕਮੇਟੀ ਮੈਂਬਰ ਕੁਲਾਰ ਦੀ ਪਤਨੀ ਦੇ ਚਲਾਣੇ ’ਤੇ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ ਦੀ ਧਰਮ ਪਤਨੀ ਬੀਬੀ ਬਲਵੀਰ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੀਬੀ ਬਲਵੀਰ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ।ਲੌਂਗੋਵਾਲ ਨੇ ਸ. ਕੁਲਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸੇ …

Read More »

ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਪ੍ਰੇਰਨਾ ਨਾਲ ਕਣਕ ਭੇਟ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਪ੍ਰੇਰਨਾ ਨਾਲ ਹਰਿਆਣਾ ਦੇ ਪਹੇਵਾ ਨਿਵਾਸੀ ਖੁਸ਼ਵੰਤ ਸਿੰਘ ਅਤੇ ਅੰਮ੍ਰਿਤਸਰ ਵਾਸੀ ਦਵਿੰਦਰ ਸਿੰਘ ਵੱਲੋਂ ਵੀ 90 ਕੁਇੰਟਲ ਕਣਕ ਦੀ ਸੇਵਾ ਕੀਤੀ ਗਈ।ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਡਾ. ਰੂਪ ਸਿੰਘ ਨੇ ਦੱਸਿਆ ਕਿ ਮੁੰਬਈ ਨਿਵਾਸੀ ਉਘੇ ਕਾਰੋਬਾਰੀ ਭੁਪਿੰਦਰ ਸਿੰਘ ਮਿਨਹਾਸ ਵੱਲੋਂ ਗਿਆਰਾਂ ਲੱਖ ਰੁਪਏ ਦੀ ਰਾਸ਼ੀ ਭੇਜੀ …

Read More »

ਸਾਬਕਾ ਮੈਂਬਰ ਤੇ ਸਾਬਕਾ ਵਿਧਾਇਕ ਦੀ ਅਗਵਾਈ ‘ਚ ਸੰਗਤਾਂ ਵਲੋਂ ਤਿੰਨ ਟਰੱਕ ਕਣਕ ਭੇਟ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਰਘਬੀਰ ਸਿੰਘ ਜਖੇਪਲ ਤੇ ਬਲਦੇਵ ਸਿੰਘ ਮਾਨ ਸਾਬਕਾ ਵਿਧਾਇਕ ਦੀ ਅਗਵਾਈ ਵਿਚ ਸੰਗਤਾਂ ਨੇ ਤਿੰਨ ਟਰੱਕ ਕਣਕ ਭੇਟ ਕੀਤੀ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸੰਗਤ ਵੱਲੋਂ ਗੁਰੂ ਘਰ ਲਈ ਰਸਦਾਂ ਤੇ ਮਾਇਆ ਭੇਟ ਕਰਨ ਲਈ ਭਾਰੀ ਉੇਤਸ਼ਾਹ …

Read More »

ਜਿਲ੍ਹਾ ਗੁਰਦਾਸਪੁਰ ਤੋਂ ਨਰਿੰਦਰ ਸਿੰਘ ਬਾੜਾ ਵੱਲੋਂ ਵੱਡੀ ਮਾਤਰਾ ‘ਚ ਭੇਜੀ ਗਈ ਕਣਕ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਗੁਰਦਾਸਪੁਰ ਤੋਂ ਨਰਿੰਦਰ ਸਿੰਘ ਬਾੜਾ ਵੱਲੋਂ ਵੀ ਲੰਗਰ ਸ੍ਰੀ ਗੁਰੁ ਰਾਮ ਦਾਸ ਜੀ ਲਈ ਵੱਡੀ ਮਾਤਰਾ ਵਿਚ ਕਣਕ ਭੇਜੀ ਗਈ ਹੈ।ਮੁੰਬਈ ਨਿਵਾਸੀ ਭੁਪਿੰਦਰ ਸਿੰਘ ਮਿਨਹਾਸ ਵੱਲੋਂ ਗਿਆਰਾਂ ਲੱਖ ਰੁਪਏ ਲੰਗਰ ਲਈ ਭੇਜੇ ਗਏ, ਉਥੇ ਹੀ ਵੱਖ-ਵੱਖ ਹਲਕਿਆਂ ਤੋਂ ਸੰਗਤਾਂ ਕਣਕ ਲੈ ਕੇ ਵੀ ਪੁੱਜੀਆਂ।               ਇਸ ਮੌਕੇ …

Read More »