ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੰਗਤ ਨੂੰ …
Read More »Daily Archives: May 23, 2020
ਸ਼ਰਾਬ ਦੀਆਂ ਫੈਕਟਰੀਆਂ ’ਚ ਅਧਿਆਪਕਾਂ ਦੀ ਡਿਊਟੀ ਅਨੈਤਿਕ ਕਾਰਵਾਈ – ਲੌਂਗੋਵਾਲ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਰਾਬ ਦੀਆਂ ਫੈਕਟਰੀਆਂ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਦੇ ਅਧਿਆਪਕਾਂ ਦੀ ਡਿਊਟੀ ਲਗਾਉਣ ਦੇ ਆਦੇਸ਼ਾਂ ਨੂੰ ਅਨੈਤਿਕ ਕਾਰਵਾਈ ਕਰਾਰ ਦਿੰਦਿਆਂ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਡੀ.ਸੀ ਵਿਰੁੱਧ ਕਾਰਵਾਈ ਮੰਗੀ ਹੈ।ਉਨਾਂ ਕਿਹਾ ਕਿ ਭਾਵੇਂ ਇਹ ਹੁਕਮ ਭਾਰੀ ਵਿਰੋਧ ਮਗਰੋਂ ਵਾਪਿਸ ਲੈ ਲਿਆ ਗਿਆ ਹੈ, ਪਰੰਤੂ ਇਸ ਨੇ ਧਾਰਮਿਕ …
Read More »ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਭਾਈ ਗੁਰਨਾਮ ਸਿੰਘ ਬੰਡਾਲਾ ਨਾਲ ਕੀਤਾ ਦੁੱਖ ਸਾਂਝਾ
ਮਹਿਤਾ ਚੌਕ, 22 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜਥੇਦਾਰ ਭਾਈ ਗੁਰਨਾਮ ਸਿੰਘ ਬੰਡਾਲਾ ਦੇ ਭਤੀਜੇ ਭਾਈ ਕੁਲਵਿੰਦਰ ਸਿੰਘ ਸੋਨੂੰ ਵਾਸੀ ਪਿੰਡ ਬੰਡਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਰੰਜਿਸ਼ ਤਹਿਤ ਵਿਰੋਧੀ ਧਿਰ ਵਲੋਂ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।ਉਨ੍ਹਾਂ ਜਥੇਦਾਰ ਬੰਡਾਲਾ ਅਤੇ ਸਮੂਹ ਪਰਿਵਾਰ ਨਾਲ ਗਹਿਰੇ ਦੁੱਖ ਦਾ …
Read More »ਕਿਰਤ ਕਾਨੂੰਨਾਂ ‘ਚ ਮਜ਼ਦੂਰ ਵਿਰੋਧੀ ਸੋਧਾਂ ਤੇ ਨਿੱਜੀਕਰਨ ਵਿਰੁੱਧ ਕੀਤਾ ਰੋਸ ਵਿਖਾਵਾ
ਧੂਰੀ, 22 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਨਗਰ ਕੌਂਸਲ ਧੂਰੀ ਦੇ ਦਫਤਰ ਵਿਖੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਕਿਰਤ ਕਨੂੰਨਾਂ ਵਿੱਚ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਸੋਧਾਂ, ਨਿੱਜੀਕਰਨ ਦੇ ਵਿਰੋਧ ਵਿੱਚ ਅਤੇ ਮਜ਼ਦੂਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾਂ ਦੇ ਸਾਂਝੇ ਸੱਦੇ ‘ਤੇ ਸੀਟੂ ਏਟਕ ਅਤੇ ਏਕਟੂ ਦੇ …
Read More »ਡਿਪਟੀ ਕਮਿਸ਼ਨਰ ਨੇ ਸਫਾਈ ਸੇਵਕਾਂ ਨੂੰ ਕੀਤੀ ਰਾਸ਼ਨ ਕਿੱਟਾਂ ਦੀ ਵੰਡ
ਭੀਖੀ, 22 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਫਾਈ ਸੇਵਕਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ।ਉਨਾਂ ਇਸ ਸਮੇਂ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਵੀ ਇਨ੍ਹਾਂ ਸਫਾਈ ਸੇਵਕਾਂ ਵਲੋਂ ਆਪਣੀ ਡਿਊਟੀ ਬਹੁਤ ਹੀ ਵਧੀਆ ਢੰਗ ਨਾਲ ਨਿਭਾਈ ਜਾ ਰਹੀ ਹੈ।ਉਨਾਂ ਦੱਸਿਆ ਕਿ ਅੱਜ ਇਨ੍ਹਾਂ ਸਫਾਈ ਸੇਵਕਾਂ ਨੂੰ ਪੰਜਾਬ ਸਰਕਾਰ ਵਲੋਂ ਪ੍ਰਾਪਤ ਰਾਸ਼ਨ …
Read More »ਭਾਈ ਦਲਜੀਤ ਸਿੰਘ ਦੇ ਭਰਾਤਾ ਦੀ ਬੇਵਕਤੀ ਮੋਤ ‘ਤੇ ਦੁੱਖ ਦਾ ਪ੍ਰਗਟਾਵਾ
ਭੀਖੀ, 22 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਭਾਈ ਦਲਜੀਤ ਸਿੰਘ ਬਿੱਟੂ ਦੇ ਭਰਾਤਾ ਗੁਰਜੀਤ ਸਿੰਘ ਸਿੱਧੂ ਦੇ ਬੇਵਕਤੀ ਚਲਾਣਾ ਕਰ ਜਾਣ ‘ਤੇ ਉਨਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਬਲਵੀਰ ਸਿੰਘ ਬੱਛੋਆਣਾ ਜਿਲਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਅੰਮ੍ਰਿਤਸਰ, ਸੁਖਚੈਨ ਸਿੰਘ ਅਤਲਾ ਜਿਲ੍ਹਾ ਜਰਨਲ ਸਕੱਤਰ, ਜੋਗਿੰਦਰ ਸਿੰਘ ਬੋਹਾ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਮਨਜੀਤ ਸਿੰਘ ਢੈਪਈ, ਮਹਿੰਦਰ ਸਿੰਘ ਬੁਰਜ਼ …
Read More »ਆਯੂਸ਼ ਵਿਭਾਗ ਨੇ ਕੀਤੀ ਇਮਊਨਿਟੀ ਬੂਸਟਰ ਦੀ ਵੰਡ
ਭੀਖੀ, 22 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਮਹਾਂਮਾਰੀ ਦਾ ਸਾਹਮਣਾ ਕਰਨ ਵਾਸਤੇ ਮਨੁੱਖੀ ਸਰੀਰ ਦੀ ਅੰਦਰੂਨੀ ਸਮਰੱਥਾ ਮਜ਼ਬੂਤ ਕਰਨ ਲਈ ਆਯੂਸ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਿਤ ਤੇ ਹਿਊਮੋਪੈਥਿਕ ਵਿਭਾਗ ਵਲੋਂ ਸਥਾਨਕ ਵਾਰਡ ਨੰਬਰ-4 ਵਿਖੇ ਇਮਊਨਿਟੀ ਬੂਸਟਰ ਦੀ ਜਨਤਕ ਵੰਡ ਕੀਤੀ ਗਈ।ਜਿਲ੍ਹਾ ਹਿਊਮੋਪੈਥਿਕ ਅਫਸਰ ਡਾ. ਸੁਰਿੰਦਰ ਕੌਰ ਸਿੰਧੂ ਨੇ ਲੋਕਾਂ ਨੂੰ ਜਾਗਰੂਕ ਕਰਦੇ ਕਿਹਾ ਕਿ ਕੋਰੋਨਾ ਦੇ ਟਾਕਰੇ ਲਈ ਖਣਿਜ਼ …
Read More »ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਵਲੋਂ ਜਥੇ. ਮੱਲੂਨੰਗਲ ਦੀ ਫੋਟੋ ਅਜਾਇਬ ਘਰ ‘ਚ ਲਗਾਉਣ ਦੀ ਮੰਗ
ਮੌਜੂਦਾ ਅਹੁਦੇਦਾਰ ਤੇ ਮੈਂਬਰ ਅਗਲੀ ਚੋਣ ਤੱਕ ਕੰਮ ਕਰਦੇ ਰਹਿਣਗੇ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਰਜਿ: ਦੀ ਇਕ ਵਿਸ਼ੇਸ਼ ਇਕੱਤਰਤਾ ਐਸੋਸੀਏਸ਼ਨ ਦੇ ਮੁੱਖ ਦਫਤਰ ਸ੍ਰੀ ਗੁਰੂ ਰਾਮਦਾਸ ਨਿਵਾਸ ਵਿਖੇ ਜੋਗਿੰਦਰ ਸਿੰਘ ਅਦਲੀਵਾਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਾਰਜਕਰਨੀ ਦੇ ਅਹੁਦੇਦਾਰ ਬਲਵੀਰ ਸਿੰਘ ਸੀਨੀ: ਮੀਤ ਪ੍ਰਧਾਨ, …
Read More »ਸ਼ਹੀਦ ਬਲਦੇਵ ਸਿੰਘ ਮਾਨ ਦੀ ਜ਼ਿੰਦਗੀ ‘ਤੇ ਅਧਾਰਿਤ ਪੁਸਤਕ ਗਾਥਾ ਇੱਕ ਸੂਰਮੇ ਦੀ ਰਲੀਜ਼
ਪਟਿਆਲਾ, 22 ਮਈ (ਪੰਜਾਬ ਪੋਸਟ ਬਿਊਰੋ) – ਇਥੇ ਪੰਜਾਬੀ ਯੂਨੀਵਰਸਿਟੀ ਦੇ ਵਿਹੜੇ ‘ਚ ਨਕਸਲੀ ਲਹਿਰ ਦੇ ਹਰਮਨ ਪਿਆਰੇ ਤੇ ਚਰਚਿਤ ਆਗੂ ਸ਼ਹੀਦ ਬਲਦੇਵ ਸਿੰਘ ਮਾਨ ਦੀ ਜ਼ਿੰਦਗੀ ਉਪਰ ਅਧਾਰਿਤ ਪੁਸਤਕ ‘ਗਾਥਾ ਇੱਕ ਸੂਰਮੇ’ ਦੀ ਰਲੀਜ਼ ਕੀਤੀ ਗਈ। ਸ਼ਹੀਦ ਮਾਨ ਦੇ ਸਮਕਾਲੀ ਪ੍ਰੋ. ਅਜਾਇਬ ਸਿੰਘ ਟਿਵਾਣਾ ਨੇ ਕਿਹਾ ਕਿ ਸ਼ਹੀਦ ਬਲਦੇਵ ਸਿੰਘ ਮਾਨ ਦੀ ਸ਼ਹਾਦਤ …
Read More »
Punjab Post Daily Online Newspaper & Print Media