Tuesday, November 24, 2026

Daily Archives: May 25, 2020

Centre reviews progress of relief and restoration work in West Bengal

New Delhi, May 25 (Punjab Post Bureau) – Continuing the coordination efforts and restoration measures in the areas of West Bengal affected by cyclone Amphan, the National Crisis Management Committee (NCMC) under the chairmanship of Cabinet Secretary Rajiv Gaubamet again today for the fifth time.              As announced by Prime Minister after his aerial survey and …

Read More »

PM greets nation on Eid-ul-Fitr

New Delhi, May 25 (Punjab Post Bureau) – The Prime Minister, Shri Narendra Modi has greeted the nation on the occasion of Eid-ul-Fitr.   “Eid Mubarak!              Greetings on Eid-ul-Fitr. May this special occasion further the spirit of compassion, brotherhood and harmony. May everyone be healthy and prosperous”, the Prime Minister said.

Read More »

ਜਨਮ ਦਿਨ ਮੁਬਾਰਕ – ਗੁਰਸ਼ਬਦ ਕਾਂਗੜਾ

ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਵਾਸੀ ਸਾਜਨ ਕਾਂਗੜਾ ਅਤੇ ਅਰਾਧਨਾ ਕਾਂਗੜਾ ਨੂੰ ਹੋਣਹਾਰ ਬੱਚੇ ਗੁਰਸ਼ਬਦ ਕਾਂਗੜਾ ਦੇ ਜਨਮ ਦਿਨ ਦੀਆਂ ਮੁਬਾਰਕਾਂ।

Read More »

ਘਰਾਂ ਵਿੱਚ ਰਹਿ ਕੇ ਮਨਾਈ ਈਦ

ਚਹਿਲ ਫਾਊਂਡੇਸ਼ਨ ਨੇ ਮੁਸਲਿਮ ਭਾਈਚਾਰੇ ਨੂੰ ਘਰ-ਘਰ ਜਾ ਕੇ ਦਿੱਤੀ ਵਧਾਈ- ਫਲ ਕੀਤੇ ਭੇਟ ਭੀਖੀ, 25 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਬੇਸ਼ੱਕ ਮੁਸਲਿਮ ਭਾਈਚਾਰੇ ਨੇ ਈਦ ਦਾ ਮੁਬਾਰਕ ਦਿਨ ਮਸੀਤਾਂ ਵਿੱਚ ਜਾ ਕੇ ਸਮੂਹਿਕ ਤੌਰ ‘ਤੇ ਨਹੀ ਮਨਾਇਆ ਗਿਆ।ਭਾਈਚਾਰੇ ਨੇ ਰਮਜ਼ਾਨ ਤੋਂ ਬਾਅਦ ਈਦ ਦਾ ਤਿਉਹਾਰ ਆਪਣੇ ਘਰਾਂ ਵਿੱ’ਚ ਰਹਿ ਕੇ ਈਦ ਦੀ ਇਬਾਦਤ ਕੀਤੀ …

Read More »

ਬੁੱਢਾ ਦਲ ਮੱਖੀ ਨੇ ਹਾਕੀ ਉਲੰਪੀਅਨ ਬਲਬੀਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਤਿੰਨ ਵਾਰ ਉਲੰਪਿਕ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਸਰਦਾਰ ਬਲਬੀਰ ਸਿੰਘ ਸੀਨੀਅਰ ਦੇ ਚਲਾਣਾ ਕਰ ਜਾਣ ‘ਤੇ ਅਕਾਲੀ ਬੁੱੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਹਾਕੀ ਦੇ ਮੰਨੇ ਪ੍ਰਮੰਨੇ ਖਿਡਾਰੀ ਤੇ ਕੋਚ ਬਲਬੀਰ ਸਿੰਘ ਅੰਦਰ ਸਿਆਪਣ, ਸਿਦਕ ਤੇ ਚੜ੍ਹਦੀ …

Read More »

KCGC Condoles demise of Hockey legend Balbir Senior

India Lost one of its most decorated Hockey Star – RMS Chhina Amritsar, May 25 (Punjab Post Bureau) – Khalsa College Governing Council (KCGC) today condoled the demise of hockey legend Balbir Singh Senior who passed away today at Mohali after a brief illness. He was 95. A triple-Olympics Champion and World Cup winning Indian Hockey team Manager Balbir Singh …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ

ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ 1942 ਤੋਂ 45 ਰਹੇ ਵਿਦਿਆਰਥੀ – ਛੀਨਾ ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਖੁਰਮਣੀਆਂ) – ਹਾਕੀ ਦੇ ਉਚ ਕੋਟੀ ਦੇ ਖਿਡਾਰੀ ਅਤੇ ਤਿੰਨ ਵਾਰ ਓਲੰਪਿਕ ਜੇਤੂ ਰਹੇ ਬਲਬੀਰ ਸਿੰਘ ਸੀਨੀਅਰ ਦੇ ਅੱਜ ਮੋਹਾਲੀ ਵਿਖੇ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ, ਪਿ੍ਰੰਸੀਪਲਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਸ਼ਰਧਾ …

Read More »

ਲੌਂਗੋਵਾਲ ਵੱਲੋਂ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ‘ਤੇ ਸੰਗਤਾਂ ਨੂੰ ਘਰਾਂ ‘ਚ ਹੀ ਅਰਦਾਸ ਕਰਨ ਦੀ ਅਪੀਲ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਘਰਾਂ ਵਿਚ ਰਹਿ ਕੇ ਹੀ ਗੁਰਬਾਣੀ ਪਾਠ ਅਤੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।                    ਦੱਸਣਯੋਗ ਹੈ ਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ …

Read More »

ਪਿੰਡ ਜੱਸੜ ਦੇ ਗੁਰਦੁਆਰਾ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਭਾਈ ਨੇ ਅਜਨਾਲਾ ਨੇੜਲੇ ਪਿੰਡ ਜੱਸੜ ਦੇ ਗੁਰਦੁਆਰਾ ਸਾਹਿਬ ਵਿਚ ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਪ੍ਰਬੰਧਕੀ ਅਣਗਹਿਲੀ ਕਾਰਨ ਅਜਿਹੀਆਂ ਘਟਨਾਵਾਂ ਵਾਪਰਦੀਆਂ …

Read More »

ਲੰਮਾ ਸਮਾਂ ਬੰਦੀ ਰਹੇ ਭਾਈ ਵਰਿਆਮ ਸਿੰਘ ਦੇ ਚਲਾਣੇ ’ਤੇ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਲੰਮਾਂ ਸਮਾਂ ਜ਼ੇਲ੍ਹ ਵਿਚ ਬੰਦੀ ਰਹੇ ਭਾਈ ਵਰਿਆਮ ਸਿੰਘ ਦੇ ਅਕਾਲ ਚਲਾਣੇ ’ਤੇ ਵੀ ਅਫ਼ਸੋਸ ਪ੍ਰਗਟਾਇਆ ਹੈ।ਉਨ੍ਹਾਂ ਕਿਹਾ ਕਿ ਭਾਈ ਵਰਿਆਮ ਸਿੰਘ ਨੇ ਕੌਮੀ ਸੰਘਰਸ਼ ਕਰਦਿਆਂ ਆਪਣੀ ਜ਼ਿੰਦਗੀ ਦੇ ਅਹਿਮ 26 ਸਾਲ ਜ਼ੇਲ੍ਹ ਵਿਚ ਬਤੀਤ ਕੀਤੇ।ਉਨ੍ਹਾਂ ਦਾ ਚਲਾਣਾ ਦੁੱਖਦਾਈ ਹੈ।ਭਾਈ ਵਰਿਆਮ ਸਿੰਘ ਦੇ …

Read More »