ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਓਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗਾ ਜਿੱਤਣ ਵਾਲੇ ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਸ. ਬਲਬੀਰ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਮਹਾਨ ਪ੍ਰਾਪਤੀਆਂ ਕਰਕੇ …
Read More »Daily Archives: May 25, 2020
ਸਹਾਇਕ ਸੁਪਰਵਾਈਜ਼ਰ ਹਰਭਜਨ ਸਿੰਘ ਵਲੋਂ ਲੰਗਰ ਸ੍ਰੀ ਗੁਰੂ ਰਾਮ ਦਾਸ ਜੀ ਲਈ 31 ਹਜ਼ਾਰ ਭੇਟ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਦੇ ਸਹਾਇਕ ਸੁਪਰਵਾਈਜ਼ਰ ਹਰਭਜਨ ਸਿੰਘ ਵਲੋਂ ਲੰਗਰ ਸ੍ਰੀ ਗੁਰੁ ਰਾਮ ਦਾਸ ਜੀ ਲਈ 31 ਹਜ਼ਾਰ ਰੁਪਏ ਦਿੱਤੇ।ਹਰਭਜਨ ਸਿੰਘ ਨੂੰ ਡਾ. ਰੂਪ ਸਿੰਘ ਨੇ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਘਰ ਲਈ ਸ਼ਰਧਾਲੂਆਂ ਵੱਲੋਂ ਰਸਦਾਂ ਅਤੇ ਮਾਇਆ ਭੇਟ ਕਰਕੇ ਸ਼ਰਧਾ ਪ੍ਰਗਟਾਈ ਜਾ ਰਹੀ …
Read More »ਸਾਬਕਾ ਸਕੱਤਰ ਭਾਨ ਸਿੰਘ ਦੇ ਪਰਿਵਾਰ ਵਲੋਂ ਲੰਗਰ ਲਈ ਮਾਇਆ ਭੇਟ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਵਰਗੀ ਭਾਨ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ 31 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ।ਮਰਹੂਮ ਭਾਨ ਸਿੰਘ ਦੇ ਸਪੁੱਤਰ ਹਰਿੰਦਰਪਾਲ ਸਿੰਘ ਨੇ ਇਸ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ …
Read More »ਜਿਲ੍ਹੇ ‘ਚ ਮਿਲੇ 5 ਹੋਰ ਕਰੋਨਾ ਪਾਜ਼ਟਿਵ – ਕੁੱਲ ਪਾਜ਼ਟਿਵ ਗਿਣਤੀ ਹੋਈ 15
ਸੋਮਵਾਰ ਨੂੰ ਆਈ 31 ਲੋਕਾਂ ਦੀ ਰਿਪੋਰਟ ‘ਚ 5 ਕਰੋਨਾ ਪਾਜ਼ਟਿਵ ਤੇ 26 ਨੈਗੇਟਿਵ ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਦੀ ਸ਼ਾਮ ਨੂੰ 31 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਨ੍ਹਾਂ ਵਿੱਚੋਂ 5 ਲੋਕ ਕਰੋਨਾ ਪਾਜੀਟਿਵ ਅਤੇ 26 ਲੋਕ ਕਰੋਨਾ ਨੈਗੇਟਿਵ ਹਨ।ਇਸ ਦੇ ਨਾਲ ਹੀ ਹੁਣ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਲੋਕਾਂ ਦੀ ਸੰਖਿਆ 15 ਹੋ …
Read More »ਅੰਮ੍ਰਿਤਸਰ ਜਿਲੇ ‘ਚ ਇੱਕ ਹੋਰ ਡੇਂਗੂ ਟੈਸਟਿੰਗ ਲੈਬ ਦੀ ਸਥਾਪਨਾ ਦੀ ਮਿਲੀ ਪ੍ਰਵਾਨਗੀ
ਅਨਜਾਲਾ ਦੇ ਸਰਕਾਰੀ ਹਸਪਤਾਲ ਵਿਚ ਬਣੇਗੀ ਨਵੀਂ ਲੈਬ ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਨੇ ਜਿਲਾ ਅੰਮ੍ਰਿਤਸਰ ਦੇ ਐਸ.ਡੀ.ਐਚ ਅਜਨਾਲਾ ਵਿਖੇ ਡੇਂਗੂ ਟੈਸਟਿੰਗ ਲੈਬਾਰਟਰੀ ਸਥਾਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਅਜਨਾਲਾ ਵਿਚ ਸਾਲ 2019 ’ਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਦਰਜ਼ ਕੀਤਾ ਗਿਆ ਸੀ।ਪੰਜਾਬ ਸਰਕਾਰ ਵਲੋਂ ਪਿਛਲੇ ਵਰ੍ਹੇ ਐਸ.ਡੀ.ਐਚ ਅਜਨਾਲਾ ਵਿਖੇ ਇੱਕ ਨਵੀਂ ਟੈਸਟਿੰਗ ਲੈਬਾਰਟਰੀ …
Read More »ਕਰਫਿਊ ਹਟਣ ਦੇ ਬਾਵਜ਼ੂਦ ਸੋਨੀ ਵਲੋਂ ਲੋੜਵੰਦ ਪਰਿਵਾਰਾਂ ਲਈ ਰਾਹਤ ਕੰਮ ਜਾਰੀ
2000 ਪਰਿਵਾਰਾਂ ਲਈ ਸੁੱਕੇ ਭੇਜੇ ਰਾਸ਼ਨ ਦੇ 6 ਟਰੱਕ ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਵਲੋਂ ਆਪਣੇ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਤੇ ਤਿਆਰ ਲੰਗਰ ਭੇਜਣ ਦਾ ਸਿਲਸਿਲਾ ਕਰਫਿਊ ਹਟਣ ਦੇ ਬਾਵਜ਼ੂਦ ਲਗਾਤਾਰ ਜਾਰੀ ਹੈ।ਉਨਾਂ ਆਪਣੇ ਹਲਕੇ ਦੇ 2 ਹਜ਼ਾਰ ਪਰਿਵਾਰਾਂ ਲਈ ਸੁੱਕੇ ਰਾਸ਼ਨ ਦੇ 6 ਟਰੱਕ ਭੇਜੇ, …
Read More »ਔਜਲਾ ਨੇ ਪਿੰਡ ਜਹਾਂਗੀਰ ਪਹੁੰਚ ਕੇ ਕਰਵਾਈ ਝੋਨੇ ਦੀ ਸਿੱਧੀ ਬਿਜ਼ਾਈ
ਕਿਸਾਨ ਥੋੜੇ-ਥੋੜੇ ਰਕਬੇ ‘ਚ ਸਿੱਧੀ ਬਿਜ਼ਾਈ ਦਾ ਤਜ਼ਰਬਾ ਜ਼ਰੂਰ ਕਰਨ – ਔਜਲਾ ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਜਹਾਂਗੀਰ ‘ਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜ਼ਾਈ ਬਾਰੇ ਜਾਣਕਾਰੀ ਦੇਣ ਲਈ ਲਗਾਏ ਗਏ ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਾਣੀ ਦੀ ਬੱਚਤ ਲਈ ਵੱਡੇ ਕਿਸਾਨਾਂ ਨੂੰ …
Read More »ਬੱਲੀਆਂ ਚੋਰੀ ਮਾਮਲੇ `ਚ ਨਵੀਂ ਗਵਾਹ ਦੇ ਬਿਆਨਾਂ ਦੀ ਪੜਤਾਲ ਕਰਨ ਪਿੰਡ ਚਪੜੋਦਾ ਪਹੁੰਚੇ ਤਫਤੀਸ਼ੀ ਅਫਸਰ
ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਚਪੜੌਦਾ ਵਿਖੇ ਚੋਰੀ ਕਣਕ ਦੀਆਂ ਬੱਲੀਆਂ ਵੱਢਣ ਤੇ ਕੱਢਣ ਲਈ ਅਮਰਗੜ੍ਹ ਪੁਲਿਸ ਵਲੋਂ 7 ਜਣਿਆਂ ‘ਤੇ ਕੀਤੇ ਪਰਚੇ ਦਾ ਮਾਮਲਾ ਐਸ.ਸੀ ਕਮਿਸ਼ਨ ਕੋਲ ਪਹੁੰਚ ਗਿਆ ਸੀ।ਜਿਥੇ ਪੀੜਤ ਧਿਰ ਵਲੋਂ ਪਰਚਾ ਕੈਂਸਲ ਕਰਨ ਦੀ ਅਪੀਲ ਕੀਤੀ ਗਈ, ਉਥੇ ਹੀ ਉਨ੍ਹਾਂ ਵਲੋਂ ਵਿਰੋਧੀ ਧਿਰ ‘ਤੇ ਜਾਤੀ ਸੂਚਕ ਸ਼ਬਦ ਬੋਲਣ ਦੇ ਆਧਾਰ ‘ਤੇ …
Read More »ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜ਼ਾਈ ਲਈ ਕਰ ਰਹੀ ਸਹਾਇਤਾ – ਸਤਵੰਤ ਪੂਨੀਆ
ਪਾਵਰਕੌਮ ਵਲੋਂ ਸਿੰਚਾਈ ਨਹੀਂ ਛੱਡੀ ਜਾ ਰਹੀ ਬਿਜਲੀ ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜ਼ਾਈ ਲਈ ਪੰਜਾਬ ਸਰਕਾਰ ਵਲੋਂ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ।ਪਰ ਜ਼ਮੀਨੀ ਪੱਧਰ ‘ਤੇ ਇਸ ਸੰਬੰਧੀ ਕਿਸਾਨਾਂ ਦੀ ਕੋਈ ਸਹਾਇਤਾ ਨਹੀ ਕੀਤੀ ਜਾ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਕਿਸਾਨ ਮੋਰਚਾ …
Read More »ਦੂਜੀ ਧਿਰ ਦੀ ਹਮਾਇਤ ਕਰਨ ਦੇ ਦੋਸ਼ਾਂ ਤਹਿਤ ਵਿਧਾਇਕ ਧੀਮਾਨ ਦਾ ਸਾੜਿਆ ਪੁਤਲਾ
ਮਾਮਲਾ ਪੰਚਾਇਤੀ ਜ਼ਮੀਨ ਦੀ ਬੋਲੀ ਦਾ ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਤੋਲੇਵਾਲ ਵਿਖੇ ਦਲਿਤ ਭਾਈਚਾਰੇ ਵਲੋਂ ਪੰਚਾਇਤੀ ਜ਼ਮੀਨ ਦੀ ਬੋਲੀ ਅਚਾਨਕ ਰੱਦ ਕਰਨ ਖਿਲਾਫ ਅਮਰਗੜ੍ਹ ਤੋਂ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ …
Read More »
Punjab Post Daily Online Newspaper & Print Media