ਜਿਲ੍ਹੇ ’ਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਵੰਡਿਆ 80 ਫ਼ੀਸਦੀ ਅਨਾਜ਼ ਨਵਾਂਸ਼ਹਿਰ, 24 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਲਾਕਡਾਊਨ ਦੌਰਾਨ ਗਰੀਬ ਪਰਿਵਾਰਾਂ ਨੂੰ ਰਾਹਤ ਦੇਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ 80 ਫ਼ੀਸਦੀ ਅਨਾਜ ਦੀ ਵੰਡ ਮੁਕੰਮਲ ਕਰ ਲਈ ਗਈ ਹੈ। ਇਹ …
Read More »Daily Archives: May 25, 2020
ਸ੍ਰੀ ਚਮਕੌਰ ਸਾਹਿਬ ਵਿਸ਼ਵ ਦੇ ਵੱਡੇ ਸੈਰ ਸਪਾਟਾ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ – ਚੰਨੀ
47 ਕਰੋੜ ਰੁਪਏ ਦੀ ਲਾਗਤ ਨਾਲ ਇਤਿਹਾਸਕ ਨਗਰੀ ਦੀ ਬਦਲੀ ਜਾਵੇਗੀ ਨੁਹਾਰ ਚਮਕੌਰ ਸਾਹਿਬ, 24 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪਵਿੱਤਰ ਇਤਿਹਾਸਿਕ ਨਗਰੀ ਸ੍ਰੀ ਚਮਕੌਰ ਸਾਹਿਬ ਨੂੰ ਵਿਸ਼ਵ ਦੇ ਮੁੱਖ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਦੇ ਤਹਿਤ 47 ਕਰੋੜ ਰੁਪਏ ਰੁਪਏ …
Read More »ਪੁਲਿਸ ਸਾਈਬਰ ਸੈਲ ਵਲੋਂ ਨਕਲੀ ਪੈਟਰੋਲ ਪੰਪ ਡੀਲਰਸ਼ਿਪ ਗਰੋਹ ਦਾ ਪਰਦਾਫਾਸ਼, ਪੰਜ ਗ੍ਰਿਫਤਾਰ
ਐਸ.ਏ.ਐਸ ਨਗਰ, 24 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪੁਲਿਸ ਦੇ ਸਾਈਬਰ ਸੈਲ ਨੇ ਐਸ.ਐਸ.ਪੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਇਕ ਨਕਲੀ ਪੈਟਰੋਲ ਡੀਲਰਸ਼ਿਪ ਗਰੋਹ ਦਾ ਪਰਦਾਫਾਸ਼ ਕਰਦਿਆਂ ਪੰਜ ਨੂੰ ਗ੍ਰਿਫਤਾਰ ਕੀਤਾ ਹੈ। ਐਸ.ਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀ.ਐਸ.ਪੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਹ ਗਰੋਹ ਪੈਟਰੋਲ ਪੰਪ ਡੀਲਰਸ਼ਿਪ ਦੇਣ …
Read More »ਜਿਲੇ `ਚ ਅੱਜ 4 ਪੋਜ਼ਟਿਵ ਮਰੀਜ਼ ਆਏ ਸਾਹਮਣੇ – ਸਿਵਲ ਸਰਜਨ
ਹੁਸ਼ਿਆਰਪੁਰ, 24 ਮਈ (ਪੰਜਾਬ ਪੋਸਟ ਬਿਊਰੋ) – ਜਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰੰਦੇ ਹੋਏ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਂਪਲਾਂ ਵਿੱਚੋਂ 60 ਸੈਂਪਲਾਂ ਦੀ ਰਿਪੋਰਟ ਅੱਜ ਪ੍ਰਾਪਤ ਹੋ ਗਈ ਹੈ, ਜਿਸ ਵਿੱਚ 4 ਨਵੇਂ ਪੋਜ਼ਟਿਵ ਕੇਸ ਸਾਹਮਣੇ ਆਏ ਹਨ।ਉਨਾਂ ਕਿਹਾ ਕਿ ਹੁਣ …
Read More »ਜਿਲ੍ਹਾ ਪਠਾਨਕੋਟ ‘ਚ 7 ਹੋਰ ਲੋਕ ਕਰੋਨਾ ਪਾਜੀਟਿਵ ਮਿਲੇ ਕਰੋਨਾ- ਗਿਣਤੀ ਹੋਈ 10
9 ਲੋਕਾਂ ਨੂੰ ਕੀਤਾ ਆਈਸੋਲੇਟ, 1 ਦਾ ਕੀਤਾ ਜਾ ਰਿਹਾ ਅੰਮ੍ਰਿਤਸਰ ‘ਚ ਇਲਾਜ਼ ਪਠਾਨਕੋਟ, 24 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸਨੀਵਾਰ ਦੀ ਸ਼ਾਮ ਨੂੰ ਇੱਕ ਵਿਅਕਤੀ ਕਰੋਨਾ ਪਾਜ਼ਟਿਵ ਅਤੇ ਐਤਵਾਰ ਨੂੰ 6 ਹੋਰ ਲੋਕ ਕਰੋਨਾ ਪਾਜੀਟਿਵ ਆਉਣ ਨਾਲ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਲੋਕਾਂ ਦੀ ਸੰਖਿਆ 10 ਹੋ ਗਈ ਹੈ। …
Read More »
Punjab Post Daily Online Newspaper & Print Media