Tuesday, November 24, 2026

Daily Archives: May 26, 2020

ਮਹਾਂਮਾਰੀ ਦੌਰਾਨ ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ ਨੇ ਨਿਭਾਈਆਂ ਮਿਸਾਲੀ ਸੇਵਾਵਾਂ

ਰੁਤਬੇ ਤੇ ਜ਼ਿੰਮੇਵਾਰੀ ਤੋਂ ਪਰੇ ਹੱਟ ਗਰੀਬਾਂ, ਮਜ਼ਦੂਰਾਂ ਤੇ ਲੋੜਵੰਦਾਂ ਫੜੀ ਬਾਂਹ ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮੇਸੀ ਵਿਭਾਗ ਮੁੱਖੀ ਅਤੇ ਯੂਨੀਵਰਸਿਟੀ ਇੰਡਸਟਰੀ ਲਿੰਕਜ ਪ੍ਰੋਗਰਾਮ ਦੇ ਡਾਇਰੈਕਟਰ ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ ਜਿੰਨ੍ਹਾਂ ਨੇ ਕੋਵਿਡ 19/ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿੱਚ ਐਮ.ਓ.ਯੂ ਅਤੇ ਵਿਭਾਗੀ ਸੈਨਾਟਾਈਜ਼ ਸੇਵਾਵਾਂ ਨਿਭਾਈਆਂ ਤੇ …

Read More »

ਮਹਾਂਮਾਰੀ ਕਾਰਨ ਛੋਟੇ ਕਾਰੋਬਾਰੀ ਤੇ ਦੁਕਾਨਦਾਰ ਧੰਦਾ ਬਦਲਣ ਲਈ ਹੋਏ ਮਜ਼ਬੂਰ

ਰਾਸ਼ਨ, ਦੁੱਧ ਪਦਾਰਥ, ਫਲਾਂ ਅਤੇ ਸਬਜ਼ੀਆਂ ਦੇ ਕਾਰੋਬਾਰ ਨੂੰ ਦੇ ਰਹੇ ਹਨ ਤਰਜ਼ੀਹ ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਸੰਧੂ) – ਸਮੁੱਚੀ ਦੁਨੀਆ ਲਈ ਚਿੰਤਾ ਦਾ ਵਿਸ਼ਾ ਬਣੇ ਕੋਵਿਡ-19/ਕੋਰੋਨਾ ਵਾਇਰਸ ਨੇ ਜਿੱਥੇ ਮਨੁੱਖੀ ਜ਼ਿੰਦਗੀ ਜਿਊਣ ਦੇ ਤੌਰ ਤਰੀਕੇ ਬਦਲ ਕੇ ਰੱਖ ਦਿੱਤੇ ਹਨ।ਉਥੇ ਖੁਸ਼ਹਾਲ ਜ਼ਿੰਦਗੀ ਗੁਜ਼ਰ ਬਸ਼ਰ ਕਰਨ ਦੇ ਮੰਤਵ ਨਾਲ ਪਿਛਲੇ ਕਈ ਦਹਾਕਿਆਂ ਤੋਂ ਜੁੜੇ ਪੁਸ਼ਤੈਨੀ ਕਾਰੋਬਾਰੀ ਲੋਕਾਂ ਨੂੰ …

Read More »

ਖਿਡਾਰੀਆਂ ਦੀ ਨਰਸਰੀ ਪਾਖਰਪੁਰਾ ਵਿਖੇ ਹਾਕੀ ਅਭਿਆਸ ਸ਼ੁਰੂ

ਟੀਮਾਂ ਕੌਮੀ ਤੇ ਰਾਜ ਪੱਧਰੀ ਮੁਕਾਬਲਿਆਂ ‘ਚ ਲੈਣਗੀਆਂ ਹਿੱਸਾ – ਹੁੰਦਲ ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਸੰਧੂ) – ਕੋਵਿਡ-19 ਤੇ ਕੋਰੋਨਾ ਵਾਇਰਸ ਦੇ ਕਾਰਨ ਪਿਛਲੇ ਤਿੰਨ ਮਹੀਨਿਆਂ ਤੋਂ ਕਰਫਿਊ ਤੇ ਲਾਕਾਡਾਊਨ ਦੇ ਕਾਰਨ ਘਰਾਂ ਵਿੱਚ ਦਿਨ ਕਟੀ ਕਰਨ ਲਈ ਮਜ਼ਬੂਰ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਨੇ ਹੁਣ ਸਰਕਾਰੀ ਰਾਹਤ ਦੇ ਚੱਲਦਿਆਂ ਖੇਡ ਮੈਦਾਨਾਂ ਵਿੱਚ ਜਾ ਕੇ ਸੁਰੱਖਿਆ ਅਤੇ …

Read More »

ਗੁਰਿੰਦਰ ਸਿੰਘ ਹੁੰਦਲ ਨੇ ਚੰਡੀਗੜ ‘ਚ ਪੰਜਾਬ ਖੇਡ ਵਿਭਾਗ ਦੇ ਸੁਪਰਡੈਂਟ ਵਜੋਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਸੰਧੂ) – ਪੰਜਾਬ ਖੇਡ ਵਿਭਾਗ ਚੰਡੀਗੜ ਦੇ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦੇ ਖੇਡ ਵਿਭਾਗ ‘ਚ ਤਾਇਨਾਤ ਸੀਨੀਅਰ ਸਹਾਇਕ ਗੁਰਿੰਦਰ ਸਿੰਘ ਹੁੰਦਲ ਨੇ ਅੱਜ ਤਰੱਕੀ ਮਿਲਣ ਉਪਰੰਤ ਚੰਡੀਗੜ ਸਥਿਤ ਪੰਜਾਬ ਖੇਡ ਵਿਭਾਗ ਦੇ ਦਫਤਰ ਵਿਖੇ ਬਤੌਰ ਸੁਪਰਡੰਟ ਗੇ੍ਰਡ-1 ਵਜੋਂ ਅਹੁੱਦਾ ਸੰਭਾਲ ਲਿਆ ਹੈ।               ਪੰਜਾਬ ਖੇਡ ਵਿਭਾਗ …

Read More »

ਹੌਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਨੇ ਕੀਤੀਆਂ ਨਵੀਆਂ ਨਿਯੁੱਕਤੀਆਂ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਸੰਧੂ) – ਇਸਤਰੀਆਂ ਦੇ ਮਾਨ-ਸਨਮਾਨ, ਤੇ ਅਧਿਕਾਰਾਂ ਦੀ ਖਾਤਿਰ ਹਾਅ ਦਾ ਨਾਅਰਾ ਮਾਰਨ ਵਾਲੀ ਮਹਿਲਾ ਸਮਾਜ ਸੇਵੀ ਸੰਸਥਾ ਹੌਲੀ ਸਿਟੀ ਵਿਮੈਨ ਵੈਲਫੇਅਰ ਸੁਸਾਇਟੀ ਦੀ ਚੀਫ ਪੈਟਰਨ ਮੈਡਮ ਕੁਸਮ ਮਲਹੋਤਰਾ ਤੇ ਸੂਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਨੇ ਸੰਸਥਾ ਦੀਆਂ ਸਮੂਹ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸਰਬਸੰਮਤੀ ਨਾਲ ਨਵੀਆਂ ਨਿਯੁੱਕਤੀਆਂ …

Read More »

ਜੇਲ ‘ਚ ਬੰਦ ਕੈਦੀ ਔਰਤਾਂ ਦੀ ਮਦਦ ਲਈ ਅੱਗੇ ਆਏ ਡਾ. ਓਬਰਾਏ

ਸਬ ਜੇਲ੍ਹ ਪਠਾਨਕੋਟ ‘ਚ ਬਿਮਾਰ ਕੈਦੀ ਔਰਤਾਂ ਲਈ ਭੇਜੀ ਦਵਾਈ ਪਠਾਨਕੋਟ, 26 ਮਈ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਉਘੇ ਕਾਰੋਬਾਰੀ ਡਾ.ਐਸ.ਪੀ ਸਿੰਘ ਓਬਰਾਏ ਨੇ ਹੁਣ ਜੇਲ੍ਹ ‘ਚ ਸਜ਼ਾ ਭੁਗਤ ਰਹੀਆਂ ਕੈਦੀ ਔਰਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਪਠਾਨਕੋਟ ਸਬ ਜੇਲ੍ਹ ਦੀਆਂ ਬਿਮਾਰ ਕੈਦੀ ਔਰਤਾਂ ਨੂੰ ਵੱਡੀ ਮਾਤਰਾ ‘ਚ ਦਵਾਈ ਤੇ ਹੋਰ ਲੋੜੀਂਦਾ ਸਾਮਾਨ ਭੇਜਿਆ ਹੈ।         …

Read More »

ਪੱਤਰਕਾਰਾਂ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ – ਜਸਬੀਰ ਪੱਟੀ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ ਬਿਊਰੋ) – ਚੰਡੀਗੜ੍ਹ ਦੇ ਦੋ ਪੱਤਰਕਾਰਾਂ ਨਾਲ ਪੁਲੀਸ ਵੱਲੋ ਕੀਤੀ ਗਈ ਵਧੀਕੀ ਦਾ ਕਰੜਾ ਨੋਟਿਸ ਲੈਦਿਆਂ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸ਼ੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਚਿਤਾਵਨੀ ਦਿੱਤੀ ਕਿ ਪੱਤਰਕਾਰਾਂ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।ਜੇਕਰ ਸੀਨਅਰ ਪੱਤਰਕਾਰ ਜੈ ਸਿੰਘ ਛਿੱਬਰ ਖਿਲਾਫ ਦਰਜ਼ ਕੀਤਾ ਝੂਠਾ ਪਰਚਾ ਰੱਦ ਨਾ ਕੀਤਾ ਤੇ ਪੱਤਰਕਾਰ ਮੇਜਰ …

Read More »

ਆਨਲਾਈਨ ਪੜ੍ਹਾਈ ਕਰਵਾਉਣ ਵਾਲੇ ਸਕੂਲ ਕੇਵਲ ਟਿਊਸ਼ਨ ਫੀਸ ਹੀ ਲੈ ਸਕਦੇ ਹਨ-ਮੱਸਾ ਸਿੰਘ

ਪ੍ਰਾਈਵੇਟ ਸਕੂਲਾਂ ਨੂੰ ਦਾਖ਼ਲਾ ਜਾਂ ਕੋਈ ਹੋਰ ਵਾਧੂ ਫੀਸ ਨਾ ਲੈਣ ਦੀ ਕੀਤੀ ਹਦਾਇਤ ਕਪੂਰਥਲਾ, 26 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਨੇ ਕਿਹਾ ਕਿ ਲਾਕਡਾਊਨ ਦੌਰਾਨ ਬੱਚਿਆਂ ਨੂੰ ਆਨਲਾਈਨ ਸਿੱਖਿਆ ਮੁਹੱਈਆ ਕਰਵਾ ਰਹੇ ਪ੍ਰਾਈਵੇਟ ਸਕੂਲਾਂ ਨੂੰ ਕੇਵਲ ਟਿਊਸ਼ਨ ਫੀਸ ਲੈਣ ਦੀ ਹੀ ਇਜਾਜ਼ਤ ਦਿੱਤੀ ਗਈ ਹੈ ਅਤੇ ਉਹ ਵਿਦਿਆਥੀਆਂ ਤੋਂ ਦਾਖ਼ਲਾ ਫੀਸ, ਵਰਦੀ ਜਾਂ …

Read More »

ਕਪੂਰਥਲਾ ਸਾਈਕਲਿੰਗ ਕਲੱਬ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕਤਾ ਰੈਲੀ

ਕਪੂਰਥਲਾ, 26 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੋਕਾਂ ਵਿਚ ਸਹੀ ਜਾਣਕਾਰੀ ਅਤੇ ਇਸ ਤੋਂ ਬਚਾਅ ਲਈ ਉਨ੍ਹਾਂ ਨੂੰ ਜਾਗਰੂਕ  ਕਰਨ ਦੇ ਮਕਸਦ ਨਾਲ ਕਪੂਰਥਲਾ ਸਾਈਕਲਿੰਗ ਕਲੱਬ ਵੱਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਅੱਜ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ।ਸਮਾਜ ਸੇਵਕ ਗੁਰਮੁੱਖ ਸਿੰਘ ਢੋਡ ਦੀ ਅਗਵਾਈ ਹੇਠ ਸਾਈਕਲਿੰਗ ਕਲੱਬ ਦੇ ਮੈਂਬਰਾਂ ਵੱਲੋਂ ਕੱਢੀ ਗਈ ਇਸ ਜਾਗਰੂਕਤਾ ਰੈਲੀ ਦੌਰਾਨ …

Read More »

ਗੋਲਡਨ ਜੁਬਲੀ ਮੌਕੇ 30 ਮਈ ਨੂੰ ਵਰਕਰ ਲਹਿਰਾਉਣਗੇ ਸੀਟੂ ਦੇ ਝੰਡੇ – ਕਾਮਰੇਡ ਰਘੂਨਾਥ ਸਿੰਘ

ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰ ਦੀ ਮੋਦੀ ਸਰਕਾਰ, ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਵਲੋਂ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਸੋਧਾਂ ਅਤੇ ਜਨਤਕ ਖੇਤਰ ਦੇ ਅੰਨ੍ਹੇਵਾਹ ਨਿੱਜੀਕਰਨ ਦੇ ਵਿਰੋਧ ਵਿੱਚ ਸੀਟੂ ਦੀ ਗੋਲਡਨ ਜੁਬਲੀ ਮੌਕੇ 30 ਮਈ ਨੂੰ ਬਾਕੀ ਦੇਸ਼ ਵਾਂਗ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਸੀਟੂ ਦੇ ਵਰਕਰਾਂ ਵਲੋਂ ਆਪਣੇ …

Read More »