ਯੂਨੀਵਰਸਿਟੀ ਵੱਲੋਂ ਖੋਜ਼ ਸੁਧਾਰਾਂ ਸਬੰਧੀ ਆਨਲਾਈਨ ਵਰਕਸ਼ਾਪ ਦਾ ਆਯੋਜਨ ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵੱਲੋਂ `ਖੋਜ ਵਿੱਚ ਸੁਧਾਰ ਲਈ ਵੈਬ ਸਾਇੰਸ ਅਤੇ ਐਂਡਨੋਟ ਵਿੱਚ ਅਕਾਦਮਿਕ ਸ਼ਕਤੀਕਰਨ` ਦੇ ਵਿਸ਼ੇ ‘ਤੇ ਕਰਵਾਈ ਆਨਲਾਈਨ ਵਰਕਸ਼ਾਪ ਵਿੱਚ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਤੋਂ 2000 ਤੋਂ ਵੱਧ ਵਿਦਵਾਨਾਂ ਨੇ ਭਾਗ ਲਿਆ।ਜਿਨ੍ਹਾਂ ਦਾ ਸਬੰਧ ਵਿਗਿਆਨ, ਇੰਜੀਨੀਅਰਿੰਗ, ਸਮਾਜਿਕ …
Read More »Daily Archives: May 26, 2020
ਜ਼ਿਲ੍ਹੇ ਵਿਚ 76 ਹਜ਼ਾਰ ਰਾਸ਼ਨ ਕਾਰਡ ਧਾਰਕਾਂ ਨੂੰ ਕਣਕ ਤੇ ਦਾਲ ਦਾ ਕੋਟਾ ਜਾਰੀ
ਲਾਕਡਾਊਨ ਦੌਰਾਨ ਲੋੜਵੰਦਾਂ ਤੇ ਪ੍ਰਵਾਸੀ ਮਜ਼ਦੂਰਾਂ ਨੂੰ ਦਿੱਤੀਆਂ 34 ਹਜ਼ਾਰ ਰਾਸ਼ਨ ਕਿੱਟਾਂ ਕਪੂਰਥਲਾ, 25 ਮਈ (ਪੰਜਾਬ ਪੋਸਟ ਬਿਊਰੋ) – ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿਚ ਕੋਵਿਡ-19 ਮਹਾਂਮਾਰੀ ਦੌਰਾਨ ਦਿਨ-ਰਾਤ ਲੋਕਾਂ ਤੱਕ ਜ਼ਰੂਰੀ ਵਸਤਾਂ ਪਹੁੰਚਾ ਰਿਹਾ ਹੈ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ …
Read More »ਪਲੈਨੇਟ ਵੈਲਫੇਅਰ ਸੋਸਾਇਟੀ ਨੇ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਮਾਰੀ ਦੇ ਚੱਲਦਿਆਂ ਐਜੂਕੇਸ਼ਨ ਪਲੈਨੇਟ ਵੈਲਫੇਅਰ ਸੋਸਾਇਟੀ ਵਲੋਂ ਪਿੱਛਲੇ ਦਿਨੀਂ ਜ਼ਰੂਰਤਮੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ।ਸੈਕਟਰੀ ਗਗਨਦੀਪ ਸਿੰਘ ਸਾਹਨੀ ਨੇ ਕਿਹਾ ਕਿ ਦੇਸ਼ ਵਿੱਚ ਲੱਗੇ ਲਾਕਡਾਊਨ ਕਾਰਣ ਕਈ ਲੋਕ ਬੇਰੋਜ਼ਗਾਰ ਹੋ ਗਏ ਹਨ।ਅਜਿਹੇ ਹਾਲਾਤਾਂ ‘ਚ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਉਨਾਂ ਦੀ ਸੋਸਾਇਟੀ ਵਲੋਂ …
Read More »ਸਿਹਤ ਵਿਭਾਗ ਵਲੋਂ ਹਜ਼ਾਮਤ ਦੀਆਂ ਦੁਕਾਨਾਂ/ ਸੈਲੂਨ ਲਈ ਐਡਵਾਇਜ਼ਰੀ ਜਾਰੀ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਹਜਾਮਤ ਦੀਆਂ ਦੁਕਾਨਾਂ /ਹੇਅਰ-ਕੱਟ ਸੈਲੂਨਾਂ ਦੀ ਸਫ਼ਾਈ ਅਤੇ ਸਵੱਛਤਾ ਬਣਾਏ ਰੱਖਣ ਸਬੰਧੀ ਵਿਸਥਾਰਿਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਜ਼ਾਮਤ ਦੀ ਦੁਕਾਨ / ਹੇਅਰ-ਕੱਟ ਸੈਲੂਨ ਦੇ ਮਾਲਕ ਨੂੰ …
Read More »ਸਾਰੀਆਂ ਦੁਕਾਨਾਂ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਖੁੱਲਣਗੀਆਂ – ਜ਼ਿਲ੍ਹਾ ਮੈਜਿਸਟ੍ਰੇਟ
ਸੈਨੇਟਾਈਜ਼, ਸਮਾਜਿਕ ਦੂਰੀ ਤੇ ਮਾਸਕ ਵਰਗੀਆਂ ਸਾਵਧਾਨੀਆਂ ਜ਼ਰੂਰੀ ਬਣਾਉਣਗੇ ਦੁਕਾਨਦਾਰ ਭੀਖੀ/ਮਾਨਸਾ, ਮਈ 25 (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਮਹਾਂਮਾਰੀ (ਕੋਵਿਡ-19) ਦੇ ਚੱਲਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਗੁਰਪਾਲ ਸਿੰਘ ਚਹਿਲ ਵੱਲੋਂ ਵਪਾਰਕ ਗਤੀਵਿਧੀਆਂ ਨਾਲ ਸਬੰਧਤ ਜਾਰੀ ਕੀਤੇ ਹੁਕਮਾਂ ਵਿੱਚ ਅੰਸ਼ਿਕ ਸੋਧ ਕੀਤੀ ਗਈ ਹੈ। ਨਵੇਂ ਜਾਰੀ ਕੀਤੇ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ …
Read More »ਸਪੀਕਰ ਰਾਣਾ ਕੇ.ਪੀ ਸਿੰਘ ਨੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਲੰਗਰ ਲਈ ਭੇਜਿਆ ਕਣਕ ਦਾ ਟਰੱਕ
ਸ੍ਰੀ ਅਨੰਦਪੁਰ ਸਾਹਿਬ, 25 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਲੰਗਰ ਲਈ ਇਥੋ ਕਣਕ ਦੀ ਭਰਿਆ ਇੱਕ ਟਰੱਕ ਰਵਾਨਾ ਕੀਤਾ।ਉਨ੍ਹਾਂ ਨੇ ਕਿਹਾ ਕਿ ਗੁਰਧਾਮਾ ਵਲੋ ਕਰੋਨਾ ਮਹਾਮਾਰੀ ਦੋਰਾਨ ਲੱਖਾਂ ਲੋਕਾਂ ਲਈ ਲੰਗਰ ਮੁਹੱਈਆ ਕਰਵਾ ਕੇ ਲੋੜਵੰਦਾ ਦਾ ਢਿੱਡ ਭਰਿਆ ਗਿਆ ਹੈ ਅਤੇ ਹੁਣ ਸਾਰੇ ਸਮਰੱਥ ਲੋਕਾਂ ਦਾ …
Read More »
Punjab Post Daily Online Newspaper & Print Media