Tuesday, November 24, 2026

Daily Archives: May 27, 2020

ਹਲਕਾ ਪੱਟੀ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਮਾਇਆ ਭੇਟ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਪੱਟੀ ਤੋਂ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ 81200 ਰੁਪਏ ਦੀ ਰਾਸ਼ੀ ਪਰਮਜੀਤ ਸਿੰਘ ਢੋਟੀਆਂ ਚੇਅਰਮੈਨ, ਮਨਜੀਤ ਸਿੰਘ ਜਵੰਦਾ, ਬਖਸ਼ੀਸ਼ ਸਿੰਘ ਰੱਖ ਸੇਰੋਂ, ਸੁਖਦੇਵ ਸਿੰਘ ਜੰਡੋਕੇ, ਕੁਲਦੀਪ ਸਿੰਘ ਚੌਧਰੀਵਾਲਾ ਤੇ ਨਿਸ਼ਾਨ ਸਿੰਘ ਸਖੀਰਾ ਨੇ ਕੀਤੀ ਹੈ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ …

Read More »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 70 ਗ੍ਰੰਥੀ ਸਿੰਘਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਸੰਗਰੂਰ, 27 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ‘ਚ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਹਰਮਨ, ਫਤਿਹ ਪ੍ਰਭਾਕਰ ਅਤੇ ਸਤਨਾਮ ਸਿੰਘ ਦਮਦਮੀ ਆਦਿ ਟਰੱਸਟ ਦੇ ਮੈਂਬਰਾਂ ਨੇ ਸੰਗਰੂਰ ਵਿਖੇ 70 ਦੇ ਕਰੀਬ ਲੋੜਵੰਦ ਰਾਗੀ ਤੇ ਗ੍ਰੰਥੀ ਸਿੰਘਾਂ ਨੂੰ …

Read More »

ਸਰਬੱਤ ਦਾ ਭਲਾ ਟਰੱਸਟ ਨੇ ਐਸ.ਐਸ.ਪੀ ਤੇ ਸਿਵਲ ਸਰਜਨ ਨੂੰ ਭੇੱਟ ਕੀਤੀ ਲੋੜੀਂਦੀ ਸਮੱਗਰੀ

ਡਾ. ਓਬਰਾਏ ਵਲੋ ਕੀਤੇ ਜਾ ਰਹੇ ਕਾਰਜ਼ ਪੁਰਉਪਕਾਰੀ – ਸਵਰਨਦੀਪ ਸਿੰਘ ਗੁਰਦਾਸਪੁਰ, 27 ਮਈ (ਪੰਜਾਬ ਪੋਸਟ ਬਿਊਰੋ) – ਸੰਸਾਰ ਪ੍ਰਸਿੱਧ ਸਮਾਜ ਸੇਵੀ ਸਿੱਖ ਸਖ਼ਸੀਅਤ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਦੇ ਮੁੱਖੀ ਅਤੇ ਡਾ. ਐਸ.ਪੀ ਸਿੰਘ ਓਬਰਾਏ ਵਲੋ ਕੋਰੋਨਾ ਸੰਕਟ ਦੌਰਾਨ ਪੰਜਾਬ ਵਿੱਚ ਚਲਾਏ ਜਾ ਰਹੇ ਰਾਹਤ ਕਾਰਜ਼ਾਂ ਤਹਿਤ ਸਮੁੱਚੀ ਮਨੁੱਖਤਾ ਲਈ ਪੁਲਿਸ ਲੋੜੀਂਦਾ ਸਾਜ਼ੋ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ …

Read More »

ਜਿਲਾ ਲੁਧਿਆਣਾ ‘ਚ 24 ਘੰਟਿਆਂ ਦੌਰਾਨ 1 ਨਵਾਂ ਮਾਮਲਾ ਸਾਹਮਣੇ ਆਇਆ

ਲੋਕ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ – ਡਿਪਟੀ ਕਮਿਸ਼ਨਰ ਲੁਧਿਆਣਾ, 27 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਇੱਕ ਨਵਾਂ ਪਾਜ਼ਟਿਵ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਦਿੱਲੀ ਨਾਲ ਸੰਬੰਧਤ ਹੈ।ਹੁਣ ਤੱਕ ਕੁੱਲ 6290 ਨਮੂਨੇ ਲਏ ਗਏ ਹਨ, ਜਿਨਾਂ ਵਿਚੋਂ 6079 ਦੀ …

Read More »

ਜਿਲ੍ਹਾ ਪਠਾਨਕੋਟ ਵਿੱਚ 1 ਹੋਰ ਕਰੋਨਾ ਪਾਜ਼ਟਿਵ ਕੇਸ

ਹੁਣ ਕਰੋਨਾ ਪਾਜੀਟਿਵ ਮਰੀਜ਼ਾਂ ਦੀ ਸੰਖਿਆ ਹੋਈ 16 ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਅੱਜ ਬੁੱਧਵਾਰ ਨੂੰ ਇੱਕ ਹੋਰ ਵਿਅਕਤੀ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ, ਇਸ ਦੇ ਨਾਲ ਹੀ ਹੁਣ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਲੋਕਾਂ ਦੀ ਸੰਖਿਆ 16 ਹੋ ਗਈ ਹੈ।               ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ …

Read More »

ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਹੁਣ ਤੱਕ 66 ਮਰੀਜ਼ ਹੋਏ ਠੀਕ – ਸਿਰਫ ਇੱਕ ਪਾਜ਼ਟਿਵ

ਫਲੂ ਕਾਰਨਰਾਂ ‘ਤੇ ਕੋਵਿਡ-19 ਸਬੰਧੀ ਲਏ 103 ਸੈਂਪਲ – ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 27 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 2349 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 2090 ਦੀ …

Read More »

ਕੋਰੋਨਾ ਵਾਇਰਸ ਨੇ ਬੱਚਿਆਂ ਤੇ ਬਜ਼ੁਰਗਾਂ ਦੇ ਮੁਕਾਬਲੇ ਨੌਜਵਾਨਾਂ ਨੂੰ ਗ੍ਰਿਫਤ ‘ਚ ਲਿਆ – ਚੇਅਰਮੈਨ ਚੀਮਾ

ਨੌਜਵਾਨਾਂ ‘ਚ ਕੋਰੋਨਾ ਫੈਲਣ ਦੀ ਦਰ 38 ਫੀਸਦੀ, ਜਦਕਿ ਬੱਚਿਆਂ ਵਿੱਚ 5 ਤੇ ਬਜ਼ੁਰਗਾਂ ‘ਚ 12 ਫੀਸਦੀ ਬਟਾਲਾ, 27 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਬੱਚਿਆਂ ਅਤੇ ਬਜ਼ੁਰਗਾਂ ਦੇ ਮੁਕਾਬਲੇ ਨੌਜਵਾਨਾਂ ਨੂੰ ਵਧੇਰੇ ਆਪਣੀ ਗ੍ਰਿਫਤ ਵਿੱਚ ਲੈ ਰਿਹਾ ਹੈ, ਇਸ ਲਈ ਨੌਜਵਾਨਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਵਧੇਰੇ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ …

Read More »

ਕੋਰੋਨਾ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ `ਚ ਆਉਣ ਵਾਲੇ 49 ਵਿਅਕਤੀਆਂ ਦੇ ਲਏ ਸੈਂਪਲ – ਸਿਵਲ ਸਰਜਨ

ਹੁਸ਼ਿਆਰਪੁਰ, 27 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 49 ਵਿਅਕਤੀਆਂ ਦੇ ਨਵੇਂ ਸੈਂਪਲ ਲਏ ਗਏ ਹਨ। ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 2097 ਸੈਂਪਲ ਲਏ ਜਾ ਚੱਕੇ ਹਨ, ਜਿਸ ਵਿੱਚੋਂ 1822 ਸੈਂਪਲ ਨੈਗੇਟਿਵ ਆਏ ਹਨ ਅਤੇ …

Read More »

ਕੋਰੋਨਾ ਪਾਜ਼ਟਿਵ ਦੇ ਸੰਪਰਕ `ਚ ਆਏ ਵਿਅਕਤੀਆਂ ਦੇ ਲਏ ਜਾ ਰਹੇ ਹਨ ਸੈਂਪਲ – ਸਿਵਲ ਸਰਜਨ

ਫਰੀਦਕੋਟ, 27 ਮਈ (ਪੰਜਾਬ ਪੋਸਟ ਬਿਊਰ) – ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ, ਫਰੀਦਕੋਟ ਡਾ. ਰਜਿੰਦਰ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਕਰੋਨਾ ਮਹਾਂਮਾਰੀ ਦੀ ਰੋਕਥਾਮ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੀਆਂ ਹਨ।ਸਿਵਲ ਸਰਜਨ ਡਾ. ਰਜਿੰਦਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 4203 ਸੈਂਪਲ ਲੈਬ ਵਿੱਚ ਭੇਜੇ …

Read More »

ਕੋਵਿਡ-19 ਅਧੀਨ 51 ਵਿਅਕਤੀਆਂ ਦੀ ਆਰ.ਟੀ.ਪੀ.ਸੀ.ਆਰ ਟੈਸਟਾਂ ਦੀ ਸੈਂਪਲਿੰਗ ਹੋਈ – ਡਾ: ਸ਼ਿਵ ਕੁਮਾਰ

ਨੂਰਪੁਰ ਬੇਦੀ, 27 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਰੂਪਨਗਰ ਦੀ ਅਗਵਾਈ ਹੇਠ ਅਤੇ ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਰਹਿਨੁਮਾਈ ਹੇਠ ਸੀ.ਐਚ.ਸੀ ਨੂਰਪੁਰ ਬੇਦੀ ਵਿਖੇ ਕੋਵਿਡ 19 ਆਰ.ਟੀ.ਪੀ.ਸੀ.ਆਰ ਟੈਸਟ ਦੀ ਸੈਂਪਲਿੰਗ ਡਾ: ਸਿਮਰਨਜੀਤ ਕੌਰ ਨੋਡਲ ਅਫਸਰ ਅਤੇ ਬਿਨੀਆਮੀਨ ਅਤੇ ਨਿਰਮਲ ਕੁਮਾਰ ਐਲ.ਟੀ ਟੀਮ …

Read More »