ਬਠਿੰਡਾ, 27 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਬਠਿੰਡਾ ਬੀ.ਸ੍ਰੀ ਨਿਵਾਸਨ ਨੇ ਕਿਸਾਨਾਂ ਨੂੰ 31 ਮਈ 2020 ਤੱਕ ਆਪਣੀ ਕਣਕ ਦੀ ਫਸਲ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਹੈ, ਕਿਉਂਕਿ ਮੌਜੂਦਾ ਸੀਜ਼ਨ 31 ਮਈ ਨੂੰ ਖ਼ਤਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ …
Read More »Daily Archives: May 27, 2020
ਇਸ਼ਮੀਤ ਸਿੰਘ ਸੰਗੀਤ ਅਕਾਦਮੀ ਵਲੋਂ ਆਨਲਾਈਨ ਤੇ ਆਫ਼ਲਾਈਨ ਸੰਗੀਤ ਕਲਾਸਾਂ ਆਰੰਭ
ਲੁਧਿਆਣਾ, 26 ਮਈ (ਪੰਜਾਬ ਪੋਸਟ ਬਿਊਰੋ) – ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਦੇ ਚੱਲਦਿਆਂ ਇਸ਼ਮੀਤ ਸਿੰਘ ਸੰਗੀਤ ਅਕਾਦਮੀ ਵਲੋਂ ਆਪਣੇ ਵਿਦਿਆਰਥੀਆਂ ਲਈ ਆਨਲਾਈਨ ਅਤੇ ਆਫ਼ਲਾਈਨ ਸੰਗੀਤ ਕਲਾਸਾਂ ਅਰੰਭ ਕਰ ਕਰਕੇ ਇਨਾਂ ਕਲਾਸਾਂ ਦਾ ਦਾਖ਼ਲਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਅਕਾਦਮੀ ਦੇ ਡਾਇਰੈਕਟਰ ਡਾ. ਚਰਨ ਕਮਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਚਲਾਈ ਜਾ …
Read More »ਡਰਬੀ ਦੇ ਗੁਰਦੁਆਰੇ ‘ਚ ਹੋਈ ਭੰਨਤੋੜ ਦੀ ਕੀਤੀ ਨਿੰਦਾ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਕਿਸੇ ਸ਼ਰਾਰਤੀ ਅਨਸਰ ਵਲੋਂ ਗੁਰਦੁਆਰਾ ਸਾਹਿਬ ਇਮਾਰਤ ਦੀ ਭੰਨਤੋੜ ਕਰਨ ਦੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਵਿਅਕਤੀ ਤੋਂ ਸਖਤੀ ਨਾਲ ਪੁਛਗਿਛ ਕੀਤੀ ਜਾਣੀ ਚਾਹੀਦੀ ਹੈ।
Read More »
Punjab Post Daily Online Newspaper & Print Media