ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਕੋਵਿਡ-19 ਤਾਲਾਬੰਦੀ ਦੌਰਾਨ ਕਾਲਜ ’ਚ ਛੁੱਟੀਆਂ ਹੋ ਜਾਣ ਕਾਰਨ ਈ-ਕਲਾਸਾਂ ਅਤੇ ਆਨਲਾਈਨ ਕਲਾਸਾਂ ਰਾਹੀਂ ਆਪਣਾ ਬਾਕੀ ਰਹਿੰਦਾ ਸਿਲੇਬਸ ਪੂਰਾ ਕੀਤਾ ਅਤੇ ਨਾਲ ਦੀ ਨਾਲ ਆਨਲਾਈਨ ਟੈਸਟ ਲੈ ਕੇ ਪੂਰੇ ਸਿਲੇਬਸ ਦੀ ਤਿਆਰੀ ਵੀ ਕਰ ਲਈ ਗਈ ਹੈ।ਜਿਸ ਨਾਲ ਵਿਦਿਆਰਥੀ ਕਿਸੇ ਵੀ ਸਮੇਂ ਯੂਨੀਵਰਸਿਟੀ …
Read More »Daily Archives: May 28, 2020
ਹੋਮ ਕੁਆਰਨਟੀਨ ਕੀਤੇ ਮਰੀਜ਼ਾਂ ਲਈ ‘ਕੋਵਾ’ ਤੇ ‘ਅਰੋਗਿਆ ਸੇਤੂ’ ਐਪ ਡਾਊਨਲੋਡ ਕਰਨਾ ਜ਼ਰੂਰੀ – ਸਿਵਲ ਸਰਜਨ
ਕਪੂਰਥਲਾ, 28 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਖ਼ੁਦ ਦੇ ਅਤੇ ਸਮਾਜ ਦੇ ਬਚਾਅ ਲਈ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਜਾਰੀ ਨਿਯਮਾਂ ਅਤੇ ਹਦਾਇਤਾਂ ਦਾ ਪਾਲਣ ਕਰਨਾ ਜ਼ਰੂਰੀ ਹੈ।ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਦੇ ਆਈਸੋਲੇਸ਼ਨ ਵਾਰਡ ਵਿਚ ਕੁੱਲ 7 ਮਰੀਜ਼ ਰਹਿ ਰਹੇ ਹਨ, ਜਿਨ੍ਹਾਂ ਵਿਚੋਂ 4 ਦੇ ਟੈਸਟ ਦੁਬਾਰਾ ਭੇਜੇ ਗਏ …
Read More »ਸਰਬੱਤ ਦਾ ਭਲਾ ਟਰੱਸਟ ਨੇ ਜਲੰਧਰ `ਚ 25 ਗ੍ਰੰਥੀ ਸਿੰਘਾਂ ਨੂੰ ਦਿੱਤਾ ਸੁੱਕਾ ਰਾਸ਼ਨ
ਡਾ. ਓਬਰਾਏ ਨੇ ਰੋਜ਼ੀ-ਰੋਟੀ ਤੋਂ ਵਾਂਝੇ ਸੈਂਕੜੇ ਸਿੱਖ ਪ੍ਰਚਾਰਕਾਂ ਦੀ ਕੀਤੀ ਮਦਦ – ਅਮਰਜੋਤ ਸਿੰਘ ਜਲੰਧਰ, 28 ਮਈ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਮੁਹਿੰਮ ਤਹਿਤ ਹੁਣ ਤੱਕ ਰੋਜ਼ੀ-ਰੋਟੀ ਤੋਂ ਵਾਂਝੇ 1200 ਤੋਂ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਭਾਰਤ ਪੁੱਜੀ ਫ਼ਿਰੋਜ਼ ਖਾਨ ਦੀ ਮ੍ਰਿਤਕ ਦੇਹ
ਮ੍ਰਿਤਕ ਦੇ ਜੱਦੀ ਪਿੰਡ `ਚ ਹੋਈਆਂ ਅੰਤਿਮ ਰਸਮਾਂ ਪਟਿਆਲਾ, 28 ਮਈ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਨਾਂਮਵਰ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਪਟਿਆਲਾ ਜਿਲ੍ਹੇ ਦੇ ਸਮਾਣਾ ਨੇੜਲੇ ਪਿੰਡ ਗਾਜੇਵਾਸ ਚਤੈਰਾ ਦੇ ਨੌਜਵਾਨ ਫ਼ਿਰੋਜ਼ ਖਾਨ ਦੀ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਪਹੁੰਚੀ।ਜਿਸ ਨੂੰ ਉਸ ਦੇ ਜੱਦੀ ਪਿੰਡ `ਚ ਸਪੁਰਦੇ ਖ਼ਾਕ …
Read More »ਅਨਿਲ ਦਾਰਾ ਨੇ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ ਦਾ ਸੰਭਾਲਿਆ ਚਾਰਜ਼
ਮੁੱਖ ਮੰਤਰੀ ਦੀ ਪਲਾਨਿੰਗ ਨਾਲ ਹੀ ਕਰੋਨਾ ਤੇ ਪਾਇਆ ਜਾ ਸਕਿਆ ਕਾਬੂ – ਤ੍ਰਿਪਤ ਰਾਜਿੰਦਰ ਬਾਜਵਾ ਪਠਾਨਕੋਟ, 28 ਮਈ (ਪੰਜਾਬ ਪੋਸਟ ਬਿਊਰੋ) – ਅਨਿਲ ਦਾਰਾ ਵੱਲੋਂ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ ਵੱਜੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਆਪਣੇ ਦਫਤਰ ਵਿਖੇ ਚਾਰਜ਼ ਸੰਭਾਲਿਆ ਗਿਆ।ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਤੇ ਪੰਚਾਇਤ, ਉਚੇਰੀ ਸਿੱਖਿਆ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ …
Read More »50 ਫੀਸਦੀ ਸਬਸਿਡੀ ਤੇ ਨਵੇਂ ਟਰੈਕਟਰ ਦੇਣ ਸਬੰਧੀ ਕੋਈ ਵੀ ਸਕੀਮ ਲਾਗੂ ਨਹੀ ਹੋਈ – ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ ਡਾ: ਗੁਰਦਿਆਲ ਸਿੰਘ ਬੱਲ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਯੋਜਨਾ ਤਹਿਤ 50 ਫੀਸਦੀ ਸਬਸਿਡੀ ਤੇ ਨਵੇਂ ਟਰੈਕਟਰ ਦੇਣ ਸਬੰਧੀ ਕੋਈ ਵੀ ਸਕੀਮ ਉਪਲਬਧ ਨਹੀ ਹੈ। ਡਾ. ਗੁਰਦਿਆਲ ਨੇ ਦੱਸਿਆ ਕਿ ਇਸ ਸਬੰਧੀ ਸਕੱਤਰ ਖੇਤੀਬਾੜੀ ਕਾਹਨ ਸਿੰਘ …
Read More »ਕੰਮ ਦੀ ਭਾਲ ਕਰ ਰਹੇ ਬੇਰੁਜਗਾਰਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਬਚਾਅ ਲਈ ਜਾਰੀ ਲੌਕਡਾਊਨ ਨੂੰ ਹੋਲੀ ਹੋਲੀ ਖੋਲਿਆ ਜਾ ਰਿਹਾ ਹੈ।ਜਿਲੇ ਵਿੱਚ ਫੈਕਟਰੀਆਂ, ਏਜੰਸੀਆਂ ਅਤੇ ਹੋਰ ਜਰੂਰੀ ਕੰਮਕਾਜ ਵਾਲੀਆਂ ਸੰਸਥਾਵਾਂ ਚਲਾਉਣ ਦੀ ਇਜਾਜਤ ਦਿੱਤੀ ਗਈ ਹੈ।ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾਰੀ ਦੇ ਨਿਰਦੇਸ਼ਾਂ ਤੇ ਮਿਸ਼ਨ ਘਰ-ਘਰ ਰੋਜ਼ਗਾਰ ਅਧੀਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ …
Read More »ਵਾਇਸ ਚੇਅਰਮੈਨ ਬੱਤਰਾ ਨੇ ਬਾਬਾ ਜੀਵਨ ਸਿੰਘ ਕਾਲੋਨੀ ‘ਚ ਲੋੜਵੰਦਾਂ ਨੂੰ ਰਾਸ਼ਨ ਵੰਡਿਆ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਇੰਡਟਰੀਜ਼ ਡਿਵਲਪਮੈਂਟ ਕਾਰਪੋਰੇਸ਼ਨ ਦੇ ਸੀਨੀਅਰ ਵਾਇਸ ਚੇਅਰਮੈਨ ਪਰਮਜੀਤ ਸਿੰਘ ਬਤਰਾ ਵੱਲੋਂ ਵਾਰਡ ਨੰਬਰ 71 ਦੇ ਇਲਾਕੇ ਬਾਬਾ ਜੀਵਨ ਸਿੰਘ ਕਾਲੋਨੀ ਵਿਚ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ, ਜਿਸ ਵਿਚ ਆਟਾ, ਦਾਲ, ਖੰਡ, ਚਾਹ ਪੱਤੀ, ਨਮਕ, ਮਸਾਲੇ, ਸਾਬੁਣ ਆਦਿ ਵੰਡਿਆ ਗਿਆ।ਉਨਾਂ ਪਿੰਡ ਵਾਸੀਆਂ ਦੀਆਂ ਮੁਸ਼ਿਕਲਾਂ ਵੀ ਸੁਣੀਆਂ ਤੇ ਉਨਾਂ ਦਾ ਸੰਭਵ ਹੱਲ ਕਰਨ …
Read More »ਪੰਜਾਬ ਸਰਕਾਰ ਵਲੋਂ ਸੂਬੇ ‘ਚ ਦਾਖ਼ਲ ਹੋਣ ਵਾਲੇ ਯਾਤਰੀਆਂ ਲਈ ਦਿਸ਼ਾ ਨਿਰਦੇਸ਼ ਜਾਰੀ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ’ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਸਿਹਤ ਵਿਭਾਗ ਵਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ਵਾਲੇ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਸਿਹਤ ਪ੍ਰੋਟੋਕੋਲ ਅਤੇ ਪ੍ਰਕਿਰਿਆ ਸਬੰਧੀ ਇੱਕ ਵਿਸਥਾਰਿਤ ਐਡਵਾਇਜ਼ਰੀ ਜਾਰੀ …
Read More »ਡਿਸਟ੍ਰਿਕਟ ਇੰਸਟੀਚਿਊਟ ਫ਼ਾਰ ਐਜੂਕੇਸ਼ਨ ਐਂਡ ਟਰੇਨਿੰਗ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ
4 ਕਰੋੜ 17 ਲੱਖ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ 6 ਮਹੀਨਿਆਂ ‘ਚ ਹੋਵੇਗੀ ਮੁਕੰਮਲ ਤਰਨ ਤਾਰਨ, 27 ਮਈ (ਪੰਜਾਬ ਪੋਸਟ ਬਿਉਰੋ) – ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਵਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕੈਰੋਂ ਵਿਖੇ 4 ਕਰੋੜ 17 ਲੱਖ ਦੀ ਲਾਗਤ ਨਾਲ ਬਣਨ ਵਾਲੇ ਡਿਸਟ੍ਰਿਕਟ ਇੰਸਟੀਚਿਊਟ ਫ਼ਾਰ ਐਜੂਕੇਸ਼ਨ ਐਂਡ …
Read More »
Punjab Post Daily Online Newspaper & Print Media