ਸ੍ਰੀ ਮੁਕਤਸਰ ਸਾਹਿਬ, 27 ਮਈ (ਪੰਜਾਬ ਪੋਸਟ ਬਿਊਰੋ) – ਗਰਮੀ ਦੇ ਵਧ ਰਹੇ ਪ੍ਰਕੋਪ ਨੂੰ ਵੇਖਦਿਆਂ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਗਰਮੀ ਤੇ ਲੂ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਤੇ ਲੋੜੀਂਦੇ ਉਪਾਅ ਕਰਨ ਦੀ ਸਲਾਹ ਦਿੱਤੀ ਹੈ।ਉਹਨਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਤਾਪਮਾਨ ਤਕਰੀਬਨ 42 ਡਿਗਰੀ ਸੈਲਸੀਅਸ ਚੱਲ ਰਿਹਾ ਹੈ ਤੇ ਆਉਣ …
Read More »Daily Archives: May 28, 2020
ਸਵੈ ਰੋਜ਼ਗਾਰ ਲਈ ਕਰਜ਼ਾ ਲੈਣ ਦੇ ਚਾਹਵਾਨ ਨੌਜਵਾਨ ਹੁਣ ਘਰ ਬੈਠੇ ਹੀ ਕਰ ਸਕਣਗੇ ਅਪਲਾਈ
ਫਾਜ਼ਿਲਕਾ, 27 ਮਈ (ਪੰਜਾਬ ਪੋਸਟ ਬਿਊਰੋ) – ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਬੇਰੋਜ਼ਗਾਰ ਨੌਜਵਾਨ ਹੁਣ ਰੋਜ਼ਗਾਰ/ਸਵੈ ਰੋਜ਼ਗਾਰ ਲਈ ਘਰ ਬੈਠੇ ਹੀ ਬਹੁਤ ਸਾਰੀਆ ਸਕੀਮਾਂ ਦਾ ਫਾਇਦਾ ਲੈ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਕ੍ਰਿਸ਼ਨ …
Read More »9 ਵਿਦਿਆਰਥੀਆਂ ਨੂੰ ਮਿਜ਼ੋਰਮ ਜਾਣ ਲਈ ਦਿੱਤੀ ਗਈ ਪ੍ਰਵਾਨਗੀ – ਡਿਪਟੀ ਕਮਿਸ਼ਨਰ
ਰੂਪਨਗਰ, 27 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਦੂਸਰੇ ਰਾਜਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ ਤੱਕ ਪੁੱਜਦਾ ਕਰਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਰੂਪਨਗਰ ਤੋਂ 9 ਵਿਦਿਆਰਥੀਆਂ ਨੂੰ ਮਿਜ਼ੋਰਮ ਲਈ ਜਾਣ ਲਈ ਪ੍ਰਵਾਨਗੀ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ’ਚ ਲਾਕਡਾਊਨ ਕਾਰਨ ਰਹਿ ਗਏ ਵਿਅਕਤੀਆਂ ਨੂੰ …
Read More »ਡਰਬੀ (ਬਰਤਾਨੀਆ) ਦੇ ਗੁਰਦੁਆਰਾ ਸਾਹਿਬ ‘ਤੇ ਹਮਲੇ ਦੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਨਿਖੇਧੀ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡਰਬੀ (ਬਰਤਾਨੀਆ) ਵਿਖੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ ’ਤੇ ਹਮਲਾ ਕਰਕੇ ਗੁਰਦੁਆਰਾ ਸਾਹਿਬ ਜੀ ਦੀ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਇਸੇ ਗੁਰਦੁਆਰਾ ਸਾਹਿਬ ਤੋਂ ਹਰ ਰੋਜ਼ ਕੋਰੋਨਾ ਨਾਮਕ …
Read More »ਭਾਈ ਵਰਿਆਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਵਰਿਆਮ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਈ ਵਰਿਆਮ ਸਿੰਘ ਜੀ ਉਹ ਸ਼ਖਸ਼ੀਅਤ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਮਾਂ ਸਮਾਂ ਸਿੱਖ ਸੰਘਰਸ਼ ਦੌਰਾਨ ਜੇਲ੍ਹ ਵਿਚ ਬਤੀਤ ਕੀਤਾ।ਉਨ੍ਹਾਂ ਦਾ ਅਕਾਲ ਚਲਾਣਾ ਕਰ ਜਾਣਾ ਸਿੱਖ …
Read More »ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣੇ ’ਤੇ ਅਫ਼ਸੋਸ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਓਲੰਪੀਅਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ। ਉਨਾਂ ਕਿਹਾ ਕਿ ਬਲਬੀਰ ਸਿੰਘ ਸਿੱਖ ਹਾਕੀ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਤੇ ਸਿੱਖੀ ਸਰੂਪ ਵਿੱਚ ਦਸਤਾਰ ਦੇ ਗੌਰਵ ਨੂੰ ਉਚਾ ਚੁੱਕਣ ਵਾਲੀ ਇੱਕ ਮਹਾਨ ਸ਼ਖਸ਼ੀਅਤ ਸਨ।ਉਨ੍ਹਾਂ ਨੇ …
Read More »
Punjab Post Daily Online Newspaper & Print Media