ਤਰਨ ਤਾਰਨ, 30 ਮਈ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀਂ ਮਨਦੀਪ ਸਿੰਘ ਪੁੱਤਰ ਤਰਸੇਮ ਸਿੰਘ ਦੀ ਹੋਈ ਮੌਤ ਦੇ ਸਬੰਧ ਵਿੱਚ ਅੱਜ ਐਸ.ਸੀ ਕਮਿਸ਼ਨ ਪੰਜਾਬ ਦੇ ਮੈਂਬਰ ਰਾਜ ਕੁਮਾਰ ਹੰਸ ਅਤੇ ਦਰਸ਼ਨ ਸਿੰਘ ਵਲੋਂ ਪਿੰਡ ਸੁਰ ਸਿੰਘ ਤਹਿਸੀਲ ਪੱਟੀ ਦਾ ਦੌਰਾ ਕੀਤਾ ਗਿਆ ਅਤੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮ੍ਰਿਤਕ …
Read More »Daily Archives: May 30, 2020
ਬਠਿੰਡਾ ਜਿਲੇ ਵਿੱਚ ਇੱਕ ਹੋਰ ਕਰੋਨਾ ਮਰੀਜ਼ ਦੀ ਪੁਸ਼ਟੀ, ਐਕਟਿਵ ਕੇਸਾਂ ਦੀ ਗਿਣਤੀ 5
ਇਕ ਮਰੀਜ਼ ਠੀਕ ਹੋ ਕੇ ਪਰਤਿਆ ਘਰ ਬਠਿੰਡਾ, 30 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿੱਚ ਅੱਜ ਇੱਕ ਹੋਰ ਕਰੋਨਾ ਮਰੀਜ਼ ਦੀ ਪੁਸ਼ਟੀ ਹੋਈ ਹੈ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਅੱਜ ਪ੍ਰਾਪਤ ਦੋ ਰਿਪਰਟਾਂ ਵਿਚੋਂ ਇਕ ਪਾਜ਼ਟਿਵ ਤੇ ਇੱਕ ਨੈਗੇਟਿਵ ਆਈ ਹੈ।ਪਾਜ਼ਟਿਵ ਪਾਈ ਗਈ ਮਹਿਲਾ ਦਿੱਲੀ ਤੋਂ ਪਰਤੀ ਸੀ ਅਤੇ ਜ਼ਿਲੇ ਵਿੱਚ ਆਉਣ ਤੋਂ ਲੈ ਕੇ ਹੀ ਆਪਣੇ …
Read More »ਪਟਿਆਲਾ ਜਿਲ੍ਹੇ ’ਚ ਲਏ ਸਾਰੇ 297 ਕੋਵਿਡ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ
ਕਰੋਨਾ ਤੋਂ ਇੱਕ ਹੋਰ ਵਿਅਕਤੀ ਹੋਇਆ ਠੀਕ, ਆਈਸੋਲੇਸ਼ਨ ਵਾਰਡ ਤੋਂ ਹੋਈ ਛੁੱਟੀ ਪਟਿਆਲਾ 30 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ 297 ਸੈਂਪਲਾਂ ਵਿਚੋਂ ਸਾਰੇ ਹੀ ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਅਤੇ ਅੱਜ ਕੋਈ ਕੋਵਿਡ ਪੌਜਟਿਵ ਕੇਸ ਰਿਪੋਰਟ ਨਹੀਂ ਹੋਇਆ।ਉਨ੍ਹਾਂ …
Read More »ਜਿਲ੍ਹੇ ਵਿੱਚ ਸਾਹਮਣੇ ਆਏ 2 ਹੋਰ ਕੋਰੋਨਾ ਪਾਜ਼ੇਟਿਵ ਮਾਮਲੇ
ਸੈਕਟਰ-71 ਦੀ ਇਕ ਮਹਿਲਾ, ਸੈਕਟਰ-77 ਦਾ ਇਕ ਪੁਰਸ਼ ਪਾਜ਼ੇਟਿਵ ਐਸ.ਏ.ਐਸ ਨਗਰ (ਮੋਹਾਲੀ), 30 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿਚ ਅੱਜ ਕੋਰੋਨਾ ਵਾਇਰਸ ਦੇ 2 ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸੈਕਟਰ -71 ਦੀ ਇਕ ਮਹਿਲਾ ਅਤੇ ਸੈਕਟਰ-77 ਦੇ ਇੱਕ ਪੁਰਸ਼ ਨੂੰ ਪਾਜ਼ੇਟਿਵ ਪਾਇਆ ਗਿਆ ਹੈ।ਡੀ.ਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਦੋਵਾਂ ਨੂੰ ਗਿਆਨ ਸਾਗਰ ਹਸਪਤਾਲ ਵਿਖੇ ਭੇਜ ਦਿੱਤਾ ਗਿਆ …
Read More »ਜਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 10 ਹੋਈ – ਡਿਪਟੀ ਕਮਿਸ਼ਨਰ
ਅੱਜ ਆਏ ਪੌਜਟਿਵ ਆਏ 8 ਕੇਸਾਂ ਵਿੱਚੋਂ 7 ਇਕੋ ਪਰਿਵਾਰ ਦੇ, ਇੱਕ ਹੈਲਥ ਵਰਕਰ ਰੂਪਨਗਰ, 30 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਜਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ 10 ਹੋ ਗਈ ਹੈ।ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3061 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ।ਇਨ੍ਹਾਂ ਵਿਚੋਂ 2305 ਦੀ ਰਿਪੋਰਟ ਨੈਗਟਿਵ, 679 ਦੀ ਰਿਪੋਰਟ ਪੈਂਡਿੰਗ, …
Read More »ਜਿਲ੍ਹਾ ਲੁਧਿਆਣਾ ‘ਚ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 149 ਹੋਈ
ਦੋ ਨਵੇਂ ਪਾਜ਼ੀਟਿਵ ਮਾਮਲੇ ਮਿਲੇ- ਇੱਕ ਸਮਰਾਲਾ ਅਤੇ ਇੱਕ ਮਾਡਲ ਟਾਊਨ ਲੁਧਿਆਣਾ ਤੋਂ ਲੁਧਿਆਣਾ, 30 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਲੋਕਾਂ ਦੀ ਗਿਣਤੀ 149 ਹੋ ਗਈ ਹੈ।ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਵਿੱਚ ਦੋ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਇੱਕ ਸਮਰਾਲਾ …
Read More »ਜਿਲ੍ਹੇ ‘ਚ ਸ਼ਨੀਵਾਰ ਨੂੰ 8 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ
ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ ਕਰੋਨਾ ਪਾਜੀਟਿਵ ਮਰੀਜ਼ਾਂ ਦੀ ਸੰਖਿਆ 28 ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਅੱਜ ਸਨੀਵਾਰ ਨੂੰ 8 ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆਉਣ ਨਾਲ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਮਰੀਜਾਂ ਦੀ ਸੰਖਿਆ 28 ਹੋ ਗਈ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨ ਸੁਕਰਵਾਰ ਨੂੰ ਇੱਕ ਵਿਅਕਤੀ ਜਿਸ ਦੀ ਮੋਤ ਕਰੀਬ 3 ਦਿਨ ਪਹਿਲਾ …
Read More »4 ਕੋਰੋਨਾ ਪੀੜਤ ਮਰੀਜ਼ ਘਰਾਂ ਨੂੰ ਪਰਤੇ
ਅੱਜ ਇੱਕ ਰਿਪੋਰਟ ਪੋਜ਼ਟਿਵ ਆਈ, ਜਿਲੇ ਵਿੱਚ ਹੁਣ 8 ਐਕਟਿਵ ਕੋਰੋਨਾ ਪੀੜਤ ਮਰੀਜ਼ ਗੁਰਦਾਸਪੁਰ, 30 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਪੀੜਤ 11 ਐਕਟਿਵ ਮਰੀਜਾਂ ਵਿਚੋਂ ਅੱਜ 04 ਕੋਰੋਨਾ ਵਾਇਰਸ ਪੀੜਤਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਇਹ 4 ਗਰਭਵਤੀ ਔਰਤਾਂ ਸਨ, ਜੋ ਬਟਾਲਾ ਹਸਪਤਾਲ ਵਿਖੇ ਦਾਖਲ ਸਨ। ਉਨਾਂ ਅੱਗੇ …
Read More »ਕੋਵਿਡ–19 ਬਾਰੇ ਅੱਪਡੇਟ – 24 ਘੰਟਿਆਂ ’ਚ ਕੁੱਲ 11264 ਕੋਵਿਡ-19 ਮਰੀਜ਼ ਠੀਕ ਹੋਏ
ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 89,987 ਤੋਂ ਘਟ ਕੇ 86,422 ਹੋਈ ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) -ਪਿਛਲੇ 24 ਘੰਟਿਆਂ ਦੌਰਾਨ ਕੁੱਲ 11,264 ਕੋਵਿਡ–19 ਮਰੀਜ਼ ਠੀਕ ਹੋਏ ਹਨ। ਇਹ ਇੱਕ ਦਿਨ ਵਿੱਚ ਤੰਦਰੁਸਤ ਹੋਏ ਮਰੀਜ਼ਾਂ ਦੀ ਸਭ ਤੋਂ ਵੱਧ ਗਿਣਤੀ ਹੈ। ਇੰਝ, ਹੁਣ ਤੱਕ ਕੁੱਲ 82,369 ਮਰੀਜ਼ ਕੋਵਿਡ–19 ਤੋਂ ਠੀਕ ਹੋ ਚੁੱਕੇ ਹਨ। ਇੰਝ ਕੋਵਿਡ–19 …
Read More »PIB’S DAILY BULLETIN ON COVID-19 of May 30
PIB’S DAILY BULLETIN ON COVID-19 Posted On: 30 MAY 2020 6:35PM by PIB Delhi (Contains Press releases concerning Covid-19, issued in last 24 hours, inputs from PIB Field Offices and Fact checks undertaken by PIB)
Read More »
Punjab Post Daily Online Newspaper & Print Media