ਨੂਰਪੁਰ ਬੇਦੀ, 29 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਰੂਪਨਗਰ ਦੀ ਅਗਵਾਈ ਹੇਠ ਅਤੇ ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਰਹਿਨੁਮਾਈ ਹੇਠ ਸੀ.ਐਚ.ਸੀ ਨੂਰਪੁਰ ਬੇਦੀ ਵਿਖੇ ਕੋਵਿਡ 19 ਆਰ.ਟੀ-ਪੀ.ਸੀ.ਆਰ ਟੈਸਟ ਦੀ ਸੈਪਲਿੰਗ ਕੀਤੀ ਜਾ ਰਹੀ ਹੈ।ਡਾ: ਸਿਮਰਨਜੀਤ ਕੌਰ ਮੈਡੀਕਲ ਅਫਸਰ ਨੇ ਦੱਸਿਆ ਕਿ ਸੀ.ਐਚ.ਸੀ …
Read More »Daily Archives: May 30, 2020
ਆਪਣੀ ਹਰਫਨਮੌਲਾ ਸੇਵਾਵਾਂ ਸਦਕਾ ਕੋਰੋਨਾ ਦੀ ਜੰਗ ਦੇ ਯੋਧੇ ਵਜੋਂ ਉਭਰਿਆ ਜਸਬੀਰ ਸਿੰਘ
ਐਸ.ਡੀ.ਐਮ ਬਟਾਲਾ ਨੇ ਵੀ ਵਧੀਆ ਸੇਵਾਵਾਂ ਲਈ ਜਸਬੀਰ ਸਿੰਘ ਨੂੰ ਦਿੱਤੀ ਸ਼ਾਬਾਸ਼ ਬਟਾਲਾ, 29 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਮਾਰੀ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਬਟਾਲਾ ਦੇ ਸਰਕਾਰੀ ਬਹੁਤਕਨੀਕੀ ਕਾਲਜ ਦੇ ਲੈਕਚਰਾਰ ਜਸਬੀਰ ਸਿੰਘ ਦੀਆਂ ਸੇਵਾਵਾਂ ਕਾਬਲ-ਏ-ਤਾਰੀਫ਼ ਰਹੀਆਂ ਹਨ। ਹਿੰਮਤ ਤੇ ਜਜ਼ਬੇ ਨਾਲ ਨਿਭਾਈਆਂ ਸੇਵਾਵਾਂ ਦੇ ਬਦਲੇ ਲੈਕਚਰਾਰ ਜਸਬੀਰ ਸਿੰਘ ਕੋਰੋਨਾ ਜੰਗ ਵਿੱਚ ਅਸਲ ਯੋਧੇ ਵਜੋਂ ਉਭਰੇ ਹਨ। …
Read More »ਸਬਜ਼ੀ ਸੇਵਾ ਕੇਂਦਰ ਰਾਹੀ ਲੋਕਾਂ ਦੀ ਸੇਵਾ ਕਰਨ ਵਾਲੇ ਸਾਬਕਾ ਸਰਪੰਚ ਕਮਲ ਤੇ ਟੀਮ ਦਾ ਸਨਮਾਨ
ਸੰਗਰੂਰ/ ਲੌਂਗੋਵਾਲ, 29 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਮਹਾਂਮਾਰੀ ਨੂੰ ਲੈ ਕੇ ਪਿੰਡ ਉਭਾਵਾਲ ਵਿਖੇ ਲੋਕਾਂ ਦੀ ਸਬਜ਼ੀ ਸੇਵਾ ਕੇਂਦਰ ਰਾਹੀ ਸੇਵਾ ਕਰਨ ਤੇ ਸੰਤ ਸਮਾਜ ਅਤੇ ਇਲਾਕੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਂਵਾ ਵਲੋਂ ਉਚੇਚੇ ਤੌਰ ‘ਤੇ ਪਿੰਡ ਉਭਾਵਾਲ ਵਿਖੇ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕਰਕੇ ਸਾਬਕਾ ਸਰਪੰਚ ਪਾਲੀ ਸਿੰਘ ਕਮਲ ਅਤੇ ਉਹਨਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ …
Read More »ਕਾਂਝਲੀ ਵਿਖੇ ਬੱਚਿਆਂ ਲਈ ਮਾਪਿਆਂ ਨੂੰ ਕਿਤਾਬਾਂ ਤੇ ਰਜਿਸਟਰ ਵੰਡੇ
ਸੰਗਰੂਰ/ ਲੌਂਗੋਵਾਲ, 29 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਕੂਲ ਕਾਂਝਲੀ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਉਪ ਜ਼ਿਲ੍ਹਾ ਸਿਖਿਆ ਓਮ ਪ੍ਰਕਾਸ਼ ਸੇਤੀਆ ਅਤੇ ਨੋਡਲ ਅਫ਼ਸਰ ਜਸਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੱਚਿਆਂ ਨੂੰ ਘਰ-ਘਰ ਜਾ ਕੇ ਕਿਤਾਬਾਂ ਵੰਡੀਆਂ ਗਈਆਂ।ਇਸ ਦਾ ਉਦਘਾਟਨ ਸਰਪੰਚ ਗੁਰਜੰਟ ਸਿੰਘ ਕਾਂਝਲੀ ਨੇ ਕੀਤਾ।ਸਮੂਹ ਸਟਾਫ ਵਲੋਂ ਘਰ ਘਰ ਜਾ ਕੇ ਬੱਚਿਆਂ ਨੂੰ ਤਕਰੀਬਨ …
Read More »ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਸੰਘਰਸ਼ ਦਾ ਐਲਾਨ
ਸੰਗਰੂਰ/ ਲੌਂਗੋਵਾਲ, 29 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸਾਹੋਕੇ ਵਿਖੇ ਕੋਟਲਾ ਬਰਾਂਚ ਨਹਿਰ ਉਪਰ ਲੱਗ ਰਹੇ ਪ੍ਰਾਈਵੇਟ ਪਾਵਰ ਪਲਾਂਟ ਤੋਂ ਢੱਡਰੀਆਂ ਗਰਿੱਡ ਤੱਕ ਕਿਸਾਨਾਂ ਦੀ ਸਹਿਮਤੀ ਲਏ ਬਿਨਾਂ ਖੇਤਾਂ ਚ ਟੋਏ ਪੱਟ ਕੇ ਕੱਢੀ ਜਾ ਰਹੀ ਬਿਜਲੀ ਲਾਈਨ ਦੇ ਰੋਸ ਵਜੋਂ ਕਿਰਤੀ ਕਿਸਾਨ ਯੂਨੀਅਨ ਵਲੋਂ ਰੈਲੀ ਕਰਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ । …
Read More »ਜਨਤਕ ਥਾਵਾਂ `ਤੇ ਥੁੱਕਣ ਅਤੇ ਬਿਨਾਂ ਮਾਸਕ ਕੀਤਾ ਜਾਵੇਗਾ ਜੁਰਮਾਨਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਪੰਜਾਬ ਵਾਸੀਆਂ ਨੂੰ ਕੋਵਿਡ 19 ਤੋਂ ਬਚਾਉਣ ਲਈ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਤਾਂ ਕਿ ਵਾਇਰਸ ਦਾ ਫੈਲਾਅ ਨਾ ਹੋਵੇ।ਜੋ ਵਿਅਕਤੀ ਜਨਤਕ ਸਥਾਨ ਜਿੰਨਾਂ ਵਿੱਚ ਸੜਕਾਂ, ਗਲੀਆਂ, ਹਸਪਤਾਲ, ਦਫਤਰ, ਬਾਜ਼ਾਰ ਆਦਿ ਸ਼ਾਮਿਲ ਹਨ, ਮਾਸਕ ਨਹੀਂ …
Read More »ਡਾਇਨਾਮਿਕ ਹੋਮਿਓਪੈਥਿਕ ਸਟੋਰ ਨੇ ਰੈਡ ਕਰਾਸ ਨੂੰ ਭੇਂਟ ਕੀਤੀਆਂ ਦਵਾਈਆਂ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਇਨਾਮਿਕ ਹੋਮਿਓਪੈਥਿਕ ਸਟੋਰ ਵਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਕਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਆਯੂਸ਼ ਵਿਭਾਗ ਤੋਂ ਪ੍ਰਵਾਨਿਤ ਦਵਾਈਆਂ ਭੇਂਟ ਕੀਤੀਆਂ ਗਈਆਂ। ਡਾਇਨਾਮਿਕ ਹੋਮਿਓਪੈਥਿਕ ਸਟੋਰ ਦੇ ਡਾਕਟਰ ਰਣਬੀਰ ਬੇਰੀ ਨੇ ਦੱਸਿਆ ਕਿ ਇਹ ਦਵਾਈਆਂ ਵਿਅਕਤੀ ਦੀ ਸਰੀਰਕ ਸਮਰੱਥਾ (ਇਮਊਨਟੀ) ਵਧਾਉਣ …
Read More »
Punjab Post Daily Online Newspaper & Print Media