Tuesday, November 24, 2026

Monthly Archives: May 2020

ਗੁਰਬਾਣੀ ਦੀਆਂ ਪੋਥੀਆਂ ਦੀ ਬੇਅਦਬੀ ਦੇ ਚਾਰ ਦੋਸ਼ੀ ਗ੍ਰਿਫਤਾਰ

ਦੋਸ਼ੀਆਂ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਪਰਚਾ ਦਰਜ਼ ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਕੋਟ ਖਾਲਸਾ ਇਲਾਕੇ ਅੰਦਰ ਪੈਂਦੇ ਮੁਹੱਲਾ ਗੁਰੂ ਨਾਨਕ ਪੁਰਾ ਦੇ ਇੱਕ ਪਰਿਵਾਰ ਵੱਲੋਂ ਅੱਜ ਗੁਰਬਾਣੀ ਦੀਆਂ ਪਾਵਨ ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।             ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ …

Read More »

PM pays tributes to soldiers and security personnel martyred in Handwara

New Delhi, May 3 (Punjab Post Bureau) – The Prime Minister Shri Narendra Modi paid tributes to valiant soldiers and security personnel martyred in Handwara in Jammu & Kashmir.             “Tributes to our courageous soldiers and security personnel martyred in Handwara. Their valour and sacrifice will never be forgotten. They served the nation with utmost dedication and worked tirelessly …

Read More »

ਲੌਂਗੋਵਾਲ ਦੀ ਧਰਮਪਤਨੀ ਬੀਬੀ ਅਮਰਪਾਲ ਕੌਰ ਨੂੰ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਈ

ਪਰਿਵਾਰਕ ਮੈਂਬਰ ਸੰਸਕਾਰ ਸਮੇਂ ਰਹੇ ਮੌਜੂਦ- ਸਮਾਜਿਕ ਦੂਰੀ ਦਾ ਵੀ ਰੱਖਆ ਗਿਆ ਖਿਆਲ ਲੌਂਗੋਵਾਲ, 3 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਜ਼ਾਨਸ਼ੀਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦਾ ਅੰਤਿਮ ਸੰਸਕਾਰ ਅੱਜ ਉਨਾਂ ਦੇ ਜੱਦੀ ਪਿੰਡ ਲੌਂਗੋਵਾਲ ਸਥਿਤ ਰਾਮ ਬਾਗ ਸ਼ਮਸ਼ਾਨ ਘਾਟ ਵਿਖੇ ਗੁਰ …

Read More »

ਟਰੱਕ ਯੂਨੀਅਨ ਪ੍ਰਧਾਨ ਕੁਲਦੀਪ ਸਿੰਘ ਦੀ ਬੇਵਕਤੀ ਮੌਤ ‘ਤੇ ਜਤਾਇਆ ਅਫਸੋਸ

ਲੌਂਗੋਵਾਲ, 3 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਡੇਰਾ ਬਾਬਾ ਰੱਬ ਲੋਕ ਭੀਖੀ ਦੇ ਗੱਦੀਨਸ਼ੀਨ ਬਾਬਾ ਸੁਖਰਾਜ ਦਾਸ ਦੇ ਨਜ਼ਦੀਕੀ ਕੁਲਦੀਪ ਸਿੰਘ ਪ੍ਰਧਾਨ ਟਰੱਕ ਯੂਨੀਅਨ ਭੀਖੀ ਦੀ ਬੇਵਕਤੀ ਮੌਤ ‘ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਗਾਇਕ ਗੁਲਜ਼ਾਰ ਭੀਖੀ ਨੇ ਕਿਹਾ ਕਿ ਕੁਲਦੀਪ ਸਿੰਘ ਦੀ ਮੌਤ ਨਾਲ ਭੀਖੀ ਦੇ ਲੋਕਾਂ ਨੂੰ ਬਹੁਤ ਭਾਰੀ ਸਦਮਾ ਪਹੁੰਚਿਆ ਹੈ।ਵਿਛੋੜਾ ਦੇ ਗਏ ਕੁਲਦੀਪ ਸਿੰਘ ਨੂੰ …

Read More »

ਸਰਕਾਰ ਜੀ ਮੱਧਵਰਗੀ ਪਰਿਵਾਰ ਕੀ ਕਰਨ, ਕਰੋਨਾ ਨਾਲ ਲੜਣ ਜਾਂ ਭੁੱਖ ਨਾਲ ਮਰਨ – ਰਿਖੀ

ਕਿਹਾ ਸਿਆਸਤ ਤੋਂ ਉਪਰ ਉਠ ਕੇ ਵੰਡਿਆ ਜਾਵੇ ਸਰਕਾਰੀ ਰਾਸ਼ਨ ਲੌਂਗੋਵਾਲ, 3 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਨੂੰ ਜਰੂਰਤਮੰਦ ਗਰੀਬ ਵਰਗ ਦੇ ਲੋਕਾਂ ਦੇ ਨਾਲ-ਨਾਲ ਮੱਧ ਵਰਗ ਦੇ ਲੋਕਾਂ ਦਾ ਵੀ ਪੂਰਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਕਿ ਉਹਨਾਂ ਨੂੰ ਅੱਜ ਦੇ ਹਾਲਾਤਾਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਾ ਆਵੇ। …

Read More »

ਦਾਮਨ ਬਾਜਵਾ ਨੇ ਪ੍ਰਸਾਸ਼ਨ ਨੂੰ ਸੌਂਪੀ ਲੋੜਵੰਦਾਂ ਲਈ ਰਾਸ਼ਨ ਸਮੱਗਰੀ

ਲੌਂਗੋਵਾਲ, 3 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਚੀਮਾ ਅਤੇ ਲੌਂਗੋਵਾਲ ਦੇ ਲੋੜਵੰਦ ਲੋਕਾਂ ਲਈ ਰਾਸ਼ਨ ਸਮੱਗਰੀ ਦੀ 250 ਕਿੱਟਾਂ ਦੀ 20ਵੀਂ ਖੇਪ ਪ੍ਰਸਾਸ਼ਨ ਨੂੰ ਸੌਂਪੀ ਗਈ।                    ਜਿਕਰਯੋਗ ਹੈ ਮੈਡਮ ਦਾਮਨ ਬਾਜਵਾ ਵਲੋਂ ਲੋੜਵੰਦਾਂ ਲਈ …

Read More »

ਕੇਂਦਰ ਪੰਜਾਬ ਨਾਲ ਵਿਤਕਰੇਬਾਜ਼ੀ ਬੰਦ ਕਰਕੇ ਸੂਬੇ ਨੂੰ ਦੇਵੇ ਆਰਥਿਕ ਪੈਕੇਜ਼ – ਕੌਂਸਲਰ ਚੋਟੀਆਂ

ਲੌਂਗੋਵਾਲ, 3 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਕਸਬੇ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਕੌਂਸਲਰ ਰਮਨਦੀਪ ਸਿੰਘ ਚੋਟੀਆਂ ਨੇ ਕੌਮਾਂਤਰੀ ਮਜਦੂਰ ਦਿਵਸ ਮੌਕੇ ਆਪਣੇ ਘਰ ਤੋਂ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੀ ਜਾ ਰਹੀ ਵਿਤਕਰੇਬਾਜੀ ਖਿਲਾਫ ਅਤੇ ਸੂਬੇ ਦੀਆਂ ਹੱਕੀ ਮੰਗਾਂ ਲਈ ਅਵਾਜ਼ ਬੁਲੰਦ ਕੀਤੀ।ਉਨ੍ਹਾਂ ਨੇ ਪੰਜਾਬ ਦੇ ਸਮੂਹ ਕਿਰਤੀਆਂ ਨੂੰ ਮਈ ਦਿਵਸ ਦੀਆਂ ਸੁਭਕਾਮਨਾਵਾਂ ਦਿੰਦਿਆਂ …

Read More »

ਅੰਤਰਰਾਸ਼ਟਰੀ ਸਮਗਲਰਾਂ ਕੋਲੋਂ ਐਸ.ਟੀ.ਐਫ ਨੇ ਬਰਾਮਦ ਕੀਤੀ 8 ਕਿਲੋ ਤੋਂ ਵੱਧ ਹੈਰੋਇਨ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) -ਨਸ਼ਿਆਂ ਦੇ ਖਾਤਮੇ ਲਈ ਕੰਮ ਕਰ ਰਹੀ ਐਸ.ਟੀ.ਐਫ ਦੇ ਮੁੱਖੀ ਹਰਪ੍ਰੀਤ ਸਿੰਘ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਆਈ.ਜੀ.ਬਾਰਡਰ ਰੇਂਜ (ਐਸ.ਟੀ.ਐਫ) ਕੌਸ਼ਤੁਭ ਸ਼ਰਮਾ ਦੀ ਯੋਜਨਾਬੰਦੀ ਅਤੇ ਸਹਾਇਕ ਇੰਸਪੈਕਟਰ ਜਨਰਲ ਰਛਪਾਲ ਸਿੰਘ ਦੀ ਅਗਵਾਈ ਹੇਠ ਡੀ.ਐਸ.ਪੀ ਵਰਿੰਦਰ ਮਹਾਜਨ ਨੇ ਦੋ ਵੱਖ-ਵੱਖ ਉਪਰੇਸ਼ਨਾਂ ਵਿਚ ਤਿੰਨ ਮੁਲਜ਼ਮਾਂ ਕੋਲੋਂ 8 ਕਿਲੋ 690 ਗ੍ਰਾਮ ਹੈਰੋਇਨ ਬਰਾਮਦ ਕੀਤੀ …

Read More »

ਜਿਲ੍ਹੇ ਦੀਆਂ ਮੰਡੀਆਂ ਵਿਚੋਂ ਕਰੀਬ ਪੌਣੇ ਤਿੰਨ ਲੱਖ ਟਨ ਮੀਟਰਕ ਟਨ ਕਣਕ ਦੀ ਖਰੀਦ ਕੀਤੀ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਈ ਕਰੀਬ ਪੌਣੇ ਤਿੰਨ ਲੱਕ ਟਨ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਾ ਚੁੱਕੀ ਹੈ, ਜਿਸ ਵਿਚੋਂ ਜ਼ਿਆਦਾਤਰ ਸਰਕਾਰੀ ਏਜੰਸੀਆਂ ਵਲੋਂ ਹੀ ਕੀਤੀ ਗਈ ਹੈ।ਜਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਮੰਡੀਆਂ ਵਿਚ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਤਰਤੀਬ ਬੜੀ ਸੁਰੱਖਿਅਤ ਢੰਗ …

Read More »

ਘਰੇਲੂ ਹਿੰਸਾ ਪੀੜਤ ਔਰਤਾਂ ਟੋਲ ਫ੍ਰੀ ਨੰਬਰ 1968 ‘ਤੇ ਸੰਪਰਕ ਕਰਨ – ਸੁਮਿਤ ਮੱਕੜ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਦੀ ਮਹਾਂਮਾਰੀ ਦੇ ਚੱਲਦਿਆਂ ਔਰਤਾਂ ਉਪਰ ਘਰੇਲੂ ਹਿੰਸਾ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਹੋਇਆ ਹੈ, ਜਿਸ ਦਾ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜ਼ਕਾਰੀ ਚੇਅਰਮੈਨ ਆਰ.ਕੇ ਜੈਨ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸ੍ਰੀਮਤੀ ਰੁਪਿੰਦਰ ਚਾਹਲ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਖਤ ਨੋਟਿਸ ਲਿਆ ਹੈ।ਇਸ ਸਬੰਧੀ ਪੂਰੇ …

Read More »