Tuesday, November 24, 2026

Monthly Archives: May 2020

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਆਨਲਾਈਨ ਕੌਂਸਲਿੰਗ ਦੀ ਸ਼ੁਰੂਆਤ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜ਼ਿਲ੍ਹੇ ਦੇ ਪ੍ਰਾਰਥੀਆਂ ਨੂੰ ਆਨਲਾਈਨ ਕੌਂਸਲਿੰਗ ਦੀ ਸੁਵਿਧਾ ਦੀ ਪੇਸ਼ਕਸ਼ ਕੀਤੀ ਗਈ ਹੈ ਤਾਂ ਜੋ ਉਹ ਸੂਬੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਾਅਦ ਹਾਲਾਤ ਆਮ ਵਾਂਗ ਹੋਣ ’ਤੇ ਅਗਲੇਰੀ ਪੜ੍ਹਾਈ ਅਤੇ ਮੁਕਾਬਲੇ ਦੇ ਇਮਤਿਹਾਨਾਂ ਨੂੰ ਪਾਸ ਕਰਕੇ ਰੋਜ਼ਗਾਰ …

Read More »

ਜਲਦੀ ਹੀ ਆਪਣੇ ਘਰਾਂ ਨੂੰ ਪਰਤਣਗੇ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸਾਰੇ ਸ਼ਰਧਾਲੂ -ਡਿਪਟੀ ਕਮਿਸ਼ਨਰ

ਅਧਿਕਾਰੀਆਂ ਨੇ ਲਿਆ ਇਕਾਂਤਵਾਸ ਕੇਂਦਰਾਂ ਅਤੇ ਲੰਗਰ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਹਜ਼ੂਰ ਸਾਹਿਬ ਮਹਾਂਰਾਸ਼ਟਰ ਤੋਂ ਵਾਪਸ ਲਿਆਂਦੇ ਗਏ ਸ਼ਰਧਾਲੂਆਂ ਦੇ ਇਕਾਂਤਵਾਸ ਸਮੇਂ ਸੰਗਤ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦੀ ਖ਼ੁਦ ਦੇਖ-ਰੇਖ ਕਰਨ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਅਤੇ ਸਾਰੇ …

Read More »

ਸਾਬਕਾ ਵਿੱਤ ਮੰਤਰੀ ਢੀਂਡਸਾ ਨੇ ਸੁਣੀਆਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ

ਕੈਪਟਨ ਸਰਕਾਰ ਝੂਠੇ ਵਾਅਦੇ ਕਰਨ ਦੀ ਬਜ਼ਾਏ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰੇ – ਢੀਂਡਸਾ ਧੂਰੀ, 3 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੋਰੋਨਾ ਮਹਾਂਮਾਰੀ ਦੌਰਾਨ ਅੱਜ ਅਨਾਜ ਮੰਡੀ ਧੂਰੀ ਵਿਖੇ ਪਹੁੰਚ ਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ …

Read More »

ਸੁੱਕੇ ਰਾਸ਼ਨ ਦੇ ਨਾਲ ਮਾਸਕ ਤੇ ਸੈਨੇਟਾਈਜ਼ਰ ਵੰਡਣ ਦਾ ਸਿਲਸਿਲਾ ਜਾਰੀ – ਸਿੰਗਲਾ

ਧੂਰੀ, 3 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੌਰਾਨ ਆਪ ਆਗੂ ਸੰਦੀਪ ਸਿੰਗਲਾ ਲੋੜਵੰਦਾਂ ਦੀ ਮਦਦ ਦਾ ਸਿਲਸਿਲਾ ਜਾਰੀ ਹੈ। ਉਨਾਂ ਦੱਸਿਆ ਕਿ ਸੰਕਟ ਦੀ ਘੜੀ ਉਹਨਾਂ ਦੀ ਟੀਮ ਵੱਲੋਂ ਧੂਰੀ ਹਲਕੇ ਦੇ ਲੋੜਵੰਦਾਂਂ ਤੱਕ ਮੁਫਤ ਰਾਸ਼ਨ ਦੇ ਨਾਲ-ਨਾਲ ਫਰੰਟ ਲਾਈਨ ‘ਤੇ ਡਿਊਟੀਆਂ ਵਿੱਚ ਲੱਗੇ ਪੁਲਿਸ ਕਰਮਚਾਰੀਆਂ, ਡਾਕਟਰਾਂ ਅਤੇ ਹੋਰ ਸਮਾਜਸੇਵੀ ਸੰਸਥਾਵਾਂ ਤੱਕ ਮਾਸਕ ਤੇ ਸੈਨੇਟਾਈਜ਼ਰ ਭੇਜੇ …

Read More »

ਐਕਸਪ੍ਰੈਸ ਵੇਅ ਲਈ ਨਿਰਣਾਇਕ ਨਤੀਜੇ ਤੱਕ ਲੜਾਂਗੇ ਲੜਾਈ – ਔਜਲਾ, ਡਿੰਪਾ

ਕਿਹਾ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਅੰਮ੍ਰਿਤਸਰ ਤੇ ਤਰਨਤਾਰਨ ਨਾਲ ਜੁੜਨਾ ਅਹਿਮ ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰ ਸਰਕਾਰ ਦੀ ਭਾਰਤ ਮਾਲਾ ਪਰਿਯੋਜਨਾ ਤਹਿਤ ਬਨਣ ਵਾਲੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਪ੍ਰੋਜੈਕਟ ਦੀ ਤਜ਼ਵੀਜ ਦੌਰਾਨ ਸਿੱਖਾਂ ਦੀ ਧਾਰਮਿਕ ਰਾਜਧਾਨੀ ਅੰਮ੍ਰਿਤਸਰ ਤੇ ਇਤਿਹਾਸਿਕ ਤੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਨੂੰ ਬਾਹਰ ਕਰਨ ਨੂੰ ਲੈ ਕੇ ਚੱਲ ਰਹੀਆਂ ਕਿਆਸ ਅਰਾਈਆਂ ਦਰਮਿਆਨ ਗੁਰਜੀਤ ਸਿੰਘ …

Read More »

ਰੋਟੇਸ਼ਨਲ ਸਮਾਂ ਸਾਰਨੀ ਅਨੁਸਾਰ ਦੁਕਾਨਾਂ ਖੋਲ੍ਹਣ ਲਈ ਨਿਰਧਾਰਿਤ ਸ਼ਰਤਾਂ ਦੀ ਪਾਲਣਾ ਜ਼ਰੂਰੀ

ਸਟਾਫ 50 ਫੀਸਦੀ ਹੀ ਰੱਖਣਾ ਤੇ ਹੋਰ ਸਾਵਧਾਨੀਆਂ ਵਰਤਣੀਆਂ ਲਾਜ਼ਮੀ ਬਟਾਲਾ, 2 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸ਼ਾਪਜ਼ ਐਂਡ ਐਸਟੇਬਲਿਸ਼ਮੈਂਟ ਐਕਟ 1958 ਤਹਿਤ ਸਵੇਰੇ 7 ਤੋਂ 11 ਵਜੇ ਤੱਕ ਦੁਕਾਨਾਂ ਖੋਲ੍ਹਣ ਸਬੰਧੀ ਕੁੱਝ ਸ਼ਰਤਾਂ ’ਤੇ ਹੁਕਮ ਜਾਰੀ ਕੀਤੇ ਗਏ …

Read More »

ਹਿਮਾਚਲ `ਚ ਨਾਨਕੇ ਘਰ ਅਟਕੀ ਪਟਿਆਲਾ ਦੀ 4 ਸਾਲਾ ਬੱਚੀ ਮਾਪਿਆਂ ਕੋਲ ਪੁੱਜੀ

ਪਰਿਵਾਰ ਸਮੇਤ ਅਗਲੇ ਤਿੰਨ ਹਫ਼ਤੇ ਘਰ `ਚ ਹੀ ਰਹੇਗੀ ਇਕਾਂਤਵਾਸ ਪਟਿਆਲਾ, 2 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਦੇਸ਼ ਵਿਆਪੀ ਲਾਕਡਾਊਨ ਅਤੇ ਪੰਜਾਬ `ਚ ਲਗਾਏ ਕਰਫਿਊ ਕਰਕੇ ਪਟਿਆਲਾ ਦੀ ਇੱਕ ਚਾਰ ਸਾਲਾ ਬੱਚੀ ਆਪਣੇ ਨਾਨਕੇ ਘਰ ਹਿਮਾਚਲ ਪ੍ਰਦੇਸ਼ ਦੇ ਕਾਂਗੜੇ ਵਿਖੇ ਹੀ ਅਟਕ ਕੇ ਰਹਿ ਗਈ ਸੀ।ਛੋਟੀ ਬੱਚੀ ਹੋਣ ਕਰਕੇ ਆਪਣੇ ਮਾਪਿਆਂ ਤੋਂ …

Read More »

ਸਵੇਰੇ 6 ਤੋਂ ਸਵੇਰੇ 10 ਵਜੇ ਤੱਕ ਪੈਦਲ ਹੀ ਖਰੀਦਦਾਰੀ ਲਈ ਜਾ ਸਕਣਗੇ ਲੋਕ

ਪਾਸਧਾਰਕ ਆਪਣੇ ਵਾਹਨ ‘ਤੇ ਪਾਸ ਨੂੰ ਚਸਪਾ ਕਰਕੇ ਰੱਖਣ ਬਠਿੰਡਾ, 2 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਬੀ.ਸ੍ਰੀ ਨਿਵਾਸਨ ਨੇ ਕੱਝ ਖਾਸ ਸ਼ੇ੍ਰਣੀਆਂ ਦੀਆਂ ਦੁਕਾਨਾਂ ਖੋਲਣ ਲਈ ਦਿੱਤੀ ਛੋਟ ਸਬੰਧੀ ਹੁਕਮਾਂ ਵਿੱਚ ਕੁੱਝ ਸੋਧ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਦੁਕਾਨਾਂ ਖੁੱਲਣ ਦੇ ਸਮੇਂ ਦੌਰਾਨ ਕੋਈ ਵੀ ਦੋ ਪਹੀਆਂ ਜਾਂ ਚਾਰ ਪਹੀਆ ਵਾਹਨ ਦੀ ਵਰਤੋਂ ਨਹੀਂ ਕਰੇਗਾ ਅਤੇ ਲੋਕਾਂ …

Read More »

4 ਮਈ ਤੋਂ ਜਿਲ੍ਹੇ ਦੇ ਖੁੱਲਣ ਵਾਲੇ ਬੈਂਕਾਂਨ ਤੇ ਏ.ਟੀ.ਐਮ ਆਦਿ ਦੇ ਸਮੇਂ ਬਾਰੇ ਨਵਾਂ ਰੋਸਟਰ ਜਾਰੀ

ਫਰੀਦਕੋਟ, 2 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਫਰੀਦਕੋਟ ਕੁਮਾਰ ਸੌਰਭ ਰਾਜ ਵਲੋਂ ਜਿਲ੍ਹੇ ਵਿਚ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੀ ਲਗਾਤਾਰਤਾ ‘ਚ 4 ਮਈ 2020 ਤੋਂ ਜਿਲ੍ਹੇ ਦੇ ਬੈਂਕਾਂ, ਏ.ਟੀ.ਐਮ ਆਦਿ ਖੋਲਣ ਦਾ ਸਮਾਂ ਅਤੇ ਖੋਲੇ ਜਾਣ ਵਾਲੇ ਬੈਂਕਾ ਦਾ ਨਵਾਂ ਰੋਸਟਰ ਜਾਰੀ ਕੀਤਾ ਹੈ।                ਜਿਲ੍ਹਾ …

Read More »

ਕਰਫਿਊ ਵਿੱਚ ਫਸੇ ਜੰਮੂ ਕਸ਼ਮੀਰ ਦੇ 165 ਵਿਅਕਤੀ ਘਰ ਭਿਜਵਾਏ

ਰੂਪਨਗਰ, 2 ਮਈ (ਪੰਜਾਬ ਪੋਸਟ ਬਿਊਰੋ) – ਕਰਫਿਊ ਤੇ ਲੋਕਡਾਊਨ ਦੌਰਾਨ ਜ਼ਿਲ੍ਹੇ ‘ਚ ਜੰਮੂ ਕਸ਼ਮੀਰ ਦੇ 165 ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 6 ਬੱਸਾਂ ਅਤੇ 2 ਪ੍ਰਾਈਵੇਟ ਵਾਹਣਾਂ ਰਾਹੀਂ ਜੰਮੂ ਕਸ਼ਮੀਰ ਵਾਪਿਸ ਭੇਜਿਆ ਗਿਆ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਸਮੂਹ ਵਿਅਕਤੀਆਂ ਨੂੰ ਪੂਰੀ ਅਹਿਤਿਆਤ ਤੇ ਕਰੋਨਾ ਵਾਇਰਸ ਦੇ ਬਚਾਅ ਪਕ੍ਰਿਰਿਆ ਵਰਤ ਕੇ ਜ਼ਿਲ੍ਹੇ ਵਿਚੋਂ ਵਾਪਿਸ ਭੇਜਿਆ ਗਿਆ।6 …

Read More »