ਐਸ.ਏ.ਐਸ ਨਗਰ, 2 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਅੱਜ ਇੱਕ ਹੋਰ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ।ਖਰੜ ਦੇ ਦੇਸੂਮਾਜਰਾ ਦੀ ਇਕ 25 ਸਾਲਾ ਮਹਿਲਾ ਕੋਰੋਨਾ ਵਾਇਰਸ ਲਈ ਪਾਜ਼ੇਟਿਵ ਪਾਈ ਗਈ ਹੈ। ਇਹ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ। ਉਹਨਾਂ ਇਹ ਵੀ ਸਪੱਸ਼ਟ ਕੀਤਾ ਕਿ ਪਹਿਲਾਂ ਜਿਲ੍ਹੇ ਵਿੱਚ 2 ਪਾਜ਼ਟਿਵ ਕੇਸਾਂ ਬਾਰੇ …
Read More »Monthly Archives: May 2020
ਕੋਵਿਡ-19 ਤਹਿਤ ਜਿਲ੍ਹਾ ਪੱਧਰ ’ਤੇ ਹੋਮਿਓਪੈਥੀ ਇਮਿਊਨਿਟੀ ਬੂਸਟਰ ਦੀ ਸ਼ੁਰੂਆਤ – ਡਾ. ਹਰਿੰਦਰ ਸਿੰਘ
ਫ਼ਾਜ਼ਿਲਕਾ, 2 ਮਈ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਦੀਆਂ ਹਦਾਇਤਾਂ ਅਤੇ ਪੰਜਾਬ ਸਰਕਾਰ ਹੋਮਿਓਪੈਥਿਕ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਯੁਕੰਤ ਸਕੱਤਰ ਹੋਮਿੳਪੈਥਿਕ ਪੰਜਾਬ ਡਾ. ਲੰਕੀ ਵਰਮਾ ਦੇ ਆਦੇਸ਼ਾਂ ’ਤੇ ਜ਼ਿਲ੍ਹਾ ਹੋਮਿਊਪੈਥਿਕ ਅਫਸਰ ਡਾ. ਹਰਿੰਦਰ ਸਿੰਘ ਵਲੋਂ ਨਵੀ ਆਬਾਦੀ ਵਿਖੇ ਜਿਲ੍ਹਾ ਪੱਧਰੀ ਸਰਕਾਰੀ ਹੋਮਿਊਪੈਥਿਕ ਡਿਸਪੈਂਸਰੀ ਹੋਮਿਊਪੈਥੀ ਇਮਿਉਨਿਟੀ ਬੂਸਟਰ ਦੀ ਸ਼ੁਰੂਆਤ ਕੀਤੀ ਗਈ। …
Read More »ਸ੍ਰੀ ਮੁਕਤਸਰ ਸਾਹਿਬ ਵਿਖੇ ਤਿੰਨ ਹੋਰ ਟੈਸਟ ਕੋਰੋਨਾ ਪਾਜ਼ਟਿਵ ਪਾਏ ਗਏ
ਜਿਲ੍ਹੇ ‘ਚ ਕੁੱਲ ਪਾਜ਼ਟਿਵ ਮਰੀਜ਼ਾਂ ਦੀ ਗਿਣਤੀ ਹੁਣ 6 ਹੋਈ ਸ੍ਰੀ ਮੁਕਤਸਰ ਸਾਹਿਬ, 2 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਦਿੱਤੀ ਗਈ ਸੂਚਨਾ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 3 ਹੋਰ ਵਿਅਕਤੀਆਂ ਦੇ ਨਾਲ, ਕਮਿਊਨਿਟੀ ਹੈਲਥ ਸੈਂਟਰ ਦੋਦਾ ਵਿੱਚ ਇਕ ਲੈਬ ਟੈਕਨੀਸ਼ੀਅਨ, ਵਾਰਡ ਅਟੈਂਡੈਂਟ ਅਤੇ ਕਣਕ ਦੀ ਕਟਾਈ ਕਰਨ ਵਾਲੇ ਕੰਬਾਈਨ ਡਰਾਈਵਰ ਦੀ ਰਿਪੋਰਟ ਪਾਜ਼ਟਿਵ ਆਈ ਹੈ।ਜਿਸ ਨਾਲ …
Read More »ਵੱਖ-ਵੱਖ ਸ਼ਖਸੀਅਤਾਂ ਨੇ ਪ੍ਰਧਾਨ ਲੌਂਗੋਵਾਲ ਨਾਲ ਧਰਮ ਪਤਨੀ ਦੇ ਚਲਾਣੇ ‘ਤੇ ਕੀਤਾ ਦੁੱਖ ਸਾਂਝਾ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਸਦਮਾ ਪੁੱਜਾ ਹੈ।ਉਹ 59 ਵਰ੍ਹਿਆਂ ਦੇ ਸਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਬੀਬੀ ਅਮਰਪਾਲ ਕੌਰ ਸ਼ਾਮ ਦੇ ਕਰੀਬ 6:00 ਵਜੇ ਅਚਾਨਕ ਸਿਹਤ ਵਿਗੜਨ …
Read More »ਬਾਬਾ ਹਰਨਾਮ ਸਿੰਘ ਖਾਲਸਾ ਵਲੋਂ ਬੀਬੀ ਅਮਰਪਾਲ ਕੌਰ ਦੇ ਬੇਵਕਤ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਬੇਵਕਤੀ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਸਮੁੱਚਾ ਪੰਥ ਲੋਗੋਵਾਲ ਅਤੇ ਉਨਾਂ ਦੇ …
Read More »ਸ਼੍ਰੌਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੂੰ ਗਹਿਰਾ ਸਦਮਾ ਧਰਮ ਪਤਨੀ ਬੀਬੀ ਅਮਰਪਾਲ ਕੌਰ ਦਾ ਦਿਹਾਂਤ
ਲੌਂਗੋਵਾਲ, 2 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਹਨਾਂ ਦੀ ਧਰਮ ਸੁਪਤਨੀ ਬੀਬੀ ਅਮਰਪਾਲ ਕੌਰ (60) ਸੇਵਾ ਮੁਕਤ ਅਧਿਆਪਕਾ ਦਾ ਅਚਾਨਕ ਦਿਹਾਂਤ ਹੋ ਗਿਆ।ਬੀਬੀ ਅਮਰਪਾਲ ਕੌਰ ਬੀਬੀ ਇੰਦਰਜੀਤ ਕੌਰ ਮੁਖੀ ਪਿੰਗਲਵਾੜਾ ਅੰਮ੍ਰਿਤਸਰ ਦੀ ਛੋਟੀ ਭੈਣ ਸਨ।ਉਹ ਬਹੁਤ ਧਾਰਮਿਕ ਵਿਚਾਰਾਂ ਦੇ ਸਨ ਅਤੇ …
Read More »Updates on COVID-19 of May 2
New Delhi, May 2 (Punjab Post Bureau) – Through a graded, pre-emptive and pro-active approach, Government of India is taking several steps along with the States/UTs for prevention, containment and management of COVID-19. These are being regularly reviewed and monitored at the highest level. Additional guidelines on rational use of Personal Protective …
Read More »PM Modi holds a meeting to discuss ways to boost agriculture sector
New Delhi, May 2 (Punjab Post Bureau) – PM Narendra Modi held a meeting today to deliberate on the issues and reforms required in Agriculture sector. Special emphasis was given on reforms in agriculture marketing, management of marketable surplus, access of farmers to institutional credit and freeing agriculture sector of various restrictions with appropriate backing of statute. …
Read More »Indian Coast Guard joins the nation to thank COVID-19 Warriors
New Delhi, May 2 (Punjab Post Bureau) – Indian Coast Guard (ICG) stands in solidarity with efforts of the Government to prevent the spread of Coronavirus (COVID-19)proactively by undertaking additional community interaction programmes about the precautions to be adopted to educate mariners, especially fishermen community, ports and other agencies. The ICG units have also been assisting the local administration in …
Read More »India salutes Corona Warriors
New Delhi, May 2 (Punjab Post Bureau) – India has been successfully fighting Corona Virus with the help of COVID Warriors. IAF has been contributing towards the national effort to contain Corona by supporting mobility of men and material both at International and Domestic level. More than 600 tons of medical supplies and large number of people have been airlifted including Doctors, …
Read More »
Punjab Post Daily Online Newspaper & Print Media