Tuesday, November 24, 2026

Monthly Archives: May 2020

ਰਜਿੰਦਰ ਸਿੰਘ ਮਹਿਤਾ ਵੱਲੋਂ ਲੰਗਰ ਸ੍ਰੀ ਰਾਮਦਾਸ ਜੀ ਲਈ ਮਾਇਆ ਭੇਟ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 25 ਹਜ਼ਾਰ ਰੁਪਏ ਭੇਟ ਕੀਤੇ ਗਏ ਹਨ।ਉਨ੍ਹਾਂ ਇਸ ਰਾਸ਼ੀ ਦਾ ਚੈੱਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੂੰ ਸੌਂਪਿਆ।ਮੌਜੂਦਾ ਕੋਰੋਨਾ ਸੰਕਟ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਲਈ ਰਾਹਤ ਕਾਰਜ਼ਾਂ ਦੀ ਸ਼ਲਾਘਾ ਕਰਦਿਆਂ ਭਾਈ …

Read More »

ਇਕਾਂਤਵਾਸ ਕੇਂਦਰਾਂ ਦੀ ਰੋਜ਼ ਹੋਵੇਗੀ ਸੈਨੇਟਾਈਜੇਸ਼ਨ – ਮੇਅਰ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਉਪਰਾਲਿਆਂ ਨਾਲ ਸ੍ਰੀ ਹਜ਼ੂਰ ਸਾਹਿਬ ਰਹਿ ਗਏ ਸ਼ਰਧਾਲੂਆਂ ਨੂੰ ਘਰਾਂ ਵਿੱਚ ਪਹੁੰਚਾਉਣ ਲਈ ਵਿਸ਼ੇਸ਼ ਬੱਸਾਂ ਰਾਹੀਂ ਉੱਥੋ ਲਿਆਉਣ ਦਾ ਉਪਰਾਲਾ ਕੀਤਾ ਗਿਆ ਹੈ।ਜਿੰਨਾਂ ਵਿੱਚ ਜੋ ਸ਼ਰਧਾਲੂ ਅੰਮ੍ਰਿਤਸਰ ਵਿਖੇ ਆਏ ਹਨ, ਉਨ੍ਹਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਜਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਗਏ 6 ਇਕਾਂਤਵਾਸ ਕੇਂਦਰਾਂ ਡੇਰਾ ਰਾਧਾ ਸੁਆਮੀ ਵੇਰਕਾ, …

Read More »

ਫਿਲਮੀ ਅਦਾਕਾਰ ਰਿਸ਼ੀ ਕਪੂਰ ਅਤੇ ਇਰਫਾਨ ਖਾਨ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਿੰਦੀ ਫਿਲਮਾਂ ਦੇ ਮਸ਼ਹੂਰ ਅਭਿਨੇਤਾ ਰਿਸ਼ੀ ਕਪੂਰ ਅਤੇ ਇਰਫਾਨ ਖਾਨ ਦੀ ਮੌਤ ਨਾਲ ਉਨ੍ਹਾਂ ਦੇ ਚਹੇਤਿਆਂ ਨੂੰ ਬਹੁਤ ਭਾਰੀ ਸਦਮਾ ਪਹੁੰਚਿਆ ਹੈ।ਇਸ ਦੁੱਖ ਦੀ ਘੜੀ ਵਿੱਚ ਲੋਕ ਗਾਇਕ ਕਲਾਂ ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਦੁੱਖ ਦਾ ਇਜ਼ਹਾਰ ਕਰਦੇ ਕਿਹਾ ਕਿ ਇਨ੍ਹਾਂ ਅਦਾਕਾਰਾ ਦੇ ਅਕਾਲ ਚਲਾਣੇ ਨਾਲ ਸੰਗੀਤ ਜਗਤ ਨੂੰ ਨਾ …

Read More »

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸਹੀਦਾਂ ਨੂੰ ਕੀਤਾ ਯਾਦ

ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਸਰਕਲ ਸੰਗਰੂਰ ਵਲੋਂ ਉਪ ਮੁੱਖ ਚੀਫ ਇੰਜੀਨੀਅਰ ਦਫਤਰ ਦੇ ਗੇਟ ਉਪਰ ਜਥੇਬੰਦੀ ਦਾ ਝੰਡਾ ਸਰਕਲ ਪ੍ਰਧਾਨ ਸਾਥੀ ਜੀਵਨ ਸਿੰਘ ਦੀ ਨਿਗਰਾਨੀ ਹੇਠ ਸੋਸਲ ਡਿਸਟੈਂਸ ਦਾ ਧਿਆਨ ਰੱਖਦੇ ਹੋਏ ਨਾਅਰਿਆਂ ਦੀ ਗੂੰਜ਼ ‘ਚ ਝੰਡਾ ਚੜ੍ਹਾ ਕੇ ਸ਼ਿਕਾਗੋ ਦੇ ਸਹੀਦਾਂ ਨੂੰ ਯਾਦ ਕੀਤਾ ਗਿਆ।ਸਾਥੀ ਜਸਮੇਲ ਸਿੰਘ ਜੱਸੀ ਨੇ …

Read More »

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕਡਾਉਨ ਦੇ ਨਿਯਮਾਂ ਦੀ ਪੂਰੀ ਪਾਲਣਾ ਕਰਦਿਆਂ ਡੈਮੋਕਰੈਟਿਕ ਟੀਚਰਜ ਫਰੰਟ, ਦੇਸ਼਼ ਭਗਤ ਯਾਦਗਾਰ ਕਮੇਟੀ, ਭਾਰਤੀ ਕਿਸਾਨ ਯੂਨੀਅਨ (ਉਗਰਾਹਾ), ਕਿਰਤੀ ਕਿਸਾਨ ਯੂਨੀਅਨ, ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਪੀ.ਐਸ.ਯੂ (ਲਲ਼ਕਾਰ), ਪੰਜਾਬ ਰੈਡੀਕਲ ਸਟੁਡੈਂਟਸ ਯੂਨੀਅਨ, ਕੇ.ਐਮ.ਪੀ ਆਈ, ਤਰਕਸ਼ੀਲ ਸੁਸਾਇਟੀ ਨੇ ਦੇਸ਼ ਭਗਤ ਯਾਦਗਾਰ ਵਿਖੇ ਵਿਸ਼ਵ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਆਗੂਆਂ …

Read More »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕੌਮਾਂਤਰੀ ਮਜਦੂਰ ਦਿਵਸ ਮਨਾਇਆ ਗਿਆ

ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕੌਮਾਂਤਰੀ ਮਜ਼ਦੂਰ ਦਿਵਸ ਲੌਂਗੋਵਾਲ ਵਿਖੇ ਸ਼ਹੀਦਾਂ ਦਾ ਝੰਡਾ ਲਹਿਰਾ ਕੇ ਮਨਾਇਆ ਗਿਆ।ਰੈਲੀ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ਲੌਂਗੋਵਾਲ ਨੇ ਕਿਹਾ ਕਿ ਅੱਜ ਮਜ਼ਦੂਰ ਕਰੋਨਾ ਦੇ ਨਾਲ ਨਾਲ ਭੁੱਖਮਰੀ ਦੀ ਦੋਹਰੀ ਮਾਰ ਨਾਲ ਲੜ ਰਹੇ ਹਨ।ਉਨ੍ਹਾਂ ਕਿਹਾ ਕੀ ਲਾਕਡਾਊਨ ਨੂੰ ਲੱਗੇ …

Read More »

ਪਿੰਡ ਪੱਧਰ ‘ਤੇ ਹੀ ਬਣਾਏ ਜਾਣਗੇ ਇਕਾਂਤਵਾਸ ਕੇਂਦਰ – ਘਨਸ਼ਿਆਮ ਥੋਰੀ

ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਦੂਜੇ ਸੂਬਿਆਂ ਤੋਂ ਕੋਵਿਡ ਪ੍ਰਭਾਵਿਤ ਮਰੀਜ਼ਾਂ ਦੇ ਆਉਣ ਦੇ ਮਾਮਲੇ ਬਾਰੇ ਡੂੰਘੀ ਚਿੰਤਾ ਜ਼ਾਹਿਰ ਕਰਦੇ ਹੋਏ ਦੂਜੇ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਰਿਪੋਰਟ ਨੈਗੇਟਿਵ ਆਉਣ ‘ਤੇ ਪਿੰਡ ਪੱਧਰ ‘ਤੇ ਇਕਾਂਤਵਾਸ ਵਜੋਂ ਐਲਾਨੀਆਂ ਇਮਾਰਤਾਂ ਵਿੱਚ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਹਦਾਇਤਾਂ ਜਾਰੀ ਕਰਨ …

Read More »

ਜਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹਾ ਸੰਗਰੂਰ ‘ਚ ਛੋਟਾਂ ਸਮੇਤ ਪੇਂਡੂ ਤੇ ਸ਼ਹਿਰੀ ਦੁਕਾਨਾਂ ਖੋਲ੍ਹਣ ਦੇ ਹੁਕਮ

ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ 19 ਨੂੰ ਫ਼ੈਲਣ ਤੋਂ ਰੋਕਣ ਲਈ ਜ਼ਿਲ੍ਹੇ ਵਿੱਚ ਕਰਫ਼ਿਊ ਜ਼ਾਰੀ ਹੈ।ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ 5 ਅਪ੍ਰੈਲ 2020 ਨੂੰ ਕੁੱਝ ਸ਼੍ਰੇਣੀਆਂ ਨੂੰ ਸ਼ਰਤਾਂ ਤਹਿਤ ਛੋਟ ਦਿੱਤੀ ਗਈ ਸੀ। ਇਹਨਾਂ ਛੋਟਾਂ ਵਿੱਚ ਵਾਧਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੁੱਝ ਅਦਾਰਿਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਸੰਸਥਾਵਾਂ ਨੂੰ ਕਰਫ਼ਿਊ ਤੋਂ ਛੋਟ ਦਿੱਤੀ ਗਈ …

Read More »

ਯੂਥ ਕਾਂਗਰਸ ਨੇ ਲਹਿਰਾਇਆ ਤਿਰੰਗਾ- ਪੇੈਕਜ਼ ਨਾ ਦੇਣ ‘ਤੇ ਕੇਂਦਰ ਸਰਕਾਰ ਵਿਰੁੱਧ ਦਿਖਾਈ ਨਾਰਾਜ਼ਗੀ

ਮੋਦੀ ਨੇ ਪੰਜਾਬ ਲਈ ਕਦੇ ਵੀ ਚੰਗਾ ਨਹੀਂ ਕੀਤਾ – ਸਾਜਨ ਕਾਂਗੜਾ ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਿਰਦੇਸ਼ਾਂ ਤਹਿਤ ਅੱਜ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਵਲੋਂ ਅਪਣੇ ਪਰਿਵਾਰ ਸਮੇਤ ਅਪਣੇ ਘਰ ਦੀ ਛੱਤ ਉਪਰ ਰਾਸ਼ਟਰੀ ਝੰਡਾ ਲਹਿਰਾਇਆ।ਤਿਰੰਗਾ ਲਹਿਰਾਉਣ ਸਮੇਂ ਰਾਸ਼ਟਰੀ ਗੀਤ ਦਾ ਗੁਣਗਾਨ ਕੀਤਾ ਗਿਆ।ਉਨ੍ਹਾਂ ਕੋਰੋਨਾ ਵਾਇਰਸ …

Read More »

ਵਿਧਾਇਕ ਅਮਨ ਅਰੋੜਾ ਕਾਲੀਆਂ ਪੱਟੀਆਂ ਬੰਨ ਕੇ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ

ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੌਮਾਂਤਰੀ ਮਜ਼ਦੂਰ ਦਿਵਸ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਕਾਲੀਆਂ ਪੱਟੀਆਂ ਬੰਨ ਕੇ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ।ਵਿਧਾਇਕ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਮੇਸ਼ਾਂ ਹੀ ਮਜ਼ਦੂਰਾਂ ਤੇ ਕਰਮਚਾਰੀਆਂ ਦੇ ਨਾਲ ਧੱਕਾ ਕੀਤਾ …

Read More »