ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੌਮਾਂਤਰੀ ਕਿਰਤ ਦਿਹਾੜੇ ਮੌਕੇ ਕਾਮਰੇਡ ਜੀਤਾ ਕੌਰ ਭਵਨ ਵਿਖੇ ਮਜ਼ਦੂਰ ਲਹਿਰ ਦੇ ਸ਼ਹੀਦਾਂ ਨੂੰ ਸਮਰਪਿਤ ਨਾਅਰੇ ਲਾਉਂਦੇ ਹੋਏ ਲਾਲ ਝੰਡਾ ਲਹਿਰਾਇਆ ਗਿਆ।ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੀ ਦਫਤਰ ਸਕੱਤਰ ਤੇ ਆਲ ਇੰਡੀਆ ਪ੍ਰੋਗਰੈਸਿਵ ਵੁਮੈਨ ਐਸੋਸੀਏਸ਼ਨ ਦੀ ਕੇਂਦਰੀ ਆਗੂ ਕਾਮਰੇਡ ਨਰਿੰਦਰ ਕੌਰ ਬੁਰਜ਼ ਹਮੀਰਾ ਨੇ ਕਿਹਾ ਕਿ ਕਿਰਤ ਦਿਹਾੜੇ ਦੇ ਸ਼ਹੀਦਾਂ ਨੇ ਮਜ਼ਦੂਰ ਜਮਾਤ …
Read More »Monthly Archives: May 2020
Cancellation of passenger train services extended till 17th May
New Delhi, May 2 (Punjab Post Bureau) – In continuation of the measures taken in the wake of COVID-19, it has been decided that the cancellation of all passenger train services on Indian Railways shall be extended till 17th May, 2020. However, movement of migrant workers, pilgrims, tourists, students and other persons stranded at different places shall be carried out …
Read More »ਬਿਨਾਂ ਕਿਸੇ ਕੰਮ ਬਜ਼ਾਰਾਂ ਵਿੱਚ ਘੁੰਮ ਰਹੇ ਵਾਹਣ ਚਾਲਕਾਂ ਦੇ ਕੱਟੇ ਚਲਾਨ
ਧੂਰੀ, 2 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੌਰਾਨ ਬਿਨਾਂ ਕਿਸੇ ਕੰਮ ਬਜ਼ਾਰਾਂ ਵਿੱਚ ਘੁੰਮ ਰਹੇ ਲੋਕਾਂ ਦੇ ਖਿਲਾਫ ਕਾਰਵਾਈ ਕਰਦਿਆਂ ਥਾਣਾ ਮੁਖੀ ਆਦਿਤਿਆ ਆਈ.ਪੀ.ਐਸ ਵਲੋਂ ਵਾਹਣਾਂ ਦੇ ਚਲਾਣ ਕੀਤੇ ਗਏ।ਆਈ.ਪੀ.ਐਸ ਅਦਿਤਿਆ ਨੇ ਦੱਸਿਆ ਕਿ ਅੱਜ ਦੋ ਮੋਟਰ ਸਾਈਕਲ ਬਾਊਂਡ ਕੀਤੇ ਗਏ ਹਨ, ਜਦਕਿ 18 ਮੋਟਰਸਾਈਕਲ਼ਾਂ ਦੇ ਚਲਾਨ …
Read More »ਜੰਮੂ-ਕਸ਼ਮੀਰ ਪਰਤਣ ਦੇ ਚਾਹਵਾਨ 2 ਮਈ ਦੁਪਹਿਰ ਤੱਕ ਸੰਪਰਕ ਕਰਨ – ਡੀ.ਸੀ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਜੰਮੂ-ਕਸ਼ਮੀਰ ਦੇ ਉਹ ਲੋਕ ਜੋ ਪੰਜਾਬ ਰਾਜ ਵਿਚ ਕਰਫਿਊ ਕਾਰਨ ਫਸੇ ਹੋਏ ਹਨ, ਨੂੰ ਵਾਪਸ ਭੇਜਣ ਦਾ ਫੈਸਲਾ ਜੰਮੂ-ਕਸ਼ਮੀਰ ਸਰਕਾਰ ਦੀ ਸਲਾਹ ਨਾਲ ਕਰ ਲਿਆ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜੋ ਵੀ ਜੰਮੂ-ਕਸ਼ਮੀਰ ਨਾਲ ਸਬੰਧਤ ਲੋਕ ਅੰਮ੍ਰਿਤਸਰ ਜਿਲੇ ਵਿਚੋਂ ਆਪਣੇ ਰਾਜ ਜਾਣਾ ਚਾਹੁੰਦੇ ਹਨ, ਉਹ …
Read More »ਵਾਪਸ ਜਾਣ ਲਈ ਬਾਹਰਲੇ ਰਾਜਾਂ ਦੇ ਲੋਕ ਤਰੁੰਤ ਆਨਲਾਈਨ ਅਪਲਾਈ ਕਰਨ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸੂਬੇ ਵਿੱਚ ਲਗਾਏ ਗਏ ਕਰਫਿਊ/ਲਾਕਡਾਊਨ ਕਾਰਨ ਪੰਜਾਬ ਵਿੱਚ ਫਸੇ ਵਿਅਕਤੀਆਂ ਦੇ ਆਪਣੇ ਪਿਤਰੀ ਰਾਜ ਵਾਪਸ ਜਾਣ ਸਬੰਧੀ ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ) ਜਾਰੀ ਕਰ ਦਿੱਤਾ ਗਿਆ ਹੈ।ਇਸ ਬਾਰੇ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ …
Read More »ਕਰਫਿਊ ਦੇ ਚੱਲਦੇ ਖੇਤੀ ਵਿਭਾਗ ਨੇ ਕੰਟਰੋਲ ਰੂਮ ਦਾ ਸਮਾਂ 17 ਮਈ ਤੱਕ ਵਧਾਇਆ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿਊ ਦੇ ਦਿਨ ਤੋਂ ਹੀ ਕਿਸਾਨਾਂ ਨਾਲ ਫਸਲਾਂ ਦੀਆਂ ਸਮੱਸਿਆਵਾਂ ਤੇ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਲਈ ਖਾਦ, ਬੀਜ ਤੇ ਕੀਟਨਾਸ਼ਕਾਂ ਆਦਿ ਦੀ ਸਲਾਹ ਦੇਣ ਲਈ ਖੇਤੀਬਾੜੀ ਵਿਭਾਗ ਨੇ ਫੋਨ ਉਤੇ ਕਾਸਨਾਂ ਨੂੰ ਹਰੇਕ ਤਰਾਂ ਦੀ ਜਾਣਕਾਰੀ ਦੇਣ ਲਈ ਬਣਾਏ ਗਏ ਕੰਟਰੋਲ ਰੂਮ ਦਾ ਸਮਾਂ 17 ਮਈ ਤੱਕ ਵਧਾ ਦਿੱਤਾ ਹੈ।ਜ਼ਿਲਾ …
Read More »ਕਾਂਗਰਸੀ ਆਗੂਆਂ ਨੇ ਮਜ਼ਦੂਰ ਦਿਵਸ ਮੌਕੇ ਤਿਰੰਗੇ ਲਹਿਰਾ ਕੇ ਕੇਂਦਰ ਤੋਂ ਮੰਗਿਆ ਪੰਜਾਬ ਦਾ ਹੱਕ
ਕੇਂਦਰ ਸਰਕਾਰ ਪੰਜਾਬ ਨਾਲ ਬੇਰੁਖ਼ੀ ਵਾਲਾ ਵਤੀਰਾ ਬੰਦ ਕਰੇ-ਸੋਨੀ ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਜਦੂਰ ਦਿਵਸ ਮੌਕੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਵਲੋਂ ਵੱਖ-ਵੱਖ ਥਾਂਵਾਂ ‘ਤੇ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੂੰ ਲੈ ਕੇ ਤਿਰੰਗਾ ਲਹਿਰਾ ਕੇ ਪੰਜਾਬ ਦੀਆਂ ਹੱਕੀ ਮੰਗਾਂ ਦੀ ਆਵਾਜ ਬੁਲੰਦ ਕੀਤੀ ਅਤੇ ਦੇਸ਼ ਦੇ ਨਿਰਮਾਣ ਵਿੱਚ ਭੂਮਿਕਾ ਨਿਭਾਉਣ ਵਾਲੇ ਮਜਦੂਰਾਂ …
Read More »ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਸ੍ਰੀ ਹਰਿਮੰਦਰ ਸਾਹਿਬ ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਕਿਹਾ ਵਾਹਿਗੁਰੂ ਲੋਕਾਈ ਨੂੰ ਮਹਾਂਮਾਰੀ ਤੋਂ ਬਚਾਏ ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਮਹਾਂਮਾਰੀ ਦਾ ਵਿਗਿਆਨ ਕੋਲ ਅਜੇ ਤੱਕ ਕੋਈ ਡਾਕਟਰੀ ਇਲਾਜ਼ ਨਹੀਂ ਹੈ।ਉਸ ਤੋਂ ਕੇਵਲ ਵਾਹਿਗੁਰੂ ਹੀ ਲੋਕਾਈ ਨੂੰ ਬਚਾਅ ਸਕਦਾ ਹੈ।ਉਕਤ ਸਬਦਾਂ ਦਾ ਪ੍ਰਗਟਾਵਾ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਸਰਬਤ ਦੇ …
Read More »ਕਾਂਗਰਸੀਆਂ ਨੇ ਘਰਾਂ ਦੀਆਂ ਛੱਤਾਂ ‘ਤੇ ਝੰਡੇ ਲਹਿਰਾ ਕੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਕੇਂਦਰ ਸਰਕਾਰ ਸਿਆਸੀ ਭੇਦਭਾਵ ਤੋਂ ਉਪਰ ਉਠ ਕੇ ਪੰਜਾਬ ਦੀ ਕਰੇ ਆਰਥਿਕ ਮਦਦ – ਧੂਰਾ ਧੂਰੀ, 1 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਰਕਿਟ ਕਮੇਟੀ ਧੂਰੀ ਦੇ ਵਾਇਸ ਚੇਅਰਮੈਨ ਅਤੇ ਕਾਂਗਰਸੀ ਆਗੂ ਗੁਰਪਿਆਰ ਧੂਰਾ ਵੱਲੋਂ ਆਪਣੇ ਸਾਥੀਆਂ ਸਮੇਤ ਪਿੰਡ ਧੂਰਾ ਵਿਖੇ ਘਰਾਂ ਦੀਆਂ ਛੱਤਾਂ ‘ਤੇ ਝੰਡੇ ਲਹਿਰਾ ਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਪੱਖ-ਪਾਤ …
Read More »ਕਰਫਿਊ ਦੌਰਾਨ ਲੋੜਵੰਦ ਲੋਕਾਂ ਦੀ ਮੱਦਦ ‘ਚ ਮੋਹਰੀ ਨੇ ਹਰੀ ਸਿੰਘ
ਧੂਰੀ, 1 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ਦੀਪਕ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧੂਰੀ ਦੇ ਇੰਚਾਰਜ਼ ਅਤੇ ਪ੍ਰੀਤ ਟਰੈਕਟਰਜ਼ ਐਂਡ ਕੰਬਾਇਨਜ਼ ਗਰੁੱਪ ਦੇ ਐਮ.ਡੀ ਹਰੀ ਸਿੰਘ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲਗਾਏ ਗਏ ਕਰਫਿਊ ਦੌਰਾਨ ਲੋੜਵੰਦ ਲੋਕਾਂ ਦੀ ਮਦਦ ਲਈ ਯਤਨਸ਼ੀਲ ਹਨ।ਉਹਨਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।ਜਿਥੇ ਉਹ ਆਮ ਲੋਕਾਂ ਵਿੱਚ ਵਿਚਰ ਕੇ …
Read More »
Punjab Post Daily Online Newspaper & Print Media