ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਦਿੱਤੀ ਵਧਾਈ ਅੰਮਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੰਕਟ ਦੇ ਦਿਨਾਂ ਵਿਚ ਖੁਸ਼ੀ ਵਾਲੀ ਖਬਰ ਹੈ ਕਿ ਕੋਵਿਡ 19 ਤੋਂ ਪੀੜਤ ਜ਼ਿਲ੍ਹੇ ਦੇ ਦੋ ਮਰੀਜ਼ਾਂ ਨੇ ਕੋਰੋਨਾ ਨੂੰ ਹਰਾ ਕੇ ਜਿੰਦਗੀ ਦੀ ਜੰਗ ਜਿੱਤੀ ਹੈ।ਇੰਨਾਂ ਵਿਚੋਂ ਇਕ ਹੈ ਪਿੰਡ ਗੁਰੂ ਕੀ ਵਡਾਲੀ ਦਾ 30 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ, ਜੋ …
Read More »Monthly Archives: May 2020
ਅਕਾਲੀ ਆਗੂ ਹਰੀ ਸਿੰਘ ਨੇ ਸੁਣੀਆਂ ਕਿਸਾਨਾਂ ਦੀਆਂ ਮੁਸ਼ਕਿਲਾਂ
ਧੂਰੀ, 1 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ਼ ਹਰੀ ਸਿੰਘ ਨਾਭਾ ਨੇ ਅਨਾਜ ਮੰਡੀ ਧੂਰੀ ‘ਚ ਹੋ ਰਹੀ ਕਿਸਾਨਾਂ ਦੀ ਖੱਜ਼ਲ-ਖੁਆਰੀ ਅਤੇ ਖੁੱਲੇ੍ਹ ਅੰਬਰ ਹੇਠ ਅਨਾਜ ਮੰਡੀ ਅੰਦਰ ਪਈਆਂ ਲੱਖਾਂ ਦੀ ਗਿਣਤੀ ਵਿਚ ਬੋਰੀਆਂ ਦੀ ਲਿਫਟਿੰਗ ਨਾ ਹੋਣ ‘ਤੇ ਅਤੇ ਕਣਕ ਦੀ ਭਰਾਈ ਲਈ ਬੋਰੀਆਂ ਦੀ ਘਾਟ ‘ਤੇ ਚਿੰਤਾ ਪ੍ਰਗਟ ਕੀਤੀ।ਅੱਜ ਅਨਾਜ …
Read More »Teachers utilizing Lockdown period in attending Live Webinars
Amritsar, May 1 (Punjab Post Bureau) – Apart from taking online classes and helping students, the teaching faculty of DAV College, Amritsar is attending webinars and participating in different lectures and workshops through online modes. Principal Dr. Rajesh Kumar said that we are encouraging our faculty to attend lectures and workshops during this lockdown period through online modes and inspiring them for …
Read More »ਬਾਦਲ ਸਰਕਾਰ ਨੇ ਅੰਮ੍ਰਿਤਸਰ ਤੋਂ ਬਠਿੰਡਾ ਤੇ ਮਾਲਵੇ ‘ਚ ਤਬਦੀਲ ਕੀਤੇ ਕਈ ਪ੍ਰੋਜੈਕਟ – ਔਜਲਾ
ਕਿਹਾ ਚੀਚੀ ਨੂੰ ਖੂਨ ਲਗਾ ਕੇ ਸ਼ਹੀਦ ਬਨਣ ਦਾ ਪਾਖੰਡ ਨਾ ਕਰੇ ਬਾਦਲ ਪਰਿਵਾਰ ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਗੁਰੂ ਨਗਰੀ ਲਈ ਕੇਂਦਰ ਸਰਕਾਰ ਵਲੋਂ ਮੰਜ਼ੂਰ ਕੀਤੇ ਮਹੱਤਵਪੂਰਨ ਪ੍ਰੋਜੈਕਟ ਬਾਦਲ ਸਰਕਾਰ ਨੇ ਅੰਮ੍ਰਿਤਸਰ ਤੋਂ ਬਠਿੰਡਾ ਤੇ ਮਾਲਵੇ ਦੇ ਇਲਾਕੇ ਵਿੱਚ ਤਬਦੀਲ ਕਰਕੇ ਅੰਮ੍ਰਿਤਸਰ ਵਿਰੋਧੀ ਹੋਣ ਦਾ ਸਬੂਤ ਦਿੱਤਾ।ਜਿੰਨ੍ਹਾਂ ਵਿਚ ਤਤਕਾਲੀ …
Read More »ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਤੋਂ ਅੰਮ੍ਰਿਤਸਰ ਨੂੰ ਪਾਸੇ ਕਰਨਾ ਬਰਦਾਸ਼ਤ ਨਹੀਂ -ਔਜਲਾ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਲੋਕ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਨੂੰ ਆਪਸ ਵਿੱਚ ਜੋੜਨ ਲਈ ਸ਼ੁਰੂ ਕੀਤੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਪ੍ਰੋਜੈਕਟ ਦੀ ਡੀ.ਪੀ.ਆਰ ਵਿਚੋਂ ਸਾਜਿਸ਼ ਤਹਿਤ ਸਿੱਖਾਂ ਦੀ ਧਾਰਮਿਕ ਰਾਜਧਾਨੀ ਅੰਮ੍ਰਿਤਸਰ ਨੂੰ ਬਾਹਰ ਰੱਖਣਾ ਕਿਸੇ ਵੀ ਕੀਮਤ …
Read More »
Punjab Post Daily Online Newspaper & Print Media