Tuesday, November 24, 2026

Monthly Archives: May 2020

ਡਿਸਟ੍ਰਿਕਟ ਇੰਸਟੀਚਿਊਟ ਫ਼ਾਰ ਐਜੂਕੇਸ਼ਨ ਐਂਡ ਟਰੇਨਿੰਗ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ

4 ਕਰੋੜ 17 ਲੱਖ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ 6 ਮਹੀਨਿਆਂ ‘ਚ ਹੋਵੇਗੀ ਮੁਕੰਮਲ ਤਰਨ ਤਾਰਨ, 27 ਮਈ (ਪੰਜਾਬ ਪੋਸਟ ਬਿਉਰੋ) – ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਵਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕੈਰੋਂ ਵਿਖੇ 4 ਕਰੋੜ 17 ਲੱਖ ਦੀ ਲਾਗਤ ਨਾਲ ਬਣਨ ਵਾਲੇ ਡਿਸਟ੍ਰਿਕਟ ਇੰਸਟੀਚਿਊਟ ਫ਼ਾਰ ਐਜੂਕੇਸ਼ਨ ਐਂਡ …

Read More »

ਗਰਮੀ ਵਿੱਚ ਲੂ ਤੋਂ ਬਚਾਅ ਲਈ ਜ਼ਿਆਦਾ ਤਰਲ ਪਦਾਰਥ ਪੀਓ – ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 27 ਮਈ (ਪੰਜਾਬ ਪੋਸਟ ਬਿਊਰੋ) – ਗਰਮੀ ਦੇ ਵਧ ਰਹੇ ਪ੍ਰਕੋਪ ਨੂੰ ਵੇਖਦਿਆਂ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਗਰਮੀ ਤੇ ਲੂ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਤੇ ਲੋੜੀਂਦੇ ਉਪਾਅ ਕਰਨ ਦੀ ਸਲਾਹ ਦਿੱਤੀ ਹੈ।ਉਹਨਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਤਾਪਮਾਨ ਤਕਰੀਬਨ 42 ਡਿਗਰੀ ਸੈਲਸੀਅਸ ਚੱਲ ਰਿਹਾ ਹੈ ਤੇ ਆਉਣ …

Read More »

ਸਵੈ ਰੋਜ਼ਗਾਰ ਲਈ ਕਰਜ਼ਾ ਲੈਣ ਦੇ ਚਾਹਵਾਨ ਨੌਜਵਾਨ ਹੁਣ ਘਰ ਬੈਠੇ ਹੀ ਕਰ ਸਕਣਗੇ ਅਪਲਾਈ

ਫਾਜ਼ਿਲਕਾ, 27 ਮਈ (ਪੰਜਾਬ ਪੋਸਟ ਬਿਊਰੋ) – ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਬੇਰੋਜ਼ਗਾਰ ਨੌਜਵਾਨ ਹੁਣ ਰੋਜ਼ਗਾਰ/ਸਵੈ ਰੋਜ਼ਗਾਰ ਲਈ ਘਰ ਬੈਠੇ ਹੀ ਬਹੁਤ ਸਾਰੀਆ ਸਕੀਮਾਂ ਦਾ ਫਾਇਦਾ ਲੈ ਸਕਦੇ ਹਨ।                ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਕ੍ਰਿਸ਼ਨ …

Read More »

9 ਵਿਦਿਆਰਥੀਆਂ ਨੂੰ ਮਿਜ਼ੋਰਮ ਜਾਣ ਲਈ ਦਿੱਤੀ ਗਈ ਪ੍ਰਵਾਨਗੀ – ਡਿਪਟੀ ਕਮਿਸ਼ਨਰ

ਰੂਪਨਗਰ, 27 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਦੂਸਰੇ ਰਾਜਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ ਤੱਕ ਪੁੱਜਦਾ ਕਰਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਰੂਪਨਗਰ ਤੋਂ 9 ਵਿਦਿਆਰਥੀਆਂ ਨੂੰ ਮਿਜ਼ੋਰਮ ਲਈ ਜਾਣ ਲਈ ਪ੍ਰਵਾਨਗੀ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ’ਚ ਲਾਕਡਾਊਨ ਕਾਰਨ ਰਹਿ ਗਏ ਵਿਅਕਤੀਆਂ ਨੂੰ …

Read More »

ਡਰਬੀ (ਬਰਤਾਨੀਆ) ਦੇ ਗੁਰਦੁਆਰਾ ਸਾਹਿਬ ‘ਤੇ ਹਮਲੇ ਦੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਨਿਖੇਧੀ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡਰਬੀ (ਬਰਤਾਨੀਆ) ਵਿਖੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ ’ਤੇ ਹਮਲਾ ਕਰਕੇ ਗੁਰਦੁਆਰਾ ਸਾਹਿਬ ਜੀ ਦੀ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਇਸੇ ਗੁਰਦੁਆਰਾ ਸਾਹਿਬ ਤੋਂ ਹਰ ਰੋਜ਼ ਕੋਰੋਨਾ ਨਾਮਕ …

Read More »

ਭਾਈ ਵਰਿਆਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਵਰਿਆਮ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਈ ਵਰਿਆਮ ਸਿੰਘ ਜੀ ਉਹ ਸ਼ਖਸ਼ੀਅਤ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਮਾਂ ਸਮਾਂ ਸਿੱਖ ਸੰਘਰਸ਼ ਦੌਰਾਨ ਜੇਲ੍ਹ ਵਿਚ ਬਤੀਤ ਕੀਤਾ।ਉਨ੍ਹਾਂ ਦਾ ਅਕਾਲ ਚਲਾਣਾ ਕਰ ਜਾਣਾ ਸਿੱਖ …

Read More »

ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣੇ ’ਤੇ ਅਫ਼ਸੋਸ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਓਲੰਪੀਅਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ। ਉਨਾਂ ਕਿਹਾ ਕਿ ਬਲਬੀਰ ਸਿੰਘ ਸਿੱਖ ਹਾਕੀ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਤੇ ਸਿੱਖੀ ਸਰੂਪ ਵਿੱਚ ਦਸਤਾਰ ਦੇ ਗੌਰਵ ਨੂੰ ਉਚਾ ਚੁੱਕਣ ਵਾਲੀ ਇੱਕ ਮਹਾਨ ਸ਼ਖਸ਼ੀਅਤ ਸਨ।ਉਨ੍ਹਾਂ ਨੇ …

Read More »

ਹਲਕਾ ਪੱਟੀ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਮਾਇਆ ਭੇਟ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਪੱਟੀ ਤੋਂ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ 81200 ਰੁਪਏ ਦੀ ਰਾਸ਼ੀ ਪਰਮਜੀਤ ਸਿੰਘ ਢੋਟੀਆਂ ਚੇਅਰਮੈਨ, ਮਨਜੀਤ ਸਿੰਘ ਜਵੰਦਾ, ਬਖਸ਼ੀਸ਼ ਸਿੰਘ ਰੱਖ ਸੇਰੋਂ, ਸੁਖਦੇਵ ਸਿੰਘ ਜੰਡੋਕੇ, ਕੁਲਦੀਪ ਸਿੰਘ ਚੌਧਰੀਵਾਲਾ ਤੇ ਨਿਸ਼ਾਨ ਸਿੰਘ ਸਖੀਰਾ ਨੇ ਕੀਤੀ ਹੈ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ …

Read More »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 70 ਗ੍ਰੰਥੀ ਸਿੰਘਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਸੰਗਰੂਰ, 27 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ‘ਚ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਹਰਮਨ, ਫਤਿਹ ਪ੍ਰਭਾਕਰ ਅਤੇ ਸਤਨਾਮ ਸਿੰਘ ਦਮਦਮੀ ਆਦਿ ਟਰੱਸਟ ਦੇ ਮੈਂਬਰਾਂ ਨੇ ਸੰਗਰੂਰ ਵਿਖੇ 70 ਦੇ ਕਰੀਬ ਲੋੜਵੰਦ ਰਾਗੀ ਤੇ ਗ੍ਰੰਥੀ ਸਿੰਘਾਂ ਨੂੰ …

Read More »

ਸਰਬੱਤ ਦਾ ਭਲਾ ਟਰੱਸਟ ਨੇ ਐਸ.ਐਸ.ਪੀ ਤੇ ਸਿਵਲ ਸਰਜਨ ਨੂੰ ਭੇੱਟ ਕੀਤੀ ਲੋੜੀਂਦੀ ਸਮੱਗਰੀ

ਡਾ. ਓਬਰਾਏ ਵਲੋ ਕੀਤੇ ਜਾ ਰਹੇ ਕਾਰਜ਼ ਪੁਰਉਪਕਾਰੀ – ਸਵਰਨਦੀਪ ਸਿੰਘ ਗੁਰਦਾਸਪੁਰ, 27 ਮਈ (ਪੰਜਾਬ ਪੋਸਟ ਬਿਊਰੋ) – ਸੰਸਾਰ ਪ੍ਰਸਿੱਧ ਸਮਾਜ ਸੇਵੀ ਸਿੱਖ ਸਖ਼ਸੀਅਤ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਦੇ ਮੁੱਖੀ ਅਤੇ ਡਾ. ਐਸ.ਪੀ ਸਿੰਘ ਓਬਰਾਏ ਵਲੋ ਕੋਰੋਨਾ ਸੰਕਟ ਦੌਰਾਨ ਪੰਜਾਬ ਵਿੱਚ ਚਲਾਏ ਜਾ ਰਹੇ ਰਾਹਤ ਕਾਰਜ਼ਾਂ ਤਹਿਤ ਸਮੁੱਚੀ ਮਨੁੱਖਤਾ ਲਈ ਪੁਲਿਸ ਲੋੜੀਂਦਾ ਸਾਜ਼ੋ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ …

Read More »