ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਦੇ ਸੂਬਾ ਪ੍ਰੈਸ ਸਕੱਤਰ ਜਗਦੀਸ਼ ਸਿੰਗਲਾ ਦੀ ਮਾਤਾ ਹੁਕਮੀ ਦੇਵੀ ਦੀ ਹੋਈ ਅਚਾਨਕ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਉਨਾਂ ਦੇ ਗ੍ਰਹਿ ਪੁੱਜੇ।ਇਸ ਮੌਕੇ ਸਾਬਕਾ ਸੂਚਨਾ ਕਮਿਸ਼ਨਰ ਅਜੀਤ ਸਿੰਘ ਚੰਦੂਰਾਈਆਂ, ਸਾਬਕਾ ਚੇਅਰਮੈਨ ਤੁਫੈਲ ਮੁਹੰਮਦ, ਸੀਨੀਅਰ ਆਗੂ ਭਗਵੰਤ ਸਿੰਘ ਭੱਟੀਆਂ, ਅੰਬੂ …
Read More »Monthly Archives: May 2020
ਕਲਾਕਾਰਾਂ ਨੂੰ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੀ ਅਗਵਾਈ ‘ਚ ਇਕੱਤਰ ਹੋਣ ਦੀ ਲੋੜ ਜਤਾਈ
ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਪੱਧਰ ਦੀ ਸੰਸਥਾ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਪ੍ਰਸਿੱਧ ਗਾਇਕ ਹਾਕਮ ਬੱਖਤੜੀਵਾਲਾ ਦੀ ਰਹਿਨੁਮਾਈ ਹੇਠ ਇਕੱਤਰ ਹੋਣ ਦੀ ਲੋੜ ਹੈ।ਸੰਗਰੂਰ ਤੋਂ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਮੀਤ ਪ੍ਰਧਾਨ ਲੋਕ ਗਾਇਕ ਨਿਰਮਲ ਮਾਹਲਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਪੰਜਾਬੀ ਸੰਗੀਤ ਜਗਤ ਵਿਚ ਆ ਰਹੀਆਂ ਸਮੱਸਿਆਵਾਂ …
Read More »13 ਹਜ਼ਾਰ ਮਾਸਕ ਬਣਾਉਣ ਵਾਲੀਆਂ ਪੇਂਡੂ ਔਰਤਾਂ ਲਈ ਬੈਕਾਂ ਨੇ ਡੀ.ਸੀ ਨੂੰ ਸੌਂਪੇ 1.25 ਲੱਖ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਵੰਡੇ ਗਏ ਸਨ ਮਾਸਕ ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹੇ ਵਿੱਚ ਆਜ਼ੀਵਿਕਾ ਮਿਸ਼ਨ ਤਹਿਤ ਕਾਰਜਸ਼ੀਲ ਸਵੈ ਸਹਾਇਤਾ ਸਮੂਹਾਂ ਦੀਆਂ ਮਹਿਲਾ ਮੈਂਬਰਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਮੰਗ ਅਨੁਸਾਰ 13 ਹਜ਼ਾਰ ਮਾਸਕ ਤਿਆਰ ਕੀਤੇ ਗਏ ਸਨ ਅਤੇ ਇਨ੍ਹਾਂ ਮਾਸਕਾਂ ਨੂੰ ਤਿਆਰ ਕਰਨ ਦੇ ਮਿਹਨਤਾਨੇ ਵਜੋਂ ਵੱਖ-ਵੱਖ ਬੈਂਕਾਂ ਵਲੋਂ ਵਲੰਟੀਅਰ ਤੌਰ `ਤੇ …
Read More »ਸਰਕਾਰੀ ਤੇ ਪ੍ਰਾਈਵੇਟ ਕੰਪਨੀਆਂ ਦੇ ਕਰਜ਼ਾ ਮੁਆਫੀ ਲਈ ਔਰਤਾਂ ਵਲੋਂ ਨਾਅਰੇਬਾਜ਼ੀ
ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਤੇ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਦੇ ਕਰਜ਼ਿਆਂ ਦੇ ਪੇਂਡੂ ਤੇ ਸ਼ਹਿਰੀ ਔਰਤਾਂ ਸਿਰ ਚੜੇ ਕਰਜ਼ਿਆਂ ਦੀ ਮਾਫੀ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਮੁਹਿੰਮ ਤੇਜ ਕਰ ਦਿੱਤੀ ਹੈ।ਜਿਲ੍ਹਾ ਸੰਗਰੂਰ ਦੇ ਪਿੰਡ ਗੋਬਿੰਦਗੜ੍ਹ ਜੇਜੀਆਂ ਵਿਖੇ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੁੂਬਾ ਆਗੂ ਗੋਬਿੰਦ ਸਿੰਘ ਛਾਜਲੀ …
Read More »ਇੰਗਲੈਂਡ ਦੇ ਡਰਬੀ ਵਿਖੇ ਗੁਰਦੁਆਰਾ ਸਾਹਿਬ ਦੀ ਹੋਈ ਭੰਨ ਤੋੜ ਦੀ ਨਿੰਦਾ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇੰਗਲੈਂਡ ਦੇ ਸ਼ਹਿਰ ਡਰਬੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ’ਚ ਦਾਖ਼ਲ ਹੋ ਕੇ ਇਕ ਪਾਕਿਸਤਾਨੀ ਵਿਅਕਤੀ ਵੱਲੋਂ ਕੀਤੀ ਭੰਨ ਤੋੜ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ’ਚ ਲੌਂਗੋਵਾਲ ਨੇ ਕਿਹਾ ਕਿ ਇਸ ਸਿਰ ਫਿਰੇ …
Read More »ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਮਨਾਇਆ ਪੰਚਮ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।ਅਰਦਾਸ ਭਾਈ …
Read More »ਜਿਲ੍ਹਾ ਪਠਾਨਕੋਟ ਦੇ ਤਿੰਨ ਪਿੰਡਾਂ ਦੇ 410 ਸਮਾਰਟ ਕਾਰਡ ਹੋਲਡਰਾਂ ਨੂੰ ਵੰਡੀ ਕਣਕ ਤੇ ਦਾਲ
ਵਿਧਾਇਕ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕੀਤੀ ਗਈ ਰਾਸ਼ਨ ਡਿਪੂਆਂ ਦੀ ਜਾਂਚ ਪਠਾਨਕੋਟ, 26 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਵੱਖ ਵੱਖ ਪਿੰਡਾਂ ਵਿੱਚ ਸਥਿਤ ਰਾਸਨ ਡਿਪੂਆਂ ਤੇ ਲਾਭਪਾਤਰੀਆਂ ਨੂੰ ਕਣਕ ਅਤੇ ਦਾਲ ਦੇਣ ਦੀ ਪ੍ਰੀਕਿਆ ਪਿਛਲੇ ਦਿਨ੍ਹਾਂ ਤੋਂ ਸੁਰੂ ਕੀਤੀ ਹੋਈ ਹੈ ਜਿਸ ਅਧੀਨ ਅੱਜ ਵੀ ਜਿਲ੍ਹਾ ਪਠਾਨਕੋਟ ਦੇ …
Read More »ਪੰਜਾਬ ਸਰਕਾਰ ਨੇ ਸਫਲ ਢੰਗ ਨਾਲ ਨੇਪਰੇ ਚਾੜੀ ਕਣਕ ਦੀ ਖਰੀਦ – ਵਿਧਾਇਕ ਜੋਗਿੰਦਰ ਪਾਲ
ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ ਪਠਾਨਕੋਟ, 26 ਮਈ (ਪੰਜਾਬ ਪੋਸਟ ਬਿਊਰੋ) – ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਵਿਸਥਾਰ ਦੇ ਚੱਲਦਿਆਂ ਕਣਕ ਦੀ ਖਰੀਦ, ਚੁੱਕਾਈ ਤੇ ਅਦਾਇਗੀ ਨੂੰ ਸਫਲ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2019 `ਚ ਲਈਆਂ ਗਈਆ ਐਮ.ਐਸ.ਸੀ ਗਣਿਤ ਸਮੈਸਟਰ ਤੀਜਾ, ਐਮ.ਐਸ.ਸੀ (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਪਹਿਲਾ, ਐੰਸ.ਸੀ ਸੂਚਨਾ ਤਕਨਾਲੋਜੀ ਸਮੈਸਟਰ ਤੀਜਾ ਅਤੇ ਐਮ.ਏ. ਇੰਗਲਿਸ ਸਮੈਸਟਰ ਤੀਜਾ ਅਤੇ ਡਿਪਲੋਮਾ ਕੋਰਸ ਇਨ ਕੰਪਿਊਟਰ ਐਪਲੀਕੇਸ਼ਨਜ਼ (ਫੁਲ ਟਾਈਮ) ਸਮੈਸਟਰ ਪਹਿਲਾ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ …
Read More »GNDU Declared Results
Amritsar, May 26 (Punjab Post Bureau) – The results of M.Sc. Mathematics Semester – III, M.Sc. (Information Technology) Semester–I, M.Sc. (Information Technology) Semester – III, M.A. ENGLISH Semester-III and Diploma Course in Computer Applications (Full Time), Semester-I of session December 2019 are declared by the Guru Nanak Dev University. The results will be available on University website www.gndu.ac.in, said Prof. Manoj Kumar, Professor …
Read More »
Punjab Post Daily Online Newspaper & Print Media