Tuesday, November 24, 2026

Monthly Archives: May 2020

ਅਕਾਦਮਿਕਤਾ ਅਤੇ ਸਮਾਜ ਦੇ ਵਿਕਾਸ `ਚ ਖੋਜ਼ ਦੀ ਭੂਮਿਕਾ ਅਹਿਮ – ਵਾਈਸ ਚਾਂਸਲਰ

ਯੂਨੀਵਰਸਿਟੀ ਵੱਲੋਂ ਖੋਜ਼ ਸੁਧਾਰਾਂ ਸਬੰਧੀ ਆਨਲਾਈਨ ਵਰਕਸ਼ਾਪ ਦਾ ਆਯੋਜਨ ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵੱਲੋਂ `ਖੋਜ ਵਿੱਚ ਸੁਧਾਰ ਲਈ ਵੈਬ ਸਾਇੰਸ ਅਤੇ ਐਂਡਨੋਟ ਵਿੱਚ ਅਕਾਦਮਿਕ ਸ਼ਕਤੀਕਰਨ` ਦੇ ਵਿਸ਼ੇ ‘ਤੇ ਕਰਵਾਈ ਆਨਲਾਈਨ ਵਰਕਸ਼ਾਪ ਵਿੱਚ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਤੋਂ 2000 ਤੋਂ ਵੱਧ ਵਿਦਵਾਨਾਂ ਨੇ ਭਾਗ ਲਿਆ।ਜਿਨ੍ਹਾਂ ਦਾ ਸਬੰਧ ਵਿਗਿਆਨ, ਇੰਜੀਨੀਅਰਿੰਗ, ਸਮਾਜਿਕ …

Read More »

ਜ਼ਿਲ੍ਹੇ ਵਿਚ 76 ਹਜ਼ਾਰ ਰਾਸ਼ਨ ਕਾਰਡ ਧਾਰਕਾਂ ਨੂੰ ਕਣਕ ਤੇ ਦਾਲ ਦਾ ਕੋਟਾ ਜਾਰੀ

ਲਾਕਡਾਊਨ ਦੌਰਾਨ ਲੋੜਵੰਦਾਂ ਤੇ ਪ੍ਰਵਾਸੀ ਮਜ਼ਦੂਰਾਂ ਨੂੰ ਦਿੱਤੀਆਂ 34 ਹਜ਼ਾਰ ਰਾਸ਼ਨ ਕਿੱਟਾਂ ਕਪੂਰਥਲਾ, 25 ਮਈ (ਪੰਜਾਬ ਪੋਸਟ ਬਿਊਰੋ) – ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿਚ ਕੋਵਿਡ-19 ਮਹਾਂਮਾਰੀ ਦੌਰਾਨ ਦਿਨ-ਰਾਤ ਲੋਕਾਂ ਤੱਕ ਜ਼ਰੂਰੀ ਵਸਤਾਂ ਪਹੁੰਚਾ ਰਿਹਾ ਹੈ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ …

Read More »

ਪਲੈਨੇਟ ਵੈਲਫੇਅਰ ਸੋਸਾਇਟੀ ਨੇ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਮਾਰੀ ਦੇ ਚੱਲਦਿਆਂ ਐਜੂਕੇਸ਼ਨ ਪਲੈਨੇਟ ਵੈਲਫੇਅਰ ਸੋਸਾਇਟੀ ਵਲੋਂ ਪਿੱਛਲੇ ਦਿਨੀਂ ਜ਼ਰੂਰਤਮੰਦਾਂ ਨੂੰ  ਰਾਸ਼ਨ ਮੁਹੱਈਆ ਕਰਵਾਇਆ ਗਿਆ।ਸੈਕਟਰੀ ਗਗਨਦੀਪ ਸਿੰਘ ਸਾਹਨੀ ਨੇ ਕਿਹਾ ਕਿ ਦੇਸ਼ ਵਿੱਚ ਲੱਗੇ ਲਾਕਡਾਊਨ ਕਾਰਣ ਕਈ ਲੋਕ ਬੇਰੋਜ਼ਗਾਰ ਹੋ ਗਏ ਹਨ।ਅਜਿਹੇ ਹਾਲਾਤਾਂ ‘ਚ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਉਨਾਂ ਦੀ ਸੋਸਾਇਟੀ ਵਲੋਂ …

Read More »

ਸਿਹਤ ਵਿਭਾਗ ਵਲੋਂ ਹਜ਼ਾਮਤ ਦੀਆਂ ਦੁਕਾਨਾਂ/ ਸੈਲੂਨ ਲਈ ਐਡਵਾਇਜ਼ਰੀ ਜਾਰੀ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਹਜਾਮਤ ਦੀਆਂ ਦੁਕਾਨਾਂ /ਹੇਅਰ-ਕੱਟ ਸੈਲੂਨਾਂ ਦੀ ਸਫ਼ਾਈ ਅਤੇ ਸਵੱਛਤਾ ਬਣਾਏ ਰੱਖਣ ਸਬੰਧੀ ਵਿਸਥਾਰਿਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।                     ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਜ਼ਾਮਤ ਦੀ ਦੁਕਾਨ / ਹੇਅਰ-ਕੱਟ ਸੈਲੂਨ ਦੇ ਮਾਲਕ ਨੂੰ …

Read More »

ਸਾਰੀਆਂ ਦੁਕਾਨਾਂ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਖੁੱਲਣਗੀਆਂ – ਜ਼ਿਲ੍ਹਾ ਮੈਜਿਸਟ੍ਰੇਟ

ਸੈਨੇਟਾਈਜ਼, ਸਮਾਜਿਕ ਦੂਰੀ ਤੇ ਮਾਸਕ ਵਰਗੀਆਂ ਸਾਵਧਾਨੀਆਂ ਜ਼ਰੂਰੀ ਬਣਾਉਣਗੇ ਦੁਕਾਨਦਾਰ ਭੀਖੀ/ਮਾਨਸਾ, ਮਈ 25 (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਮਹਾਂਮਾਰੀ (ਕੋਵਿਡ-19) ਦੇ ਚੱਲਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਗੁਰਪਾਲ ਸਿੰਘ ਚਹਿਲ ਵੱਲੋਂ ਵਪਾਰਕ ਗਤੀਵਿਧੀਆਂ ਨਾਲ ਸਬੰਧਤ ਜਾਰੀ ਕੀਤੇ ਹੁਕਮਾਂ ਵਿੱਚ ਅੰਸ਼ਿਕ ਸੋਧ ਕੀਤੀ ਗਈ ਹੈ।               ਨਵੇਂ ਜਾਰੀ ਕੀਤੇ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ …

Read More »

ਸਪੀਕਰ ਰਾਣਾ ਕੇ.ਪੀ ਸਿੰਘ ਨੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਲੰਗਰ ਲਈ ਭੇਜਿਆ ਕਣਕ ਦਾ ਟਰੱਕ

ਸ੍ਰੀ ਅਨੰਦਪੁਰ ਸਾਹਿਬ, 25 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਲੰਗਰ ਲਈ ਇਥੋ ਕਣਕ ਦੀ ਭਰਿਆ ਇੱਕ ਟਰੱਕ ਰਵਾਨਾ ਕੀਤਾ।ਉਨ੍ਹਾਂ ਨੇ ਕਿਹਾ ਕਿ ਗੁਰਧਾਮਾ ਵਲੋ ਕਰੋਨਾ ਮਹਾਮਾਰੀ ਦੋਰਾਨ ਲੱਖਾਂ ਲੋਕਾਂ ਲਈ ਲੰਗਰ ਮੁਹੱਈਆ ਕਰਵਾ ਕੇ ਲੋੜਵੰਦਾ ਦਾ ਢਿੱਡ ਭਰਿਆ ਗਿਆ ਹੈ ਅਤੇ ਹੁਣ ਸਾਰੇ ਸਮਰੱਥ ਲੋਕਾਂ ਦਾ …

Read More »

ਸਾਰੀਆਂ 167 ਰਿਪੋਰਟਾਂ ਨੈਗੇਟਿਵ, ਪਿਛਲੇ 48 ਘੰਟੇ ਦੌਰਾਨ ਕੋਈ ਵੀ ਪਾਜ਼ਟਿਵ ਮਾਮਲਾ ਨਹੀਂ – ਡਿਪਟੀ ਕਮਿਸ਼ਨਰ

ਲੁਧਿਆਣਾ, 25 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਪਿਛਲੇ 48 ਘੰਟਿਆਂ ਦੌਰਾਨ ਕੋਈ ਵੀ ਨਵਾਂ ਪਾਜ਼ਟਿਵ ਮਾਮਲਾ ਸਾਹਮਣੇ ਨਹੀਂ ਆਇਆ ਹੈ।ਇਹ ਚੰਗੀ ਖ਼ਬਰ ਹੈ ਕਿ ਬੀਤੇ ਦਿਨੀਂ ਭੇਜੇ ਸਾਰੇ 167 ਨਮੂਨਿਆਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ।               ਉਨਾਂ ਦੱਸਿਆ ਕਿ ਹੁਣ ਤੱਕ …

Read More »

ਦੋ ਹਫ਼ਤਿਆਂ ਬਾਅਦ ਜਿਲ੍ਹੇ ‘ਚ ਇਕ ਹੋਰ ਕੋੋਰੋਨਾ ਪਾਜ਼ਟਿਵ ਕੇਸ ਆਇਆ ਸਾਹਮਣੇ

ਨਯਾਗਾਓਂ ਦੀ ਇਕ ਮਹਿਲਾ ਪਾਜ਼ਟਿਵ ਪਾਈ ਗਈ ਐਸ.ਏ.ਐਸ ਨਗਰ, 25 ਮਈ (ਪੰਜਾਬ ਪੋਸਟ ਬਿਊਰੋ) – ਦੋ ਹਫਤਿਆਂ ਦੇ ਬਾਅਦ, ਜਿਲੇ ਵਿੱਚ ਅੱਜ ਕੋਰੋਨਾ ਵਾਇਰਸ ਦਾ ਇੱਕ ਨਵਾਂ ਪਾਜ਼ਟਿਵ ਕੇਸ ਸਾਹਮਣੇ ਆਇਆ ਹੈ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਹ ਤਾਜ਼ਾ ਮਾਮਲਾ ਇੱਕ 29 ਸਾਲਾ ਮਹਿਲਾ ਦਾ ਹੈ, ਜੋ ਨਯਾਗਾਓਂ ਦੇ ਆਦਰਸ਼਼ ਨਗਰ ਦੀ ਵਸਨੀਕ ਹੈ। ਉਸ ਨੇ ਹਾਲ ਹੀ ਵਿੱਚ …

Read More »

ਕਰੀਬ 51 ਦਿਨ ਬਾਅਦ ਫਰੀਦਕੋਟ ਜਿਲ੍ਹਾ ਹੋਇਆ ਕਰੋਨਾ ਮੁਕਤ

ਫਰੀਦਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਇਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕਰੋਨਾ ਪਾਜ਼ਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ।ਇਹ ਲੋਕ ਹਜ਼ੂਰ ਸਾਹਿਬ ਨੰਦੇੜ ਤੋਂ ਪਰਤੇ ਸ਼ਰਧਾਲੂ ਸਨ।ਜਿਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ਟਵ ਆਉਣ ਮਗਰੋਂ ਉਨ੍ਹਾਂ ਨੂੰ ਇਥੋਂ ਦੀ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਗਿਆ ਸੀ।ਇਹਨਾ 10 ਲੋਕਾਂ …

Read More »

ਆਖਰੀ ਦੋ ਮਰੀਜ਼ਾਂ ਨੂੰ ਛੁੱਟੀ ਦੇਣ ਨਾਲ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫ਼ਿਰ ਕੋਰੋਨਾ ਮੁਕਤ

ਡਾਕਟਰਾਂ ਤੇ ਸਿਹਤ ਸਟਾਫ਼ ਨੇ ਆਪਣੀ ਯੋਗਤਾ ਤੇ ਮਿਹਨਤ ਦਾ ਲੋਹਾ ਮੰਨਵਾਇਆ ਨਵਾਂਸ਼ਹਿਰ/ਬੰਗਾ, 25 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਖ਼ਿਲਾਫ਼ ਇੱਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਅੱਜ ਆਪਣੇ ਆਖਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰਕੇ ਘਰ ਭੇਜਣ ਬਾਅਦ, ਇੱਕ ਵਾਰ ਫ਼ਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ।ਅੱਜ ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼ …

Read More »