ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਤਿੰਨ ਵਾਰ ਉਲੰਪਿਕ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਸਰਦਾਰ ਬਲਬੀਰ ਸਿੰਘ ਸੀਨੀਅਰ ਦੇ ਚਲਾਣਾ ਕਰ ਜਾਣ ‘ਤੇ ਅਕਾਲੀ ਬੁੱੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਹਾਕੀ ਦੇ ਮੰਨੇ ਪ੍ਰਮੰਨੇ ਖਿਡਾਰੀ ਤੇ ਕੋਚ ਬਲਬੀਰ ਸਿੰਘ ਅੰਦਰ ਸਿਆਪਣ, ਸਿਦਕ ਤੇ ਚੜ੍ਹਦੀ …
Read More »Monthly Archives: May 2020
KCGC Condoles demise of Hockey legend Balbir Senior
India Lost one of its most decorated Hockey Star – RMS Chhina Amritsar, May 25 (Punjab Post Bureau) – Khalsa College Governing Council (KCGC) today condoled the demise of hockey legend Balbir Singh Senior who passed away today at Mohali after a brief illness. He was 95. A triple-Olympics Champion and World Cup winning Indian Hockey team Manager Balbir Singh …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ
ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ 1942 ਤੋਂ 45 ਰਹੇ ਵਿਦਿਆਰਥੀ – ਛੀਨਾ ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਖੁਰਮਣੀਆਂ) – ਹਾਕੀ ਦੇ ਉਚ ਕੋਟੀ ਦੇ ਖਿਡਾਰੀ ਅਤੇ ਤਿੰਨ ਵਾਰ ਓਲੰਪਿਕ ਜੇਤੂ ਰਹੇ ਬਲਬੀਰ ਸਿੰਘ ਸੀਨੀਅਰ ਦੇ ਅੱਜ ਮੋਹਾਲੀ ਵਿਖੇ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ, ਪਿ੍ਰੰਸੀਪਲਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਸ਼ਰਧਾ …
Read More »ਲੌਂਗੋਵਾਲ ਵੱਲੋਂ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ‘ਤੇ ਸੰਗਤਾਂ ਨੂੰ ਘਰਾਂ ‘ਚ ਹੀ ਅਰਦਾਸ ਕਰਨ ਦੀ ਅਪੀਲ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਘਰਾਂ ਵਿਚ ਰਹਿ ਕੇ ਹੀ ਗੁਰਬਾਣੀ ਪਾਠ ਅਤੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ …
Read More »ਪਿੰਡ ਜੱਸੜ ਦੇ ਗੁਰਦੁਆਰਾ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਭਾਈ ਨੇ ਅਜਨਾਲਾ ਨੇੜਲੇ ਪਿੰਡ ਜੱਸੜ ਦੇ ਗੁਰਦੁਆਰਾ ਸਾਹਿਬ ਵਿਚ ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਪ੍ਰਬੰਧਕੀ ਅਣਗਹਿਲੀ ਕਾਰਨ ਅਜਿਹੀਆਂ ਘਟਨਾਵਾਂ ਵਾਪਰਦੀਆਂ …
Read More »ਲੰਮਾ ਸਮਾਂ ਬੰਦੀ ਰਹੇ ਭਾਈ ਵਰਿਆਮ ਸਿੰਘ ਦੇ ਚਲਾਣੇ ’ਤੇ ਪ੍ਰਗਟਾਈ ਸੰਵੇਦਨਾ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਲੰਮਾਂ ਸਮਾਂ ਜ਼ੇਲ੍ਹ ਵਿਚ ਬੰਦੀ ਰਹੇ ਭਾਈ ਵਰਿਆਮ ਸਿੰਘ ਦੇ ਅਕਾਲ ਚਲਾਣੇ ’ਤੇ ਵੀ ਅਫ਼ਸੋਸ ਪ੍ਰਗਟਾਇਆ ਹੈ।ਉਨ੍ਹਾਂ ਕਿਹਾ ਕਿ ਭਾਈ ਵਰਿਆਮ ਸਿੰਘ ਨੇ ਕੌਮੀ ਸੰਘਰਸ਼ ਕਰਦਿਆਂ ਆਪਣੀ ਜ਼ਿੰਦਗੀ ਦੇ ਅਹਿਮ 26 ਸਾਲ ਜ਼ੇਲ੍ਹ ਵਿਚ ਬਤੀਤ ਕੀਤੇ।ਉਨ੍ਹਾਂ ਦਾ ਚਲਾਣਾ ਦੁੱਖਦਾਈ ਹੈ।ਭਾਈ ਵਰਿਆਮ ਸਿੰਘ ਦੇ …
Read More »ਲੌਂਗੋਵਾਲ ਨੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਚਲਾਣੇ ’ਤੇ ਕੀਤਾ ਅਫ਼ਸੋਸ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਓਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗਾ ਜਿੱਤਣ ਵਾਲੇ ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਸ. ਬਲਬੀਰ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਮਹਾਨ ਪ੍ਰਾਪਤੀਆਂ ਕਰਕੇ …
Read More »ਸਹਾਇਕ ਸੁਪਰਵਾਈਜ਼ਰ ਹਰਭਜਨ ਸਿੰਘ ਵਲੋਂ ਲੰਗਰ ਸ੍ਰੀ ਗੁਰੂ ਰਾਮ ਦਾਸ ਜੀ ਲਈ 31 ਹਜ਼ਾਰ ਭੇਟ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਦੇ ਸਹਾਇਕ ਸੁਪਰਵਾਈਜ਼ਰ ਹਰਭਜਨ ਸਿੰਘ ਵਲੋਂ ਲੰਗਰ ਸ੍ਰੀ ਗੁਰੁ ਰਾਮ ਦਾਸ ਜੀ ਲਈ 31 ਹਜ਼ਾਰ ਰੁਪਏ ਦਿੱਤੇ।ਹਰਭਜਨ ਸਿੰਘ ਨੂੰ ਡਾ. ਰੂਪ ਸਿੰਘ ਨੇ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਘਰ ਲਈ ਸ਼ਰਧਾਲੂਆਂ ਵੱਲੋਂ ਰਸਦਾਂ ਅਤੇ ਮਾਇਆ ਭੇਟ ਕਰਕੇ ਸ਼ਰਧਾ ਪ੍ਰਗਟਾਈ ਜਾ ਰਹੀ …
Read More »ਸਾਬਕਾ ਸਕੱਤਰ ਭਾਨ ਸਿੰਘ ਦੇ ਪਰਿਵਾਰ ਵਲੋਂ ਲੰਗਰ ਲਈ ਮਾਇਆ ਭੇਟ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਵਰਗੀ ਭਾਨ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ 31 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ।ਮਰਹੂਮ ਭਾਨ ਸਿੰਘ ਦੇ ਸਪੁੱਤਰ ਹਰਿੰਦਰਪਾਲ ਸਿੰਘ ਨੇ ਇਸ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ …
Read More »ਜਿਲ੍ਹੇ ‘ਚ ਮਿਲੇ 5 ਹੋਰ ਕਰੋਨਾ ਪਾਜ਼ਟਿਵ – ਕੁੱਲ ਪਾਜ਼ਟਿਵ ਗਿਣਤੀ ਹੋਈ 15
ਸੋਮਵਾਰ ਨੂੰ ਆਈ 31 ਲੋਕਾਂ ਦੀ ਰਿਪੋਰਟ ‘ਚ 5 ਕਰੋਨਾ ਪਾਜ਼ਟਿਵ ਤੇ 26 ਨੈਗੇਟਿਵ ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਦੀ ਸ਼ਾਮ ਨੂੰ 31 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਨ੍ਹਾਂ ਵਿੱਚੋਂ 5 ਲੋਕ ਕਰੋਨਾ ਪਾਜੀਟਿਵ ਅਤੇ 26 ਲੋਕ ਕਰੋਨਾ ਨੈਗੇਟਿਵ ਹਨ।ਇਸ ਦੇ ਨਾਲ ਹੀ ਹੁਣ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਲੋਕਾਂ ਦੀ ਸੰਖਿਆ 15 ਹੋ …
Read More »
Punjab Post Daily Online Newspaper & Print Media