Tuesday, November 24, 2026

Monthly Archives: May 2020

ਅੰਮ੍ਰਿਤਸਰ ਜਿਲੇ ‘ਚ ਇੱਕ ਹੋਰ ਡੇਂਗੂ ਟੈਸਟਿੰਗ ਲੈਬ ਦੀ ਸਥਾਪਨਾ ਦੀ ਮਿਲੀ ਪ੍ਰਵਾਨਗੀ

ਅਨਜਾਲਾ ਦੇ ਸਰਕਾਰੀ ਹਸਪਤਾਲ ਵਿਚ ਬਣੇਗੀ ਨਵੀਂ ਲੈਬ ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਨੇ ਜਿਲਾ ਅੰਮ੍ਰਿਤਸਰ ਦੇ ਐਸ.ਡੀ.ਐਚ ਅਜਨਾਲਾ ਵਿਖੇ ਡੇਂਗੂ ਟੈਸਟਿੰਗ ਲੈਬਾਰਟਰੀ ਸਥਾਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਅਜਨਾਲਾ ਵਿਚ ਸਾਲ 2019 ’ਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਦਰਜ਼ ਕੀਤਾ ਗਿਆ ਸੀ।ਪੰਜਾਬ ਸਰਕਾਰ ਵਲੋਂ ਪਿਛਲੇ ਵਰ੍ਹੇ ਐਸ.ਡੀ.ਐਚ ਅਜਨਾਲਾ ਵਿਖੇ ਇੱਕ ਨਵੀਂ ਟੈਸਟਿੰਗ ਲੈਬਾਰਟਰੀ …

Read More »

ਕਰਫਿਊ ਹਟਣ ਦੇ ਬਾਵਜ਼ੂਦ ਸੋਨੀ ਵਲੋਂ ਲੋੜਵੰਦ ਪਰਿਵਾਰਾਂ ਲਈ ਰਾਹਤ ਕੰਮ ਜਾਰੀ

2000 ਪਰਿਵਾਰਾਂ ਲਈ ਸੁੱਕੇ ਭੇਜੇ ਰਾਸ਼ਨ ਦੇ 6 ਟਰੱਕ ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਵਲੋਂ ਆਪਣੇ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਤੇ ਤਿਆਰ ਲੰਗਰ ਭੇਜਣ ਦਾ ਸਿਲਸਿਲਾ ਕਰਫਿਊ ਹਟਣ ਦੇ ਬਾਵਜ਼ੂਦ ਲਗਾਤਾਰ ਜਾਰੀ ਹੈ।ਉਨਾਂ ਆਪਣੇ ਹਲਕੇ ਦੇ 2 ਹਜ਼ਾਰ ਪਰਿਵਾਰਾਂ ਲਈ ਸੁੱਕੇ ਰਾਸ਼ਨ ਦੇ 6 ਟਰੱਕ ਭੇਜੇ, …

Read More »

ਔਜਲਾ ਨੇ ਪਿੰਡ ਜਹਾਂਗੀਰ ਪਹੁੰਚ ਕੇ ਕਰਵਾਈ ਝੋਨੇ ਦੀ ਸਿੱਧੀ ਬਿਜ਼ਾਈ

ਕਿਸਾਨ ਥੋੜੇ-ਥੋੜੇ ਰਕਬੇ ‘ਚ ਸਿੱਧੀ ਬਿਜ਼ਾਈ ਦਾ ਤਜ਼ਰਬਾ ਜ਼ਰੂਰ ਕਰਨ – ਔਜਲਾ ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਜਹਾਂਗੀਰ ‘ਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜ਼ਾਈ ਬਾਰੇ ਜਾਣਕਾਰੀ ਦੇਣ ਲਈ ਲਗਾਏ ਗਏ ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਾਣੀ ਦੀ ਬੱਚਤ ਲਈ ਵੱਡੇ ਕਿਸਾਨਾਂ ਨੂੰ …

Read More »

ਬੱਲੀਆਂ ਚੋਰੀ ਮਾਮਲੇ `ਚ ਨਵੀਂ ਗਵਾਹ ਦੇ ਬਿਆਨਾਂ ਦੀ ਪੜਤਾਲ ਕਰਨ ਪਿੰਡ ਚਪੜੋਦਾ ਪਹੁੰਚੇ ਤਫਤੀਸ਼ੀ ਅਫਸਰ

ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਚਪੜੌਦਾ ਵਿਖੇ ਚੋਰੀ ਕਣਕ ਦੀਆਂ ਬੱਲੀਆਂ ਵੱਢਣ ਤੇ ਕੱਢਣ ਲਈ ਅਮਰਗੜ੍ਹ ਪੁਲਿਸ ਵਲੋਂ 7 ਜਣਿਆਂ ‘ਤੇ ਕੀਤੇ ਪਰਚੇ ਦਾ ਮਾਮਲਾ ਐਸ.ਸੀ ਕਮਿਸ਼ਨ ਕੋਲ ਪਹੁੰਚ ਗਿਆ ਸੀ।ਜਿਥੇ ਪੀੜਤ ਧਿਰ ਵਲੋਂ ਪਰਚਾ ਕੈਂਸਲ ਕਰਨ ਦੀ ਅਪੀਲ ਕੀਤੀ ਗਈ, ਉਥੇ ਹੀ ਉਨ੍ਹਾਂ ਵਲੋਂ ਵਿਰੋਧੀ ਧਿਰ ‘ਤੇ ਜਾਤੀ ਸੂਚਕ ਸ਼ਬਦ ਬੋਲਣ ਦੇ ਆਧਾਰ ‘ਤੇ …

Read More »

ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜ਼ਾਈ ਲਈ ਕਰ ਰਹੀ ਸਹਾਇਤਾ – ਸਤਵੰਤ ਪੂਨੀਆ

ਪਾਵਰਕੌਮ ਵਲੋਂ ਸਿੰਚਾਈ ਨਹੀਂ ਛੱਡੀ ਜਾ ਰਹੀ ਬਿਜਲੀ ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜ਼ਾਈ ਲਈ ਪੰਜਾਬ ਸਰਕਾਰ ਵਲੋਂ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ।ਪਰ ਜ਼ਮੀਨੀ ਪੱਧਰ ‘ਤੇ ਇਸ ਸੰਬੰਧੀ ਕਿਸਾਨਾਂ ਦੀ ਕੋਈ ਸਹਾਇਤਾ ਨਹੀ ਕੀਤੀ ਜਾ ਰਹੀ।               ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਕਿਸਾਨ ਮੋਰਚਾ …

Read More »

ਦੂਜੀ ਧਿਰ ਦੀ ਹਮਾਇਤ ਕਰਨ ਦੇ ਦੋਸ਼ਾਂ ਤਹਿਤ ਵਿਧਾਇਕ ਧੀਮਾਨ ਦਾ ਸਾੜਿਆ ਪੁਤਲਾ

ਮਾਮਲਾ ਪੰਚਾਇਤੀ ਜ਼ਮੀਨ ਦੀ ਬੋਲੀ ਦਾ ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਤੋਲੇਵਾਲ ਵਿਖੇ ਦਲਿਤ ਭਾਈਚਾਰੇ ਵਲੋਂ ਪੰਚਾਇਤੀ ਜ਼ਮੀਨ ਦੀ ਬੋਲੀ ਅਚਾਨਕ ਰੱਦ ਕਰਨ ਖਿਲਾਫ ਅਮਰਗੜ੍ਹ ਤੋਂ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।               ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ …

Read More »

50 ਫੀਸਦੀ ਤੋਂ ਵੱਧ ਲਾਭਪਾਤਰੀਆਂ ਨੂੰ ਕਣਕ ਤੇ ਦਾਲ ਕਰਵਾਈ ਮੁਹੱਈਆ – ਸਰਤਾਜ ਚੀਮਾ

ਜਿਲ੍ਹੇ ‘ਚ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ੍ਹ ਯੋਜਨਾ ਤਹਿਤ 99545 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਕਪੂਰਥਲਾ, 25 ਮਈ (ਪੰਜਾਬ ਪੋਸਟ ਬਿਉਰੋ) – ਖੁਰਾਕ ਤੇ ਸਪਲਾਈ ਵਿਭਾਗ ਕਪੂਰਥਲਾ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪ੍ਰਧਾਨ ਮੰਤਰੀ ਗ਼ਰੀਬ  ਕਲਿਆਣ ਅੰਨ੍ਹ ਯੋਜਨਾ ਤਹਿਤ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਨੂੰ ਤਿੰਨ ਮਹੀਨਿਆਂ (ਅਪ੍ਰੈਲ-2020 ਤੋਂ ਜੂਨ 2020) ਦਾ ਇਕੱਠਾ ਕੋਟਾ, ਜਿਸ ਵਿਚ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ …

Read More »

ਹਾਕੀ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਦਾ ਦਿਹਾਂਤ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) – ਪਦਮਸ੍ਰੀ ਤੇ ਅਰਜਨਾ ਐਵਾਰਡੀ ਤਕਰੀਬਨ 96 ਸਾਲਾ ਹਾਕੀ ਉਲੰਪੀਅਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਅੱਜ ਸਵੇੇਰੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ।ਉਨਾਂ ਦੇ ਚਲਾਣਾ ਕਰ ਜਾਣ ਨਾਲ ਖੇਡ ਜਗਤ ‘ਚ ਗਮ ਦੀ ਲਹਿਰ ਹੈ।ਉਹਨਾਂ ਦੇ ਦੋਹਤੇ ਕਬੀਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਮੂਨੀਏ ਦੀ ਸ਼ਿਕਾਇਤ ਕਾਰਣ ਉਨਾਂ ਨੂੰ 8 …

Read More »

ਮੁੱਖ ਮੰਤਰੀ ਪੰਜਾਬ ਨੇ ਫੇਸ ਬੁੱਕ ‘ਤੇ ਲਾਈਵ ਹੋ ਕੇ ਦਿੱਤੇ ਲੋਕਾਂ ਦੇ ਸਵਾਲਾਂ ਦੇ ਜਵਾਬ

ਪਠਾਨਕੋਟ ਨਿਵਾਸੀ ਨੀਲਕੰਠ ਸਨਦੋਤਰਾ ਪੁੱਛਿਆ ਲਾਕਡਾਊਨ ਵਧਾਉਣ ਸਬੰਧੀ ਪ੍ਰਸ਼ਨ ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਸ਼ਨੀਵਾਰ ਦੀ ਸ਼ਾਮ ਨੂੰ ਪੰਜਾਬ ਦੀ ਜਨਤਾ ਦੇ ਸਵਾਲਾਂ ਦੇ ਜਵਾਬ ਦੇਣ ਲਈ ਅਤੇ ਕੋਵਿਡ-19 ਸਬੰਧੀ ਪੰਜਾਬ ਦੇ ਮੋਜ਼ੂਦਾ ਸਥਿਤੀ ‘ਤੇ ਗੱਲਬਾਤ ਕਰਨ ਲਈ ਫੇਸਬੁੱਕ ਤੇ ਲੋਕਾਂ ਨਾਲ ਰੁ-ਬ-ਰੂ ਹੋਏ ਅਤੇ ਪੰਜਾਬ ਭਰ ਦੇ ਲੋਕਾਂ ਵੱਲੋਂ ਪੁੱਛੇ ਗਏ …

Read More »

ਮੱਧ ਪ੍ਰਦੇਸ਼ ‘ਚ 150 ਸਿਕਲੀਗਰ ਪਰਿਵਾਰਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਭੇਜਿਆ ਰਾਸ਼ਨ – ਸਿੱਧੂ, ਹੇਰ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) -ਸੋਸ਼ਲ ਮੀਡੀਆ ਤੇ ਸਿਕਲੀਗਰ ਸਿੱਖਾਂ ਦੀ ਇੱਕ ਵੀਡੀਓ ਵਾਇਰਲ ਹੋਣ ਉਪਰੰਤ ਡਾ. ਓਬਰਾਏ ਵੱਲੋਂ ਮੱਧ ਪ੍ਰਦੇਸ਼ ਦੇ ਜਿਲ੍ਹਾ ਬੁਰਹਾਨਪੁਰ ਵਿਖੇ 150 ਲੋੜਵੰਦ ਸਿਕਲੀਗਰ ਸਿੱਖਾਂ ਦੇ ਪਰਿਵਾਰਾਂ ਨੂੰ ਵੀ ਰਾਸ਼ਨ ਭੇਜਿਆ ਜਾ ਚੁੱਕਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵਲੋਂ ਇਹ ਸਾਰੀ ਸੇਵਾ ਨਿਰੰਤਰ ਜਾਰੀ ਰਹੇਗੀ।

Read More »