ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੰਧੂ) – ਭਾਰਤ ਸਰਕਾਰ ਦੇ ਵੱਲੋਂ ਕੌਮਾਂਤਰੀ ਪੱਧਰ ਦੇ ਖੇਡ ਖਾਕੇ ‘ਤੇ ਦੇਸ਼ ਦਾ ਝੰਡਾ ਬੁਲੰਦ ਕਰਨ ਵਾਲੇ ਖਿਡਾਰੀਆਂ ਨੂੰ ਦਿੱਤੇ ਜਾਣ ਵਾਲੇ ਪਦਮ ਸ਼੍ਰੀ ਐਵਾਰਡ ਸਿਲਸਿਲੇ ਤਹਿਤ ਇਸ ਵਾਰ ਵੱਖ-ਵੱਖ ਖੇਡਾਂ ਦੀਆਂ 9 ਕੌਮਾਂਤਰੀ ਪੱਧਰ ਦੀਆਂ ਖਿਡਾਰਨਾਂ ਨੂੰ ਪਦਮ ਸ਼੍ਰੀ ਐਵਾਰਡ ਦਿੱਤੇ ਜਾਣ ਦੇ ਐਲਾਨ ‘ਤੇ ਮਹਿਲਾ ਸਮਾਜ ਸੇਵੀ ਸੰਸਥਾ ਹੌਲੀ ਸਿਟੀ ਵਿਮੈਨ …
Read More »Monthly Archives: May 2020
ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ ਦਾ ਬੀ.ਐਡ ਸਮੈਸਟਰ ਤੀਸਰਾ ਦਾ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੰਧੂ) – ਯੂੀਵਰਸਿਟੀ ਵਲੋਂ ਬੀ.ਐਡ ਸਮੈਸਟਰ ਤੀਸਰਾ ਦੇ ਐਲਾਨੇ ਨਤੀਜੇ ਵਿੱਚ ਸਿਡਾਨਾ ਇੰਸਟੀਚਿਊਟ ਆਫ ਦੀ ਸੂਚੀ ਮਹਾਜਨ, ਜਸਕੀਰਤ ਕੌਰ, ਹਰਮਨਦੀਪ ਕੌਰ, ਮਾਨਵ ਸੋਹੀ ਅਤੇ ਗੁਰਪ੍ਰੀਤ ਕੌਰ ਨੇ 85% ਤੋ ਵੱਧ ਅੰਕ ਹਾਸਲ ਕੀਤੇ ਹਨ।ਜਦਕਿ ਹੋਰ ਵਿਦਿਆਰਥੀ 80% ਤੋਂ ਵੀ ਉਪਰ ਹਾਸਲ ਕਰਨ ‘ਚ ਕਾਮਯਾਬ ਰਹੇ ਹਨ।ਪ੍ਰਿੰਸੀਪਲ ਡਾ. ਜੀਵਨ ਜੋਤੀ ਸਿਡਾਨਾ ਨੇ ਜੂਮ ਮੀਟਿੰਗ ਰਾਹੀਂ …
Read More »ਉੜਮੁੜ ਟਾਂਡਾ ਹਲਕੇ ਦੀ ਸੰਗਤ ਵਲੋਂ ਲੰਗਰ ਲਈ ਹੁਣ ਤੱਕ 1965 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਹਲਕਾ ਟਾਂਡਾ ਤੋਂ ਅਰਵਿੰਦਰ ਸਿੰਘ ਰਸੂਲਪੁਰ ਅਤੇ ਕਮਲਜੀਤ ਸਿੰਘ ਕੁਲਾਰ ਰਸੂਲਪੁਰ ਯੂਥ ਅਕਾਲੀ ਆਗੂ ਦੀ ਅਗਵਾਈ ਵਿਚ ਸੰਗਤਾਂ 223 ਕੁਇੰਟਲ ਕਣਕ ਲੈ ਕੇ ਪੁੱਜੀਆਂ।ਹਲਕਾ ਉੜਮੁੜ ਟਾਂਡਾ ਦੀ ਸੰਗਤ ਵੱਲੋਂ ਪਹਿਲਾਂ ਵੀ ਵੱਡੀ ਪੱਧਰ ’ਤੇ ਕਣਕ ਸੇਵਾ ਭੇਜੀ ਗਈ ਹੈ।ਇਸ …
Read More »ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਦਮਦਮੀ ਟਕਸਾਲ ਨੇ ਰਸਦਾਂ ਤੇ ਮਾਇਆ ਭੇਜੀ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਅੱਜ ਦੂਸਰੀ ਵਾਰ ਰਸਦਾਂ ਅਤੇ ਮਾਇਆ ਭੇਟ ਕੀਤੀ ਹੈ।ਉਨ੍ਹਾਂ ਨੇ 101 ਕੁਇੰਟਲ ਕਣਕ, 40 ਕੁਇੰਟਲ ਦਾਲ ਅਤੇ 1 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਲੰਗਰ ਲਈ ਭੇਜੀ ਹੈ।ਦਮਦਮੀ ਟਕਸਾਲ ਦੇ ਮੁੱਖੀ ਬਾਬਾ …
Read More »ਸ਼੍ਰੋਮਣੀ ਕਮੇਟੀ ਵਲੋਂ ਅਮਲਾ ਸ਼ਾਖਾ ਦੇ ਇੰਚਾਰਜ ਸੁਰਿੰਦਰ ਸਿੰਘ ਨੂੰ ਵਿਦਾਇਗੀ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅਮਲਾ ਸ਼ਾਖਾ ਦੇ ਇੰਚਾਰਜ ਸੁਰਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਵਿਚ 37 ਸਾਲ ਦੇ ਕਰੀਬ ਸੇਵਾ ਨਿਭਾਈ।ਸੁਰਿੰਦਰ ਸਿੰਘ ਦੀ ਸੇਵਾ ਮੁਕਤੀ ’ਤੇ ਉਨ੍ਹਾਂ ਨੂੰ ਵਿਦਾਇਗੀ ਦਿੰਦੀਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ …
Read More »ਜਥੇਦਾਰ ਜ਼ੀਰਾ ਦੀ ਅਗਵਾਈ ‘ਚ ਸੰਗਤ ਵੱਲੋਂ 1229 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਵਤਾਰ ਸਿੰਘ ਜ਼ੀਰਾ ਸਿੰਘ ਦੀ ਅਗਵਾਈ ਵਿਚ ਹਲਕੇ ਦੀਆਂ ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ 1229 ਕੁਇੰਟਲ ਕਣਕ ਭੇਜ ਕੇ ਸ਼ਰਧਾ ਪ੍ਰਗਟਾਈ ਗਈ।ਕਣਕ ਲੈ ਕੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ ਅਤੇ ਹੋਰ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ …
Read More »ਜਗਰਾਉਂ ਦੀ ਸੰਗਤ ਵੱਲੋਂ ਭਾਈ ਗਰੇਵਾਲ ਦੇ ਉਪਰਾਲੇ ਨਾਲ ਲੰਗਰ ਲਈ ਕਣਕ ਤੇ ਮਾਇਆ ਭੇਟ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਪ੍ਰੇਰਣਾ ਨਾਲ ਜਗਰਾਉਂ ਦੀ ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 129 ਕੁਇੰਟਲ ਕਣਕ ਭੇਟ ਕੀਤੀ ਗਈ।ਇਸ ਤੋਂ ਇਲਾਵਾ ਉਨ੍ਹਾਂ ਨੇ ਲੰਗਰ ਲਈ 52 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ ਵੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ …
Read More »ਕੋਰੋਨਾ ਸੰਕਟ ਦੌਰਾਨ ਡੋਰਾਂ ਪਤੰਗ ਕਾਰੋਬਾਰੀਆਂ ਦੇ ਰਹੇ ਵਾਰੇ ਨਿਆਰੇ – ਜਸਵੰਤ ਸਿੰਘ
ਕਿਹਾ ਦਿੱਲੀ ਦੀ ਤਰਜ਼ ‘ਤੇ ਅਜੇ ਵੀ ਸ਼ਾਮ ਨੂੰ ਪੇਚੇ ਲੜਦੇ ਰਹਿਣਗੇ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੰਧੂ) – ਵੈਸੇ ਤਾਂ ਕੋਰੋਨਾ ਵਾਇਰਸ ਦੀਆਂ ਪਾਬੰਦੀਆਂ ਦੱ ਚੱਲਦਿਆਂ ਹਰ ਵਰਗ ਦੇ ਲੋਕਾਂ ਦਾ ਨੁਕਸਾਨ ਹੀ ਹੋਇਆ ਹੈ।ਪਰ ਕਰਫਿਊ/ਲਾਕਡਾਊਨ ਦੌਰਾਨ ਘਰਾਂ `ਚ ਵਿਹਲੇ ਬੈਠੇ ਨੌਜਵਾਨਾਂ ਤੇ ਪਤੰਗਬਾਜ਼ੀ ਦੇ ਸ਼ੌਕੀਨਾਂ ਵਲੋਂ ਉਡਾਈਆਂ ਗਈਆਂ ਪਤੰਗਾਂ ਕਾਰਣ ਗੁੱਡੀਆਂ, ਪਤੰਗਾਂ ਤੇ ਡੋਰਾਂ ਵੇਚਣ ਵਾਲਿਆਂ ਨੇ …
Read More »ਬੀਬੀ ਸੰਦੀਪ ਕੌਰ ਖਾਲਸਾ ਨੇ ਟਰੱਸਟ ਨੂੰ ਕਣਕ ਭੇਜਣ ‘ਤੇ ਸਮਾਜ ਸੇਵੀਆਂ ਦਾ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 31 (ਪੰਜਾਬ ਪੋਸਟ – ਸੰਧੂ) – ਸਮਾਜ ਸੇਵੀ ਸੰਸਥਾ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ (ਰਜਿ.) ਸੁਲਤਾਨਵਿੰਡ ਨੂੰ ਸਮਾਜ ਸੇਵੀਆਂ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਤੋਂ ਕਣਕ ਭੇਜੀ ਗਈ ਹੈ।ਟਰੱਸਟ ਦੀ ਮੁੱਖ ਸੇਵਾਦਾਰ ਬੀਬੀ ਸੰਦੀਪ ਕੌਰ ਖਾਲਸਾ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹੌਲੀ ਕਲਾ ਦੀ ਸੰਗਤ ਵੱਲੋਂ 30 ਕੁਇੰਟਲ ਕਣਕ, ਜ਼ਿਲ੍ਹਾ ਮੋਗਾ ਦੇ ਪਿੰਡ ਕੋਕਰੀ …
Read More »ਸਿਡਾਨਾ ਇੰਸਟੀਚਿਊਟ ਦੇ ਸਾਬਕਾ ਵਿਦਿਆਰਥੀ ਸੰਗਠਨ ਦੀ ਜੂਮ ਰਾਹੀਂ ਹੋਈ ਵਿਸ਼ੇਸ਼ ਮੀਟਿੰਗ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੰਧੂ) – ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ ਵੱਲੋਂ ਸਾਬਕਾ ਵਿਦਿਆਰਥੀ ਸੰਗਠਨ ਦੀ ਆਧੁਨਿਕ ਆਨਲਾਈਨ ਤਕਨੀਕ ਜੂਮ ਰਾਹੀਂ ਮੀਟਿੰਗ ਕੀਤੀ ਗਈ।ਜਿਸ ਵਿਚ ਸਾਬਕਾ ਵਿਦਿਆਰਥੀ ਸੰਗਠਨ ਦੇ ਸਾਰੇ ਹੀ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਦੀ ਸ਼ੁਰੂਆਤ ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ ਦੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਦਰਸ਼ਪ੍ਰੀਤ ਸਿੰਘ ਭੁੱਲਰ ਨੇ ਸਵਾਗਤੀ ਭਾਸ਼ਣ ਨਾਲ …
Read More »
Punjab Post Daily Online Newspaper & Print Media