Tuesday, November 24, 2026

Monthly Archives: May 2020

ਕਰਫਿਊ ਦੀ ਉਲੰਘਣਾ ਕਰਨ ਵਾਲੇ 470 ਲੋਕਾਂ ਖਿਲਾਫ ਧਾਰਾ 188 ਅਧੀਨ ਮਾਮਲੇ ਦਰਜ਼

ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਵਿਸਵ ਭਰ ਵਿੱਚ ਕੋਵਿੰਡ-19 ਦੀ ਮਹਾਂਮਰੀ (ਬਿਮਾਰੀ) ਦੇ ਚਲਦਿਆ ਜਿਲਾ ਪ੍ਰਸਾਸਨ, ਪਠਾਨਕੋਟ ਵੱਲੋਂ ਲਗਾਏ ਗਏ ਕਰਫਿਊ ਵਿੱਚ ਪੁਲਿਸ ਪ੍ਰਸਾਸਨ ਦਾ ਅਹਿਮ ਯੋਗਦਾਨ ਰਿਹਾ ਜਿਲ੍ਹਾ ਪਠਾਨਕੋਟ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਲਈ ਪੂਰੇ ਕਰਫਿਓ ਦੋਰਾਨ ਕਰੀਬ 1411 ਪੁਲਿਸ ਮੁਲਾਜਮਾਂ ਵੱਲੋਂ ਪੂਰੀ ਮੁਸਤੈਦੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਹੈ ਇਸ ਤੋਂ ਇਲਾਵਾ ਜਿਲ੍ਹਾ …

Read More »

ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਿਤ ਕਰਕੇ ਕਾਇਮ ਕੀਤੀ ਮਿਸਾਲ

ਮਹਾਰਾਜੇ ਦੇ ਗ੍ਰੈਂਡ ਭਤੀਜੇ ਪਰਿਵਾਰ ਨੇ ਕੀਤੀ ਪ੍ਰਸ਼ੰਸ਼ਾ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਸੰਧੂ) – ਪੰਜਾਬ ਦੀ ਨੌਜਵਾਨੀ ਨੂੰ ਉਨਾਂ ਦੇ ਵਿਰਸੇ ਤੇ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਕੁੱਝ ਰਾਹ ਦਸੇਰਿਆਂ ਨੇ ਇੱਕੋ ਇੱਕ ਸਿੱਖ ਸ਼ਾਸ਼ਕ ਤੇ ਗੁਰੂ ਘਰ ਦੇ ਸੱਚੇ-ਸੁਚੇ ਅਨਿਨ ਸੇਵਕ ਤੇ ਸ਼ਰਧਾਲੂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਇੱਕ ਪਿੰਡ ਵਿੱਚ ਸਥਾਪਿਤ ਕਰਕੇ ਇੱਕ ਵਿਲੱਖਣ ਮਿਸਾਲ ਪੈਦਾ …

Read More »

ਗੁਰੂ ਕਲਗੀਧਰ ਪਬਲਿਕ ਸਕੂਲ ਵਲੋਂ ਆਨਲਾਈਨ ਪੜ੍ਹਾਈ ਜ਼ੋਰਾਂ ‘ਤੇ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਸੰਧੂ) – ਇੰਡੀਆ ਬਜ਼ਟ ਪ੍ਰਾਈਵੇਟ ਸਕੂਲ 2020 ਦੇ ਵੱਲੋਂ ਕਰਵਾਈ ਗਈ ਰੈਂਕਿੰਗ ਵਿੱਚ ਪੰਜਵਾਂ ਸਥਾਨ ਹਾਸਲ ਕਰਨ ਵਾਲੇ ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਤੇਜਬੀਰ ਸਿੰਘ ਅਤੇ ਪ੍ਰਿੰਸੀਪਲ ਹਰਜਿੰਦਰ ਕੌਰ ਨੇ ਸਾਂਝੇ ਤੌਰ ‘ਤੇ ਦੱਸਿਆ ਹੈ ਕਿ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਤੇ ਲਿਖਤੀ ਅਭਿਆਸ ਲਈ ਘਰ ਦਾ …

Read More »

ਗਿਆਨੀ ਸਵਰਨ ਸਿੰਘ ਜੰਮੂ ਦਾ ਚਲਾਣਾ ਕੌਮ ਲਈ ਵੱਡਾ ਘਾਟਾ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ‘ਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਸਿੱਖ ਪ੍ਰਚਾਰਕ ਗਿਆਨੀ ਸਵਰਨ ਸਿੰਘ ਦੇ ਅਕਾਲ ਚਲਾਣੇ ਨੂੰ ਕੌਮ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਕੌਮ ਦੇ ਇਸ ਸਿਰਕੱਢ ਪ੍ਰਚਾਰਕ ਨੇ ਜੰਮੂ ਕਸ਼ਮੀਰ ਅੰਦਰ ਨੌਜੁਆਨੀ ਨੂੰ ਸਿੱਖੀ ਨਾਲ ਜੋੜਨ ਦੇ …

Read More »

ਸ਼੍ਰੋਮਣੀ ਕਮੇਟੀ ਨੇ ਆਨਲਾਈਨ ਧਰਮ ਪ੍ਰਚਾਰ ਲਹਿਰ ਆਰੰਭੀ

ਪੰਜਾਬ, ਹਿਮਾਚਲ, ਝਾਰਖੰਡ, ਕਲਕੱਤਾ, ਸ੍ਰੀ ਪਟਨਾ ਸਾਹਿਬ, ਜੰਮੂ, ਕੁਰਕੁਸ਼ੇਤਰ ਤੇ ਅਹਿਮਾਦਾਬਾਦ ਦੇ ਬੱਚੇ ਲੈ ਰਹੇ ਭਾਗ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਆਨਲਾਈਨ ਧਰਮ ਪ੍ਰਚਾਰ ਲਹਿਰ ਆਰੰਭੀ ਗਈ ਹੈ।ਕੋਰੋਨਾ ਵਾਇਰਸ ਦੇ ਚੱਲਦਿਆਂ ਹੋਈ ਤਾਲਬੰਦੀ ਕਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਰ …

Read More »

ਹਲਕਾ ਡੇਰਾ ਬਾਬਾ ਨਾਨਕ ਦੀ ਸੰਗਤ ਵੱਲੋਂ ਲੰਗਰ ਲਈ 710 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ ਸੰਗਤ ਵੱਲੋਂ ਰਸਦਾਂ ਭੇਟ ਕਰਨ ਦੀ ਲੜੀ ’ਚ ਹਲਕਾ ਡੇਰਾ ਬਾਬਾ ਨਾਨਕ ਦੀ ਸੰਗਤ ਵੱਲੋਂ 710 ਕੁਇੰਟਲ ਕਣਕ ਭੇਜ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।ਕੋਰ ਕਮੇਟੀ ਮੈਂਬਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਦੀ ਪ੍ਰੇਰਣਾ ਸਦਕਾ ਸੰਗਤਾਂ ਵੱਲੋਂ ਸਾਂਝੇ ਤੌਰ ’ਤੇ ਇਹ ਸੇਵਾ ਭੇਜੀ ਗਈ ਹੈ।ਸ਼੍ਰੋਮਣੀ ਕਮੇਟੀ …

Read More »

ਕੋਰੋਨਾ ਮੁਕਤ ਹੋਣ ’ਤੇ ਪਿੰਡ ਪਠਲਾਵਾ ਦੀਆਂ ਸੰਗਤਾਂ ਵੱਲੋਂ ਸ਼ੁਕਰਾਨੇ ਵਜੋਂ ਲੰਗਰ ਲਈ ਰਸਦਾਂ ਭੇਟ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਪਠਲਾਵਾ ਦੀਆਂ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ ਰਸਦਾਂ ਭੇਟ ਕੀਤੀਆਂ ਗਈਆਂ ਹਨ।ਪਿੰਡ ਦੇ ਕੋਰੋਨਾ ਮੁਕਤ ਹੋਣ ਕਾਰਨ ਸੰਗਤਾਂ ਵੱਲੋਂ ਸ਼ੁਕਰਾਨੇ ਦੇ ਤੌਰ ’ਤੇ ਇਹ ਸੇਵਾ ਕੀਤੀ ਗਈ ਹੈ।ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ …

Read More »

ਗੁ. ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੀ ਪਰਕਰਮਾਂ ‘ਚ ਲਗਾਏ ਜਾਣਗੇ 23 ਮਈ ਨੂੰ ਬੂਟੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਵਿਚ ਲਗਾਏ ਬੂਟਿਆਂ ’ਚ ਕੀਤਾ ਵਾਧਾ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੀ ਪਰਕਰਮਾ ਵਿੱਚ 23 ਮਈ ਨੂੰ ਵੱਡ-ਅਕਾਰੀ ਬੂਟੇ ਲਗਾਏ ਜਾਣਗੇ।ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਜ਼ੁੰਮੇਵਾਰੀ ਵਾਤਾਵਰਨ ਪ੍ਰੇਮੀ ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੂੰ ਦਿੱਤੀ ਗਈ ਹੈ।ਬੂਟੇ …

Read More »

ਨਾਇਬ ਤਹਿਸੀਲਦਾਰ ਨੇ ਅਹੁੱਦਾ ਸੰਭਾਲਿਆ

ਧੂਰੀ, 22 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲ ਕੰਪਲੈਕਸ ਧੂਰੀ ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਗੁਰਦਰਸ਼ਨ ਸਿੰਘ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣਗੇ ਅਤੇ ਲੋਕਾਂ ਨੂੰ ਤਹਿਸੀਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ …

Read More »