ਲੌਂਗੋਵਾਲ, 21 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਜਥੇਬੰਦੀ ਦੇ ਆਗੂਆਂ ‘ਤੇ ਦਰਜ਼ ਕੀਤੇ ਪਰਚੇ ਰੱਦ ਕਰਵਾਉਣ, ਮਾਤਾ ਗੁਰਮੀਤ ਕੌਰ ‘ਤੇ ਘਰ ਆ ਕੇ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਵਾਉਣ ਅਤੇ ਡੰਮੀ ਬੋਲੀ ਨਾ ਕਰਵਾਏ ਜਾਣ ਨੂੰ ਯਕੀਨੀ ਬਣਾਏ ਜਾਣ ਸਬੰਧੀ 4 ਜੂਨ ਨੂੰ ਡੀ.ਸੀ ਦਫ਼ਤਰ ਸੰਗਰੂਰ ਮੂਹਰੇ ਲਗਾਏ ਜਾ ਰਹੇ ਧਰਨੇ ਦੀ …
Read More »Monthly Archives: May 2020
ਜਥੇਦਾਰ ਰਣਜੀਤ ਸਿੰਘ ਸੰਘੇੜਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਲੌਂਗੋਵਾਲ, 21 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਬਰਨਾਲਾ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।ਇਸ ਨਾਲ ਪਰਿਵਾਰ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸਰਕਲ ਲੌਂਗੋਵਾਲ ਦੇ ਅੰਮ੍ਰਿਤਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਗਿੱਲ, ਕਾਲਾ ਰਾਮ …
Read More »ਪੀ.ਐਸ.ਈ.ਬੀ ਇੰਜੀਨੀਅਰ ਐਸੋਸੀਏਸ਼ਨ ਵੱਲੋਂ ਕਾਲੇ ਬਿਲੇ ਲਾ ਕੇ ਰੋਸ ਪ੍ਰਦਰਸ਼ਨ
ਸੰਗਰੂਰ,19 ਮਈ (ਜਗਸੀਰ ਲੌਂਗੋਵਾਲ ) – ਪੀ.ਐਸ.ਈ.ਬੀ ਇੰਜੀਨੀਅਰ ਐਸੋਸੀਏਸ਼ਨ ਸਰਕਲ ਸੰਗਰੂਰ ਵਲੋਂ ਲੁਧਿਆਣਾ ਜਿਲ੍ਹੇ ਦੇ ਪਾਵਰਕਾਮ ਇੰਜੀਨੀਅਰਾਂ ਦੀ ਹਮਾਇਤ ਵਿੱਚ ਅੱਜ ਕਾਲੇ ਬਿਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਹ ਪ੍ਰਦਰਸ਼ਨ ਜਿਲ੍ਹਾ ਲੁਧਿਆਣਾ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਲੋਂ ਪਾਵਰਕਾਮ ਦੇ ਇੰਜੀਨੀਅਰਾਂ ਨੂੰ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਕੀਤਾ ਗਿਆ। …
Read More »ਪ੍ਰਵਾਸੀ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਿਬਰੇਸ਼ਨ ਵਲੋਂ ਰੋਸ਼ ਪ੍ਰਦਰਸ਼ਨ
ਲੌਂਗੋਵਾਲ, 21 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪ੍ਰਵਾਸੀ ਮਜ਼ਦੂਰਾਂ ਦੀ ਹੋ ਰਹੀ ਦੁਰਦਸ਼ਾ ਤੇ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਕੀਤੀ ਜਾ ਰਹੀ ਅਣਦੇਖੀ ਖਿਲਾਫ ਸੀ.ਪੀ.ਆਈ (ਐੱਮ ਐੱਲ) ਲਿਬਰੇਸ਼ਨ ਦੀ ਅਗਵਾਈ ਚ ਬਾਬਾ ਬੂਝਾ ਸਿੰਘ ਭਵਨ ਤੋਂ ਡਿਪਟੀ ਕਮਿਸ਼ਨਰ ਦਫਤਰ ਮਾਨਸਾ ਤੱਕ ਰੋਸ ਪ੍ਰਦਰਸ਼ਨ ਕਰਦਿਆਂ ਸੈਂਕੜੇ ਪ੍ਰਵਾਸੀ ਮਜ਼ਦੂਰਾਂ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ ਅਤੇ ਡਿਪਟੀ ਕਮਿਸ਼ਨਰ ਮਾਨਸਾ ਨੂੰ …
Read More »ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦਾ ਪ੍ਰੈਸ ਸਕੱਤਰ ਬਣਨ ‘ਤੇ ਪੱਤਰਕਾਰ ਤੇ ਗੀਤਕਾਰ ਸੁਖਵਿੰਦਰ ਅਟਵਾਲ ਦਾ ਸਨਮਾਨ
ਲੌਂਗੋਵਾਲ, 21 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੰਮੇ ਸਮੇਂ ਤੋਂ ਸਮਾਜਸੇਵਾ ਤੇ ਗੀਤਕਾਰੀ ਨਾਲ ਜੁੜੇ ਅਤੇ ਪੱਤਰਕਾਰੀ ਦੇ ਖੇਤਰ `ਚ ਆਪਣੀ ਕਲਮ ਨਾਲ ਲੋਕ ਹਿੱਤਾਂ ਦੀ ਗੱਲ ਕਰਨ ਵਾਲੇ ਪੱਤਰਕਾਰ ਸੁਖਵਿੰਦਰ ਸਿੰਘ ਅਟਵਾਲ ਨੂੰ ਜਗਤ ਪ੍ਰਸਿੱਧ ਗੀਤਕਾਰ ਤੇ ਗਾਇਕ ਪੰਜਾਬ ਹਾਕਮ ਬਖਤੜੀ ਵਾਲਾ ਦੀ ਅਗਵਾਈ `ਚ ਬਣੇ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਵਲੋਂ ਨਾਭਾ, ਭਾਦਸੋਂ ਤੇ ਅਮਰਗੜ੍ਹ ਇਕਾਈ …
Read More »ਮੰਗਲਵਾਰ ਤੱਕ ਨਹੀਂ ਆਇਆ ਕੋਈ ਕਰੋਨਾ ਪਾਜ਼ਟਿਵ ਕੇਸ, 800 ਤੋਂ ਵੱਧ ਟੈਸਟ ਨੈਗੇਟਿਵ
ਮੁੱਖ ਸਕੱਤਰ ਪੰਜਾਬ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਡੀ.ਸੀ ਨੇ ਦਿੱਤੀ ਕੋਵਿਡ-19 ਬਾਰੇ ਜਾਣਕਾਰੀ ਲੌਂਗੋਵਾਲ, 21 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਕੋਵਿਡ-19 ਸਬੰਧੀ ਪ੍ਰਸ਼ਾਸਨ ਅਤੇ ਪੁਲਿਸ ਦੇ ਪੱਧਰ ‘ਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਵੀਡੀਓ ਕਾਨਫਰੰਸਿੰਗ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ …
Read More »ਪਿੰਡ ਤੋਲਾਵਾਲ ਤੇ ਝਾੜੋ ਵਿਖੇ ਦਲਿਤ ਮਜ਼ਦੂਰ ਪੰਚਾਇਤੀ ਰਿਜ਼ਰਵ ਕੋਟੇ ਦੀ ਜ਼ਮੀਨ ਲੈਣ ‘ਚ ਕਾਮਯਾਬ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਮਜ਼ਦੂਰਾਂ ਵੱਲੋਂ ਕੀਤਾ ਗਿਆ ਸੰਘਰਸ਼ ਲੌਂਗੋਵਾਲ, 21 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਤੋਲਾਵਾਲ ਅਤੇ ਝਾੜੋ ਵਿਖੇ ਦਲਿਤ ਮਜ਼ਦੂਰ ਪੰਚਾਇਤੀ ਰਿਜ਼ਰਵ ਕੋਟੇ ਦੀ ਜ਼ਮੀਨ ਸਾਂਝੇ ਅਤੇ ਘਟ ਰੇਟ ‘ਚ ਲੈਣ ਵਿੱਚ ਕਾਮਯਾਬ ਹੋ ਗਏ ਹਨ।ਪਿੰਡ ਤੋਲਾਵਾਲ ਦੀ ਪੰਚਾਇਤੀ ਜ਼ਮੀਨ ‘ਚ ਝੰਡਾ ਲਹਿਰਾਉਂਦੇ ਸਮੇਂ ਇਲਾਕਾ ਆਗੂ ਕਿਰਨਪਾਲ ਕੌਰ ਝਾੜੋ ਪਿੰਡ …
Read More »ਰੈਡ ਕਰਾਸ ਨੇ ਗੰਗਾ ਨਿਰਮਲਾ ਕੁਸ਼ਟ ਆਸ਼ਰਮ ਨੂੰ ਡਰਾਈ ਮਿਲਕ, ਮਿਲਕ ਸ਼ੇਕ ਤੇ ਬਿਸਕੁੱਟ ਦਿੱਤੇ
ਕਪੂਰਥਲਾ, 21 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਸਥਾਨਕ ਗੰਗਾ ਨਿਰਮਲਾ ਕੁਸ਼ਟ ਆਸ਼ਰਮ ਵਿਚਲੇ ਪਰਿਵਾਰਾਂ ਨੂੰ ਬਿਸਕੁੱਟ, ਡਰਾਈ ਮਿਲਕ ਅਤੇ ਮਿਲਕ ਸ਼ੇਕ ਮੁਹੱਈਆ ਕਰਵਾਇਆ ਗਿਆ।ਰੈਡ ਕਰਾਸ ਸੁਸਾਇਟੀ ਦੇ ਸਕੱਤਰ ਆਰ.ਸੀ ਬਿਰਹਾ ਵੱਲੋਂ ਆਸ਼ਰਮ ਦੇ ਪ੍ਰਧਾਨ ਨਿਰੰਜਣ ਦੇਵ ਨੂੰ ਇਸ ਸਬੰਧੀ 40 ਕਿੱਟਾਂ ਸੌਂਪੀਆਂ ਗਈਆਂ, ਜਿਨ੍ਹਾਂ ਵਿਚ ਮਿੱਠੇ ਤੇ …
Read More »ਕੋਰੋਨਾ ਅਪਡੇਟ ਤੇ ਹੋਰ ਜਾਣਕਾਰੀ ਲਈ ਲਾਹੇਵੰਦ ਹੈ ਕੋਵਾ ਐਪ – ਡਾ. ਜਸਮੀਤ ਬਾਵਾ
ਕਪੂਰਥਲਾ, 21 ਮਈ (ਪੰਜਾਬ ਪੋਸਟ ਬਿਉਰੋ) – ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੋਕਾਂ ਵਿਚ ਸਹੀ ਜਾਣਕਾਰੀ ਅਤੇ ਇਸ ਤੋਂ ਬਚਾਅ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ।ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੀ ਹਰ ਤਰ੍ਹਾਂ ਦੀ ਅਪਡੇਟ ਤਕਨੀਕ ਜ਼ਰੀਏ ਲੋਕਾਂ ਨੂੰ ਪਹੁੰਚਾਉਣ ਲਈ ਕੋਵਾ ਐਪ ਜਾਰੀ ਕੀਤੀ ਗਈ ਹੈ ਅਤੇ ਲੋਕਾਂ ਨੂੰ ਵੱਧ …
Read More »ਵਿਧਾਇਕ ਚੀਮਾ ਨੇ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਆਟੇ ਤੇ ਦਾਲ ਦੀ ਵੰਡ ਸ਼ੁਰੂ ਕਰਵਾਈ
ਸੁਲਤਾਨਪੁਰ ਲੋਧੀ, 20 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੌਰਾਨ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਲਈ ਮੁਫ਼ਤ ਪ੍ਰਾਪਤ ਹੋਈ ਤਿੰਨ ਮਹੀਨਿਆਂ (ਅਪ੍ਰੈਲ 2020 ਤੋਂ ਜੂਨ 2020) ਦੀ ਕਣਕ ਅਤੇ ਦਾਲ ਵੀ ਵੰਡ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਵੱਲੋਂ ਪਿੰਡ ਬੂਸੋਵਾਲ, ਤਹਿਸੀਲ ਸੁਲਤਾਨਪੁਰ ਲੋਧੀ ਤੋਂ ਆਪਣੀ ਹਾਜ਼ਰੀ ਵਿਚ ਸ਼ੁਰੂ ਕਰਵਾਈ …
Read More »
Punjab Post Daily Online Newspaper & Print Media