Tuesday, November 24, 2026

Monthly Archives: May 2020

Coir Geo textiles gets nod for Rural Road Construction

Decision to give a boost to Coir industry especially during Covid pandemic – Gadkari New Delhi, May 20 (Punjab Post Bureau) – Coir Geo textiles, a permeable fabric, natural, strong, highly durable, resistant to rots, moulds and moisture, free from any microbial attack, has finally been accepted as a good material for rural road construction.             Coir Geo textiles will …

Read More »

75 ਲੱਖ ਬਲੱਡ ਮਨੀ ਖਰਚ ਕੇ ਡਾ. ਓਬਰਾਏ ਨੇ ਮੌਤ ਦੇ ਮੂੰਹੋਂ ਕੱਢੇ ਦੁਬਈ ਦੇ 14 ਨੌਜਵਾਨ

9 ਭਾਰਤੀ ਤੇ 2 ਪਾਕਿਸਤਾਨੀ ਨੌਜਵਾਨ ਵਤਨ ਪਰਤੇ, ਰਹਿੰਦੇ 3 ਵੀ ਜਲਦ ਆਉਣਗੇ – ਡਾ. ਓਬਰਾਏ ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ) – ਬਿਨਾਂ ਕੋਈ ਧਰਮ, ਜਾਤ ਤੇ ਦੇਸ਼ ਵੇਖਿਆਂ ਅਨੇਕਾਂ ਮਾਵਾਂ ਦੇ ਪੁੱਤ ਮੌਤ ਦੇ ਮੂੰਹ ‘ਚੋਂ ਬਚਾਅ ਕੇ ਲਿਆਉਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਓਬਰਾਏ ਨੇ ਆਪਣੀ ਨੇਕ ਕਮਾਈ ‘ਚੋਂ ਬਲੱਡ ਮਨੀ …

Read More »

ਆਨਲਾਈਨ ਵਿਧੀ ਰਾਹੀਂ ਪੂਰਾ ਕੀਤਾ ਜਾਵੇਗਾ ਵਿਦਿਆਰਥੀਆਂ ਦਾ ਸਿਲੇਬਸ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਮੀਤ ਸੰਧੂ) – ਕੋਵਿਡ-19/ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਬੇਸ਼ੱਕ ਅਗਲੇ ਹੁਕਮਾਂ ਤੱਕ ਸਕੂਲ ਬੰਦ ਰਹਿਣਗੇ।ਪਰ ਇਸ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿਧੀ ਰਾਹੀਂ ਨਿਰਵਿਘਨ ਪੜ੍ਹਾਇਆ ਜਾਵੇਗਾ।              ਇਹ ਪ੍ਰਗਟਾਵਾ ਕਰਦਿਆਂ ਸਥਾਨਕ ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਤਰਯਾਮੀ ਕਲੌਨੀ ਬਾਹਰੀ ਚਾਟੀਵਿੰਡ ਗੇਟ ਦੀ ਪ੍ਰਿੰਸੀਪਲ ਮੈਡਮ ਕੁਲਵਿੰਦਰ …

Read More »

ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ ਨਿਰਲੇਪ ਸਿੰਘ ਡੀ.ਐਸ.ਪੀ ਦਾ ਦਿਹਾਂਤ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਮੀਤ ਸੰਧੂ) – ਦੇਸ਼ ਦੇ ਵਾਲੀਬਾਲ ਖੇਡ ਖੇਤਰ ਨੂੰ ਉਸ ਵੇਲੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਜਦੋਂ ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ ਤੇ ਪੰਜਾਬ ਪੁਲਿਸ ਦੇ ਡੀ.ਐਸ.ਪੀ ਨਿਰਲੇਪ ਸਿੰਘ ਦਾ ਦਿਹਾਂਤ ਹੋ ਗਿਆ।ਉਹ ਅੰਮ੍ਰਿਤਸਰ ਵਿਖੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ।ਨਿਰਲੇਪ ਸਿੰਘ ਨੇ ਪੰਜਾਬ ਪੁਲਿਸ ਤੇ ਖੇਡ ਖੇਤਰ ਵਿੱਚ ਬੇਹਤਰ ਸੇਵਾਵਾਂ ਨਿਭਾਈਆਂ।     …

Read More »

ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਤੇ ਹਲਕਾ ਅਜਨਾਲਾ ਦੀਆਂ ਸੰਗਤਾਂ ਵਲੋਂ ਕਣਕ ਭੇਟ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ, ਅਮਰੀਕ ਸਿੰਘ ਵਿਛੋਆ, ਕੁਲਦੀਪ ਸਿੰਘ ਤੇੜਾ ਸੰਗਤਾਂ ਸਮੇਤ ਲੰਗਰ ਲਈ 4 ਟਰਾਲੀਆਂ ਕਣਕ ਲੈ ਕੇ ਪੁੱਜੇ।ਇਨ੍ਹਾਂ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, …

Read More »

ਹਲਕਾ ਫ਼ਤਹਿਗੜ੍ਹ ਚੂੜ੍ਹੀਆਂ ਦੀ ਸੰਗਤ ਵੱਲੋਂ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ `ਚ ਕਣਕ ਭੇਟ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਨੌਜੁਆਨ ਆਗੂ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਵਿਚ ਹਲਕਾ ਫ਼ਤਹਿਗੜ੍ਹ ਚੂੜ੍ਹੀਆਂ ਦੀ ਸੰਗਤ ਵੱਲੋਂ 764 ਕੁਇੰਟਲ 29 ਕਿਲੋ ਕਣਕ ਭੇਟ ਕੀਤੀ ਗਈ।ਇਨ੍ਹਾਂ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਮੁਖਤਾਰ ਸਿੰਘ, ਸੁਖਬੀਰ ਸਿੰਘ …

Read More »

ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਸੰਗਤਾਂ ਸਮੇਤ ਲੰਗਰ ਲਈ ਰਸਦਾਂ ਲੈ ਕੇ ਪੁੱਜੇ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰਦਾਸਪੁਰ ਜ਼ਿਲ੍ਹੇ ਦੇ ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਸੰਗਤਾਂ ਸਮੇਤ ਲੰਗਰ ਲਈ 100 ਟੀਨ ਘਿਓ ਅਤੇ 25 ਕੁਇੰਟਲ ਖੰਡ ਲੈ ਕੇ ਪੁੱਜੇ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਨਮਾਨਿਤ ਕੀਤਾ ਗਿਆ।ਲੌਂਗੋਵਾਲ ਨੇ ਲੰਗਰਾਂ ਲਈ ਰਸਦਾਂ ਲੈ …

Read More »

ਸਿਲਾਈ-ਕਢਾਈ ਸੈਂਟਰ ਦੀਆਂ ਵਿਦਿਆਰਥਣਾਂ ਵੱਲੋਂ ਮਾਸਕ ਬਨਾਉਣ ਦੀ ਮੁਫਤ ਸੇਵਾ

ਧੂਰੀ, 20 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਦੀ ਅਗੁਵਾਈ ਹੇਠ ਚੱਲ ਰਹੇ ਨਿਸ਼ਕਾਮ ਸੇਵਾ ਸੰਮਤੀ ਧੂਰੀ ਦੇ ਸਿਲਾਈ-ਕਢਾਈ ਸੈਂਟਰ ਦੀਆਂ ਵਿਦਿਆਰਥਣਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋੜਵੰਦਾਂ ਲਈ ਮਾਸਕ ਬਣਾਉਣ ਦੀ ਸੇਵਾ ਕੀਤੀ ਜਾ ਰਹੀ ਹੈ।ਹੰਸ ਰਾਜ ਗਰਗ ਅਤੇ ਸੁਰੇਸ਼ ਜਿੰਦਲ ਨੇ ਦੱਸਿਆ ਕਿ ਸੰਸਥਾ ਵੱਲੋਂ ਚਲਾਏ ਜਾ ਰਹੇ ਸਿਲਾਈ-ਕਢਾਈ ਸੈਂਟਰ ਦੀਆਂ ਵਿਦਿਆਰਥਣਾਂ ਨੇ …

Read More »