Tuesday, November 24, 2026

Monthly Archives: May 2020

ਐਸ.ਐਸ ਜੈਨ ਸਭਾ ਭੀਖੀ ਦੀ ਹੋਈ ਸਲਾਨਾ ਚੋਣ

ਭੀਖੀ, 20 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਕਸਬੇ ਦੀ ਐਸ.ਐਸ ਜੈਨ ਸਭਾ (ਰਜਿ:) ਭੀਖੀ ਦੀ ਸਲਾਨਾ ਚੋਣ ਹੋਈ।ਪੂਜਯ ਗੁਰਦੇਵ ਪ੍ਰਗਿਆ ਮਹਾਂਰਿਸ਼ੀ ਉਤਰ ਭਾਰਤ ਪ੍ਰਵਰਤਕ ਸ੍ਰੀ ਮੁਨੀ ਸੁਮਨ ਕੁਮਾਰ ਜੀ (ਸਰਵਨ) ਦੀ ਅਪਾਰ ਕ੍ਰਿਪਾ ਸਦਕਾ ਸਰਵਸੰਮਤੀ ਨਾਲ ਚੋਣ ਕੀਤੀ।ਚੋਣ ਵਿਚ ਸਰਵਸੰਮਤੀ ਨਾਲ ਸੰਤ ਰਾਮ ਜੈਨ ਨੂੰ ਸਭਾ ਦਾ ਪ੍ਰਧਾਨ ਚੁਣ ਲਿਆ ਗਿਆ।ਸਭਾ ਦੇ ਸਰਪ੍ਰਸਤ ਪ੍ਰੇਮ ਚੰਦ ਜੈਨ, ਸੁਰੇਸ਼ …

Read More »

ਨਹਿਰ ਦੀ ਪਟੜੀ ਦੀ ਕੀਤੀ ਗਈ ਸਫਾਈ

ਭੀਖੀ, 20 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਮਹਾਂਮਾਰੀ ਸੰਕਟ ਦੇ ਚੱਲਦਿਆਂ ਜਿਥੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਹਰ ਸੰਭਵ ਕਸ਼ਿਸ਼ ਨਾਲ ਮਦਦ ਕੀਤੀ ਜਾ ਰਹੀ ਹੈ।ਉਥੇ ਹੀ ਨਗਰ ਪੰਚਾਇਤ ਭੀਖੀ ਵਲੋਂ ਵੀ ਆਪਣੇ ਇਲਾਕੇ ਦੇ ਲੋਕਾਂ ਦੀ ਸੇਵਾ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।ਨਗਰ ਪੰਚਾਇਤ ਭੀਖੀ ਵਲੋਂ ਪਿੱਛਲੇ ਦਿਨੀਂ ਜਿਥੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ …

Read More »

ਕੈਪਟਨ ਅਮਰਿੰਦਰ ਸਿੰਘ ਵਲੋਂ ਪੁਲੀਸ ਨੂੰ ਲੌਕਡਾਊਨ ਦੀ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਹੁਕਮ

ਮਾਸਕ ਪਹਿਨਣ, ਸਮਾਜਿਕ ਦੂਰੀ ਤੇ ਰਾਤ ਦੇ ਕਰਫਿਊ ਨੂੰ ਅਮਲ ‘ਚ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 19 ਮਈ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਅੱਜ ਬਹੁਤ ਸਾਰੀਆਂ ਛੋਟਾਂ ਅਮਲ ਵਿੱਚ ਆਉਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਨੂੰ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਸਮੇਤ ਕੋਵਿਡ ਨਾਲ ਸਬੰਧਤ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਹੁਕਮ …

Read More »

ਵਿਆਹ ਸਮਾਗਮਾਂ ’ਤੇ 50 ਅਤੇ ਸ਼ੋਕ ਸਮਾਗਮਾਂ ’ਤੇ 20 ਵਿਅਕਤੀਆਂ ਦੇ ਇਕੱਠ ਦੀ ਆਗਿਆ

ਸਬੰਧਤ ਐਸ.ਡੀ.ਐਮ ਤੋਂ ਲੈਣੀ ਪਵੇਗੀ ਆਗਿਆ ਨਵਾਂਸ਼ਹਿਰ, 19 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਕੋਵਿਡ ਰੋਕਥਾਮ ਅਤੇ ਸਾਵਧਾਨੀਆਂ ਦੇ ਮੱਦੇਨਜ਼ਰ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਿਆਹ ਸਮਾਗਮਾਂ ਅਤੇ ਅੰਤਮ ਰਸਮਾਂ/ਸ਼ੋਕ ਸਮਾਗਮਾਂ ’ਚ ਇਕੱਤਰਤਾ ਦੀ ਗਿਣਤੀ ਨੂੰ ਸੀਮਿਤ ਰੱਖਣ ਦੇ ਹੁਕਮ ਜਾਰੀ ਕੀਤੇ ਹਨ।         …

Read More »

ਫਰੀਦਕੋਟ ਜਿਲੇ ਦੀਆਂ ਪ੍ਰਾਪਤ 200 ਰਿਪੋਰਟਾਂ ਨੈਗਟਿਵ

ਫਰੀਦਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜਤਕ 3634 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਜਿੰਨਾਂ ਵਿੱਚੋਂ 71 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਪ੍ਰਾਪਤ ਨਤੀਜਿਆਂ ਵਿੱਚ 3426 ਰਿਪੋਰਟਾਂ ਨੈਗੇਟਿਵ ਆਈਆਂ ਹਨ।ਹੁਣ ਫਰੀਦਕੋਟ ਦੇ 17 ਐਕਟਿਵ ਕੇਸ ਹਨ ਜੋ ਜੇਰੇ ਇਲਾਜ ਹਨ।16 ਮਰੀਜ਼ ਸਥਾਨਕ ਗੁਰੁ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਆਈਸੋਲੇਸ਼ਨ …

Read More »

ਪਿਛਲੇ 14 ਦਿਨਾਂ ‘ਚ ਨਹੀਂ ਆਇਆ ਕੋਈ ਕਰੋਨਾ ਪਾਜ਼ਿਟਿਵ ਕੇਸ

800 ਤੋਂ ਵੱਧ ਵਿਅਕਤੀਆਂ ਦੇ ਟੈਸਟ ਨੈਗੇਟਿਵ ਸੰਗਰੂਰ, 19 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਲੋਂ ਜ਼ਿਲ੍ਹਾ ਸੰਗਰੂਰ ਵਿੱਚ ਕੋਵਿਡ-19 ਸਬੰਧੀ ਪ੍ਰਸ਼ਾਸਨ ਅਤੇ ਪੁਲਿਸ ਦੇ ਪੱਧਰ ‘ਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਵੀਡੀਓ ਕਾਨਫਰੰਸਿੰਗ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਪਾਜ਼ਟਿਵ ਆਏ ਕੁੱਲ 91 ਵਿਅਕਤੀਆਂ ਵਿਚੋਂ 90 …

Read More »

ਪਟਿਆਲਾ ਜਿਲ੍ਹੇ ਦੇ 186 ਕੋਵਿਡ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ

ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਦੀ ਵੱਡੀ ਭੂਮਿਕਾ – ਡਾ. ਮਲਹੋਤਰਾ ਪਟਿਆਲਾ, 19 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕੋਵਿਡ-19 ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ 201 ਸੈਂਪਲਾਂ ਵਿਚੋਂ 186 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਅਤੇ ਬਾਕੀ ਦੇ ਸੈਂਪਲਾਂ ਦੀ ਰਿਪੋਰਟ …

Read More »

ਨਵਾਂਸ਼ਹਿਰ ਲਗਾਤਾਰ ਦੂਸਰੀ ਵਾਰ ‘ਥ੍ਰੀ ਸਟਾਰ’ ‘ਗਾਰਬੇਜ਼ ਫ੍ਰੀ ਸਿਟੀ’ ਦਾ ਖਿਤਾਬ ਬਰਕਰਾਰ ਰੱਖਣ ’ਚ ਕਾਮਯਾਬ

ਸਤੰਬਰ ’ਚ ਓ.ਡੀ.ਐਫ਼ ਪਲੱਸ-ਪਲੱਸ ਰੈਂਕਿੰਗ ਪ੍ਰਾਪਤ ਕਰਕੇ ਪਹਿਲਾ ਸਥਾਨ ਲਿਆ ਸੀ ਨਵਾਂਸ਼ਹਿਰ, 19 ਮਈ (ਪੰਜਾਬ ਪੋਸਟ ਬਿਊਰੋ) – ਨਵਾਂਸ਼ਹਿਰ ਨੇ ਲਗਾਤਾਰ ਦੁਸਰੀ ਵਾਰ ਉੱਤਰੀ ਭਾਰਤ ’ਚੋਂ ‘ਗਾਰਬੇਜ਼ ਫ੍ਰੀ ਸਿਟੀ’ ਤਹਿਤ 50 ਹਜ਼ਾਰ ਦੀ ਵਸੋਂ ਵਾਲੀ ਸ਼੍ਰੇਣੀ ਵਿਚ ‘ਥ੍ਰੀ ਸਟਾਰ’ ਰੇਟਿੰਗ ਪ੍ਰਾਪਤ ਕਰਨ ਆਪਣਾ 2019 ਵਾਲਾ ਖਿਤਾਬ ਬਰਕਰਾਰ ਰੱਖਣ ’ਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਕੇਂਦਰੀ ਮਕਾਨ ਤੇ ਸ਼ਹਿਰੀ ਮਾਮਲਿਆਂ ਬਾਰੇ …

Read More »

ਡੀ.ਐਫ.ਐਸ.ਸੀ ਵਲੋਂ ਤਿੰਨ ਡੀਪੂ ਹੋਲਡਰਾਂ ਦੇ ਲਾਇਸੰਸ ਮੁਅੱਤਲ

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੀ ਵੰਡ ਦੌਰਾਨ ਪਾਈਆਂ ਗਈਆਂ ਊਣਤਾਈਆਂ ਨਵਾਂਸ਼ਹਿਰ, 19 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਗਰੀਨ ਕਲਿਆਣਾ ਅੰਨ ਯੋਜਨਾ ਤਹਿਤ ਕਣਕ ਅਤੇ ਦਾਲਾਂ ਦੀ ਵੰਡ ’ਚ ਊਣਤਾਈਆਂ ਪਾਏ ਜਾਣ ’ਤੇ ਬਲਾਚੌਰ ਸਬ ਡਵੀਜ਼ਨ ਦੇ ਪਿੰਡ ਪ੍ਰੇਮ ਨਗਰ ਦੇ ਤਿੰਨ ਡੀਪੂ ਹੋਲਡਰਾਂ ਦੇ ਲਾਇਸੰਸ ਅਗਲੇ ਹੁਕਮਾਂ ਤੱਕ ਮਅੱਤਲ ਕਰ ਦਿੱਤੇ ਗਏ ਹਨ।       …

Read More »

ਹੁਣ ਕੱਟੇ ਜਾਣਗੇ ਨਾੜ ਨੂੰ ਅੱਗ ਲਗਾਉਣ ਵਾਲਿਆਂ ਦੇ ਟਿਊਬਵੈਲ ਬਿਜਲੀ ਕੁਨੈਕਸ਼ਨ

ਜਿਲੇ ‘ਚ ਨਾੜ ਨੂੰ ਅੱਗ ਲਗਾਉਣ ਵਾਲੇ 74 ਵਿਅਕਤੀਆਂ ਵਿਰੁੱਧ ਐਫ.ਆਈ.ਆਰ ਗੁਰਦਾਸਪੁਰ, 19 ਮਈ (ਪੰਜਾਬ ਪੋਸਟ ਬਿਊਰੋ) – ਕਣਕ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਜ਼ਿਲਾ ਪ੍ਰਸ਼ਾਸਨ ਵਲੋਂ ਹੁਣ ਹੋਰ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ।ਇਸ ਤਹਤਿ ਜੋ ਵਿਅਕਤੀ ਨਾੜ ਨੂੰ ਅੱਗ ਲਗਾਏਗਾ ਉਸ ਦੀ ਬਿਜਲੀ ਮੋਟਰ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ …

Read More »