ਅੰਮ੍ਰਿਤਸਰ/ ਸਰੀ (ਕਨੇਡਾ), 16 ਮਈ (ਪੰਜਾਬ ਪੋਪਸਟ ਬਿਊਰੋ) – ਜਦੋਂ ਵੀ ਸੰਸਾਰ ਦੇ ਕਿਸੇ ਹਿਸੇ ਵਿੱਚ ਆਫਤ ਆਉਂਦੀ ਹੈ ਤਾਂ ਸਿੱਖ ਕੌਮ ਮਨੁੱਖਤਾ ਦੀ ਸੇਵਾ ਲਈ ਅੱਗੇ ਆ ਜਾਂਦੀ ਹੈ।ਕਿਤੇ ਲੰਗਰ, ਕਿਤੇ ਦਵਾਈਆਂ ਅਤੇ ਕਦੇ ਮਜ਼ਲੂਮਾਂ ਦੀ ਰਾਖੀ ਲਈ ਆਪਣੀਆਂ ਅਵਾਜ਼ ਬੁਲੰਦ ਕਰਦੇ ਹਨ। ਸਿੱਖ ਖੂਨਦਾਨ ਮੁਹਿੰਮ ਦੇ ਸੇਵਾਦਾਰ ਸੁਨੀਲ ਕੁਮਾਰ ਅਤੇ ਸੁਖਦੀਪ ਸਿੰਘ ਨੇ ਇਥੇ ਭੇਜੀ ਈਮੇਲ ਵਿੱਚ ਇਹਨਾਂ …
Read More »Monthly Archives: May 2020
ਨਸਲੀ ਵਿਤਕਰਿਆਂ ਖਿਲਾਫ ਪੱਛਮੀ ਲੋਕਾਂ ਦੀ ਵਧ ਰਹੀ ਚੇਤਨਾ ਚੰਗਾ ਸੰਕੇਤ – ਏਪਵਾ
ਸੰਗਰੂਰ, 16 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ‘ਚ ਚੱਲ ਰਹੇ ਜਾਤੀ ਵਿਤਕਰੇ ਵਾਂਗ ਵਿਦੇਸ਼ਾਂ ਚ ਨਸਲੀ ਵਿਤਕਰਾ ਵੀ ਬਾਦਸਤੂਰ ਜਾਰੀ ਹੈ।ਬ੍ਰਿਟੇਨ ਦੀ ਰਾਜਧਾਨੀ ਲੰਦਨ ‘ਚ ਭਾਰਤੀ ਮੂਲ ਦੀ ਇੱਕ ਮਹਿਲਾ ਪੱਤਰਕਾਰ ਨੂੰ ਇਸ ਦਾ ਸ਼ਿਕਾਰ ਹੋਣਾ ਪਿਆ, ਜੋ ਕਿ ਅਤਿ ਮੰਦਭਾਗਾ ਹੈ। ਜਾਰੀ ਪ੍ਰੈਸ ਬਿਆਨ ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਪ੍ਰੋਗਰੈਸਿਵ ਵੁਮੈਨ ਐਸੋਸੀਏਸ਼ਨ ਦੀ ਕੇਂਦਰੀ ਆਗੂ …
Read More »ਖ਼ਾਲਸਾ ਕਾਲਜ ਫ਼ਾਰ ਵੂਮੈਨ ਨੇ ‘ਈ ਅਤੇ ਆਨਲਾਈਨ’ ਕਲਾਸਾਂ ਰਾਹੀਂ ਸਮੇਂ ’ਤੇ ਸਿਲੇਬਸ ਕੀਤਾ ਪੂਰਾ
ਅੰਮਿ੍ਰਤਸਰ, 16 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸਟਾਫ਼ ਅਤੇ ਵਿਦਿਆਰਥਣਾਂ ਨੇ ਕੋਵਿਡ-19 ਲੋਕਡਾਊਨ ਦੇ ਦੌਰਾਨ ਅੱਧ ਮਾਰਚ ਤੋਂ ਸਮਾਜਿਕ ਦੂਰੀ ਦੇ ਪਏ ਪ੍ਰਭਾਵ ਕਾਰਨ ਈ-ਕਲਾਸਾਂ ਅਤੇ ਆਨਲਾਈਨ ਕਲਾਸਾਂ ਰਾਹੀਂ ਸਮੇਂ ਸਿਰ ਸਿਲੇਬਸ ਪੂਰਾ ਕੀਤਾ ਤੇ ਇਮਤਿਹਾਨਾਂ ਦੀ ਤਿਆਰੀ ਅਤੇ ਹੋਰ ਗਤੀਵਿਧੀਆਂ ਨੂੰ ਨਿਯਮਿਤ ਰੂਪ ’ਚ ਜਾਰੀ ਰੱਖਿਆ। ਕਾਲਜ …
Read More »ਹੋਟਲ ਰੈਸਟੋਰੇਂਟ ਅਤੇ ਢਾਬਿਆਂ ‘ਤੇ ਖਾਣਾ ਬਣਾਉਂਦਿਆਂ ਤੇ ਹੋਮ ਡਿਲਵਰੀ ਸਮੇਂ ਹੱਥਾਂ ‘ਤੇ ਦਸਤਾਨੇ ਤੇ ਮੁੰਹ ‘ਤੇ ਮਾਸਕ ਜਰੂਰੀ
ਪਠਾਨਕੋਟ, 16 ਮਈ ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਆਈ.ਏ.ਐਸ ਵੱਲੋਂ ਹੋਮ ਡਲਿਵਰੀ ਕਰਨ ਦੇ ਆਦੇਸ ਦਿੱਤੇ ਗਏ ਹਨ, ਖਾਣਾ ਬਣਾਉਂਦੇ ਅਤੇ ਹੋਮ ਡਿਲਵਰੀ ਕਰਦੇ ਸਮੇਂ ਹੱਥਾਂ ‘ਤੇ ਦਸਤਾਨੇ ਅਤੇ ਮੁੰਹ ਤੇ ਮਾਸਕ ਜਰੂਰ ਪਾਓ ਅਤੇ ਖਾਣਾ ਬਣਾਉਂਦੇ ਸਿਰ ਨੂੰ ਚੰਗੀ ਤਰ੍ਹਾਂ ਨਾਲ ਟੋਪੀ ਜਾਂ ਕਿਸੇ ਕਪੜੇ ਨਾਲ ਢੱਕਿਆ ਜਾਵੇ।ਸਹਾਇਕ ਕਮਿਸ਼ਨਰ ਫੂਡ ਸੇਫਟੀ ਰਜਿੰਦਰ ਪਾਲ ਸਿੰਘ …
Read More »ਸਰਕਾਰੀ ਸਕੂਲ ਬਸਰੂਪ ਦੇ ਵਿਦਿਆਰਥੀਆਂ ਨੇ ਕੀਤੀ ਅਨੋਖੀ ਪਹਿਲ
ਪਠਾਨਕੋਟ, 16 ਮਈ ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂੂਲ ਬਸਰੂਪ ਦੇ ਵਿਦਿਆਰਥੀਆਂ ਵੱਲੋਂ ਐਸ.ਐਸ ਮਾਸਟਰ ਰਵੀ ਕੁਮਾਰ ਦੀ ਅਗਵਾਈ ‘ਚ ਇੱਕ ਅਨੋਖੀ ਪਹਿਲ ਕੀਤੀ ਹੈ।ਇਹ ਵਿਦਿਆਰਥੀ ਆਨਲਾਈਨ ਪੜਾਈ ਦੇ ਨਾਲ-ਨਾਲ ਕਵਿਤਾ, ਭਾਸ਼ਣ, ਪੇਂਟਿੰਗ, ਮਾਸਕ ਤੇ ਪੋਸਟਰ ਬਣਾ ਕੇ ਅਤੇ ਸੋਸ਼ਲ ਮੀਡੀਆ ਦੇ ਸਹਿਯੋਗ ਨਾਲ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰ ਰਹੇ ਹਨ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਤ੍ਰਿਪਤਾ ਰਾਣੀ ਨੇ ਬੱਚਿਆਂ …
Read More »ਹੇਅਰ ਡ੍ਰੈਸਰ, ਸੈਲੂਨ ਤੇ ਬਾਰਬਰ ਧੰਦੇ ਨਾਲ ਜੁੜੇ ਦੁਕਾਨਦਾਰਾਂ ਦੀ ਸਰਕਾਰ ਲਵੇ ਸਾਰ – ਸੂਰਯਵੰਸ਼ੀ
ਆਪਣੀਆਂ ਮੰਗਾਂ ਦੇ ਸਬੰਧ ਵਿੱਚ ਪ੍ਰਤੀਨਿਧੀ ਮੰਡਲ ਡਿਪਟੀ ਕਮਿਸ਼ਨਰ ਨਾਲ ਕਰੇਗਾ ਮੁਲਾਕਾਤ ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਸੰਧੂ) – ਹਿਮਾਚਲ ਪ੍ਰਦੇਸ਼ ਤੋਂ ਆ ਕੇ ਬੀਤੇ ਕਈ ਵਰ੍ਹਿਆਂ ਤੋਂ ਕਿਰਾਏ ਦੇ ਮਕਾਨ ਤੇ ਕਿਰਾਏ ਦੀਆਂ ਦੁਕਾਨਾਂ ਲੈ ਕੇ ਬੇਕਰੀਆਂ, ਕੁਲਚੇ ਛੋਲੇ, ਸੈਲੂਨ, ਬਾਰਬਰ ਤੇ ਹੇਅਰ ਡ੍ਰੈਸਰ ਆਦਿ ਦਾ ਕਾਰੋਬਾਰ ਕਰਨ ਵਾਲੇ ਆਪਣੇ ਆਪ ਨੂੰ ਨਿਰਾਸ਼ਾ ਦੇ ਆਲਮ ਵਿੱਚ ਹਨ। …
Read More »ਲੌਂਗੋਵਾਲ ਵੱਲੋਂ ਗੁਰਦਾਸ ਸਿੰਘ ਬਾਦਲ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਗੁਰਦਾਸ ਸਿੰਘ ਬਾਦਲ ਨੇ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਰਿਆਣਾ ’ਚ ਬੇਅਦਬੀ ਕਰਨ ਵਾਲਿਆਂ ਨੂੰ ਮਿਲੇ ਸਖਤ ਸਜ਼ਾ – ਲੌਂਗੋਵਾਲ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਅੰਦਰ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਰਿਆਣਾ ’ਚ ਪਹੇਵਾ ਨਜ਼ਦੀਕ ਮਿਸਤਰੀ ਵਾਲਾ ਡੇਰਾ ਪਿੰਡ ਗੁੰਮਥਲਾ …
Read More »ਸ਼੍ਰੋਮਣੀ ਕਮੇਟੀ ਨੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜ਼ਾਏ ਜਲੌ ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ …
Read More »ਕਰੋਨਾ ਨੈਗੇਟਿਵ ਆਏ 51 ਮਰੀਜ਼਼ਾਂ ਨੂੰ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਤੋਂ ਮਿਲੀ ਛੁੱਟੀ
7 ਕਰੋਨਾ ਮਰੀਜ਼ਾਂ ਦੀ ਰੀਪੋਰਟ ਆਈ ਪੌਜ਼ਟਿਵ ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) ਪੰਜਾਬ ਦੇ ਪਹਿਲੇ ਕੋਵਿਡ ਹਸਪਤਾਲ ਵਜੋ ਪ੍ਰਮਾਨਤ ਸਥਾਨਕ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨਜ਼ਦੀਕ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਦਾਖਲ ਕੀਤੇ 71 ਕਰੋਨਾ ਮਰੀਜ਼ਾਂ ਵਿੱਚੋਂ 51 ਮਰੀਜ਼ਾਂ ਦੀ ਰੀਪੋਰਟ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੀ ਮਿਹਰ ਅਤੇ ਹਸਪਤਾਲ ਦੇ ਸਟਾਫ਼ ਵੱਲੋਂ ਕੀਤੀ ਦਿਨ ਰਾਤ ਮਿਹਨਤ ਸਦਕਾ …
Read More »
Punjab Post Daily Online Newspaper & Print Media